ਪੜਚੋਲ ਕਰੋ

Unbreakable ਡਾਕੂਮੈਂਟਰੀ 'ਚ ਅਜਿਹਾ ਕੀ ਜੋ ਕਰਨੀ ਪੈ ਗਈ ਬੈਨ ? CM ਮਾਨ ਨੇ ਸਾਂਝਾ ਕੀਤਾ ਲਿੰਕ ਤੇ ਕਿਹਾ-ਨਹੀਂ ਦਬਾਇਆ ਜਾ ਸਕਦਾ ਸੱਚ

ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 'ਤੇ ਬਣੀ Documentary Unbreakable ਦੀ ਸਕ੍ਰੀਨਿੰਗ ਨੂੰ ਫਿਲਹਾਲ ਰੋਕ ਦਿੱਤਾ ਗਿਆ ਹੈ। ਜਦੋਂ ਇਹ Documentary ਦਿੱਲੀ ਦੇ ਪੱਤਰਕਾਰਾਂ ਲਈ ਦਿਖਾਈ ਜਾਣ ਵਾਲੀ ਸੀ, ਤਾਂ ਦਿੱਲੀ ਪੁਲਿਸ ਨੇ ਇਸਨੂੰ ਰੋਕ ਦਿੱਤਾ।

Arvind Kejriwal Documentary Unbreakable:  ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 'ਤੇ ਬਣੀ Documentary Unbreakable ਦੀ ਸਕ੍ਰੀਨਿੰਗ ਨੂੰ ਫਿਲਹਾਲ ਰੋਕ ਦਿੱਤਾ ਗਿਆ ਹੈ। ਜਦੋਂ ਇਹ Documentary ਦਿੱਲੀ ਦੇ ਪੱਤਰਕਾਰਾਂ ਲਈ ਦਿਖਾਈ ਜਾਣ ਵਾਲੀ ਸੀ, ਤਾਂ ਦਿੱਲੀ ਪੁਲਿਸ ਨੇ ਇਸਨੂੰ ਰੋਕ ਦਿੱਤਾ। ਇਸ ਨੂੰ ਲੈ ਆਮ ਆਦਮੀ ਪਾਰਟੀ ਵੱਲੋਂ ਭਾਰਤੀ ਜਨਤਾ ਪਾਰਟੀ ਨੂੰ ਨਿਸ਼ਾਨੇ ਉੱਤੇ ਲਿਆ ਜਾ ਰਿਹਾ ਹੈ।

ਹੁਣ ਸੋਸ਼ਲ ਮੀਡੀਆ ਪ੍ਰਭਾਵਕ ਧਰੁਵ ਰਾਠੀ (Dhruv Rathee ) ਨੇ ਯੂਟਿਊਬ 'ਤੇ ਅਰਵਿੰਦ ਕੇਜਰੀਵਾਲ 'ਤੇ ਇੱਕ ਡਾਕੂਮੈਂਟਰੀ ਜਾਰੀ ਕੀਤੀ ਹੈ। ਉਸਨੇ ਇੱਕ ਵੀਡੀਓ ਰਾਹੀਂ ਪੂਰੀ ਡਾਕੂਮੈਂਟਰੀ ਦਿਖਾਈ। ਇਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਕੇਜਰੀਵਾਲ ਵੱਲੋਂ ਇਸ ਉੱਤੇ ਪ੍ਰਤੀਕਿਰਿਆ ਦਿੱਤੀ ਗਈ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, 'Unbreakable ਡਾਕੂਮੈਂਟਰੀ' ਨੂੰ ਬੈਨ ਕਰਕੇ ਸਾਡੇ ਦ੍ਰਿੜ ਇਰਾਦਿਆਂ ਨੂੰ ਕਮਜ਼ੋਰ ਨਹੀਂ ਕਰ ਸਕਦੇ। ਸੱਚ ਹਮੇਸ਼ਾ ਸੱਚ ਹੀ ਰਹੇਗਾ, ਇਸ ਨੂੰ ਦਬਾਇਆ ਨਹੀਂ ਜਾ ਸਕਦਾ। ਸਾਡੀ ਕੰਮ ਦੀ ਰਾਜਨੀਤੀ ਕਰਨ ਦਾ ਜੋਸ਼ ਅਤੇ ਜਜ਼ਬਾ ਇਸੇ ਤਰ੍ਹਾਂ ਬਰਕਰਾਰ ਰਹੇਗਾ। ਇਸ ਨੂੰ ਜ਼ਰੂਰ ਦੇਖੋ ਤੇ ਸਭ ਨਾਲ ਸ਼ੇਅਰ ਕਰੋ।

ਇਸ ਦੇ ਨਾਲ ਹੀ ਅਰਵਿੰਦ ਕੇਜਰੀਵਾਲ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, ਇਹ ਫਿਲਮ ਮੇਰੇ ਲਈ ਬਹੁਤ ਭਾਵੁਕ ਹੈ। ਇਹ ਪਿਛਲੇ ਦੋ ਸਾਲਾਂ ਦੇ ਸਾਡੇ ਸੰਘਰਸ਼ ਦੀ ਕਹਾਣੀ ਹੈ। ਦੇਸ਼ ਦੀ ਕਿਸੇ ਵੀ ਹੋਰ ਪਾਰਟੀ ਨੂੰ ਪੂਰੀ ਪ੍ਰਣਾਲੀ ਤੋਂ ਅਜਿਹੀਆਂ ਸਾਜ਼ਿਸ਼ਾਂ ਤੇ ਹਮਲਿਆਂ ਦਾ ਸਾਹਮਣਾ ਨਹੀਂ ਕਰਨਾ ਪਿਆ ਹੋਵੇਗਾ ਪਰ ਮੁਸ਼ਕਲ ਸਮਾਂ ਹੀ ਦਿਖਾਉਂਦਾ ਹੈ ਕਿ ਅਸੀਂ ਅਸਲ ਵਿੱਚ ਕੌਣ ਹਾਂ। 'AAP is Unbreakable."

ਟਾਪ ਹੈਡਲਾਈਨ

Punjab News: ਸਿਆਸੀ ਜਗਤ 'ਚ ਪਸਰਿਆ ਮਾਤਮ, ਅਕਾਲੀ ਆਗੂ ਦੇ ਪੁੱਤਰ ਦੀ ਗੋਲੀ ਲੱਗਣ ਨਾਲ ਮੌਤ: ਜਾਣੋ ਕਿਵੇਂ ਵਾਪਰਿਆ ਹਾਦਸਾ...
ਸਿਆਸੀ ਜਗਤ 'ਚ ਪਸਰਿਆ ਮਾਤਮ, ਅਕਾਲੀ ਆਗੂ ਦੇ ਪੁੱਤਰ ਦੀ ਗੋਲੀ ਲੱਗਣ ਨਾਲ ਮੌਤ: ਜਾਣੋ ਕਿਵੇਂ ਵਾਪਰਿਆ ਹਾਦਸਾ...
Punjab News: ਪੰਜਾਬ ਪੁਲਿਸ ਦੀ ਮਹਿਲਾ ਇੰਸਪੈਕਟਰ ਨਾਲ ਬਲਾਤਕਾਰ, ਸਬ-ਇੰਸਪੈਕਟਰ ਨੇ ਬਣਾਇਆ ਨਗਨ ਵੀਡੀਓ, ਗੰਦੀ ਹਰਕਤ ਤੋਂ ਬਾਅਦ ਵਿਦੇਸ਼ ਫਰਾਰ ਹੋਣ ਦਾ...
ਪੰਜਾਬ ਪੁਲਿਸ ਦੀ ਮਹਿਲਾ ਇੰਸਪੈਕਟਰ ਨਾਲ ਬਲਾਤਕਾਰ, ਸਬ-ਇੰਸਪੈਕਟਰ ਨੇ ਬਣਾਇਆ ਨਗਨ ਵੀਡੀਓ, ਗੰਦੀ ਹਰਕਤ ਤੋਂ ਬਾਅਦ ਵਿਦੇਸ਼ ਫਰਾਰ ਹੋਣ ਦਾ...
Canada News: ਕੈਨੇਡਾ 'ਚ ਵੱਡੀ ਵਾਰਦਾਤ, ਪੰਜਾਬੀ ਕੁੜੀ ਦਾ ਗੋਲੀ ਮਾਰ ਕੇ ਕਤਲ, ਟੋਰਾਂਟੋ 'ਚ ਫੈਲੀ ਦਹਿਸ਼ਤ...
Canada News: ਕੈਨੇਡਾ 'ਚ ਵੱਡੀ ਵਾਰਦਾਤ, ਪੰਜਾਬੀ ਕੁੜੀ ਦਾ ਗੋਲੀ ਮਾਰ ਕੇ ਕਤਲ, ਟੋਰਾਂਟੋ 'ਚ ਫੈਲੀ ਦਹਿਸ਼ਤ...
Punjab Weather Update: ਪੰਜਾਬ 'ਚ ਤੇਜ਼ ਤੂਫਾਨ ਸਣੇ ਭਾਰੀ ਮੀਂਹ ਦਾ ਅਲਰਟ, ਦੋ ਦਿਨ ਆਫਤ ਬਣ ਟੁੱਟੇਗਾ ਮੌਸਮ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
ਪੰਜਾਬ 'ਚ ਤੇਜ਼ ਤੂਫਾਨ ਸਣੇ ਭਾਰੀ ਮੀਂਹ ਦਾ ਅਲਰਟ, ਦੋ ਦਿਨ ਆਫਤ ਬਣ ਟੁੱਟੇਗਾ ਮੌਸਮ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਪੁਲਿਸ ਦੀ ਮਹਿਲਾ ਇੰਸਪੈਕਟਰ ਨਾਲ ਬਲਾਤਕਾਰ, ਸਬ-ਇੰਸਪੈਕਟਰ ਨੇ ਬਣਾਇਆ ਨਗਨ ਵੀਡੀਓ, ਗੰਦੀ ਹਰਕਤ ਤੋਂ ਬਾਅਦ ਵਿਦੇਸ਼ ਫਰਾਰ ਹੋਣ ਦਾ...
ਪੰਜਾਬ ਪੁਲਿਸ ਦੀ ਮਹਿਲਾ ਇੰਸਪੈਕਟਰ ਨਾਲ ਬਲਾਤਕਾਰ, ਸਬ-ਇੰਸਪੈਕਟਰ ਨੇ ਬਣਾਇਆ ਨਗਨ ਵੀਡੀਓ, ਗੰਦੀ ਹਰਕਤ ਤੋਂ ਬਾਅਦ ਵਿਦੇਸ਼ ਫਰਾਰ ਹੋਣ ਦਾ...
Punjab Weather Update: ਪੰਜਾਬ 'ਚ ਤੇਜ਼ ਤੂਫਾਨ ਸਣੇ ਭਾਰੀ ਮੀਂਹ ਦਾ ਅਲਰਟ, ਦੋ ਦਿਨ ਆਫਤ ਬਣ ਟੁੱਟੇਗਾ ਮੌਸਮ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
ਪੰਜਾਬ 'ਚ ਤੇਜ਼ ਤੂਫਾਨ ਸਣੇ ਭਾਰੀ ਮੀਂਹ ਦਾ ਅਲਰਟ, ਦੋ ਦਿਨ ਆਫਤ ਬਣ ਟੁੱਟੇਗਾ ਮੌਸਮ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
Big News: ਵੱਡੀ ਖਬਰ, ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਨਵੇਂ ਸਿੱਖਿਆ ਮੰਤਰੀ ਬਣੇ ਇਹ ਸਿਆਸਤਦਾਨ; RSS ਨਾਲ ਰਿਹਾ ਸਬੰਧ...
ਵੱਡੀ ਖਬਰ, ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਨਵੇਂ ਸਿੱਖਿਆ ਮੰਤਰੀ ਬਣੇ ਇਹ ਸਿਆਸਤਦਾਨ; RSS ਨਾਲ ਰਿਹਾ ਸਬੰਧ...
Punjab News: ਪੰਜਾਬ 'ਚ ਆਮ ਆਦਮੀ ਦੇ 884 ਕਲੀਨਿਕਾਂ ਦੀਆਂ ਸੇਵਾਵਾਂ ਸੋਮਵਾਰ ਤੋਂ ਠੱਪ, ਹੜਤਾਲ 'ਤੇ ਜਾਣਗੇ ਕਰਮਚਾਰੀ; ਜਾਣੋ ਸਰਕਾਰ ਵਿਰੁੱਧ ਕਿਉਂ ਖੋਲ੍ਹਿਆ ਮੋਰਚਾ...
ਪੰਜਾਬ 'ਚ ਆਮ ਆਦਮੀ ਦੇ 884 ਕਲੀਨਿਕਾਂ ਦੀਆਂ ਸੇਵਾਵਾਂ ਸੋਮਵਾਰ ਤੋਂ ਠੱਪ, ਹੜਤਾਲ 'ਤੇ ਜਾਣਗੇ ਕਰਮਚਾਰੀ; ਜਾਣੋ ਸਰਕਾਰ ਵਿਰੁੱਧ ਕਿਉਂ ਖੋਲ੍ਹਿਆ ਮੋਰਚਾ...
Big News: ਵੱਡੀ ਖਬਰ, ਮੋਹਾਲੀ ਪੁਲਿਸ 'ਤੇ ਅੰਨ੍ਹੇਵਾਹ ਫਾਇਰਿੰਗ, ਇੱਕ ਕਾਂਸਟੇਬਲ ਨੂੰ ਲੱਗੀ ਗੋਲੀ, ਦੂਜੇ 'ਤੇ ਤਲਵਾਰ ਨਾਲ ਹਮਲਾ; ਨਸ਼ਾ ਤਸਕਰ ਇੰਝ ਹੋਏ ਫਰਾਰ...
ਵੱਡੀ ਖਬਰ, ਮੋਹਾਲੀ ਪੁਲਿਸ 'ਤੇ ਅੰਨ੍ਹੇਵਾਹ ਫਾਇਰਿੰਗ, ਇੱਕ ਕਾਂਸਟੇਬਲ ਨੂੰ ਲੱਗੀ ਗੋਲੀ, ਦੂਜੇ 'ਤੇ ਤਲਵਾਰ ਨਾਲ ਹਮਲਾ; ਨਸ਼ਾ ਤਸਕਰ ਇੰਝ ਹੋਏ ਫਰਾਰ...
Punjab Public Holiday: ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ 3 ਦਿਨ ਰਹਿਣਗੇ ਬੰਦ; ਜਾਣੋ ਕਿਉਂ?
ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ 3 ਦਿਨ ਰਹਿਣਗੇ ਬੰਦ; ਜਾਣੋ ਕਿਉਂ?
Big News: ਵੱਡੀ ਖਬਰ, ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ; ਸਿਆਸੀ ਜਗਤ 'ਚ ਮੱਚਿਆ ਹੜਕੰਪ...
Big News: ਵੱਡੀ ਖਬਰ, ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ; ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ASI ਦੀ ਦਰਦਨਾਕ ਮੌਤ: ਅਣਪਛਾਤੇ ਵਾਹਨ ਨੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ASI ਦੀ ਦਰਦਨਾਕ ਮੌਤ: ਅਣਪਛਾਤੇ ਵਾਹਨ ਨੇ...
Embed widget