ਪੜਚੋਲ ਕਰੋ

Punjab News: ਬਾਦਲ ਤਨਖ਼ਾਹੀਆਂ ਕਰਾਰ ਤਾਂ ਹੁਣ ਕੀ ਹੋਵੇਗੀ ਸ਼੍ਰੋਮਣੀ ਅਕਾਲੀ ਦਲ ਦੀ ਰੂਪਰੇਖਾ ? ਪੰਥਕ ਧਿਰ ਦੇ ਸਿਆਸਤ ਚੋਂ ਮਨਫ਼ੀ ਹੋਣ ਪਿੱਛੇ ਕੀ ਰਹੀਆਂ ਗ਼ਲਤੀਆਂ

“ਅਕਾਲੀ ਦਲ ਦੇ ਪ੍ਰਧਾਨ ਤੇ ਉਪ ਮੁੱਖ ਮੰਤਰੀ ਹੁੰਦਿਆਂ ਸੁਖਬੀਰ ਬਾਦਲ ਨੇ ਕੁਝ ਅਜਿਹੇ ਫੈਸਲੇ ਲਏ, ਜਿਸ ਨਾਲ ਪੰਥਕ ਸਰੂਪ ਨੂੰ ਅਕਸਰ ਨੁਕਸਾਨ ਹੁੰਦਾ ਸੀ। ਸਿੱਖ ਪੰਥ ਦਾ ਬਹੁਤ ਨੁਕਸਾਨ ਹੋਇਆ। 2007 ਤੋਂ 2017 ਤੱਕ ਦੇ ਸਿੱਖ ਕੈਬਨਿਟ ਮੰਤਰੀਆਂ ਨੂੰ ਵੀ ਆਪਣਾ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ।

Punjab Politics: ਪੰਜਾਬ 'ਚ ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ਨੂੰ ਧਾਰਮਿਕ ਸਜ਼ਾ ਸੁਣਾਈ ਗਈ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੁਖਬੀਰ ਨੂੰ ਤਨਖ਼ਾਹੀਆਂ ਕਰਾਰ ਦਿੱਤਾ ਹੈ। ਸੁਖਬੀਰ ਬਾਦਲ 'ਤੇ ਆਪਣੀ ਸਰਕਾਰ ਦੌਰਾਨ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਮੁਆਫ਼ੀ ਦੇਣ ਦੇ ਦੋਸ਼ ਲੱਗੇ ਸਨ।

ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ- “ਅਕਾਲੀ ਦਲ ਦੇ ਪ੍ਰਧਾਨ ਤੇ ਉਪ ਮੁੱਖ ਮੰਤਰੀ ਹੁੰਦਿਆਂ ਸੁਖਬੀਰ ਬਾਦਲ ਨੇ ਕੁਝ ਅਜਿਹੇ ਫੈਸਲੇ ਲਏ, ਜਿਸ ਨਾਲ ਪੰਥਕ ਸਰੂਪ ਨੂੰ ਅਕਸਰ ਨੁਕਸਾਨ ਹੁੰਦਾ ਸੀ। ਸਿੱਖ ਪੰਥ ਦਾ ਬਹੁਤ ਨੁਕਸਾਨ ਹੋਇਆ। 2007 ਤੋਂ 2017 ਤੱਕ ਦੇ ਸਿੱਖ ਕੈਬਨਿਟ ਮੰਤਰੀਆਂ ਨੂੰ ਵੀ ਆਪਣਾ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ।

ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸੁਖਬੀਰ ਬਾਦਲ ਨੂੰ ਇੱਕ ਆਮ ਸਿੱਖ ਵਾਂਗ ਅਕਾਲ ਤਖ਼ਤ ’ਤੇ ਆ ਕੇ ਆਪਣੇ ਗੁਨਾਹਾਂ ਦੀ ਮਾਫ਼ੀ ਮੰਗਣੀ ਚਾਹੀਦੀ ਹੈ। ਸੁਖਬੀਰ ਬਾਦਲ ਨੂੰ 15 ਦਿਨਾਂ ਦੇ ਅੰਦਰ ਅਕਾਲ ਤਖ਼ਤ 'ਤੇ ਪੇਸ਼ ਹੋਣਾ ਚਾਹੀਦਾ ਹੈ।

ਅਕਾਲੀ ਦਲ ਦੇ ਬੁਲਾਰੇ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਹੁਣ ਸੁਖਬੀਰ ਬਾਦਲ ਅਕਾਲ ਤਖ਼ਤ 'ਤੇ ਪੇਸ਼ ਹੋਣਗੇ। ਉਸ ਤੋਂ ਬਾਅਦ ਉਨ੍ਹਾਂ ਨੂੰ ਉਨ੍ਹਾਂ ਦੇ ਜੁਰਮ ਦੱਸੇ ਜਾਣਗੇ, ਜਿਸ 'ਤੇ ਸੁਖਬੀਰ ਬਾਦਲ ਆਪਣਾ ਪੱਖ ਪੇਸ਼ ਕਰਨਗੇ।

ਦਲਜੀਤ ਸਿੰਘ ਚੀਮਾ ਨੇ ਕਿਹਾ ਜੋ ਵੀ ਹੁਕਮ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਇਆ, ਸ਼੍ਰੋਮਣੀ ਅਕਾਲੀ ਦਲ ਉਸ ਹੁਕਮ ਨੂੰ ਸਿਰ ਨਿਵਾ ਕੇ ਸਵਿਕਾਰ ਕਰਨਗੇ। ਸੁਖਬੀਰ ਬਾਦਲ ਨੇ ਪਹਿਲਾਂ ਹੀ ਸਪੱਸ਼ਟ ਕੀਤਾ ਸੀ ਕਿ ਜੋ ਵੀ ਹੁਕਮ ਆਵੇਗਾ ਉਸ ਨੂੰ ਨਿਮਾਣੇ ਸਿੱਖ ਵਾਂਗ ਸਵਿਕਾਰ ਕੀਤਾ ਜਾਵੇਗਾ।

ਜ਼ਿਕਰ ਕਰ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਨੇ ਕੱਲ੍ਹ ਪੰਜ ਤਖ਼ਤਾਂ ਦੀ ਮੀਟਿੰਗ ਤੋਂ ਪਹਿਲਾਂ ਹੀ ਬਲਵਿੰਦਰ ਸਿੰਘ ਭੂੰਦੜ ਨੂੰ ਕਾਰਜਕਾਰੀ ਪ੍ਰਧਾਨ ਨਿਯੁਕਤ ਕਰ ਦਿੱਤਾ ਸੀ। ਸਿਆਸੀ ਮਾਹਿਰਾਂ ਦਾ ਕਹਿਣਾ ਹੈ ਕਿ ਬਗਾਵਤ ਦਾ ਸਾਹਮਣਾ ਕਰ ਰਹੇ ਅਕਾਲੀ ਦਲ ਨੇ ਸੰਵੇਦਨਸ਼ੀਲਤਾ ਨੂੰ ਦੇਖਦੇ ਹੋਏ ਇਹ ਫੈਸਲਾ ਲਿਆ ਹੈ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritsar News: ਅੰਮ੍ਰਿਤਸਰ ਏਅਰਪੋਰਟ 'ਤੇ NRI ਗ੍ਰਿਫਤਾਰ, 9 MM ਦੀਆਂ 15 ਗੋਲੀਆਂ ਲੈ ਕੇ ਜਾ ਰਿਹਾ ਸੀ ਅਮਰੀਕਾ, ਕਿਤੇ Hijack ਤਾਂ ਨਹੀਂ ਮਕਸਦ ?

ਜੰਮੂ-ਕਸ਼ਮੀਰ ਦੇ ਕਿਸ਼ਤਵਾੜ 'ਚ ਅੱਤਵਾਦੀਆਂ ਨਾਲ ਮੁੱਠਭੇੜ 'ਚ ਦੋ ਜਵਾਨ ਸ਼ਹੀਦ, ਦੋ ਜ਼ਖਮੀ

Dave Bautista ਨੂੰ ਆ ਕੀ ਹੋਇਆ, ਸ਼ਕਤੀਸ਼ਾਲੀ ਸਰੀਰ ਸੁੱਕ ਕੇ ਹੋਇਆ ਤੀਲਾ? ਜਾਣੋ ਵਜ੍ਹਾ

ਕੇਜਰੀਵਾਲ ਦੀ ਰਿਹਾਈ ਨੂੰ ਲੈ ਕੇ ਆਪ ਆਗੂਆਂ ਨੇ ਭੰਗੜੇ ਪਾ ਤੇ ਮਠਿਆਈਆਂ ਵੰਡ ਕੇ ਮਨਾਇਆ ਜਸ਼ਨ, ਕਿਹਾ-ਸੱਚਾਈ ਦੀ ਹੋਈ ਜਿੱਤ

ABP Premium

ਵੀਡੀਓਜ਼

ਖੰਨਾ ਆਪ ਲੀਡਰ ਦੇ ਕਤਲ ਮਾਮਲੇ ਅਕਾਲੀ ਨੇਤਾ ਤੇਜਿੰਦਰ ਸਿੰਘ ਗ੍ਰਿਫਤਾਰਸੰਗਰੂਰ ਦੇ ਡੀਸੀ ਜਤਿੰਦਰ ਜੋਰਵਾਲ ਵਿਦਾਇਗੀ ਸਮੇਂ ਹੋਏ ਭਾਵੁਕਚੰਗੀ ਸਿਹਤ ਲਈ ਖਾਣ-ਪੀਣ 'ਚ ਕਿਹੜੇ ਸੁਧਾਰਾਂ ਦੀ ਲੋੜ?ਪੰਜਾਬ 'ਚ ਡਾਕਟਰਾਂ ਦੀ ਹੜਤਾਲ 'ਤੇ ਕੀ ਬੋਲੇ ਸਿਹਤ ਮੰਤਰੀ ਬਲਬੀਰ ਸਿੰਘ ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਅੰਮ੍ਰਿਤਸਰ ਏਅਰਪੋਰਟ 'ਤੇ NRI ਗ੍ਰਿਫਤਾਰ, 9 MM ਦੀਆਂ 15 ਗੋਲੀਆਂ ਲੈ ਕੇ ਜਾ ਰਿਹਾ ਸੀ ਅਮਰੀਕਾ, ਕਿਤੇ Hijack ਤਾਂ ਨਹੀਂ ਮਕਸਦ ?
Amritsar News: ਅੰਮ੍ਰਿਤਸਰ ਏਅਰਪੋਰਟ 'ਤੇ NRI ਗ੍ਰਿਫਤਾਰ, 9 MM ਦੀਆਂ 15 ਗੋਲੀਆਂ ਲੈ ਕੇ ਜਾ ਰਿਹਾ ਸੀ ਅਮਰੀਕਾ, ਕਿਤੇ Hijack ਤਾਂ ਨਹੀਂ ਮਕਸਦ ?
ਜੰਮੂ-ਕਸ਼ਮੀਰ ਦੇ ਕਿਸ਼ਤਵਾੜ 'ਚ ਅੱਤਵਾਦੀਆਂ ਨਾਲ ਮੁੱਠਭੇੜ 'ਚ ਦੋ ਜਵਾਨ ਸ਼ਹੀਦ, ਦੋ ਜ਼ਖਮੀ
ਜੰਮੂ-ਕਸ਼ਮੀਰ ਦੇ ਕਿਸ਼ਤਵਾੜ 'ਚ ਅੱਤਵਾਦੀਆਂ ਨਾਲ ਮੁੱਠਭੇੜ 'ਚ ਦੋ ਜਵਾਨ ਸ਼ਹੀਦ, ਦੋ ਜ਼ਖਮੀ
Dave Bautista ਨੂੰ ਆ ਕੀ ਹੋਇਆ, ਸ਼ਕਤੀਸ਼ਾਲੀ ਸਰੀਰ ਸੁੱਕ ਕੇ ਹੋਇਆ ਤੀਲਾ? ਜਾਣੋ ਵਜ੍ਹਾ
Dave Bautista ਨੂੰ ਆ ਕੀ ਹੋਇਆ, ਸ਼ਕਤੀਸ਼ਾਲੀ ਸਰੀਰ ਸੁੱਕ ਕੇ ਹੋਇਆ ਤੀਲਾ? ਜਾਣੋ ਵਜ੍ਹਾ
ਕੇਜਰੀਵਾਲ ਦੀ ਰਿਹਾਈ ਨੂੰ ਲੈ ਕੇ ਆਪ ਆਗੂਆਂ ਨੇ ਭੰਗੜੇ ਪਾ ਤੇ ਮਠਿਆਈਆਂ ਵੰਡ ਕੇ ਮਨਾਇਆ ਜਸ਼ਨ, ਕਿਹਾ-ਸੱਚਾਈ ਦੀ ਹੋਈ ਜਿੱਤ
ਕੇਜਰੀਵਾਲ ਦੀ ਰਿਹਾਈ ਨੂੰ ਲੈ ਕੇ ਆਪ ਆਗੂਆਂ ਨੇ ਭੰਗੜੇ ਪਾ ਤੇ ਮਠਿਆਈਆਂ ਵੰਡ ਕੇ ਮਨਾਇਆ ਜਸ਼ਨ, ਕਿਹਾ-ਸੱਚਾਈ ਦੀ ਹੋਈ ਜਿੱਤ
ਘਰ ਪਹੁੰਚਣ 'ਤੇ CM ਕੇਜਰੀਵਾਲ ਦਾ ਹੋਇਆ ਸਵਾਗਤ, ਮਾਤਾ-ਪਿਤਾ ਦੇ ਪੈਰ ਛੂਹ ਲਿਆ ਆਸ਼ੀਰਵਾਦ

3 ਸਾਲ ਬਾਅਦ ਭਾਰਤ ਵਾਪਸੀ ਕਰ ਰਹੀ ਹੈ ਇਹ ਕਾਰ ਕੰਪਨੀ, ਇਸ ਸੂਬੇ 'ਚ ਲਗਾਉਣ ਜਾ ਰਹੀ ਨਿਰਮਾਣ ਪਲਾਂਟ, ਜਾਣੋ ਪੂਰੀ ਜਾਣਕਾਰੀ

Punjab News: ਭਾਜਪਾ ਦੀ ਰਾਹੁਲ ਗਾਂਧੀ ਨੂੰ ਧਮਕੀ, ਪ੍ਰਤਾਪ ਬਾਜਵਾ ਤੇ ਚਰਨਜੀਤ ਸਿੰਘ ਚੰਨੀ ਨੇ ਖਿੱਚੀ ਆਹ ਤਿਆਰੀ 

1984 Anti-Sikh Riots Case:  ਜਗਦੀਸ਼ ਟਾਈਟਲਰ ਦੀ ਪੁੱਠੀ ਗਿਣਤੀ ਸ਼ੁਰੂ, ਅੱਜ ਅਦਾਲਤ 'ਚ ਲੱਗਿਆ ਵੱਡਾ ਝਟਕਾ

Embed widget