ਪੜਚੋਲ ਕਰੋ

ਨਵੇਂ ਖੇਤੀ ਕਾਨੂੰਨਾਂ ਨਾਲ ਕਿਸਾਨਾਂ ਦਾ ਕੀ ਹੋਏਗਾ ਹਾਲ? ਰਿਪੋਰਟ ਪੜ੍ਹ ਕੇ ਖੱਲ੍ਹ ਜਾਣਗੀਆਂ ਅੱਖਾਂ

ਇਸ ਦੀਆਂ ਤਾਜ਼ਾ ਮਿਸਾਲਾਂ ਦੇਸ਼ ਭਰ ਵਿੱਚ ਮਿਲ ਰਹੀਆਂ ਹਨ। ਦੇਸ਼ ਦੇ ਕਈ ਸੂਬਿਆਂ ਵਿੱਚ ਕਿਸਾਨ ਗੋਭੀ ਦੀ ਫਸਲ ਵਾਹ ਰਹੇ ਹਨ। ਇਹੋ ਜਿਹੀ ਹੀ ਮਿਸਾਲ ਪੰਜਾਬ ਵਿੱਚ ਵੀ ਵੇਖੀ ਜਾ ਸਕਦੀ ਹੈ। ਅਜੇ 10-15 ਦਿਨ ਪਹਿਲਾਂ 40 ਰੁਪਏ ਕਿੱਲੋ ਵਿਕਣ ਵਾਲਾ ਆਲੂ ਅੱਜ ਕਿਸਾਨ ਤੋਂ 6-7 ਰੁਪਏ ਕਿੱਲੋ ਖਰੀਦਿਆ ਜਾ ਰਿਹਾ ਹੈ।

ਚੰਡੀਗੜ੍ਹ: ਦੇਸ਼ ਵਿੱਚ ਕਈ ਦਹਾਕਿਆਂ ਮਗਰੋਂ ਕਿਸਾਨਾਂ ਵੱਲੋਂ ਇਤਿਹਾਸਕ ਅੰਦੋਲਨ (Farmer Protest) ਕੀਤਾ ਜਾ ਰਿਹਾ ਹੈ। ਕਿਸਾਨ ਕੇਂਦਰ ਸਰਕਾਰ (Central Government) ਵੱਲੋਂ ਲਿਆਂਦੇ ਤਿੰਨ ਖੇਤੀ ਕਾਨੂੰਨਾਂ (farm Laws) ਦਾ ਵਿਰੋਧ ਕਰ ਰਹੇ ਹਨ ਜਿਨ੍ਹਾਂ ਦੇ ਲਾਗੂ ਹੋਣ ਨਾਲ ਫਸਲਾਂ ਲਈ ਮੰਡੀਆਂ ਦਾ ਪ੍ਰਬੰਧ (Mandi System) ਬਦਲ ਜਾਵੇਗਾ। ਕਿਸਾਨਾਂ ਨੂੰ ਸਭ ਤੋਂ ਵੱਡਾ ਖਦਸ਼ਾ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਖਤਮ ਹੋਣ ਦਾ ਹੈ ਕਿਉਂਕ ਜਿਸ ਫਸਲ ਦਾ ਸਮਰਥਨ ਮੁੱਲ ਨਹੀਂ ਮਿਲਦਾ, ਉਹ ਕਿਸਾਨ ਲਈ ਜੂਏ ਵਾਲਾ ਕੰਮ ਹੈ। ਇਸ ਦੀਆਂ ਤਾਜ਼ਾ ਮਿਸਾਲਾਂ ਦੇਸ਼ ਭਰ ਵਿੱਚ ਮਿਲ ਰਹੀਆਂ ਹਨ। ਦੇਸ਼ ਦੇ ਕਈ ਸੂਬਿਆਂ ਵਿੱਚ ਕਿਸਾਨ ਗੋਭੀ ਦੀ ਫਸਲ ਵਾਹ ਰਹੇ ਹਨ। ਇਹੋ ਜਿਹੀ ਹੀ ਮਿਸਾਲ ਪੰਜਾਬ ਵਿੱਚ ਵੀ ਵੇਖੀ ਜਾ ਸਕਦੀ ਹੈ। ਅਜੇ 10-15 ਦਿਨ ਪਹਿਲਾਂ 40 ਰੁਪਏ ਕਿੱਲੋ ਵਿਕਣ ਵਾਲਾ ਆਲੂ ਅੱਜ ਕਿਸਾਨ ਤੋਂ 6-7 ਰੁਪਏ ਕਿੱਲੋ ਖਰੀਦਿਆ ਜਾ ਰਿਹਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਜੇਕਰ ਨਵੇਂ ਕਾਨੂੰਨ ਆਏ ਤਾਂ ਹਰ ਫਸਲ ਦਾ ਇਹੀ ਹਾਲ ਹੋਏਗਾ। ਪੰਜਾਬ ਦੇ ਦੁਆਬੇ ਖੇਤਰ ਵਿੱਚ ਸਭ ਤੋਂ ਵੱਧ ਆਲੂ ਹੁੰਦਾ ਹੈ। ਇਲਾਕੇ ਦੇ ਕਿਸਾਨਾਂ ਦਾ ਕਹਿਣਾ ਹੈ ਕਿ 10-15 ਦਿਨ ਪਹਿਲਾਂ ਬਾਜ਼ਾਰ ਵਿੱਚ ਆਲੂ ਦਾ ਭਾਅ 40 ਤੋਂ 50 ਰੁਪਏ ਕਿਲੋ ਸੀ। ਇਸ ਲਈ ਕੱਚੀ ਪੁਟਾਈ ਦੌਰਾਨ ਉਨ੍ਹਾਂ ਨੂੰ ਉਮੀਦ ਸੀ ਕਿ ਆਲੂਆਂ ਦਾ ਭਾਅ ਚੰਗਾ ਮਿਲੇਗਾ ਪਰ ਇਹ ਤਾਂ ਹੁਣ ਅੱਧਾ ਵੀ ਨਹੀਂ ਰਹਿ ਗਿਆ। ਉਨ੍ਹਾਂ ਦਾ ਕਹਿਣਾ ਹੈ ਕਿ ਕਿਸਾਨ ਦੀ ਫਸਲ ਮੰਡੀ ਵਿੱਚ ਆਉਂਦਿਆ ਹੀ ਆਲੂਆਂ ਦਾ ਭਾਅ 650 ਤੋਂ ਲੈ ਕੇ 700 ਰੁਪਏ ਕੁਇੰਟਲ ਤੱਕ ਹੀ ਰਹਿ ਗਿਆ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਆਲੂਆਂ ਦੀ ਫ਼ਸਲ ’ਤੇ ਖਾਦ, ਕੀਟ ਨਾਸ਼ਕ ਦਵਾਈਆਂ, ਡੀਜ਼ਲ, ਬੀਜਣ ਤੇ ਇਸ ਦੀ ਪੁਟਾਈ ਸਮੇਂ ਲੇਬਰ ਦਾ ਖਰਚਾ ਇੰਨਾ ਜ਼ਿਆਦਾ ਆਉਂਦਾ ਹੈ ਕਿ ਸਹੀ ਭਾਅ ਨਾ ਮਿਲਣ ’ਤੇ ਕਿਸਾਨਾਂ ਨੂੰ ਪੱਲਿਓਂ ਪੈਸੇ ਪਾਉਣੇ ਪੈਂਦੇ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਇਸ ਵਾਰ ਆਲੂ ਦਾ ਭਾਅ ਪਿਛਲੇ ਸਾਲ ਨਲੋਂ ਵੀ ਘੱਠ ਮਿਲ ਰਿਹਾ ਹੈ। ਅੰਦੋਲਨਕਾਰੀ ਕਿਸਾਨਾਂ ਦਾ ਕਹਿਣਾ ਹੈ ਕਿ ਇਸ ਸਭ ਇਸ ਲਈ ਹੋ ਰਿਹਾ ਹੈ ਕਿ ਕਿਉਂਕਿ ਆਲੂ ਦਾ ਕੋਈ ਘੱਟੋ-ਘੱਟ ਮੁੱਲ ਤੈਅ ਨਹੀਂ। ਇਹ ਸਭ ਵਪਾਰੀਆਂ ਦੀ ਰਹਿਮੋ-ਕਰਮ 'ਤੇ ਹੈ। ਨਵੇਂ ਕਾਨੂੰਨਾਂ ਨਾਲ ਸਭ ਕੁਝ ਵੱਡੇ ਕਾਰੋਬਾਰੀਆਂ ਲਈ ਖੁੱਲ੍ਹ ਜਾਏਗਾ। ਉਸ ਵੇਲੇ ਗਰੀਬ ਕਿਸਾਨ ਦੀ ਕੋਈ ਵੀ ਸੁਣਨ ਵਾਲਾ ਨਹੀਂ ਰਹੇਗਾ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ

ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?

NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?

KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!

ABP Premium

ਵੀਡੀਓਜ਼

SKM | Farmers Protest | ਕਿਉਂ ਨਹੀਂ ਹੁੰਦੇ ਕਿਸਾਨ ਇਕੱਠੇ SKM ਦੇ ਆਗੂ ਨੇ ਕੀਤੇ ਖ਼ੁਲਾਸੇ | DallewalGurmeet Ram Rahim | ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਕਤਲ ਕੇਸ 'ਚ SC ਦਾ ਨੋਟਿਸ |Abp SanjhaFarmers Protest | ਕਿਸਾਨ ਅੰਦੋਲਨ 'ਤੇ ਸੁਪਰੀਮ ਕੋਰਟ ਕਮੇਟੀ ਦੀ ਮੀਟਿੰਗ ਰੱਦ SKM ਨੇ ਕਿਉਂ ਨਹੀਂ ਲਿਆ ਹਿੱਸਾ|PRTC Bus | ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
Budget Friendly Iphone: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! SE ਸੀਰੀਜ਼ ਦੇ ਨਵੇਂ iPhone ਦੀ ਸਿਰਫ ਇੰਨੀ ਕੀਮਤ? 

Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?

Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ

ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...

Embed widget