ਪੜਚੋਲ ਕਰੋ
Advertisement
ਨਸ਼ਾ ਤਸਕਰਾਂ ਦੀ ਜਾਣਕਾਰੀ ਦੇਣ ਲਈ ਵਾੱਟਸਐਪ ਨੰਬਰ ਜਾਰੀ
ਚੰਡੀਗੜ੍ਹ: ਮੁਕਤਸਰ ਦੇ ਐਸਐਸਪੀ ਮਨਜੀਤ ਸਿੰਘ ਢੇਸੀ ਨੇ ਨਸ਼ਾ ਤਸਕਰਾਂ ਦੀ ਜਾਣਕਾਰੀ ਦੇਣ ਲਈ ਇੱਕ ਵਟਸਐਪ ਨੰਬਰ ਜਾਰੀ ਕੀਤਾ ਹੈ। ਪੁਲਿਸ ਵੱਲੋਂ ਜਾਰੀ ਵਾੱਟਸਐਪ ਨੰਬਰ 8054200166 ’ਤੇ ਕਿਸੇ ਵੀ ਨਸ਼ਾ ਤਸਕਰ ਬਾਰੇ ਜਾਣਕਾਰੀ ਸਾਂਝੀ ਕੀਤੀ ਸਕਦੀ ਹੈ।
ਜਾਣਕਾਰੀ ਮਿਲਣ ਬਾਅਦ ਪੁਲਿਸ ਤੁਰੰਤ ਕਾਰਵਾਈ ਕਰਦਿਆਂ ਨਸ਼ਾ ਤਸਕਰਾਂ ਨੂੰ ਕਾਬੂ ਕਰੇਗੀ। ਕੋਈ ਵੀ ਵਿਅਕਤੀ ਇਸ ਨੰਬਰ 'ਤੇ ਨਸ਼ਾ ਵੇਚਣ ਵਾਲਿਆਂ ਦੀ ਜਾਣਕਾਰੀ ਦੇ ਸਕਦਾ ਹੈ।
ਇਹ ਜਾਣਕਾਰੀ ਸਿੱਧੀ ਐਸਐਸਪੀ ਕੋਲ ਜਾਏਗੀ। ਪੁਲਿਸ ਵੱਲੋਂ ਇਸ ਸਬੰਧੀ ਇਸ਼ਤਿਹਾਰ ਵੀ ਜਾਰੀ ਕੀਤਾ ਗਿਆ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਟ੍ਰੈਂਡਿੰਗ
Advertisement