ਪੜਚੋਲ ਕਰੋ

ਨਕਲੀ ਕੀਟਨਾਸ਼ਕ ਨਾਲ 70 ਏਕੜ ਫ਼ਸਲ ਤਬਾਹ, 1 ਕਰੋੜ ਰੁਪਏ ਦਾ ਹੋਇਆ ਨੁਕਸਾਨ

ਬਰਨਾਲਾ ਦੇ ਪਿੰਡ ਟੱਲੇਵਾਲ ਵਿੱਚ ਦੋ ਕਿਸਾਨ ਭਰਾਵਾਂ ਦੀ 70 ਏਕੜ ਖੜ੍ਹੀ ਕਣਕ ਦੀ ਫਸਲ ਤਬਾਹ ਹੋ ਗਈ।ਇਨਾਂ ਭਰਾਵਾਂ ਨੇ ਇਸ ਨੁਕਸਾਨ ਦਾ ਜਿੰਨਮੇਵਾਰ ਇੱਕ ਕੀਟਨਾਸ਼ਕ ਕੰਪਨੀ ਨੂੰ ਦੱਸਿਆ ਹੈ। ਇਹਨਾਂ ਕਿਸਾਨਾਂ ਦਾ ਲੱਗਭਗ 1 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਉਧਰ ਕਿਸਾਨ ਜੱਥੇਬੰਦੀਆਂ ਵੱਲੋਂ ਕਿਸਾਨਾਂ ਦੇ ਹੋਏ ਨੁਕਸਾਨ ਦੀ ਭਰਪਾਈ ਨਾ ਹੋਣ ਤੇ ਸੰਘਰਸ਼ ਦੀ ਚੇਤਾਵਨੀ ਦਿੱਤੀ ਹੈ।

ਬਰਨਾਲਾ: ਬਰਨਾਲਾ ਦੇ ਪਿੰਡ ਟੱਲੇਵਾਲ ਵਿੱਚ ਦੋ ਕਿਸਾਨ ਭਰਾਵਾਂ ਦੀ 70 ਏਕੜ ਖੜ੍ਹੀ ਕਣਕ ਦੀ ਫਸਲ ਤਬਾਹ ਹੋ ਗਈ।ਇਨਾਂ ਭਰਾਵਾਂ ਨੇ ਇਸ ਨੁਕਸਾਨ ਦਾ ਜਿੰਨਮੇਵਾਰ ਇੱਕ ਕੀਟਨਾਸ਼ਕ ਕੰਪਨੀ ਨੂੰ ਦੱਸਿਆ ਹੈ। ਇਹਨਾਂ ਕਿਸਾਨਾਂ ਦਾ ਲੱਗਭਗ 1 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਉਧਰ ਕਿਸਾਨ ਜੱਥੇਬੰਦੀਆਂ ਵੱਲੋਂ ਕਿਸਾਨਾਂ ਦੇ ਹੋਏ ਨੁਕਸਾਨ ਦੀ ਭਰਪਾਈ ਨਾ ਹੋਣ ਤੇ ਸੰਘਰਸ਼ ਦੀ ਚੇਤਾਵਨੀ ਦਿੱਤੀ ਹੈ। ਮਾਮਲਾ ਬਰਨਾਲਾ ਦੇ ਪਿੰਡ ਟੱਲੇਵਾਲ ਦਾ ਹੈ ਜਿੱਥੇ ਦੋ ਕਿਸਾਨ ਭਾਰਵਾਂ ਨੇ 70 ਏਕੜ ਜ਼ਮੀਨ ਠੇਕੇ ਤੇ ਲੈ ਕੇ ਕਣਕ ਦੀ ਫਸਲ ਬੀਜੀ ਸੀ।ਫਸਲ ਨੂੰ ਕੋਈ ਬਿਮਾਰੀ ਨਾ ਲੱਗੇ ਇਸ ਲਈ ਉਨ੍ਹਾਂ ਨੇ ਇੱਕ ਅੰਤਰ ਰਾਸ਼ਟਰੀ ਕੀਟਨਾਸ਼ਕ ਕੰਪਨੀ ਦੇ ਅਧਿਕਾਰੀਆਂ ਦੇ ਕਹਿਣ ਤੇ ਵੱਧ ਮਾਤਰਾ 'ਚ ਕੀਟਨਾਸ਼ਕ ਖੇਤਾਂ 'ਚ ਪਾ ਦਿੱਤੀ। ਜਿਸ ਤੋਂ ਬਾਅਦ ਉਨ੍ਹਾਂ ਦੀ ਸਾਰੀ ਫਸਲ ਤਬਾਹ ਹੋ ਗਈ। ਉਥੇ ਹੀ ਮੌਕੇ ਤੇ ਪਹੁੰਚੇ ਕਿਸਾਨ ਸੰਗਠਨਾਂ ਦੇ ਆਗੂਆਂ ਨੇ ਮੌਕਾ ਵੇਖਣ ਆਏ ਕੰਪਨੀ ਦੇ ਅਧਿਕਾਰੀਆਂ ਅਤੇ ਦੁਕਾਨਦਾਰ ਨੂੰ ਬੰਦਕ ਬਣਾ ਲਿਆ ਅਤੇ ਕਿਹਾ ਕਿ ਜਦ ਤੱਕ ਨੁਕਸਾਨ ਦੀ ਭਰਪਾਈ ਨਹੀਂ ਹੋ ਜਾਂਦੀ ਉਨਾਂ ਨੂੰ ਨਹੀਂ ਛੱਡਿਆ ਜਾਵੇਗਾ। ਪੀੜਤ ਕਿਸਾਨ ਭਰਾਵਾਂ ਪਰਮਜੀਤ ਸਿੰਘ ਅਤੇ ਜਗਤਾਰ ਸਿੰਘ ਨੇ ਕਿਹਾ ਕਿ ਕੰਪਨੀ ਦੀ ਕੀਟਨਾਸ਼ਕ ਦਵਾਈ ਨਕਲੀ ਸੀ ਜਿਸ ਕਾਰਨ ਉਨ੍ਹਾਂ ਨੂੰ ਇੰਨਾ ਵੱਡਾ ਨੁਕਸਾਨ ਹੋਇਆ ਹੈ।ਉਥੇ ਹੀ ਦੋਨਾਂ ਭਰਾਵਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਕੰਪਨੀ ਨੂੰ ਉਨ੍ਹਾਂ ਦੇ ਹੋਏ ਨੁਕਸਾਨ ਦੀ ਭਰਪਾਈ ਕਰਵਾਈ ਜਾਵੇ। ਉਧਰ ਕੰਪਨੀ ਦੇ ਅਧਿਕਾਰੀ ਦਾ ਕਿਹਣਾ ਹੈ ਕਿ ਇਹ ਨੁਕਸਾਨ ਦਵਾਈ ਦੇ ਸਪਰੇਅ ਕਰਨ ਤੋਂ ਬਾਅਦ ਹੋਈ ਬਾਰਿਸ਼ ਨਾਲ ਹੋਇਆ ਹੈ। ਇਸ ਸਬੰਧੀ ਕੰਪਨੀ ਨੇ ਉੱਚ ਅਧਿਕਾਰੀਆਂ ਨੂੰ ਜਾਣੋ ਕਰਵਾ ਦਿੱਤਾ ਹੈ। ਕੰਪਨੀ ਨੇ ਕਿਸਾਨ ਭਾਰਵਾਂ ਤੋਂ ਇੱਕ ਹਫ਼ਤੇ ਦੀ ਮੁਹੋਲਤ ਮੰਗੀ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...

ਨਿਗਮਬੋਧ ਘਾਟ 'ਤੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ, ਕਾਂਗਰਸ ਹੈਡਕੁਆਰਟਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਮ੍ਰਿਤਕ ਦੇਹ

ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
Advertisement
ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਨਿਗਮਬੋਧ ਘਾਟ 'ਤੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ, ਕਾਂਗਰਸ ਹੈਡਕੁਆਰਟਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਮ੍ਰਿਤਕ ਦੇਹ
ਨਿਗਮਬੋਧ ਘਾਟ 'ਤੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ, ਕਾਂਗਰਸ ਹੈਡਕੁਆਰਟਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਮ੍ਰਿਤਕ ਦੇਹ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ

ਅੱਜ ਡੱਲੇਵਾਲ ਦਾ ਪੱਖ ਸੁਣੇਗੀ ਸੁਪਰੀਮ ਕੋਰਟ, Online ਹੋਵੇਗੀ ਗੱਲਬਾਤ

Embed widget