ਪੜਚੋਲ ਕਰੋ

ਕਣਕ ਦੀ ਖਰੀਦ ਲਈ ਮੰਡੀਆਂ 'ਚ ਨਿੱਤਰੇ ਮੰਤਰੀ, ਦਾਣਾ-ਦਾਣਾ ਖਰੀਦਿਆ ਜਾਏਗਾ

-ਮੰਤਰੀਆਂ ਨੇ ਮੰਡੀ 'ਚ ਪਹੁੰਚੇ ਤੇ ਬੋਲੀ ਲਾ ਕੇ ਕਣਕ ਦੀ ਵਿਕਰੀ ਦੀ ਸ਼ੁਰੂਆਤ ਕਾਰਵਾਈ ਗਈ।-ਕਣਕ ਦਾ ਇੱਕ-ਇੱਕ ਦਾਣਾ ਸਰਕਾਰ ਖਰੀਦੇਗੀ।

ਖੰਨਾ/ਨਾਭਾ: ਦਾਣਾ ਮੰਡੀ ਖੰਨਾ 'ਚ ਫੂਡ ਸਪਲਾਈ ਮੰਤਰੀ ਭਰਤ ਭੂਸ਼ਣ ਆਸ਼ੂ ਤੇ ਉਨ੍ਹਾਂ ਨਾਲ ਮੈਂਬਰ ਪਾਰਲੀਮੈਂਟ ਅਮਰ ਸਿੰਘ ਤੇ ਐਮਐਲਏ ਗੁਰਕੀਰਤ ਸਿੰਘ ਕੋਟਲੀ ਮੰਡੀ 'ਚ ਪਹੁੰਚੇ ਤੇ ਬੋਲੀ ਲਾ ਕੇ ਕਣਕ ਦੀ ਵਿਕਰੀ ਦੀ ਸ਼ੁਰੂਆਤ ਕਾਰਵਾਈ ਗਈ। ਫੂਡ ਸਪਲਾਈ ਮੰਤਰੀ ਭਰਤ ਭੂਸ਼ਣ ਆਸੂ ਨੇ ਕਿਹਾ ਕਿ ਇੱਕ ਦੋ ਆੜਤੀਆ ਨੂੰ ਛੱਡ ਕੇ ਬਾਕੀ ਸਾਰੇ ਕੰਮ ਕਰ ਰਹੇ ਹਨ ਤੇ ਖਰੀਦ ਕਰ ਰਹੇ ਹਨ। ਉਨ੍ਹਾਂ ਕਿਹਾ ਮੰਡੀਆਂ 'ਚ ਪੂਰੇ ਪ੍ਰਬੰਧ ਹਨ। ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਆੜਤੀ ਹੀ ਕਿਸਾਨਾਂ ਨੂੰ ਪਾਸ ਦੇਣਗੇ ਜਿਸ ਤੋਂ ਬਾਅਦ ਕਿਸਾਨ ਮੰਡੀ 'ਚ ਫਸਲ ਲੈ ਕੇ ਆਉਣਗੇ। ਉਧਰ, ਨਾਭਾ ਪਹੁੰਚੇ ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਨਾਭਾ ਦੀ ਅਨਾਜ ਮੰਡੀ ਦਾ ਦੌਰਾ ਕੀਤਾ ਤੇ ਮੰਡੀ ਵਿੱਚ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਅਸੀਂ ਨਾਭਾ ਮੰਡੀ ਵਿੱਚ 5 ਕਰੋੜ ਦੀ ਲਾਗਤ ਨਾਲ ਇਸ ਨੂੰ ਤਿਆਰ ਕੀਤਾ ਹੈ। ਮੰਡੀ ਦੇ ਵਿੱਚ ਸਰਕਾਰ ਵੱਲੋਂ ਕੀਤੇ ਸਾਰੇ ਪ੍ਰਬੰਧ ਮੁਕੰਮਲ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਤੇ ਆੜ੍ਹਤੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਕੋਰੋਨਾਵਾਇਰਸ ਮਹਾਮਾਰੀ ਦੇ ਚੱਲਦਿਆਂ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਨਹੀਂ ਆਵੇਗੀ ਕਣਕ ਦਾ ਇੱਕ-ਇੱਕ ਦਾਣਾ ਸਰਕਾਰ ਖਰੀਦੇਗੀ। ਪਿਛਲੇ ਸਾਲ ਜੀਰੀ ਦੇ ਸੀਜ਼ਨ ਦੌਰਾਨ ਆੜ੍ਹਤੀਆਂ ਦੀ ਬਕਾਇਆ ਰਾਸ਼ੀ ਤੇ ਧਰਮਸੋਤ ਨੇ ਆਪਨਾ ਪੱਲਾ ਝਾੜ ਦੇ ਹੋਏ ਕਿਹਾ ਅਜਿਹੇ ਔਖ ਦੀ ਘੜੀ ਦੇ ਵਿੱਚ ਪੁਰਾਣੀਆਂ ਗੱਲਾਂ ਨਹੀਂ ਕਰਨੀਆਂ ਚਾਹੀਦੀਆਂ।

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ਭਾਜਪਾ-ਅਕਾਲੀ ਗੱਠਜੋੜ ਨੂੰ ਲੈ ਬੋਲੇ CM ਸੈਣੀ, ਸਾਹਮਣੇ ਆਈ ਵੱਡੀ ਅਪਡੇਟ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ਭਾਜਪਾ-ਅਕਾਲੀ ਗੱਠਜੋੜ ਨੂੰ ਲੈ ਬੋਲੇ CM ਸੈਣੀ, ਸਾਹਮਣੇ ਆਈ ਵੱਡੀ ਅਪਡੇਟ...
Tarn Taran ਦੇ ਭਿੱਖੀਵਿੰਡ ਥਾਣੇ ਦੇ ਬਾਥਰੂਮ ’ਚ ਲੜਕੀ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ, ਜਾਣੋ ਪੂਰਾ ਮਾਮਲਾ
Tarn Taran ਦੇ ਭਿੱਖੀਵਿੰਡ ਥਾਣੇ ਦੇ ਬਾਥਰੂਮ ’ਚ ਲੜਕੀ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ, ਜਾਣੋ ਪੂਰਾ ਮਾਮਲਾ
ਵੱਡੀ ਖ਼ਬਰ! ਜਲੰਧਰ ਦੇ ਹੋਟਲ 'ਚ ਮਿਲੀ ਕੁੜੀ ਦੀ ਲਾਸ਼, 2 ਦਿਨ ਤੋਂ ਰੁਕੀ ਹੋਈ ਸੀ, ਰੋਜ਼ ਮਿਲਣ ਆਉਂਦਾ ਸੀ ਨੌਜਵਾਨ; ਮੱਚੀ ਸਨਸਨੀ
ਵੱਡੀ ਖ਼ਬਰ! ਜਲੰਧਰ ਦੇ ਹੋਟਲ 'ਚ ਮਿਲੀ ਕੁੜੀ ਦੀ ਲਾਸ਼, 2 ਦਿਨ ਤੋਂ ਰੁਕੀ ਹੋਈ ਸੀ, ਰੋਜ਼ ਮਿਲਣ ਆਉਂਦਾ ਸੀ ਨੌਜਵਾਨ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ! ਘਰ 'ਤੇ ਚਲਾਈਆਂ ਤਾੜਤਾੜ ਗੋਲੀਆਂ, ਕਾਰ ਦੇ ਸ਼ੀਸ਼ੇ ਤੋੜੇ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ! ਘਰ 'ਤੇ ਚਲਾਈਆਂ ਤਾੜਤਾੜ ਗੋਲੀਆਂ, ਕਾਰ ਦੇ ਸ਼ੀਸ਼ੇ ਤੋੜੇ; ਮੱਚੀ ਸਨਸਨੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Earthquake: ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Embed widget