ਪੜਚੋਲ ਕਰੋ

ਜਦੋਂ ਮੋਗਾ ਰੇਲਵੇ ਸਟੇਸ਼ਨ ਤੋਂ ਛੂਕਦੀ ਲੰਘੀ ਅਦਾਨੀ ਐਗਰੋ ਦੀ ਮਾਲ ਗੱਡੀ, ਜਾਣੋ ਫਿਰ ਕੀ ਹੋਇਆ

ਪੰਜਾਬ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਨੇ ਕੇਵਲ ਮਾਲ ਗੱਡੀਆਂ ਨੂੰ ਦਿੱਤੀ ਹੈ। ਪਰ ਇਸ ਛੋਟ ‘ਤੇ ਉਸ ਵੇਲੇ ਵੱਡਾ ਹੰਗਾਮਾ ਹੋ ਗਿਆ, ਜਦੋਂ ਮੋਗਾ ਰੇਲਵੇ ਸਟੇਸ਼ਨ ਉੱਤੋਂ ਦੀ ਲੁਧਿਆਣਾ ਵੱਲੋਂ ਆਈ ਅਦਾਨੀ ਐਗਰੋ ਦੀ ਮਾਲ ਗੱਡੀ ਪੂਰੀ ਰਫ਼ਤਾਰ ਨਾਲ ਸੇਲੋ ਪਲਾਂਟ ਡਗਰੂ ਵੱਲ ਦੌੜੀ।

ਮੋਗਾ: ਪੰਜਾਬ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਨੇ ਕੇਵਲ ਮਾਲ ਗੱਡੀਆਂ ਨੂੰ ਦਿੱਤੀ ਹੈ। ਪਰ ਇਸ ਛੋਟ ‘ਤੇ ਉਸ ਵੇਲੇ ਵੱਡਾ ਹੰਗਾਮਾ ਹੋ ਗਿਆ, ਜਦੋਂ ਮੋਗਾ ਰੇਲਵੇ ਸਟੇਸ਼ਨ ਉੱਤੋਂ ਦੀ ਲੁਧਿਆਣਾ ਵੱਲੋਂ ਆਈ ਅਦਾਨੀ ਐਗਰੋ ਦੀ ਮਾਲ ਗੱਡੀ ਪੂਰੀ ਰਫ਼ਤਾਰ ਨਾਲ ਸੇਲੋ ਪਲਾਂਟ ਡਗਰੂ ਵੱਲ ਦੌੜੀ। ਮੋਗਾ ਰੇਲਵੇ ਸਟੇਸ਼ਨ ‘ਤੇ ਲੱਗੇ ਪੱਕੇ ਮੋਰਚੇ ਦੇ ਵਰਕਰਾਂ ਨੇ ਤੁਰੰਤ ਐਕਸ਼ਨ ਲੈਂਦਿਆਂ ਟ੍ਰੇਨ ਦੇ ਪਿੱਛੇ ਮੋਟਰਸਾਈਕਲਾਂ ਅਤੇ ਟਰੈਕਟਰਾਂ ਰਾਹੀਂ ਅਦਾਨੀ ਐਗਰੋ ਦੀਆਂ ਰੇਲਵੇ ਲਾਈਨਾਂ ‘ਤੇ ਜਾ ਡੇਰੇ ਲਾਏ। ਇਸ ਮੌਕੇ ਰੇਲਵੇ ਲਾਈਨਾਂ ‘ਤੇ ਖੜੇ ਅਦਾਨੀ ਐਗਰੋ ਦੇ ਡੱਬਿਆਂ ‘ਤੇ ਚੜ੍ਹ ਕੇ ਕਿਸਾਨਾਂ ਨੇ ਨਾਅਰੇਬਾਜ਼ੀ ਕੀਤੀ। ਜਦੋਂ ਮੋਗਾ ਰੇਲਵੇ ਸਟੇਸ਼ਨ ਤੋਂ ਛੂਕਦੀ ਲੰਘੀ ਅਦਾਨੀ ਐਗਰੋ ਦੀ ਮਾਲ ਗੱਡੀ, ਜਾਣੋ ਫਿਰ ਕੀ ਹੋਇਆ ਅਨਾਜ਼ ਸਟੋਰ ਕਰਨ ਵਾਲੇ ਸੇਲੋ ਪਲਾਂਟ ਅੰਦਰ ਗਏ ਡੱਬਿਆਂ ਨੂੰ ਅੰਦਰ ਹੀ ਡੱਕ ਦਿੱਤਾ ਗਿਆ। ਇਸ ਮੌਕੇ ਹਾਜ਼ਰ ਕਿਸਾਨ ਆਗੂਆਂ ਸੂਰਤ ਸਿੰਘ ਧਰਮਕੋਟ, ਬਲਵੰਤ ਸਿੰਘ ਬ੍ਰਹਮਕੇ ਅਤੇ ਹੋਰ ਕਈਆਂ ਨੇ ਕਿਹਾ ਕਿ ਪੰਜਾਬ ਵਿੱਚ ਮਾਲ ਗੱਡੀਆਂ ਨੂੰ ਛੋਟ ਦਾ ਇਹ ਮਤਲਬ ਹਰਗਿਜ਼ ਨਹੀਂ ਕਿ ਅਦਾਨੀ ਦੇ ਮਾਲ ਡੱਬੇ ਪੰਜਾਬ ਵਿੱਚ ਛੂਕਦੇ ਫਿਰਨਗੇ। ਉਨ੍ਹਾਂ ਕਿਹਾ ਕਿ ਸਰਕਾਰਾਂ ਨੇ ਜਿਹੜੇ ਸਟੋਰ ਬਣਾ ਕੇ ਅਦਾਨੀਆਂ ਨੂੰ ਅੰਨੀ ਕਮਾਈ ਕਰਨ ਦਾ ਰਾਹ ਖੋਲ੍ਹਿਆ, ਉਹ ਬੰਦ ਹੋਣਾ ਚਾਹੀਦਾ ਹੈ। ਇਸ ਮੌਕੇ ਪਹੁੰਚੇ ਪ੍ਰਸ਼ਾਸ਼ਨਿਕ ਅਧਿਕਾਰੀਆਂ ਨੇ ਕਿਸਾਨਾਂ ਨੂੰ ਭਰੋਸਾ ਦਵਾਇਆ ਕਿ ਇੱਥੋਂ ਕੋਈ ਵੀ ਮਾਲ ਗੱਡੀ ਅਦਾਨੀ ਸੈਲੋ ਚੋਂ ਮਾਲ ਨਹੀਂ ਲਿਜਾਵੇਗੀ। ਜਦੋਂ ਮੋਗਾ ਰੇਲਵੇ ਸਟੇਸ਼ਨ ਤੋਂ ਛੂਕਦੀ ਲੰਘੀ ਅਦਾਨੀ ਐਗਰੋ ਦੀ ਮਾਲ ਗੱਡੀ, ਜਾਣੋ ਫਿਰ ਕੀ ਹੋਇਆ ਇਸ ਮੌਕੇ ਕਿਸਾਨ ਆਗੂਆਂ ਨੇ ਰੇਲਵੇ ਦੇ ਅਧਿਕਾਰੀਆਂ ਨੂੰ ਵੀ ਕਿਹਾ ਕਿ ਇੱਥੇ ਅਦਾਨੀ ਸੈਲੋ ਵਿੱਚ ਕੋਈ ਮਾਲ ਗੱਡੀ ਨਾ ਲਿਆਂਦੀ ਜਾਵੇ। ਇੱਥੇ ਮੋਰਚਾ ਲਗਾ ਕੇ ਬੈਠੇ ਕਿਸਾਨਾਂ ਨੇ ਸਮੁੱਚੇ ਪੰਜਾਬ ਵਿੱਚ ਰੇਲਵੇ ਸਟੇਸ਼ਨਾਂ ‘ਤੇ ਬੈਠੇ ਕਿਸਾਨਾਂ ਨੂੰ ਮੁਸਤੈਦੀ ਵਰਤਣ ਲਈ ਕਿਹਾ ਗਿਆ। ਦੱਸ ਦਈਏ ਕਿ ਮੋਗਾ ਰੇਲਵੇ ਸਟੇਸ਼ਨ ਵਿਖੇ ਲੱਗਾ ਪੱਕਾ ਧਰਨਾ ਜਾਰੀ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget