ਪੜਚੋਲ ਕਰੋ

ਕੈਪਟਨ ਕਦੋਂ ਦੇਣਗੇ ਚੇਅਰਮੈਨੀਆਂ ? ਪੰਜਾਬ ਦੇ ਦੋ ਜ਼ਿਲ੍ਹਿਆਂ ਨੂੰ ਉਡੀਕ

ਪੰਜਾਬ ਦੇ ਦੋ ਅਹਿਮ ਜ਼ਿਲ੍ਹਿਆਂ ਬਠਿੰਡਾ ਤੇ ਜਲੰਧਰ ਦੇ ਯੋਜਨਾ ਬੋਰਡਾਂ ਨੂੰ ਚੇਅਰਮੈਨ ਨਸੀਬ ਨਹੀਂ ਹੋ ਰਹੇ। ਕੈਪਟਨ ਸਰਕਾਰ ਨੇ 22 ਜ਼ਿਲ੍ਹਿਆਂ ’ਚੋਂ 19 ਜ਼ਿਲ੍ਹਿਆਂ ਦੇ ਯੋਜਨਾ ਬੋਰਡਾਂ ਦੇ ਚੇਅਰਮੈਨ ਲਾ ਦਿੱਤੇ ਹਨ ਪਰ ਦੋ ਜ਼ਿਲ੍ਹਿਆਂ ਦੇ ਚੇਅਰਮੈਨ ਲਾਉਣ ਬਾਰੇ ਹਾਲੇ ਸਹਿਮਤੀ ਹੀ ਨਹੀਂ ਬਣੀ। ਇਸ ਕਰਕੇ ਦੋਵਾਂ ਜ਼ਿਲ੍ਹਿਆਂ ਦੇ ਚੇਅਰਮੈਨ ਨਹੀਂ ਲਾਏ ਜਾ ਸਕੇ।

ਚੰਡੀਗੜ੍ਹ: ਪੰਜਾਬ ਦੇ ਦੋ ਅਹਿਮ ਜ਼ਿਲ੍ਹਿਆਂ ਬਠਿੰਡਾ ਤੇ ਜਲੰਧਰ ਦੇ ਯੋਜਨਾ ਬੋਰਡਾਂ ਨੂੰ ਚੇਅਰਮੈਨ ਨਸੀਬ ਨਹੀਂ ਹੋ ਰਹੇ। ਕੈਪਟਨ ਸਰਕਾਰ ਨੇ 22 ਜ਼ਿਲ੍ਹਿਆਂ ’ਚੋਂ 19 ਜ਼ਿਲ੍ਹਿਆਂ ਦੇ ਯੋਜਨਾ ਬੋਰਡਾਂ ਦੇ ਚੇਅਰਮੈਨ ਲਾ ਦਿੱਤੇ ਹਨ ਪਰ ਦੋ ਜ਼ਿਲ੍ਹਿਆਂ ਦੇ ਚੇਅਰਮੈਨ ਲਾਉਣ ਬਾਰੇ ਹਾਲੇ ਸਹਿਮਤੀ ਹੀ ਨਹੀਂ ਬਣੀ। ਇਸ ਕਰਕੇ ਦੋਵਾਂ ਜ਼ਿਲ੍ਹਿਆਂ ਦੇ ਚੇਅਰਮੈਨ ਨਹੀਂ ਲਾਏ ਜਾ ਸਕੇ। ਹਾਸਲ ਜਾਣਕਾਰੀ ਅੁਨਸਾਰ ਦੋ ਵੱਡੇ ਜ਼ਿਲ੍ਹਿਆਂ ਬਠਿੰਡਾ ਤੇ ਜਲੰਧਰ ਦੇ ਯੋਜਨਾ ਬੋਰਡ ਚੇਅਰਮੈਨਾਂ ਦਾ ਫੈਸਲਾ ਨਹੀਂ ਹੋ ਸਕਿਆ। ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਚੇਅਰਮੈਨ ਦਾ ਫ਼ੈਸਲਾ ਹੋ ਗਿਆ ਹੈ ਪਰ ਉਸ ਵਿਰੁੱਧ ਦਰਜ ਕੇਸ ਦੀ ਜਾਣਕਾਰੀ ਮੰਗੀ ਗਈ ਹੈ। ਜਾਣਕਾਰੀ ਮਿਲਣ ਮਗਰੋਂ ਉਥੇ ਜਲਦੀ ਚੇਅਰਮੈਨ ਨਿਯੁਕਤ ਕਰ ਦਿੱਤਾ ਜਾਵੇਗਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਿਛਲੇ ਦਿਨੀਂ ਛੇ ਦਰਜਨ ਤੋਂ ਵੱਧ ਪਾਰਟੀ ਆਗੂਆਂ ਨੂੰ ਵੱਖ ਵੱਖ ਬੋਰਡਾਂ ਤੇ ਨਿਗਮਾਂ ਦੇ ਚੇਅਰਮੈਨ ਲਾ ਕੇ ਪਾਰਟੀ ਅੰਦਰ ਉਠ ਰਹੇ ਰੋਸ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਇਸ ਨਾਲ ਮਾਰਕੀਟ ਕਮੇਟੀਆਂ ਦੇ ਉਪ ਚੇਅਰਮੈਨ ਤੇ ਮੈਂਬਰ ਵੀ ਲਾਏ ਜਾ ਰਹੇ ਹਨ। ਇਸ ਦੇ ਬਾਵਜੂਦ ਪਾਰਟੀ ਨੇ ਲੋਕਾਂ ਨੂੰ ਬਿਹਤਰ, ਪਾਰਦਰਸ਼ੀ, ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦੇਣ ਦੇ ਜੋ ਵਾਅਦੇ ਕੀਤੇ ਸਨ, ਉਨ੍ਹਾਂ ’ਤੇ ਅਮਲ ਨਹੀਂ ਹੋ ਸਕਿਆ, ਜਿਸ ਕਰਕੇ ਪਾਰਟੀ ਦੇ ਵਰਕਰਾਂ ਦੀ ਸਰਕਾਰੇ-ਦਰਬਾਰੇ ਸੁਣਵਾਈ ਨਹੀਂ ਹੋ ਰਹੀ ਤੇ ਨਾ ਹੀ ਮੁੱਖ ਮੰਤਰੀ ਕੈਪਟਨ ਵਰਕਰਾਂ ਨੂੰ ਮਿਲਣ ਲਈ ਕੋਈ ਖਾਸ ਸਮਾਂ ਕੱਢਦੇ ਹਨ। ਇਸ ਕਰਕੇ ਵਰਕਰਾਂ ਅੰਦਰ ਬੇਗਾਨਗੀ ਦੀ ਭਾਵਨਾ ਪੈਦਾ ਹੋ ਰਹੀ ਹੈ। ਇਸ ਸਥਿਤੀ ਤੋਂ ਪਾਰਟੀ ਦੇ ਕੁੱਝ ਮੰਤਰੀ, ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਤੇ ਵਿਧਾਇਕ ਵੀ ਪ੍ਰੇਸ਼ਾਨ ਹਨ।

ਟਾਪ ਹੈਡਲਾਈਨ

DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ

ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ

ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ

ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ

ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ

Embed widget