Chandigarh News : ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਸ਼ਨੀਵਾਰ ਸਵੇਰੇ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਦੇ ਗਰਾਊਂਡ ਵਿੱਚ ਕ੍ਰਿਕਟ ਖੇਡਣ ਆਏ। ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਦੀ ਕ੍ਰਿਕਟ ਟੀਮ ਹਰ ਵੀਕੈਂਡ ਉਤੇ ਕ੍ਰਿਕਟ ਖੇਡਣ ਆਉਂਦੀ ਹੈ ਅਤੇ ਅੱਜ ਜਦੋਂ ਵਿਭਾਗ ਦੀ ਟੀਮ ਖੇਡਣ ਆਈ ਤਾਂ ਖੇਡ ਮੰਤਰੀ ਮੀਤ ਹੇਅਰ ਜੋ ਖ਼ੁਦ ਖਿਡਾਰੀ ਵੀ ਹਨ, ਕ੍ਰਿਕਟ ਖੇਡਣ ਆਏ ਅਤੇ ਆਪਣੀ ਬਿਹਤਰੀਨ ਬੱਲੇਬਾਜ਼ੀ ਕਰਦਿਆਂ ਜੇਤੂ ਪਾਰੀ ਵੀ ਖੇਡੀ। 



ਜ਼ਿਕਰਯੋਗ ਹੈ ਕਿ ਮੀਤ ਹੇਅਰ ਰੋਜ਼ਾਨਾ ਵਾਂਗ ਬੈਡਮਿੰਟਨ, ਕ੍ਰਿਕਟ ਆਦਿ ਖੇਡਦੇ ਹਨ। ਉਨ੍ਹਾਂ ਪੰਜਾਬ ਦੇ ਵਿਧਾਇਕਾਂ ਵੱਲੋਂ ਖੇਡਦਿਆਂ ਹਰਿਆਣਾ ਦੇ ਵਿਧਾਇਕਾਂ ਖਿਲਾਫ਼ ਅਜੇਤੂ ਸੈਂਕੜਾ ਵੀ ਲਗਾਇਆ ਸੀ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼


ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ