ਪੜਚੋਲ ਕਰੋ

Punjab Debt: ਰਾਜਪਾਲ ਨੇ ਮੰਗਿਆ ਹਿਸਾਬ ਤਾਂ ਭੜਕੇ ਖ਼ਜ਼ਾਨਾ ਮੰਤਰੀ, ਤੁਸੀਂ ਤਾਂ ਕਰਜ਼ੇ ਦੀ ਗੱਲ ਨਾ ਕਰੋ, ਜੇ ਪੰਜਾਬ ਦੀ ਜ਼ਿਆਦਾ ਫਿਕਰ ਹੈ ਤਾਂ....

Punjab News: ਹਰਪਾਲ ਚੀਮਾ ਨੇ ਕਿਹਾ ਕਿ ਸਾਨੂੰ ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰਾਂ ਵੱਲੋਂ ਪੰਜਾਬ 'ਤੇ ਥੋਪੇ ਗਏ ਕਰੀਬ 3 ਲੱਖ ਕਰੋੜ ਰੁਪਏ ਦੇ ਕਰਜ਼ੇ ਕਰਕੇ ਹਜ਼ਾਰਾਂ ਕਰੋੜ ਰੁਪਏ ਵਿਆਜ ਵਜੋਂ ਅਦਾ ਕਰਨੇ ਪੈ ਰਹੇ ਹਨ।

Punjab News:  ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਸਰਕਾਰ ਨੂੰ ਲਿਖੇ ਪੱਤਰ 'ਤੇ ਪ੍ਰਤੀਕਿਰਿਆ ਦਿੰਦਿਆਂ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਰਾਜਪਾਲ ਨੂੰ ਪੰਜਾਬ ਦੇ ਕਰਜ਼ੇ ਦੀ ਗੱਲ ਨਹੀਂ ਕਰਨੀ ਚਾਹੀਦੀ ਕਿਉਂਕਿ ਪਿਛਲੀ ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰ ਨੇ ਸਾਨੂੰ 3 ਲੱਖ ਕਰੋੜ ਰੁਪਏ ਦਾ ਕਰਜ਼ਾ ਵਿਰਾਸਤ ਵਿੱਚ ਦਿੱਤਾ ਹੈ।

ਹਰਪਾਲ ਚੀਮਾ ਨੇ ਕਿਹਾ ਕਿ ਸਾਨੂੰ ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰਾਂ ਵੱਲੋਂ ਪੰਜਾਬ 'ਤੇ ਥੋਪੇ ਗਏ ਕਰੀਬ 3 ਲੱਖ ਕਰੋੜ ਰੁਪਏ ਦੇ ਕਰਜ਼ੇ ਕਰਕੇ ਹਜ਼ਾਰਾਂ ਕਰੋੜ ਰੁਪਏ ਵਿਆਜ ਵਜੋਂ ਅਦਾ ਕਰਨੇ ਪੈ ਰਹੇ ਹਨ। ਕਰਜ਼ੇ ਦੀ ਕਿਸ਼ਤ ਅਤੇ ਵਿਆਜ ਅਦਾ ਕਰਨ ਦੇ ਬਾਵਜੂਦ 'ਆਪ' ਸਰਕਾਰ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਬਹੁਤ ਵਧੀਆ ਕੰਮ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਰਾਜਪਾਲ ਨੂੰ ਏਸ ਕਰਕੇ ਪੱਤਰ ਲਿਖਿਆ ਗਿਆ ਹੈ ਕਿਉਂਕਿ ਉਹ ਪੰਜਾਬ ਸਰਕਾਰ ਨੂੰ ਵਾਰ-ਵਾਰ ਪੱਤਰ ਲਿਖਦੇ ਹਨ। ਰਾਜਪਾਲ ਦੇ ਬਿਆਨ ਕਿ ‘ਇਹ ਮਾਮਲਾ ਸੁਪਰੀਮ ਕੋਰਟ ਵਿੱਚ ਹੈ’ ਦੇ ਜਵਾਬ ਵਿੱਚ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਆਰਡੀਐਫ ਫੰਡ ਜਾਰੀ ਕਰਨ ਲਈ ਕੇਂਦਰ ਸਰਕਾਰ ਨੂੰ ਕਈ ਵਾਰ ਪੱਤਰ ਲਿਖੇ ਹਨ।  ਮੁੱਖ ਮੰਤਰੀ ਭਗਵੰਤ ਮਾਨ ਖੁਦ ਕੇਂਦਰੀ ਮੰਤਰੀ ਨੂੰ ਮਿਲ ਕੇ ਇਹ ਮੰਗ ਕਰ ਚੁੱਕੇ ਹਨ। ਪਰ ਕੇਂਦਰ ਸਰਕਾਰ ਵੱਲੋਂ ਕੋਈ ਜਵਾਬ ਨਾ ਮਿਲਣ ਕਾਰਨ ਪੰਜਾਬ ਸਰਕਾਰ ਨੂੰ ਸੁਪਰੀਮ ਕੋਰਟ ਤੱਕ ਜਾਣਾ ਪਿਆ।

ਚੀਮਾ ਨੇ ਰਾਜਪਾਲ ਨੂੰ ਯਾਦ ਦਿਵਾਉਂਦਿਆਂ ਕਿਹਾ ਕਿ ਸਾਨੂੰ ਬਜਟ ਸੈਸ਼ਨ ਬੁਲਾਉਣ ਲਈ ਸੁਪਰੀਮ ਕੋਰਟ ਤੱਕ ਵੀ ਜਾਣਾ ਪਿਆ ਸੀ। ਉਨ੍ਹਾਂ ਕਿਹਾ ਕਿ ਜੇਕਰ ਰਾਜਪਾਲ ਕੇਂਦਰ ਸਰਕਾਰ ਨਾਲ ਗੱਲ ਕਰਕੇ ਆਰਡੀਐਫ ਫੰਡ ਦਿਵਾ ਦਿਂਦੇ ਹਨ ਤਾਂ ਪੰਜਾਬ ਸਰਕਾਰ ਸੁਪਰੀਮ ਕੋਰਟ ਤੋਂ ਆਪਣੀ ਅਰਜ਼ੀ ਵਾਪਸ ਲੈ ਲਵੇਗੀ।

ਉਨ੍ਹਾਂ ਰਾਜਪਾਲ ਨੂੰ ਅਪੀਲ ਕਰਦਿਆਂ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਆਰਡੀਐਫ ਦੇ ਪੈਸੇ ਨਾ ਮਿਲਣ ਕਾਰਨ ਪੰਜਾਬ ਦੇ ਪੇਂਡੂ ਖੇਤਰਾਂ ਦੇ ਵਿਕਾਸ ਕਾਰਜਾਂ ਵਿੱਚ ਕਾਫੀ ਰੁਕਾਵਟ ਆ ਰਹੀ ਹੈ। ਜੇਕਰ ਰਾਜਪਾਲ ਨੂੰ ਸੱਚਮੁੱਚ ਹੀ ਪੰਜਾਬ ਦੀ ਚਿੰਤਾ ਹੈ ਤਾਂ ਉਨ੍ਹਾਂ ਨੂੰ ਪੰਜਾਬ ਦੇ ਰਾਜਪਾਲ ਵਜੋਂ ਆਪਣਾ ਫਰਜ਼ ਨਿਭਾਉਣਾ ਚਾਹੀਦਾ ਹੈ ਅਤੇ ਕੇਂਦਰ ਸਰਕਾਰ ਨਾਲ ਗੱਲ ਕਰਕੇ ਪੰਜਾਬ ਸਰਕਾਰ ਦੇ ਕਰੀਬ 5000 ਕਰੋੜ ਰੁਪਏ ਦੀ ਆਰਡੀਐਫ ਦੀ ਬਕਾਇਆ ਰਾਸ਼ੀ ਦਿਵਾਉਣ ਵਿੱਚ ਮਦਦ ਕਰਨੀ ਚਾਹੀਦੀ ਹੈ।

ਟਾਪ ਹੈਡਲਾਈਨ

Big Breaking News : ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ! ਭਾਜਪਾ ’ਚ ਸ਼ਾਮਲ ਹੋਏ ਇਹ ਸਾਬਕਾ ਵਿਧਾਇਕ
Big Breaking News : ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ! ਭਾਜਪਾ ’ਚ ਸ਼ਾਮਲ ਹੋਏ ਇਹ ਸਾਬਕਾ ਵਿਧਾਇਕ
Punjab News: ਪੰਜਾਬ 'ਚ ਰੈੱਡ ਅਲਰਟ, ਸੜਕਾਂ ਅਤੇ ਸੰਵੇਦਨਸ਼ੀਲ ਇਲਾਕਿਆਂ 'ਚ ਭਾਰੀ ਪੁਲਿਸ ਫੋਰਸ ਤਾਇਨਾਤ ਰਹੇਗੀ, 15 ਅਗਸਤ ਲਈ DGP ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ... 
ਪੰਜਾਬ 'ਚ ਰੈੱਡ ਅਲਰਟ, ਸੜਕਾਂ ਅਤੇ ਸੰਵੇਦਨਸ਼ੀਲ ਇਲਾਕਿਆਂ 'ਚ ਭਾਰੀ ਪੁਲਿਸ ਫੋਰਸ ਤਾਇਨਾਤ ਰਹੇਗੀ, 15 ਅਗਸਤ ਲਈ DGP ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ... 
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab News: ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab News: ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
Embed widget