ਪੜਚੋਲ ਕਰੋ

Punjab Weather Today: ਪੰਜਾਬ 'ਚ ਵੱਧ ਰਹੀ ਠੰਢ ਦੇ ਦਰਮਿਆਨ ਵਰਖਾ ਨੂੰ ਲੈ ਕੇ ਤਾਜ਼ਾ ਅਪਡੇਟ! ਪਾਰਾ ਡਿੱਗੇਗਾ ਅਤੇ ਕੜਾਕੇ ਦੀ ਠੰਢ ਦੀ ਹੋਏਗੀ ਸ਼ੁਰੂਆਤ

ਪੰਜਾਬ 'ਚ ਵੱਧ ਰਹੀ ਠੰਢ ਦੇ ਦਰਮਿਆਨ ਵਰਖਾ ਨੂੰ ਲੈ ਕੇ ਤਾਜ਼ਾ ਅਪਡੇਟ ਸਾਹਮਣੇ ਆਇਆ ਹੈ। ਮੌਸਮ ਵਿਭਾਗ ਦੇ ਮੁਤਾਬਕ ਨਵੰਬਰ ਦੇ ਅਖੀਰ ਜਾਂ ਦਸੰਬਰ ਦੀ ਸ਼ੁਰੂਆਤ 'ਚ ਪੰਜਾਬ ‘ਚ ਮੀਂਹ ਪੈ ਸਕਦਾ ਹੈ। ਵਰਖਾ ਹੋਣ ਤੋਂ ਬਾਅਦ ਰਾਜ ‘ਚ AQI ਵਿੱਚ ਸੁਧਾਰ..

Punjab Weather Today: ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਮੌਸਮ ਸੁੱਕਾ ਰਹੇਗਾ। ਇਸ ਦੇ ਨਾਲ ਹੀ ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਵੀ ਕਮੀ ਆ ਰਹੀ ਹੈ। ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.1°C ਦੀ ਗਿਰਾਵਟ ਦਰਜ ਕੀਤੀ ਗਈ ਹੈ, ਜੋ ਹੁਣ ਸਮਾਨਯ ਸਤਰ ਦੇ ਨੇੜੇ ਪਹੁੰਚ ਗਿਆ ਹੈ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 28.1°C ਦਰਜ ਕੀਤਾ ਗਿਆ ਹੈ, ਜਦਕਿ ਆਦਮਪੁਰ ‘ਚ ਸਭ ਤੋਂ ਘੱਟ ਤਾਪਮਾਨ 6.0°C ਰਿਕਾਰਡ ਕੀਤਾ ਗਿਆ।

ਸੂਬੇ 'ਚ ਪੈ ਰਿਹਾ ਹਲਕਾ ਕੋਹਰਾ

ਰਾਜ ਦੇ ਕੁਝ ਹਿੱਸਿਆਂ ਵਿੱਚ ਹਲਕਾ ਕੋਹਰਾ ਵੀ ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ ਦੇ ਮੁਤਾਬਕ ਆਉਣ ਵਾਲੇ ਚਾਰ ਦਿਨਾਂ ਵਿੱਚ ਰਾਤ ਦੇ ਤਾਪਮਾਨ ਵਿੱਚ ਲਗਭਗ 2 ਤੋਂ 4°C ਦੀ ਹੋਰ ਗਿਰਾਵਟ ਆ ਸਕਦੀ ਹੈ, ਜਿਸ ਤੋਂ ਬਾਅਦ ਤਾਪਮਾਨ ਵਿੱਚ ਕੋਈ ਖਾਸ ਬਦਲਾਅ ਨਹੀਂ ਹੋਵੇਗਾ।

ਕਈ ਜ਼ਿਲਿਆਂ ਵਿੱਚ ਹਵਾ ਪ੍ਰਦੂਸ਼ਿਤ ਪਾਈ ਗਈ ਹੈ। ਰਾਜ ਅਤੇ ਚੰਡੀਗੜ੍ਹ ਵਿੱਚ ਪਰਾਲੀ ਸਾੜਨ ਕਾਰਨ ਹਵਾ ਦੀ ਗੁਣਵੱਤਾ ਪ੍ਰਭਾਵਿਤ ਹੋ ਰਹੀ ਹੈ। ਸਵੇਰੇ ਛੇ ਵਜੇ ਅੰਮ੍ਰਿਤਸਰ ਦਾ AQI 104 ਦਰਜ ਕੀਤਾ ਗਿਆ। ਜਲੰਧਰ ਦਾ AQI 126, ਖੰਨਾ ਦਾ 126, ਲੁਧਿਆਣਾ ਦਾ 157, ਮੰਡੀ ਗੋਬਿੰਦਗੜ੍ਹ ਦਾ 190 ਅਤੇ ਪਟਿਆਲਾ ਦਾ AQI 147 ਰਿਕਾਰਡ ਕੀਤਾ ਗਿਆ।
ਚੰਡੀਗੜ੍ਹ ਵਿੱਚ ਸੈਕਟਰ-22 ਅਤੇ ਸੈਕਟਰ-25 ਦਾ AQI 166, ਜਦਕਿ ਸੈਕਟਰ-53 ਦਾ AQI 148 ਦਰਜ ਕੀਤਾ ਗਿਆ। ਇਸ ਤਰ੍ਹਾਂ ਦੇ ਮੌਸਮ ਵਿੱਚ ਲੋਕਾਂ ਨੂੰ ਆਪਣੀ ਸਿਹਤ ਦਾ ਵਿਸ਼ੇਸ਼ ਧਿਆਨ ਰੱਖਣ ਦੀ ਲੋੜ ਹੈ। ਘਰ ਤੋਂ ਬਾਹਰ ਨਿਕਲਦੇ ਸਮੇਂ ਮਾਸਕ ਪਹਿਨਣਾ ਬਿਹਤਰ ਰਹੇਗਾ।

ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਇਸ ਵਾਰ ਕਮੀ ਦਰਜ ਕੀਤੀ ਗਈ ਹੈ। 15 ਸਤੰਬਰ 2025 ਤੋਂ 24 ਨਵੰਬਰ ਤੱਕ ਕੁੱਲ 5,088 ਮਾਮਲੇ ਸਾਹਮਣੇ ਆਏ ਹਨ। ਜਦਕਿ 2024 ਵਿੱਚ 10,909 ਮਾਮਲੇ ਦਰਜ ਹੋਏ ਸਨ, ਜੋ ਇਸ ਵਾਰ ਨਾਲ ਲਗਭਗ 53% ਜ਼ਿਆਦਾ ਸਨ। 2023 ਵਿੱਚ ਇਹ ਗਿਣਤੀ 36,663 ਤੱਕ ਪਹੁੰਚ ਗਈ ਸੀ, ਜੋ ਲਗਭਗ 86% ਵੱਧ ਸੀ। ਸਾਲ 2021 ਵਿੱਚ 71,304 ਮਾਮਲੇ ਦਰਜ ਕੀਤੇ ਗਏ ਸਨ। ਪਰਾਲੀ ਸਾੜਨ ਦੇ ਮਾਮਲਿਆਂ ਨੂੰ ਲੈ ਕੇ ਇਸ ਵਾਰ ਪ੍ਰਦੂਸ਼ਣ ਬੋਰਡ ਵੱਲੋਂ ਕਾਫ਼ੀ ਸਖ਼ਤੀ ਬਰਤੀ ਜਾ ਰਹੀ ਹੈ ਅਤੇ ਕਈ ਤਰ੍ਹਾਂ ਦੇ ਇੰਤਜ਼ਾਮ ਕੀਤੇ ਗਏ ਹਨ।

ਮੀਂਹ ਨੂੰ ਲੈ ਕੇ ਸਾਹਮਣੇ ਆਇਆ ਇਹ ਨਵਾਂ ਅਪਡੇਟ

ਪੰਜਾਬ ਵਿੱਚ ਵੱਧ ਰਹੀ ਠੰਢ ਦੇ ਦਰਮਿਆਨ ਵਰਖਾ ਨੂੰ ਲੈ ਕੇ ਤਾਜ਼ਾ ਅਪਡੇਟ ਸਾਹਮਣੇ ਆਇਆ ਹੈ। ਮੌਸਮ ਵਿਭਾਗ ਦੇ ਮੁਤਾਬਕ ਨਵੰਬਰ ਦੇ ਅਖੀਰ ਜਾਂ ਦਸੰਬਰ ਦੀ ਸ਼ੁਰੂਆਤ ਵਿੱਚ ਪੰਜਾਬ ‘ਚ ਮੀਂਹ ਪੈ ਸਕਦਾ ਹੈ। ਵਰਖਾ ਹੋਣ ਤੋਂ ਬਾਅਦ ਰਾਜ ‘ਚ AQI ਵਿੱਚ ਸੁਧਾਰ ਦੇਖਣ ਨੂੰ ਮਿਲ ਸਕਦਾ ਹੈ। ਇਸ ਦੇ ਨਾਲ ਹੀ ਤਾਪਮਾਨ ਵਿਚ ਵੀ ਵੱਡੀ ਗਿਰਾਵਟ ਆਵੇਗੀ ਅਤੇ ਕੜਾਕੇ ਦੀ ਠੰਢ ਦੀ ਸ਼ੁਰੂਆਤ ਹੋ ਜਾਵੇਗੀ।

ਵਧਦੀ ਠੰਢ ਨੂੰ ਦੇਖਦੇ ਹੋਏ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਗਈ ਹੈ, ਕਿਉਂਕਿ ਇਸ ਮੌਸਮ ਵਿੱਚ ਸਿਹਤ ਸੰਬੰਧੀ ਸਮੱਸਿਆਵਾਂ ਵਧ ਸਕਦੀਆਂ ਹਨ। ਖ਼ਾਸ ਤੌਰ ‘ਤੇ ਬਜ਼ੁਰਗਾਂ ਅਤੇ ਬੱਚਿਆਂ ਨੂੰ ਠੰਢ ਤੋਂ ਬਚਾਉਣਾ ਜ਼ਰੂਰੀ ਹੈ ਅਤੇ ਉਨ੍ਹਾਂ ਦੀ ਸਿਹਤ ਦਾ ਵਿਸ਼ੇਸ਼ ਧਿਆਨ ਰੱਖਣ ਦੀ ਲੋੜ ਹੈ।

 

ਟਾਪ ਹੈਡਲਾਈਨ

2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
 Tarn Taran 'ਚ ਦਰਦਨਾਕ ਸੜਕ ਹਾਦਸਾ, 2 ਜਿਗਰੀ ਦੋਸਤਾਂ ਦੀ ਗਈ ਜਾਨ 
 Tarn Taran 'ਚ ਦਰਦਨਾਕ ਸੜਕ ਹਾਦਸਾ, 2 ਜਿਗਰੀ ਦੋਸਤਾਂ ਦੀ ਗਈ ਜਾਨ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Embed widget