ਪੜਚੋਲ ਕਰੋ

Punjab News: ਕਦੋਂ ਸਹੁੰ ਚੁੱਕਣਗੇ ਪੰਜਾਬ 'ਚ ਨਵੇਂ ਚੁਣੇ ਵਿਧਾਇਕ, ਵਿਧਾਨ ਸਭਾ ਸਪੀਕਰ ਨੇ ਦੱਸੀ ਤਾਰੀਕ, ਜਾਣੋ ਹੁਣ ਆਪ ਕੋਲ ਕਿੰਨੇ ਵਿਧਾਇਕ ?

ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ 'ਤੇ ਹੋਈਆਂ ਜ਼ਿਮਨੀ ਚੋਣਾਂ 'ਚ ਚੁਣੇ ਗਏ ਚਾਰ ਵਿਧਾਇਕ 2 ਦਸੰਬਰ ਨੂੰ ਸਹੁੰ ਚੁੱਕਣਗੇ। ਉਨ੍ਹਾਂ ਨੂੰ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਹੁੰ ਚੁਕਾਈ ਜਾਵੇਗੀ। ਸਹੁੰ ਚੁੱਕ ਸਮਾਗਮ ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ।

Punjab News: ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ 'ਤੇ ਹੋਈਆਂ ਜ਼ਿਮਨੀ ਚੋਣਾਂ 'ਚ ਚੁਣੇ ਗਏ ਚਾਰ ਵਿਧਾਇਕ 2 ਦਸੰਬਰ ਨੂੰ ਸਹੁੰ ਚੁੱਕਣਗੇ। ਉਨ੍ਹਾਂ ਨੂੰ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਹੁੰ ਚੁਕਾਈ ਜਾਵੇਗੀ। ਸਹੁੰ ਚੁੱਕ ਸਮਾਗਮ ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ।

ਸਮਾਗਮ ਸਵੇਰੇ 11:30 ਵਜੇ ਹੋਵੇਗਾ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵੀ ਮੌਜੂਦ ਰਹਿਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਇਸ ਚੋਣ ਵਿੱਚ ਚਾਰ ਵਿੱਚੋਂ ਤਿੰਨ ਸੀਟਾਂ ਜਿੱਤਣ ਤੋਂ ਬਾਅਦ ਆਮ ਆਦਮੀ ਪਾਰਟੀ ਦੀਆਂ ਕੁੱਲ ਸੀਟਾਂ ਦੀ ਗਿਣਤੀ 95 ਹੋ ਗਈ ਹੈ।

ਪੰਜਾਬ ਦੀਆਂ ਚਾਰ ਸੀਟਾਂ ਡੇਰਾ ਬਾਬਾ ਨਾਨਕ, ਚੱਬੇਵਾਲ, ਬਰਨਾਲਾ ਅਤੇ ਗਿੱਦੜਬਾਹਾ 'ਤੇ ਜ਼ਿਮਨੀ ਚੋਣਾਂ ਹੋਈਆਂ ਕਿਉਂਕਿ ਇਨ੍ਹਾਂ ਸੀਟਾਂ ਦੇ ਵਿਧਾਇਕ ਸੰਸਦ ਮੈਂਬਰ ਬਣ ਚੁੱਕੇ ਸਨ। ਇਸ ਤੋਂ ਬਾਅਦ ਉਨ੍ਹਾਂ ਨੇ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਇਸ ਦੌਰਾਨ ਹੋਈਆਂ ਵਿਧਾਨ ਸਭਾ ਜ਼ਿਮਨੀ ਚੋਣਾਂ ਵਿੱਚ ਡੇਰਾ ਬਾਬਾ ਨਾਨਕ ਸੀਟ ਤੋਂ ਗੁਰਦੀਪ ਸਿੰਘ ਰੰਧਾਵਾ, ਚੱਬੇਵਾਲ ਤੋਂ ਡਾ.ਇਸ਼ਾਂਕ ਚੱਬੇਵਾਲ ਤੇ ਗਿੱਦੜਬਾਹਾ ਸੀਟ ਤੋਂ ਹਰਦੀਪ ਸਿੰਘ ਡਿੰਪੀ ਢਿੱਲੋਂ ਚੋਣ ਜਿੱਤ ਗਏ। ਇਹ ਤਿੰਨੇ ਆਗੂ ਆਮ ਆਦਮੀ ਪਾਰਟੀ ਨਾਲ ਸਬੰਧਤ ਹਨ। ਜਦੋਂਕਿ ਇਸ ਵਾਰ ਕਾਂਗਰਸ ਉਮੀਦਵਾਰ ਕੁਲਦੀਪ ਸਿੰਘ ਕਾਲਾ ਢਿੱਲੋਂ ਬਰਨਾਲਾ ਸੀਟ ਤੋਂ ਚੋਣ ਜਿੱਤ ਕੇ ਵਿਧਾਇਕ ਬਣੇ ਹਨ।

ਆਮ ਆਦਮੀ ਪਾਰਟੀ ਦੇ ਤਿੰਨ ਨਵੇਂ ਚੁਣੇ ਗਏ ਵਿਧਾਇਕਾਂ ਨੇ ਬੁੱਧਵਾਰ ਨੂੰ ਚੰਡੀਗੜ੍ਹ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਤੋਂ ਬਾਅਦ ਸੀਐਮ ਨੇ ਸੋਸ਼ਲ ਮੀਡੀਆ 'ਤੇ ਲਿਖਿਆ- ਜ਼ਿਮਨੀ ਚੋਣ ਦੌਰਾਨ ਲੋਕ ਸਭਾ ਹਲਕਾ ਗਿੱਦੜਬਾਹਾ ਤੋਂ ਨਵੇਂ ਚੁਣੇ ਗਏ ਹਰਦੀਪ ਸਿੰਘ ਡਿੰਪੀ ਢਿੱਲੋਂ, ਡੇਰਾ ਬਾਬਾ ਨਾਨਕ ਤੋਂ ਗੁਰਦੀਪ ਸਿੰਘ ਰੰਧਾਵਾ ਅਤੇ ਚੱਬੇਵਾਲ ਤੋਂ ਇਸ਼ਾਂਕ ਚੱਬੇਵਾਲ ਨੂੰ ਚੰਡੀਗੜ੍ਹ ਵਿੱਚ ਮਿਲੇ। ਮੀਟਿੰਗ ਵਿੱਚ ਸਾਰਿਆਂ ਨੂੰ ਉਨ੍ਹਾਂ ਦੀ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ। ਉਨ੍ਹਾਂ ਸਾਰਿਆਂ ਨੂੰ ਆਪਣੇ ਵਿਧਾਨ ਸਭਾ ਹਲਕਿਆਂ ਵਿੱਚ ਬਿਨਾਂ ਕਿਸੇ ਪੱਖਪਾਤ ਤੋਂ ਲੋਕਾਂ ਦੀ ਸੇਵਾ ਕਰਨ ਅਤੇ ਵਿਕਾਸ ਕਾਰਜ ਕਰਨ ਲਈ ਕਿਹਾ।

ਟਾਪ ਹੈਡਲਾਈਨ

Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Punjab News: ਕਾਂਗਰਸ 'ਚ ਹਲਚਲ ਤੇਜ਼, ਰਾਹੁਲ ਗਾਂਧੀ ਅਗਲੇ ਮਹੀਨੇ ਪੰਜਾਬ ਆਉਣਗੇ, ਮਾਲਵਾ-ਮਾਝਾ ਅਤੇ ਦੋਆਬਾ ਦਾ ਕਰਨਗੇ ਦੌਰਾ; ਚੋਣਾਂ ਦੀ ਖਿੱਚੀ ਤਿਆਰੀ...
ਕਾਂਗਰਸ 'ਚ ਹਲਚਲ ਤੇਜ਼, ਰਾਹੁਲ ਗਾਂਧੀ ਅਗਲੇ ਮਹੀਨੇ ਪੰਜਾਬ ਆਉਣਗੇ, ਮਾਲਵਾ-ਮਾਝਾ ਅਤੇ ਦੋਆਬਾ ਦਾ ਕਰਨਗੇ ਦੌਰਾ; ਚੋਣਾਂ ਦੀ ਖਿੱਚੀ ਤਿਆਰੀ...
Punjab Police  ਦੇ 2 ਅਧਿਕਾਰੀ ਮੁਅੱਤਲ, ਡਿਊਟੀ 'ਚ ਲਾਪਰਵਾਹੀ ਪਈ ਭਾਰੀ
Punjab Police  ਦੇ 2 ਅਧਿਕਾਰੀ ਮੁਅੱਤਲ, ਡਿਊਟੀ 'ਚ ਲਾਪਰਵਾਹੀ ਪਈ ਭਾਰੀ
Punjab News: ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਦੋਵੇਂ ਕਿਡਨੀਆਂ 'ਚ ਪੱਥਰੀ, ਬਠਿੰਡਾ ਹਸਪਤਾਲ 'ਚ ਹੋਈ ਜਾਂਚ; ਕਮਲ ਕੌਰ ਭਾਬੀ ਦਾ ਕੀਤਾ ਸੀ ਕਤਲ...
ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਦੋਵੇਂ ਕਿਡਨੀਆਂ 'ਚ ਪੱਥਰੀ, ਬਠਿੰਡਾ ਹਸਪਤਾਲ 'ਚ ਹੋਈ ਜਾਂਚ; ਕਮਲ ਕੌਰ ਭਾਬੀ ਦਾ ਕੀਤਾ ਸੀ ਕਤਲ...

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Embed widget