ਪੜਚੋਲ ਕਰੋ

Bikram Majithia: ਆਖਰ ਕਿੱਥੇ ਗਿਆ ਬਿਕਰਮ ਮਜੀਠੀਆ? ਪੁਲਿਸ ਨੇ ਪੰਜਾਬ, ਹਰਿਆਣਾ, ਹਿਮਾਚਲ, ਚੰਡੀਗੜ੍ਹ ਤੇ ਰਾਜਸਥਾਨ ਛਾਣ ਮਾਰੇ

Punjab Drug Case: ਪੰਜਾਬ ਸਰਕਾਰ ਕੇਸ ਦਰਜ ਹੁੰਦੇ ਹੀ ਮਜੀਠੀਆ ਨੂੰ ਗ੍ਰਿਫਤਾਰ ਕਰਨਾ ਚਾਹੁੰਦੀ ਸੀ, ਤਾਂ ਜੋ ਅਕਾਲੀ ਦਲ ਨੂੰ ਨਸ਼ਿਆਂ ਦੇ ਮੁੱਦੇ 'ਤੇ ਘੇਰ ਕੇ ਚੋਣਾਵੀ ਲਾਭ ਮਿਲ ਸਕੇ।

ਮਨਵੀਰ ਕੌਰ ਰੰਧਾਵਾ ਦੀ ਰਿਪੋਰਟ

ਚੰਡੀਗੜ੍ਹ: ਪੰਜਾਬ 'ਚ ਇਸ ਸਮੇਂ ਮਾਹੌਲ ਪੂਰੀ ਤਰ੍ਹਾਂ ਭਖਿਆ ਹੋਇਆ ਹੈ। ਪੰਜਾਬ ਸਰਕਾਰ ਨੇ ਡਰੱਗਸ ਕੇਸ 'ਚ ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਬਿਕਰਮ ਮਜੀਠੀਆ 'ਤੇ ਕਾਰਵਾਈ ਵਿੱਢ ਕੇ ਇੱਕ ਤਰ੍ਹਾਂ ਦਾ ਸਿਆਸੀ ਦਾਅ ਖੇਡਿਆ ਹੈ। ਇਹ ਸਭ ਦੇ ਦਰਮਿਆਨ ਸਵਾਲ ਉੱਠ ਰਿਹਾ ਹੈ ਕਿ ਆਖਰ ਮਜੀਠੀਆ ਗੁੰਮ ਕਿੱਥੇ ਹੋ ਗਿਆ ਹੈ।

ਦੱਸ ਦਈਏ ਕਿ ਨਸ਼ਿਆਂ ਦਾ ਮਾਮਲਾ ਦਰਜ ਕਰਨ ਤੋਂ ਬਾਅਦ ਪੰਜਾਬ ਪੁਲਿਸ ਅਜੇ ਤੱਕ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਗ੍ਰਿਫ਼ਤਾਰ ਨਹੀਂ ਕਰ ਸਕੀ। ਖੁਫੀਆ ਸੂਚਨਾ ਤੋਂ ਬਾਅਦ ਪੁਲਿਸ ਟੀਮ ਨੇ ਗੁਆਂਢੀ ਸੂਬਿਆਂ 'ਚ ਛਾਪੇਮਾਰੀ ਕੀਤੀ ਪਰ ਮਜੀਠੀਆ ਨਹੀਂ ਮਿਲਿਆ। ਪਹਿਲਾਂ ਪੁਲਿਸ ਟੀਮ ਨੂੰ ਮਜੀਠੀਆ ਦੇ ਪੰਜਾਬ ਛੱਡ ਕੇ ਰਾਜਸਥਾਨ ਵਿੱਚ ਹੋਣ ਦੀ ਸੂਚਨਾ ਮਿਲੀ। ਇਸ ਤੋਂ ਬਾਅਦ ਟੀਮਾਂ ਉੱਥੇ ਭੇਜੀਆਂ ਗਈਆਂ ਪਰ ਮਜੀਠੀਆ ਦਾ ਕੋਈ ਅਤਾ-ਪਤਾ ਨਹੀਂ ਲੱਗ ਸਕਿਆ।

ਇਸ ਦੇ ਨਾਲ ਹੀ ਹੁਣ ਪੁਲਿਸ ਪੰਜਾਬ ਨਾਲ ਲੱਗਦੇ ਹਿਮਾਚਲ ਪ੍ਰਦੇਸ਼, ਚੰਡੀਗੜ੍ਹ ਤੇ ਹਰਿਆਣਾ ਵਿੱਚ ਵੀ ਮਜੀਠੀਆ ਨੂੰ ਲੱਭ ਰਹੀ ਹੈ। ਸੂਤਰਾਂ ਮੁਤਾਬਕ ਪੁਲਿਸ ਟੀਮ ਨੂੰ ਮਿਲੇ ਨਵੇਂ ਇਨਪੁਟਸ ਦੇ ਆਧਾਰ 'ਤੇ ਉੱਤਰ ਪ੍ਰਦੇਸ਼ (ਯੂਪੀ) 'ਚ ਛਾਪੇਮਾਰੀ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਦੂਜੇ ਪਾਸੇ ਗ੍ਰਹਿ ਵਿਭਾਗ ਦੀ ਵਾਗਡੋਰ ਸੰਭਾਲ ਰਹੇ ਡਿਪਟੀ ਸੀਐਮ ਸੁਖਜਿੰਦਰ ਰੰਧਾਵਾ ਨੇ ਡਰੱਗਜ਼ ਕੇਸ ਦਰਜ ਹੋਣ ਦੀ ਸੂਚਨਾ ਲੀਕ ਹੋਣ ਦੀ ਜਾਂਚ ਦੇ ਹੁਕਮ ਦਿੱਤੇ ਹਨ। ਦਰਅਸਲ ਮਾਮਲਾ ਦਰਜ ਕਰਨ ਦੀ ਕਾਰਵਾਈ ਦਾ ਪਤਾ ਲੱਗਦਿਆਂ ਹੀ ਮਜੀਠੀਆ ਅੰਡਰ ਗ੍ਰਾਉਂਡ ਹੋ ਗਿਆ ਸੀ।

ਦੱਸ ਦਈਏ ਕਿ ਬੀਤੇ ਦਿਨ ਮਜੀਠੀਆ ਖਿਲਾਫ ਲੁੱਕ ਆਊਟ ਨੋਟਿਸ ਵੀ ਜਾਰੀ ਕੀਤਾ ਗਿਆ ਕਿਉਂਕਿ ਇਸ ਕੇਸ ਕਰਕੇ ਉਸ ਦੇ ਵਿਦੇਸ਼ ਭੱਜਣ ਦਾ ਖਦਸ਼ਾ ਜ਼ਾਹਰ ਕੀਤਾ ਜਾ ਰਿਹਾ ਹੈ। ਚੋਣ ਰੈਲੀਆਂ ਵਿੱਚ ਆਪਣੀ ਪਿੱਠ ਥਾਪੜਣ ਵਾਲੀ ਕਾਂਗਰਸ ਪਾਰਟੀ ਤੇ ਪੰਜਾਬ ਸਰਕਾਰ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਫੜਨ ਵਿੱਚ ਨਾਕਾਮ ਰਹੀ ਹੈ।

ਮਾਮਲਾ ਦਰਜ ਹੋਏ ਦੋ ਦਿਨ ਤੋਂ ਵੱਧ ਸਮਾਂ ਬੀਤ ਚੁੱਕਾ ਹੈ, ਇਸ ਦੇ ਬਾਵਜੂਦ ਅਕਾਲੀ ਆਗੂ ਦਾ ਕੋਈ ਸੁਰਾਗ ਨਹੀਂ ਲੱਗ ਰਿਹਾ। ਮਜੀਠੀਆ ਆਖਰ ਕਿੱਥੇ ਹੈ, ਪੰਜਾਬ ਦਾ ਖੁਫੀਆ ਤੰਤਰ ਇਸ ਬਾਰੇ ਜਾਣਕਾਰੀ ਇਕੱਠੀ ਕਰਨ ਵਿੱਚ ਪੂਰੀ ਤਰ੍ਹਾਂ ਫੇਲ੍ਹ ਹੋ ਗਿਆ। ਜੇਕਰ ਮਜੀਠੀਆ ਨਾ ਫੜਿਆ ਗਿਆ ਤਾਂ ਇਹ ਸਰਕਾਰ ਦੀ ਮਹਿਜ਼ ਚੋਣ ਡਰਾਮੇਬਾਜ਼ੀ ਸਾਬਤ ਹੋ ਸਕਦੀ ਹੈ।

ਇਹ ਵੀ ਪੜ੍ਹੋ: IRCTC Cancelled Trains list: ਯਾਤਰੀ ਕ੍ਰਿਪਾ ਧਿਆਨ ਦੇਣ, ਰੇਲਵੇ ਨੇ 335 ਟਰੇਨਾਂ ਕੀਤੀਆਂ ਰੱਦ, 30 ਟਰੇਨਾਂ ਨੂੰ ਕੀਤਾ ਡਾਇਵਰਟ

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Bank Holiday: 4 ਦਿਨ ਬੰਦ ਰਹਿਣਗੇ ਬੈਂਕ, ਬਸ ਕੱਲ੍ਹ ਦਾ ਹੀ ਦਿਨ ਰਹੇਗਾ ਵਰਕਿੰਗ, ਜਾਣੋ ਆਪਣੇ ਸ਼ਹਿਰ ਦੀ ਬੈਂਕ Holiday List

IPL 2025: ਅਰਸ਼ਦੀਪ ਸਿੰਘ ਆ ਕੀ ਕਰ ਬੈਠੇ, ਮੈਗਾ ਨਿਲਾਮੀ ਤੋਂ ਪਹਿਲਾਂ ਖੜ੍ਹਾ ਹੋਇਆ ਵਿਵਾਦ, ਪ੍ਰੀਤੀ ਜ਼ਿੰਟਾ ਲਏਗੀ ਐਕਸ਼ਨ!

ਕੇਂਦਰ ਤੋਂ ਮੰਗਿਆ 1200 ਕਰੋੜ ਨਹੀਂ ਮਿਲਿਆ ਤਾਂ ਭੜਕੀ ਆਪ,ਕਿਹਾ- ਪੱਖਪਾਤੀ ਤੇ ਬਦਲਾਖੋਰੀ ਰਵੱਈਆ, ਜ਼ਿੰਮੇਵਾਰੀ ਤੋਂ ਭੱਜੀ ਭਾਜਪਾ

ਮਹਿਲਾ ਬਣ ਕੇ ਉਲੰਪਿਕ ਮੈਡਲ ਜਿੱਤਣ ਵਾਲੀ ਮੁੱਕੇਬਾਜ਼ ਇਮਾਨ ਖਲੀਫ਼ ਨਿਕਲੀ ਮਰਦ! ਮੈਡੀਕਲ ਰਿਪੋਰਟ 'ਚ ਹੋਇਆ ਵੱਡਾ ਖੁਲਾਸਾ

ABP Premium

ਵੀਡੀਓਜ਼

100 ਰੁਪਏ ਦੇ ਸ਼ਗਨ ਪਿੱਛੇ ਵੋਟਾਂ ਨਾ ਪਾ ਦਿਓ-ਭਗਵੰਤ ਮਾਨਸੀਐਮ ਮਾਨ ਨੇ ਸੁਣਾਇਆ ਰਜਿੰਦਰ ਕੌਰ ਭੱਠਲ ਵਾਲਾ ਕਿੱਸਾRaja Warring ਲੁਧਿਆਣੇ ਭੱਜ ਗਿਆ-CM Bhagwant Mannਕੇਂਦਰ ਸਰਕਾਰ ਨੇ ਰੱਦ ਕੀਤੀ ਪੰਜਾਬ ਦੀ ਸਪੈਸ਼ਲ ਗਰਾਂਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday: 4 ਦਿਨ ਬੰਦ ਰਹਿਣਗੇ ਬੈਂਕ, ਬਸ ਕੱਲ੍ਹ ਦਾ ਹੀ ਦਿਨ ਰਹੇਗਾ ਵਰਕਿੰਗ, ਜਾਣੋ ਆਪਣੇ ਸ਼ਹਿਰ ਦੀ ਬੈਂਕ Holiday List
Bank Holiday: 4 ਦਿਨ ਬੰਦ ਰਹਿਣਗੇ ਬੈਂਕ, ਬਸ ਕੱਲ੍ਹ ਦਾ ਹੀ ਦਿਨ ਰਹੇਗਾ ਵਰਕਿੰਗ, ਜਾਣੋ ਆਪਣੇ ਸ਼ਹਿਰ ਦੀ ਬੈਂਕ Holiday List
IPL 2025: ਅਰਸ਼ਦੀਪ ਸਿੰਘ ਆ ਕੀ ਕਰ ਬੈਠੇ, ਮੈਗਾ ਨਿਲਾਮੀ ਤੋਂ ਪਹਿਲਾਂ ਖੜ੍ਹਾ ਹੋਇਆ ਵਿਵਾਦ, ਪ੍ਰੀਤੀ ਜ਼ਿੰਟਾ ਲਏਗੀ ਐਕਸ਼ਨ!
IPL 2025: ਅਰਸ਼ਦੀਪ ਸਿੰਘ ਆ ਕੀ ਕਰ ਬੈਠੇ, ਮੈਗਾ ਨਿਲਾਮੀ ਤੋਂ ਪਹਿਲਾਂ ਖੜ੍ਹਾ ਹੋਇਆ ਵਿਵਾਦ, ਪ੍ਰੀਤੀ ਜ਼ਿੰਟਾ ਲਏਗੀ ਐਕਸ਼ਨ!
ਕੇਂਦਰ ਤੋਂ ਮੰਗਿਆ 1200 ਕਰੋੜ ਨਹੀਂ ਮਿਲਿਆ ਤਾਂ ਭੜਕੀ ਆਪ,ਕਿਹਾ- ਪੱਖਪਾਤੀ ਤੇ ਬਦਲਾਖੋਰੀ ਰਵੱਈਆ, ਜ਼ਿੰਮੇਵਾਰੀ ਤੋਂ ਭੱਜੀ ਭਾਜਪਾ
ਕੇਂਦਰ ਤੋਂ ਮੰਗਿਆ 1200 ਕਰੋੜ ਨਹੀਂ ਮਿਲਿਆ ਤਾਂ ਭੜਕੀ ਆਪ,ਕਿਹਾ- ਪੱਖਪਾਤੀ ਤੇ ਬਦਲਾਖੋਰੀ ਰਵੱਈਆ, ਜ਼ਿੰਮੇਵਾਰੀ ਤੋਂ ਭੱਜੀ ਭਾਜਪਾ
ਮਹਿਲਾ ਬਣ ਕੇ ਉਲੰਪਿਕ ਮੈਡਲ ਜਿੱਤਣ ਵਾਲੀ ਮੁੱਕੇਬਾਜ਼ ਇਮਾਨ ਖਲੀਫ਼ ਨਿਕਲੀ ਮਰਦ! ਮੈਡੀਕਲ ਰਿਪੋਰਟ 'ਚ ਹੋਇਆ ਵੱਡਾ ਖੁਲਾਸਾ
ਮਹਿਲਾ ਬਣ ਕੇ ਉਲੰਪਿਕ ਮੈਡਲ ਜਿੱਤਣ ਵਾਲੀ ਮੁੱਕੇਬਾਜ਼ ਇਮਾਨ ਖਲੀਫ਼ ਨਿਕਲੀ ਮਰਦ! ਮੈਡੀਕਲ ਰਿਪੋਰਟ 'ਚ ਹੋਇਆ ਵੱਡਾ ਖੁਲਾਸਾ
ਰਾਤ ਦੇ ਖਾਣੇ ਦਾ ਸਹੀ ਸਮੇਂ ਕੀ?ਜਾਣੋ ਲੇਟ ਨਾਈਟ ਖਾਣ ਦੇ ਨੁਕਸਾਨ, ਹੋ ਸਕਦੀ ਇਹ ਗੰਭੀਰ ਬਿਮਾਰੀ

HC ‘ਚ ਅੰਮ੍ਰਿਤਪਾਲ ਤੇ ਸਾਥੀਆਂ ‘ਤੇ NSA ਵਧਾਉਣ ਦੇ ਮਾਮਲੇ ਦੀ ਹੋਈ ਸੁਣਵਾਈ, ਪੰਜਾਬ ਤੇ ਕੇਂਦਰ ਸਰਕਾਰ ਤੋਂ ਮੰਗਿਆ ਜਵਾਬ, 4 ਦਸੰਬਰ ਨੂੰ ਹੋਵੇਗੀ ਸੁਣਵਾਈ

ਲਾਰੈਂਸ ਬਿਸ਼ਨੋਈ ਦੇ ਪਰਿਵਾਰ ‘ਚ ਕੌਣ-ਕੌਣ ਤੇ ਕਿੰਨੇ ਲੋਕ ਅਪਰਾਧ ਦੀ ਦੁਨੀਆ ‘ਚ ਹੋਏ ਦਾਖਲ, ਪੜ੍ਹੋ ਪੂਰੀ ਕੁੰਡਲੀ

ਕੇਂਦਰ ਨੇ ਠੁਕਰਾਈ ਪੰਜਾਬ ਦੀ ਪਰਾਲੀ ਸਾਂਭਣ ਲਈ ਮੰਗੇ ਪੈਸਿਆਂ ਦੀ ਮੰਗ, ਕਿਹਾ-ਹਰਿਆਣਾ ਵਾਂਗ ਆਪਣੇ ਬਜਟ 'ਚੋਂ ਦਿਓ ਕਿਸਾਨਾਂ ਨੂੰ ਰਿਆਇਤਾਂ, ਜਵਾਬ ਸੁਣ ਔਖੀ-ਭਾਰੀ ਹੋਈ ਆਪ

Embed widget