Shiromani Akali Dal: ਮੋਰਚਿਆਂ ਤੇ ਸੰਘਰਸ਼ਾਂ ਭਰੇ ਇਤਿਹਾਸ ਦਾ ਵਾਰਿਸ ਸ਼੍ਰੋਮਣੀ ਅਕਾਲੀ ਦਲ ਅੱਜ ਕਿੱਥੇ ਖੜ੍ਹਾ? ਆਖਰ ਪੰਥਕ ਪਾਰਟੀ ਨੂੰ ਪਰਿਵਾਰਵਾਦ ਹੀ ਲੈ ਬੈਠਾ?

Shiromani Akali Dal: ਕਾਂਗਰਸ ਤੋਂ ਬਾਅਦ ਅਕਾਲੀ ਦਲ ਭਾਰਤ ਦੀ ਸਭ ਤੋਂ ਪੁਰਾਣੀ ਸਿਆਸੀ ਪਾਰਟੀ ਹੈ ਜਿਸ ਦਾ ਇਤਿਹਾਸ ਮੋਰਚਿਆਂ ਤੇ ਸੰਘਰਸ਼ਾਂ ਨਾਲ ਭਰਿਆ ਪਿਆ ਹੈ। ਭਾਰਤ ਦੀ ਆਜ਼ਾਦੀ ਲਹਿਰ ‘ਚ ਪੰਜਾਬ ਦੇ ਮੋਹਰੀ ਯੋਗਦਾਨ ਪਿੱਛੇ ਵੀ ਅਕਾਲੀ ਦਲ ਦੀ ਜਥੇਬੰਦਕ ਪ੍ਰੇਰਣਾ ਦੀ ਮਹੱਤਵਪੂਰਨ ਭੂਮਿਕਾ ਰਹੀ

ਪਰਮਜੀਤ ਸਿੰਘ Shiromani Akali Dal (SAD) Foundation Day: 14 ਦਸੰਬਰ, 1920 ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਪੰਥਕ ਹਸਤੀਆਂ ਦਾ ਇੱਕ ਵਿਸ਼ਾਲ ਇਕੱਠ ਹੁੰਦਾ ਹੈ। ਇਸ ਦਾ ਮੰਤਵ ਸੀ ਇਤਿਹਾਸਕ ਗੁਰਦੁਆਰਾ ਸਾਹਿਬਾਨ ‘ਚ ਮਹੰਤਾਂ ਦੀਆਂ ਮਨਮਾਨੀਆਂ ਨੂੰ ਰੋਕਣ ਲਈ

Related Articles