ਪੜਚੋਲ ਕਰੋ

ਖਹਿਰਾ ਦੇ ਪਹਿਲੇ ਹਮਲੇ 'ਚ ਹੀ ਸਿੱਕੀ ਚਿੱਤ

ਜਲੰਧਰ: ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਖਹਿਰਾ ਵੱਲੋਂ ਖਡੂਰ ਸਾਹਿਬ ਤੋਂ ਵਿਧਾਇਕ ਰਮਨਜੀਤ ਸਿੱਕੀ 'ਤੇ ਪਿੰਡ ਦੀ ਜ਼ਮੀਨ 'ਤੇ ਕਬਜ਼ੇ ਦੇ ਇਲਜ਼ਾਮਾਂ ਤੋਂ ਬਾਅਦ ਰਮਨਜੀਤ ਸਿੱਕੀ ਸਾਹਮਣੇ ਨਹੀਂ ਆ ਰਹੇ। ਜਲੰਧਰ ਦੇ ਸਰਕਟ ਹਾਊਸ 'ਚ 11 ਸਤੰਬਰ ਨੂੰ ਖਹਿਰਾ ਨੇ ਸਿੱਕੀ 'ਤੇ ਇਲਜ਼ਾਮ ਲਾਏ ਸੀ ਕਿ ਉਨ੍ਹਾਂ ਨੇ ਜਲੰਧਰ ਦੇ ਪਿੰਡ ਘੁੱਗਸ਼ੋਰ 'ਚ 5 ਏਕੜ ਜ਼ਮੀਨ 'ਤੇ ਪਿਛਲੇ 22 ਸਾਲ ਤੋਂ ਕਬਜ਼ਾ ਕੀਤਾ ਹੋਇਆ ਹੈ। ਉਹ ਪਿੰਡ ਦੀ ਜ਼ਮੀਨ 'ਤੇ ਕਬਜ਼ਾ ਛੱਡ ਨਹੀਂ ਰਹੇ। ਖਹਿਰਾ ਦਾ ਇਲਜ਼ਾਮ ਸੀ ਕਿ ਘੁੱਗਸ਼ੋਰ ਪਿੰਡ 'ਚ ਹੀ ਸਿੱਕੀ ਦਾ ਮਿਲਕ ਪਲਾਂਟ ਹੈ। ਸਿੱਕੀ ਮਿਲਕ ਪਲਾਂਟ ਦਾ ਗੰਦਾ ਪਾਣੀ ਸਰਕਾਰੀ ਜ਼ਮੀਨ 'ਚ ਸੁੱਟਣ ਦੇ ਨਾਲ-ਨਾਲ ਦੋ ਏਕੜ 'ਚੋਂ ਮਾਈਨਿੰਗ ਵੀ ਕਰ ਰਹੇ ਹਨ। ਖਹਿਰਾ ਦੇ ਇਨ੍ਹਾਂ ਇਲਜ਼ਾਮਾਂ ਤੋਂ ਬਾਅਦ ਰਮਨਜੀਤ ਸਿੱਕੀ ਮੀਡੀਆ ਸਾਹਮਣੇ ਨਹੀਂ ਆ ਰਹੇ। ਖਹਿਰਾ ਦੇ ਇਲਜ਼ਾਮਾਂ 'ਤੇ ਸਿੱਕੀ ਦਾ ਪੱਖ ਜਾਣਨ ਲਈ ਉਨ੍ਹਾਂ ਦੇ ਮੋਬਾਈਲ 'ਤੇ ਦੋ ਦਿਨਾਂ ਤੋਂ ਲਗਾਤਾਰ ਫੋਨ ਕਰਨ ਮਗਰੋਂ ਵੀ ਉਹ ਕੋਈ ਜਵਾਬ ਨਹੀਂ ਦੇ ਰਹੇ। ਜਲੰਧਰ 'ਚ ਬਣੇ ਉਨ੍ਹਾਂ ਦੇ ਫਾਰਮ ਤੇ ਘਰ ਵੀ ਉਹ ਸੋਮਵਾਰ ਸਵੇਰ ਤੋਂ ਬਾਅਦ ਨਹੀਂ ਆਏ। ਸਿੱਕੀ ਦੇ ਪੀਏ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਵੀ ਨਹੀਂ ਪਤਾ ਕਿ ਵਿਧਾਇਕ ਕਿੱਥੇ ਹਨ। ਸਿੱਕੀ ਦੇ ਖਡੂਰ ਸਾਹਿਬ ਵਾਲੇ ਪੀਏ ਜਰਮਨ ਨੇ ਇੱਕ ਵਾਰ ਤਾਂ ਫੋਨ ਚੁੱਕਿਆ ਤੇ ਕਿਹਾ ਕਿ ਮੈਂ ਪਤਾ ਕਰਦਾ ਹਾਂ ਕਿ ਉਹ ਕਿੱਥੇ ਹਨ ਪਰ ਬਾਅਦ ਵਿੱਚ ਪੀਏ ਨੇ ਵੀ ਫੋਨ ਚੁੱਕਣਾ ਬੰਦ ਕਰ ਦਿੱਤਾ। ਕਾਂਗਰਸ ਨੇ ਪਿਛਲੇ ਹਫਤੇ ਹੀ ਸੁਖਪਾਲ ਖਹਿਰਾ ਨੂੰ ਉਨ੍ਹਾਂ ਦੇ ਘਰ 'ਚ ਹੀ ਘੇਰਨ ਲਈ ਖਡੂਰ ਸਾਹਿਬ ਤੋਂ ਸਿੱਕੀ ਨੂੰ ਭੁੱਲਥ ਦਾ ਇੰਚਾਰਜ ਨਿਯੁਕਤ ਕੀਤਾ ਹੈ। ਸਿੱਕੀ ਦੇ ਖਡੂਰ ਸਾਹਿਬ ਦਾ ਚਾਰਜ ਸੰਭਾਲਦੇ ਹੀ ਸੁਖਪਾਲ ਖਹਿਰਾ ਦੇ ਪਹਿਲੇ ਇਲਜ਼ਾਮ 'ਤੇ ਹੀ ਸਿੱਕੀ ਫਸਦੇ ਨਜ਼ਰ ਆ ਰਹੇ ਹਨ। ਭੁਲੱਥ ਤੇ ਜਲੰਧਰ ਦੇ ਕਾਂਗਰਸੀ ਵਰਕਰਾਂ 'ਚ ਚਰਚਾ ਹੈ ਕਿ ਰਮਨਜੀਤ ਸਿੱਕੀ ਭੁਲੱਥ 'ਚ ਕਾਂਗਰਸ ਨੂੰ ਕੋਈ ਫਾਇਦਾ ਦੇਣਗੇ ਅਜਿਹਾ ਤਾਂ ਲੱਗਦਾ ਨਹੀਂ ਪਰ ਉਨ੍ਹਾਂ ਦੇ ਫੋਨ ਨਾ ਚੁੱਕਣ ਦੀ ਆਦਤ ਕਾਰਨ ਕਾਂਗਰਸ ਨੂੰ ਨੁਕਸਾਨ ਜ਼ਰੂਰ ਹੋਵੇਗਾ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਅੱਜ ਦਿੱਲੀ ਕੂਚ ਕਰਨਗੇ ਕਿਸਾਨ, ਨੋਇਡਾ ਪੁਲਿਸ ਨੇ ਜਾਰੀ ਕੀਤੀ ਟ੍ਰੈਫਿਕ ਐਡਵਾਈਜ਼ਰੀ, ਜਾਣ ਲਓ ਨਵਾਂ ਰੂਟ

ਹਰ ਤੀਜਾ ਬੱਚਾ ਇਸ ਖਤਰਨਾਕ ਬਿਮਾਰੀ ਦਾ ਸ਼ਿਕਾਰ, ਮਾਪੇ ਹੋ ਜਾਣ ਸਾਵਧਾਨ!

ਪੰਜਾਬ-ਚੰਡੀਗੜ੍ਹ 'ਚ ਨਹੀਂ ਪਵੇਗੀ ਧੁੰਦ, ਪਹਾੜਾਂ 'ਤੇ ਬਰਫਬਾਰੀ ਦਾ ਅਲਰਟ, 2-3 ਡਿਗਰੀ ਤੱਕ ਡਿੱਗੇਗਾ ਪਾਰਾ

ਇੱਕ ਝਟਕੇ 'ਚ ਉੱਡ ਜਾਵੇਗੀ ਜ਼ਿੰਦਗੀ ਭਰ ਦੀ ਕਮਾਈ, ਸਰਕਾਰੀ ਏਜੰਸੀ ਨੇ ਦੱਸਿਆ OTP Fraud ਤੋਂ ਕਿਵੇਂ ਰਹਿ ਸਕਦੇ ਸਾਵਧਾਨ

ABP Premium

ਵੀਡੀਓਜ਼

Sukhbir Badal Song | ਮੈਨੂੰ ਸੁਖਬੀਰ ਨੇ ਕੱਖ ਨੀ ਦਿੱਤਾ! ਗਾਇਕ ਨੇ ਖਾਧੀ 'ਗੀਤਾ' ਦੀ ਸਹੁੰ | Rocky MittalFarmer Protest | ਸਿਰ 'ਤੇ ਕਫ਼ਨ ਬਣਕੇ ਕਰਾਂਗੇ ਦਿੱਲੀ ਵੱਲ ਕੂਚ!ਕਿਸਾਨ ਆਗੂ ਨੇ ਕੇਂਦਰ ਨੂੰ ਵੰਗਾਰਿਆBJP ਨੂੰ Aman Arora ਦਾ ਵੱਡਾ ਚੈਂਲੇਂਜ! ਡਰਾਮੇਬਾਜ਼ੀ ਛੱਡ ਕੇ ਕਰੋ.... |Ravneet Bittu |AAP Punjabਕੇਂਦਰ ਵੱਲ ਕੂਚ, ਕਿਸਾਨ ਆਗੂ ਨੇ ਕੇਂਦਰ ਨੂੰ ਵੰਗਾਰਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਦਿੱਲੀ ਕੂਚ ਕਰਨਗੇ ਕਿਸਾਨ, ਨੋਇਡਾ ਪੁਲਿਸ ਨੇ ਜਾਰੀ ਕੀਤੀ ਟ੍ਰੈਫਿਕ ਐਡਵਾਈਜ਼ਰੀ, ਜਾਣ ਲਓ ਨਵਾਂ ਰੂਟ
ਅੱਜ ਦਿੱਲੀ ਕੂਚ ਕਰਨਗੇ ਕਿਸਾਨ, ਨੋਇਡਾ ਪੁਲਿਸ ਨੇ ਜਾਰੀ ਕੀਤੀ ਟ੍ਰੈਫਿਕ ਐਡਵਾਈਜ਼ਰੀ, ਜਾਣ ਲਓ ਨਵਾਂ ਰੂਟ
ਹਰ ਤੀਜਾ ਬੱਚਾ ਇਸ ਖਤਰਨਾਕ ਬਿਮਾਰੀ ਦਾ ਸ਼ਿਕਾਰ, ਮਾਪੇ ਹੋ ਜਾਣ ਸਾਵਧਾਨ!
ਹਰ ਤੀਜਾ ਬੱਚਾ ਇਸ ਖਤਰਨਾਕ ਬਿਮਾਰੀ ਦਾ ਸ਼ਿਕਾਰ, ਮਾਪੇ ਹੋ ਜਾਣ ਸਾਵਧਾਨ!
ਪੰਜਾਬ-ਚੰਡੀਗੜ੍ਹ 'ਚ ਨਹੀਂ ਪਵੇਗੀ ਧੁੰਦ, ਪਹਾੜਾਂ 'ਤੇ ਬਰਫਬਾਰੀ ਦਾ ਅਲਰਟ, 2-3 ਡਿਗਰੀ ਤੱਕ ਡਿੱਗੇਗਾ ਪਾਰਾ
ਪੰਜਾਬ-ਚੰਡੀਗੜ੍ਹ 'ਚ ਨਹੀਂ ਪਵੇਗੀ ਧੁੰਦ, ਪਹਾੜਾਂ 'ਤੇ ਬਰਫਬਾਰੀ ਦਾ ਅਲਰਟ, 2-3 ਡਿਗਰੀ ਤੱਕ ਡਿੱਗੇਗਾ ਪਾਰਾ
ਇੱਕ ਝਟਕੇ 'ਚ ਉੱਡ ਜਾਵੇਗੀ ਜ਼ਿੰਦਗੀ ਭਰ ਦੀ ਕਮਾਈ, ਸਰਕਾਰੀ ਏਜੰਸੀ ਨੇ ਦੱਸਿਆ OTP Fraud ਤੋਂ ਕਿਵੇਂ ਰਹਿ ਸਕਦੇ ਸਾਵਧਾਨ
ਇੱਕ ਝਟਕੇ 'ਚ ਉੱਡ ਜਾਵੇਗੀ ਜ਼ਿੰਦਗੀ ਭਰ ਦੀ ਕਮਾਈ, ਸਰਕਾਰੀ ਏਜੰਸੀ ਨੇ ਦੱਸਿਆ OTP Fraud ਤੋਂ ਕਿਵੇਂ ਰਹਿ ਸਕਦੇ ਸਾਵਧਾਨ
ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਬੈਠਕ ਅੱਜ, ਪੰਜ ਤਖ਼ਤਾਂ ਦੇ ਜਥੇਦਾਰ ਅੱਜ ਅਕਾਲੀ ਦਲ ਦੇ ਸਾਬਕਾ ਮੰਤਰੀਆਂ ਨੂੰ ਸੁਣਾਉਣਗੇ ਸਜ਼ਾ, ਸੁਖਬੀਰ ਬਾਦਲ ਵੀ ਪਹੁੰਚਣਗੇ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 2-12-2024

Maharashtra Politics: ਕੌਣ ਹੋਵੇਗਾ ਮਹਾਰਾਸ਼ਟਰ ਦਾ Boss? ਸਸਪੈਂਸ ਤੋਂ ਅੱਜ ਉੱਠੇਗਾ ਪਰਦਾ, ਫੜਨਵੀਸ ਦਾ ਨਾਂ ਫਾਈਨਲ; ਹੁਣ ਇਨ੍ਹਾਂ ਮੁੱਦਿਆਂ 'ਤੇ ਹੋਵੇਗੀ ਗੱਲ

Punjab News: ਪੰਜਾਬ 'ਚ ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਬੁਰੀ ਖ਼ਬਰ! ਝੱਲਣੀ ਪੈ ਸਕਦੀ ਪ੍ਰੇਸ਼ਾਨੀ

Embed widget