ਪੜਚੋਲ ਕਰੋ

ਸੁਮੇਧ ਸੈਣੀ ਅਜੇ ਵੀ ਰੂਪੋਸ਼, ਸੋਮਵਾਰ ਨੂੰ ਜ਼ਮਾਨਤ ਦਾ ਫੈਸਲਾ!

ਮੁਲਤਾਨੀ ਲਾਪਤਾ ਕੇਸ ਵਿੱਚ ਸਾਬਕਾ ਡੀਜੀਪੀ ਸੁਮੇਧ ਸੈਣੀ ਕਸੂਤੇ ਘਿਰ ਗਏ ਹਨ। ਉਹ ਇਸ ਵੇਲੇ ਰੂਪੋਸ਼ ਹੋ ਗਏ ਹਨ ਤੇ ਪੁਲਿਸ ਉਨ੍ਹਾਂ ਦੀ ਭਾਲ ਕਰ ਰਹੀ ਹੈ। ਹੁਣ ਸੈਣੀ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ’ਤੇ ਸੋਮਵਾਰ ਨੂੰ ਸੁਣਵਾਈ ਹੋਵੇਗੀ। ਇਸ ਲਈ ਸਭ ਦੀਆਂ ਨਜ਼ਰਾਂ ਹਾਈਕੋਰਟ ਦੇ ਸੋਮਵਾਰ ਨੂੰ ਆਉਣ ਵਾਲੇ ਫੈਸਲੇ 'ਤੇ ਹਨ।

ਚੰਡੀਗੜ੍ਹ: ਮੁਲਤਾਨੀ ਲਾਪਤਾ ਕੇਸ ਵਿੱਚ ਸਾਬਕਾ ਡੀਜੀਪੀ ਸੁਮੇਧ ਸੈਣੀ ਕਸੂਤੇ ਘਿਰ ਗਏ ਹਨ। ਉਹ ਇਸ ਵੇਲੇ ਰੂਪੋਸ਼ ਹੋ ਗਏ ਹਨ ਤੇ ਪੁਲਿਸ ਉਨ੍ਹਾਂ ਦੀ ਭਾਲ ਕਰ ਰਹੀ ਹੈ। ਹੁਣ ਸੈਣੀ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ’ਤੇ ਸੋਮਵਾਰ ਨੂੰ ਸੁਣਵਾਈ ਹੋਵੇਗੀ। ਇਸ ਲਈ ਸਭ ਦੀਆਂ ਨਜ਼ਰਾਂ ਹਾਈਕੋਰਟ ਦੇ ਸੋਮਵਾਰ ਨੂੰ ਆਉਣ ਵਾਲੇ ਫੈਸਲੇ 'ਤੇ ਹਨ। ਦੱਸ ਦਈਏ ਕਿ ਸਾਬਕਾ ਡੀਜੀਪੀ ਸੁਮੇਧ ਖਿਲਾਫ ਸਾਬਕਾ ਆਈਏਐਸ ਅਧਿਕਾਰੀ ਦੇ ਬੇਟੇ ਤੇ ਸਿਟਕੋ ਦੇ ਜੂਨੀਅਰ ਇੰਜਨੀਅਰ (ਜੇਈ) ਬਲਵੰਤ ਸਿੰਘ ਮੁਲਤਾਨੀ ਨੂੰ 29 ਸਾਲ ਪਹਿਲਾਂ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਲਾਪਤਾ ਕਰਨ ਦੇ ਗੰਭੀਰ ਦੋਸ਼ ਲੱਗੇ ਹਨ। ਚੰਡੀਗੜ੍ਹ ਪੁਲਿਸ ਦੇ ਦੋ ਸਾਬਕਾ ਅਫਸਰਾਂ ਵੱਲੋਂ ਵਾਅਦ ਮਾਫ ਗਵਾਹ ਬਣਨ ਮਗਰੋਂ ਸੈਣੀ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਇਸ ਮਗਰੋਂ ਸੈਣੀ ਖਿਲਾਫ ਕੇਸ ਵਿੱਚ ਧਾਰਾ 302 ਜੋੜ ਦਿੱਤੀ ਹੈ। ਸੈਣੀ ਨੇ ਹਾਈਕੋਰਟ ਵਿੱਚ ਜ਼ਮਾਨਤ ਲਈ ਅਰਜ਼ੀ ਦਾਇਰ ਕੀਤੀ ਹੈ। ਹਾਈਕੋਰਟ ਦੇ ਮੁੱਖ ਜੱਜ ਨੇ ਸੈਣੀ ਦੀ ਜ਼ਮਾਨਤ ਅਰਜ਼ੀ ਨੂੰ ਸੁਣਵਾਈ ਲਈ ਜਸਟਿਸ ਫਤਿਹਦੀਪ ਸਿੰਘ ਦੇ ਸਿੰਗਲ ਬੈਂਚ ਕੋਲ ਭੇਜਿਆ ਹੈ। ਇਸ ਤੋਂ ਪਹਿਲਾਂ ਇਹ ਮਾਮਲਾ ਜਸਟਿਸ ਸੁਵੀਰ ਸਹਿਗਲ ਦੇ ਬੈਂਚ ਕੋਲ ਸੀ ਪਰ ਬੀਤੇ ਦਿਨੀਂ ਉਨ੍ਹਾਂ ਨੇ ਅਚਾਨਕ ਸਾਬਕਾ ਪੁਲਿਸ ਮੁਖੀ ਦੇ ਕੇਸ ਤੋਂ ਖ਼ੁਦ ਨੂੰ ਅਲੱਗ ਕਰ ਲਿਆ ਸੀ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab Weather Update : ਪੰਜਾਬ 'ਚ ਬਦਲਿਆ ਮੌਸਮ ਦਾ ਮਿਜਾਜ,  ਕਈ ਜ਼ਿਲ੍ਹਿਆਂ 'ਚ ਪੈ ਰਿਹਾ ਹਲਕਾ ਮੀਂਹ , ਗਰਮੀ ਤੋਂ ਮਿਲੇਗੀ ਲੋਕਾਂ ਨੂੰ ਰਾਹਤ

ਰਾਜਨੀਤੀ 'ਚ ਸੋਗ ਦੀ ਲਹਿਰ, ਭਿਆਨਕ ਸੜਕ ਹਾਦਸੇ 'ਚ ਕਾਂਗਰਸੀ ਆਗੂ ਦੀ ਮੌਤ; ਅੱਜ ਹੋਵੇਗਾ ਅੰਤਿਮ ਸਸਕਾਰ

ਪੰਜਾਬੀਆਂ ਨੂੰ ਲੱਗਿਆ ਵੱਡਾ ਝਟਕਾ, ਅਮਰੀਕਾ 'ਚ ਕਈ ਡਰਾਈਵਰਾਂ ਦੇ ਲਾਇਸੈਂਸ ਕੀਤੇ ਰੱਦ; ਰਾਤੋ-ਰਾਤ ਗਈ 1790 ਲੋਕਾਂ ਦੀ ਨੌਕਰੀ

ਪੰਜਾਬ-ਚੰਡੀਗੜ੍ਹ 'ਚ ਮੀਂਹ ਅਤੇ ਗੜ੍ਹੇ ਪੈਣ ਦੀ ਸੰਭਾਵਨਾ, ਚੱਲਣਗੀਆਂ ਤੇਜ਼ ਹਵਾਵਾਂ; ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ

ਵੀਡੀਓਜ਼

“ਕਿੱਥੇ ਗਈਆਂ ਗਾਰੰਟੀਆਂ?” ਮਾਨ ਸਰਕਾਰ ਘੇਰੇ ‘ਚ
ਪੰਜਾਬ ਨਾਲ ਧੋਖਾ ਹੋਇਆ! ਮਜੀਠੀਆ ਨੇ CM ਮਾਨ ਨੂੰ ਘੇਰਿਆ
ਮਜੀਠੀਆ ਦਾ CM ਮਾਨ ‘ਤੇ ਸਿੱਧਾ ਹਮਲਾ! “ਹੁਣ ਤੂੰ ਤਿਆਰ ਰਹਿ
BJP ‘ਚ ਫੂਲਕਾ ਦੀ ਐਂਟਰੀ! CM ਮਾਨ ਦਾ ਕਰਾਰਾ ਜਵਾਬ
ਪੰਜਾਬ ‘ਚ 19 ਟੋਲ ਪਲਾਜ਼ਾ ਬੰਦ! ਲੋਕਾਂ ਲਈ ਵੱਡੀ ਰਾਹਤ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰਾਜਨੀਤੀ 'ਚ ਸੋਗ ਦੀ ਲਹਿਰ, ਭਿਆਨਕ ਸੜਕ ਹਾਦਸੇ 'ਚ ਕਾਂਗਰਸੀ ਆਗੂ ਦੀ ਮੌਤ; ਅੱਜ ਹੋਵੇਗਾ ਅੰਤਿਮ ਸਸਕਾਰ
ਰਾਜਨੀਤੀ 'ਚ ਸੋਗ ਦੀ ਲਹਿਰ, ਭਿਆਨਕ ਸੜਕ ਹਾਦਸੇ 'ਚ ਕਾਂਗਰਸੀ ਆਗੂ ਦੀ ਮੌਤ; ਅੱਜ ਹੋਵੇਗਾ ਅੰਤਿਮ ਸਸਕਾਰ
ਸਾਂਸਦ ਰਾਘਵ ਚੱਢਾ ਦਾ AAP ਨੂੰ ਮੈਸੇਜ, ਕਿਹਾ-ਖਾਮੋਸ਼ ਕਰਵਾਇਆ ਗਿਆ ਹਾਂ, ਹਾਰਿਆ ਨਹੀਂ...

ਹਿਮਾਚਲ 'ਚ ਮੌਸਮ ਹੋਇਆ ਖਰਾਬ, ਲਾਹੌਲ 'ਚ ਬਰਫਬਾਰੀ ਸ਼ੁਰੂ; 8 ਅਪ੍ਰੈਲ ਤੱਕ ਦੀ ਦਿੱਤੀ ਚੇਤਾਵਨੀ
ਹਿਮਾਚਲ 'ਚ ਮੌਸਮ ਹੋਇਆ ਖਰਾਬ, ਲਾਹੌਲ 'ਚ ਬਰਫਬਾਰੀ ਸ਼ੁਰੂ; 8 ਅਪ੍ਰੈਲ ਤੱਕ ਦੀ ਦਿੱਤੀ ਚੇਤਾਵਨੀ
ਪੰਜਾਬ-ਚੰਡੀਗੜ੍ਹ 'ਚ ਮੀਂਹ ਅਤੇ ਗੜ੍ਹੇ ਪੈਣ ਦੀ ਸੰਭਾਵਨਾ, ਚੱਲਣਗੀਆਂ ਤੇਜ਼ ਹਵਾਵਾਂ; ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ
ਪੰਜਾਬ-ਚੰਡੀਗੜ੍ਹ 'ਚ ਮੀਂਹ ਅਤੇ ਗੜ੍ਹੇ ਪੈਣ ਦੀ ਸੰਭਾਵਨਾ, ਚੱਲਣਗੀਆਂ ਤੇਜ਼ ਹਵਾਵਾਂ; ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ
ਚੰਡੀਗੜ੍ਹ BJP ਦਫਤਰ ਧਮਾਕੇ 'ਚ 2 ਮੁਲਜ਼ਮ ਗ੍ਰਿਫਤਾਰ, ਮੱਚਿਆ ਹੜਕੰਪ

ਵਧ ਜਾਂ ਘੱਟ? ਦੇਸ਼ 'ਚ ਕਿੰਨੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਚੈੱਕ ਕਰੋ Rate

ਪਾਕਿਸਤਾਨ 'ਚ ਪੈਟਰੋਲ 458 ਰੁਪਏ, ਡੀਜ਼ਲ 520 ਤੋਂ ਪਾਰ, ਮੱਚੀ ਹਾਹਾਕਾਰ; ਫਿਰ ਵੀ ਅਮਰੀਕਾ ਨੂੰ ਪਹੁੰਚਾ ਰਿਹਾ ਕ੍ਰੂਡ ਆਇਲ

Embed widget