ਪੜਚੋਲ ਕਰੋ

Punjab Police: ਨਹੀਂ ਥੰਮ੍ਹ ਰਿਹਾ ਚਿੱਟੇ ਦਾ ਕਾਲਾ ਕਾਰੋਬਾਰ, ਅਗਸਤ ਮਹੀਨੇ 'ਚ ਹੀ 240 ਕਿੱਲੋ ਹੈਰੋਇਨ ਬਰਾਮਦ

ਪਿਛਲੇ ਹਫਤੇ ਐਨਡੀਪੀਐਸ ਕੇਸਾਂ  ਵਿੱਚ 11 ਹੋਰ ਪੀਓਜ਼/ਭਗੌੜਿਆਂ ਦੀ ਗ੍ਰਿਫਤਾਰੀ ਨਾਲ, 5 ਜੁਲਾਈ, 2022  ਤੋਂ ਪੀਓਜ਼/ਭਗੌੜਿਆਂ ਨੂੰ ਗ੍ਰਿਫਤਾਰ  ਕਰਨ ਲਈ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਗ੍ਰਿਫਤਾਰੀਆਂ ਦੀ ਕੁੱਲ ਗਿਣਤੀ ਹੁਣ 1062 ਤੱਕ ਪਹੁੰਚ ਗਈ ਹੈ।

Punjab Police: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਸ਼ਿਆਂ ਦੇ ਕੋਹੜ ਨੂੰ ਜੜ੍ਹੋਂ ਪੁੱਟਣ ਲਈ ਵਿੱਢੀ  ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ਨੂੰ 14 ਮਹੀਨੇ ਪੂਰੇ ਹੋਣ ਦੇ ਨਾਲ-ਨਾਲ ਪੰਜਾਬ ਪੁਲਿਸ ਨੇ 5 ਜੁਲਾਈ 2022 ਤੋਂ ਹੁਣ ਤੱਕ 2778 ਵੱਡੀਆਂ ਮੱਛੀਆਂ ਸਮੇਤ 19093 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਕੁੱਲ 14179 ਐਫਆਈਆਰਜ਼ ਦਰਜ ਕੀਤੀਆਂ ਹਨ ਜਿਨ੍ਹਾਂ ਵਿੱਚੋਂ 1717 ਵਪਾਰਕ ਮਾਤਰਾ ਨਾਲ ਸਬੰਧਤ ਹਨ।

 ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਸੂਬੇ ਭਰ ਦੇ ਨਸ਼ਾ ਪ੍ਰਭਾਵਿਤ ਇਲਾਕਿਆਂ ਵਿੱਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾ ਕੇ ਅਤੇ ਰਾਜ ਭਰ ਵਿੱਚ ਸੰਵੇਦਨਸ਼ੀਲ ਰੂਟਾਂ ’ਤੇ ਨਾਕੇ  ਲਗਾ ਕੇ 1400.77 ਕਿਲੋ ਹੈਰੋਇਨ ਬਰਾਮਦ ਕੀਤੀ ।  ਪੰਜਾਬ ਪੁਲਿਸ ਦੀਆਂ ਟੀਮਾਂ ਵੱਲੋਂ ਗੁਜਰਾਤ ਅਤੇ ਮਹਾਰਾਸ਼ਟਰ ਦੇ ਸਮੁੰਦਰੀ ਬੰਦਰਗਾਹਾਂ ਤੋਂ 147.5 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ, ਜਿਸ ਨਾਲ ਮਹਿਜ਼ 14 ਮਹੀਨਿਆਂ ਵਿੱਚ ਹੈਰੋਇਨ ਦੀ ਕੁੱਲ ਪ੍ਰਭਾਵੀ ਰਿਕਵਰੀ 1548.27 ਕਿਲੋ ਤੱਕ ਪਹੁੰਚ ਗਈ ਹੈ। ਉਨ੍ਹਾਂ ਅੱਗੇ ਕਿਹਾ, “ਪੁਲਿਸ ਟੀਮਾਂ ਨੇ ਇਕੱਲੇ ਅਗਸਤ ਮਹੀਨੇ ਵਿੱਚ ਸੂਬੇ ਭਰ ਚੋਂ ਲਗਭਗ 240 ਕਿਲੋ ਹੈਰੋਇਨ ਬਰਾਮਦ ਕੀਤੀ ਹੈ।”

ਆਈਜੀਪੀ ਨੇ ਦੱਸਿਆ ਕਿ ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਨੇ ਸੂਬੇ ਭਰ ਵਿੱਚੋਂ 871.82 ਕਿਲੋ ਅਫੀਮ, 446.30 ਕੁਇੰਟਲ ਭੁੱਕੀ ਅਤੇ 90.59 ਲੱਖ ਗੋਲੀਆਂ/ਕੈਪਸੂਲ/ਟੀਕੇ/ਫਾਰਮਾ ਓਪੀਔਡਜ਼ ਦੀਆਂ ਸ਼ੀਸ਼ੀਆਂ ਵੀ ਬਰਾਮਦ ਕੀਤੀਆਂ ਹਨ। ਪੁਲਿਸ ਨੇ ਪਿਛਲੇ 14 ਮਹੀਨਿਆਂ ਦੌਰਾਨ ਫੜੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿਚੋਂ 13.96 ਕਰੋੜ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ।

ਲੋਕ ਸੰਪਰਕ ਪ੍ਰੋਗਰਾਮ ਬਾਰੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ  ਕਿ ਨਸ਼ਿਆਂ ਵਿਰੁੱਧ ਜ਼ਿਲ੍ਹਾ ਪੱਧਰੀ ਜਾਂ ਪੁਲਿਸ ਸਟੇਸ਼ਨ ਪੱਧਰ ਤੇ ਵਿਸ਼ੇਸ਼ ਯੋਜਨਾ ਹੋਵੇਗੀ, ਜਿਸ ਤਹਿਤ ਪੁਲਿਸ ਟੀਮਾਂ ਸਾਰੇ ਪਿੰਡਾਂ ਅਤੇ ਮੁਹੱਲਿਆਂ ਵਿੱਚ ਮੀਟਿੰਗਾਂ ਕਰਕੇ ਲੋਕਾਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਬਾਰੇ ਜਾਗਰੂਕ ਕਰਨਗੀਆਂ। ੳਹਨਾਂ ਦੱਸਿਆ ਕਿ ਰੈਲੀਆਂ, ਵਰਕਸ਼ਾਪਾਂ, ਸੈਮੀਨਾਰ, ਦੌੜਾਂ, ਸਾਈਕਲ ਰੈਲੀਆਂ ਆਦਿ ਸਮੇਤ ਜਾਗਰੂਕਤਾ ਗਤੀਵਿਧੀਆਂ ਆਯੋਜਿਤ ਕਰਨ ਲਈ ਸਕੂਲੀ ਬੱਚਿਆਂ, ਕਾਲਜ ਦੇ ਵਿਦਿਆਰਥੀਆਂ ਅਤੇ ਗੈਰ ਸਰਕਾਰੀ ਸੰਗਠਨਾਂ ਨੂੰ ਸ਼ਾਮਲ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਨਸ਼ਿਆਂ ਦੀ ਮੰਗ ਨੂੰ ਘਟਾਉਣ ਲਈ  ਪੁਲਿਸ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ, ਸਿਹਤ ਵਿਭਾਗ, ਸਿੱਖਿਆ ਵਿਭਾਗ ਅਤੇ ਖੇਡ ਵਿਭਾਗ ਨੂੰ ਸ਼ਾਮਲ ਕੀਤਾ ਜਾਵੇਗਾ ਤਾਂ ਜੋ ਨਸ਼ੇ ਦਾ ਸੇਵਨ ਕਰਨ ਵਾਲਿਆਂ  ਦੀ ਪਛਾਣ ਕੀਤੀ ਜਾ ਸਕੇ ਅਤੇ ਉਨ੍ਹਾਂ ਦੀ ਊਰਜਾ ਨੂੰ ਸਹੀ ਦਿਸ਼ਾ ਵੱਲ ਮੋੜਕੇ ਉਨ੍ਹਾਂ ਦਾ ਮੁੜਵਸੇਬਾ ਕੀਤਾ ਜਾ ਸਕੇ।

ਹਫਤਾਵਾਰੀ ਅਪਡੇਟ ਦਿੰਦੇ ਹੋਏ, ਆਈਜੀਪੀ ਨੇ ਦੱਸਿਆ ਕਿ ਪਿਛਲੇ ਹਫ਼ਤੇ ਪੁਲਿਸ ਨੇ 242 ਐਫਆਈਆਰਜ਼, ਜਿਹਨਾਂ ਵਿਚ 27 ਵਪਾਰਕ ਮਾਮਲਿਆਂ ਨਾਲ ਸਬੰਧਤ ਹਨ, ਦਰਜ ਕਰਕੇ 333 ਨਸ਼ਾ ਤਸਕਰਾਂ/ਸਪਲਾਇਰਾਂ ਨੂੰ ਗ੍ਰਿਫਤਾਰ ਕੀਤਾ  ਅਤੇ ਉਹਨਾਂ ਕੋਲੋਂ 28.88-ਕਿਲੋ ਹੈਰੋਇਨ, 3.17-ਕਿਲੋ ਅਫੀਮ, 6.36 ਕੁਇੰਟਲ ਭੁੱਕੀ, 1.21 ਲੱਖ ਗੋਲੀਆਂ/ਕੈਪਸੂਲ/ਟੀਕੇ/ਫਾਰਮਾ ਓਪੀਔਡਜ਼ ਦੀਆਂ ਸ਼ੀਸ਼ੀਆਂ ਤੋਂ ਇਲਾਵਾ 10.12 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ । ਜ਼ਿਕਰਯੋਗ ਹੈ ਕਿ  ਪਿਛਲੇ ਹਫਤੇ ਐਨਡੀਪੀਐਸ ਕੇਸਾਂ  ਵਿੱਚ 11 ਹੋਰ ਪੀਓਜ਼/ਭਗੌੜਿਆਂ ਦੀ ਗ੍ਰਿਫਤਾਰੀ ਨਾਲ, 5 ਜੁਲਾਈ, 2022  ਤੋਂ ਪੀਓਜ਼/ਭਗੌੜਿਆਂ ਨੂੰ ਗ੍ਰਿਫਤਾਰ  ਕਰਨ ਲਈ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਗ੍ਰਿਫਤਾਰੀਆਂ ਦੀ ਕੁੱਲ ਗਿਣਤੀ ਹੁਣ 1062 ਤੱਕ ਪਹੁੰਚ ਗਈ ਹੈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਰਾਜਾ ਵੜਿੰਗ ਦਾ ਵੱਡਾ ਧਮਾਕਾ! ਕੈਪਟਨ ਤੇ ਸੁਨੀਲ ਜਾਖੜ 'ਤੇ ਤਿੱਖੇ ਹਮਲੇ, ਚੋਣਾਂ ਨੂੰ ਲੈਕੇ ਕੀਤਾ ਵੱਡਾ ਖੁਲਾਸਾ
ਰਾਜਾ ਵੜਿੰਗ ਦਾ ਵੱਡਾ ਧਮਾਕਾ! ਕੈਪਟਨ ਤੇ ਸੁਨੀਲ ਜਾਖੜ 'ਤੇ ਤਿੱਖੇ ਹਮਲੇ, ਚੋਣਾਂ ਨੂੰ ਲੈਕੇ ਕੀਤਾ ਵੱਡਾ ਖੁਲਾਸਾ
Punjab News: ਪੰਜਾਬ ਤੋਂ ਵੱਡੀ ਖਬਰ, ਸਾਬਕਾ IG ਨੇ ਖੁਦ ਨੂੰ ਮਾਰੀ ਗੋਲੀ, ਹਸਪਤਾਲ 'ਚ ਦਾਖਲ; ਜਾਣੋ ਪੂਰਾ ਮਾਮਲਾ...
Punjab News: ਪੰਜਾਬ ਤੋਂ ਵੱਡੀ ਖਬਰ, ਸਾਬਕਾ IG ਨੇ ਖੁਦ ਨੂੰ ਮਾਰੀ ਗੋਲੀ, ਹਸਪਤਾਲ 'ਚ ਦਾਖਲ; ਜਾਣੋ ਪੂਰਾ ਮਾਮਲਾ...
Punjabi Sufi Singer Death: ਮਸ਼ਹੂਰ ਸੂਫ਼ੀ ਗਾਇਕ ਦਾ ਦੇਹਾਂਤ, ਆਖਰੀ ਦਰਸ਼ਨਾਂ ਲਈ ਪਹੁੰਚੇ ਕਈ ਪੰਜਾਬੀ ਕਲਾਕਾਰ, ਸਾਹਮਣੇ ਆਈਆਂ ਤਸਵੀਰਾਂ; ਸਦਮੇ 'ਚ ਪ੍ਰਸ਼ੰਸਕ...
ਮਸ਼ਹੂਰ ਸੂਫ਼ੀ ਗਾਇਕ ਦਾ ਦੇਹਾਂਤ, ਆਖਰੀ ਦਰਸ਼ਨਾਂ ਲਈ ਪਹੁੰਚੇ ਕਈ ਪੰਜਾਬੀ ਕਲਾਕਾਰ, ਸਾਹਮਣੇ ਆਈਆਂ ਤਸਵੀਰਾਂ; ਸਦਮੇ 'ਚ ਪ੍ਰਸ਼ੰਸਕ...
PM Modi ਨੇ New Zealand ਨਾਲ FTA ਦਾ ਕੀਤਾ ਐਲਾਨ! ਭਾਰਤ 'ਚ ਆਵੇਗਾ ਵੱਡਾ ਨਿਵੇਸ਼, ਜਾਣੋ ਕੀ ਹੋਵੇਗਾ ਖਾਸ?
PM Modi ਨੇ New Zealand ਨਾਲ FTA ਦਾ ਕੀਤਾ ਐਲਾਨ! ਭਾਰਤ 'ਚ ਆਵੇਗਾ ਵੱਡਾ ਨਿਵੇਸ਼, ਜਾਣੋ ਕੀ ਹੋਵੇਗਾ ਖਾਸ?

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰਾਜਾ ਵੜਿੰਗ ਦਾ ਵੱਡਾ ਧਮਾਕਾ! ਕੈਪਟਨ ਤੇ ਸੁਨੀਲ ਜਾਖੜ 'ਤੇ ਤਿੱਖੇ ਹਮਲੇ, ਚੋਣਾਂ ਨੂੰ ਲੈਕੇ ਕੀਤਾ ਵੱਡਾ ਖੁਲਾਸਾ
ਰਾਜਾ ਵੜਿੰਗ ਦਾ ਵੱਡਾ ਧਮਾਕਾ! ਕੈਪਟਨ ਤੇ ਸੁਨੀਲ ਜਾਖੜ 'ਤੇ ਤਿੱਖੇ ਹਮਲੇ, ਚੋਣਾਂ ਨੂੰ ਲੈਕੇ ਕੀਤਾ ਵੱਡਾ ਖੁਲਾਸਾ
Punjab News: ਪੰਜਾਬ ਤੋਂ ਵੱਡੀ ਖਬਰ, ਸਾਬਕਾ IG ਨੇ ਖੁਦ ਨੂੰ ਮਾਰੀ ਗੋਲੀ, ਹਸਪਤਾਲ 'ਚ ਦਾਖਲ; ਜਾਣੋ ਪੂਰਾ ਮਾਮਲਾ...
Punjab News: ਪੰਜਾਬ ਤੋਂ ਵੱਡੀ ਖਬਰ, ਸਾਬਕਾ IG ਨੇ ਖੁਦ ਨੂੰ ਮਾਰੀ ਗੋਲੀ, ਹਸਪਤਾਲ 'ਚ ਦਾਖਲ; ਜਾਣੋ ਪੂਰਾ ਮਾਮਲਾ...
Punjabi Sufi Singer Death: ਮਸ਼ਹੂਰ ਸੂਫ਼ੀ ਗਾਇਕ ਦਾ ਦੇਹਾਂਤ, ਆਖਰੀ ਦਰਸ਼ਨਾਂ ਲਈ ਪਹੁੰਚੇ ਕਈ ਪੰਜਾਬੀ ਕਲਾਕਾਰ, ਸਾਹਮਣੇ ਆਈਆਂ ਤਸਵੀਰਾਂ; ਸਦਮੇ 'ਚ ਪ੍ਰਸ਼ੰਸਕ...
ਮਸ਼ਹੂਰ ਸੂਫ਼ੀ ਗਾਇਕ ਦਾ ਦੇਹਾਂਤ, ਆਖਰੀ ਦਰਸ਼ਨਾਂ ਲਈ ਪਹੁੰਚੇ ਕਈ ਪੰਜਾਬੀ ਕਲਾਕਾਰ, ਸਾਹਮਣੇ ਆਈਆਂ ਤਸਵੀਰਾਂ; ਸਦਮੇ 'ਚ ਪ੍ਰਸ਼ੰਸਕ...
PM Modi ਨੇ New Zealand ਨਾਲ FTA ਦਾ ਕੀਤਾ ਐਲਾਨ! ਭਾਰਤ 'ਚ ਆਵੇਗਾ ਵੱਡਾ ਨਿਵੇਸ਼, ਜਾਣੋ ਕੀ ਹੋਵੇਗਾ ਖਾਸ?
PM Modi ਨੇ New Zealand ਨਾਲ FTA ਦਾ ਕੀਤਾ ਐਲਾਨ! ਭਾਰਤ 'ਚ ਆਵੇਗਾ ਵੱਡਾ ਨਿਵੇਸ਼, ਜਾਣੋ ਕੀ ਹੋਵੇਗਾ ਖਾਸ?
ਉਸਮਾਨ ਹਾਦੀ ਤੋਂ ਬਾਅਦ ਬੰਗਲਾਦੇਸ਼ 'ਚ ਇੱਕ ਹੋਰ ਵਿਦਿਆਰਥੀ ਨੇਤਾ ਦੇ ਸਿਰ 'ਚ ਮਾਰੀ ਗੋਲੀ
ਉਸਮਾਨ ਹਾਦੀ ਤੋਂ ਬਾਅਦ ਬੰਗਲਾਦੇਸ਼ 'ਚ ਇੱਕ ਹੋਰ ਵਿਦਿਆਰਥੀ ਨੇਤਾ ਦੇ ਸਿਰ 'ਚ ਮਾਰੀ ਗੋਲੀ
YouTube ‘ਤੇ 1 ਬਿਲੀਅਨ ਵਿਊਜ਼ ‘ਤੇ ਕਿੰਨੀ ਕਮਾਈ ਹੁੰਦੀ? ਜਾਣ ਕੇ ਹੋ ਜਾਵੋਗੇ ਹੈਰਾਨ
YouTube ‘ਤੇ 1 ਬਿਲੀਅਨ ਵਿਊਜ਼ ‘ਤੇ ਕਿੰਨੀ ਕਮਾਈ ਹੁੰਦੀ? ਜਾਣ ਕੇ ਹੋ ਜਾਵੋਗੇ ਹੈਰਾਨ
Punjab News: 328 ਪਾਵਨ ਸਰੂਪਾਂ ਦੇ ਮਾਮਲੇ 'ਚ ਬਣਾਈ ਗਈ SIT, FIR 168 ਦੀ ਜਾਂਚ, ਪੰਜਾਬ ਸਰਕਾਰ ਨੇ ਤੇਜ਼ ਕੀਤੀ ਕਾਰਵਾਈ
Punjab News: 328 ਪਾਵਨ ਸਰੂਪਾਂ ਦੇ ਮਾਮਲੇ 'ਚ ਬਣਾਈ ਗਈ SIT, FIR 168 ਦੀ ਜਾਂਚ, ਪੰਜਾਬ ਸਰਕਾਰ ਨੇ ਤੇਜ਼ ਕੀਤੀ ਕਾਰਵਾਈ
ਵਲਾਦੀਮੀਰ ਪੁਤਿਨ ਨੂੰ ਲੱਗਿਆ ਵੱਡਾ ਝਟਕਾ! ਮਾਸਕੋ 'ਚ ਕਾਰ ਬੰਬ ਧਮਾਕੇ 'ਚ ਰੂਸੀ ਜਨਰਲ ਦੀ ਮੌਤ
ਵਲਾਦੀਮੀਰ ਪੁਤਿਨ ਨੂੰ ਲੱਗਿਆ ਵੱਡਾ ਝਟਕਾ! ਮਾਸਕੋ 'ਚ ਕਾਰ ਬੰਬ ਧਮਾਕੇ 'ਚ ਰੂਸੀ ਜਨਰਲ ਦੀ ਮੌਤ
Embed widget