ਪੜਚੋਲ ਕਰੋ

ਆਖਰ ਕੌਣ ਨੇ ਚਾਰ ਨਕਾਬਪੋਸ਼? ਸ਼ਰੇਆਮ ਮਾਰ ਰਹੇ ਡਾਕੇ, ਹੁਣ ਦੋ ਕਰੋੜ ਦਾ ਸੋਨਾ ਲੁੱਟਿਆ

ਹਿਰ ਵਿੱਚ ਚਾਰ ਨਕਾਬਪੋਸ਼ਾਂ ਦੀ ਦਹਿਸ਼ਤ ਹੈ। ਇਹ ਚਾਰ ਲੁਟੇਰੇ ਪੁਲਿਸ ਲਈ ਵੀ ਸਿਰਦਰਦੀ ਬਣ ਗਏ ਹਨ। ਇਹ ਸ਼ਰੇਆਮ ਲੋਕਾਂ ਨੂੰ ਲੁੱਟਦੇ ਹਨ ਤੇ ਗਾਇਬ ਹੋ ਜਾਂਦੇ ਹਨ। ਇਨ੍ਹਾਂ ਲੁਟੇਰਿਆਂ ਨੇ ਬੁੱਧਵਾਰ ਨੂੰ ਲੁਧਿਆਣਾ ਦੇ ਘੁਮਾਰ ਮੰਡੀ ਇਲਾਕੇ ਵਿੱਚ ਵੀਕੇ ਜਿਊਲਰਜ਼ ਨਾਂ ਦੀ ਦੁਕਾਨ ਨੂੰ ਨਿਸ਼ਾਨਾ ਬਣਾਇਆ। ਚਾਰ ਲੁਟੇਰੇ ਬੰਦੂਕ ਦੀ ਨੋਕ ’ਤੇ ਦਿਨ-ਦਿਹਾੜੇ ਦੋ ਕਰੋੜ ਰੁਪਏ ਦਾ ਸੋਨਾ ਲੁੱਟ ਕੇ ਫ਼ਰਾਰ ਹੋ ਗਏ। ਇਸ ਦੇ ਨਾਲ ਹੀ ਪੁਲਿਸ ਦੀ ਕਾਰਗੁਜ਼ਾਰੀ 'ਤੇ ਸਵਾਲ ਉੱਠਣ ਲੱਗੇ ਹਨ।

ਲੁਧਿਆਣਾ: ਸ਼ਹਿਰ ਵਿੱਚ ਚਾਰ ਨਕਾਬਪੋਸ਼ਾਂ ਦੀ ਦਹਿਸ਼ਤ ਹੈ। ਇਹ ਚਾਰ ਲੁਟੇਰੇ ਪੁਲਿਸ ਲਈ ਵੀ ਸਿਰਦਰਦੀ ਬਣ ਗਏ ਹਨ। ਇਹ ਸ਼ਰੇਆਮ ਲੋਕਾਂ ਨੂੰ ਲੁੱਟਦੇ ਹਨ ਤੇ ਗਾਇਬ ਹੋ ਜਾਂਦੇ ਹਨ। ਇਨ੍ਹਾਂ ਲੁਟੇਰਿਆਂ ਨੇ ਬੁੱਧਵਾਰ ਨੂੰ ਲੁਧਿਆਣਾ ਦੇ ਘੁਮਾਰ ਮੰਡੀ ਇਲਾਕੇ ਵਿੱਚ ਵੀਕੇ ਜਿਊਲਰਜ਼ ਨਾਂ ਦੀ ਦੁਕਾਨ ਨੂੰ ਨਿਸ਼ਾਨਾ ਬਣਾਇਆ। ਚਾਰ ਲੁਟੇਰੇ ਬੰਦੂਕ ਦੀ ਨੋਕ ’ਤੇ ਦਿਨ-ਦਿਹਾੜੇ ਦੋ ਕਰੋੜ ਰੁਪਏ ਦਾ ਸੋਨਾ ਲੁੱਟ ਕੇ ਫ਼ਰਾਰ ਹੋ ਗਏ। ਇਸ ਦੇ ਨਾਲ ਹੀ ਪੁਲਿਸ ਦੀ ਕਾਰਗੁਜ਼ਾਰੀ 'ਤੇ ਸਵਾਲ ਉੱਠਣ ਲੱਗੇ ਹਨ। ਦਰਅਸਲ ਇਹ ਚਾਰੇ ਲੁਟੇਰੇ ਪਿਛਲੇ ਸਮੇਂ ਤੋਂ ਲਗਾਤਾਰ ਲੁੱਟਾਂ-ਖੋਹਾਂ ਕਰ ਰਹੇ ਹਨ। ਇਨ੍ਹਾਂ ਦਾ ਲਟਾਈਲ ਇੱਕੋ ਜ਼ਿਹਾ ਹੈ। ਇਨ੍ਹਾਂ ਨੇ 31 ਦਸੰਬਰ ਨੂੰ ਕੁਲਦੀਪ ਨਗਰ ’ਚ ਧਾਗਾ ਵਪਾਰੀ ਨੂੰ ਬੰਦੀ ਬਣਾ ਕੇ 80 ਹਜ਼ਾਰ ਰੁਪਏ ਲੁੱਟੇ ਸਨ। 9 ਨਵੰਬਰ ਨੂੰ ਮਿਲਰਗੰਜ ’ਚ ਚਾਰ ਨਕਾਬਪੋਸ਼ ਨੌਜਵਾਨ ਦਫ਼ਤਰ ’ਚ ਵਪਾਰੀ ਤੋਂ ਅੱਠ ਲੱਖ ਰੁਪਏ ਲੁੱਟ ਕੇ ਲੈ ਗਏ ਸਨ। 15 ਜਨਵਰੀ ਨੂੰ ਬੇਅੰਤਪੁਰਾ ’ਚ ਗੈਸ ਏਜੰਸੀ ਅਵਤਾਰ ਫਲੇਮ ’ਚ ਚਾਰ ਲੁਟੇਰਿਆਂ ਨੇ ਪਿਸਤੌਲ ਦੀ ਨੋਕ ’ਤੇ ਦੋ ਲੱਖ ਰੁਪਏ ਦੀ ਲੁੱਟ ਨੂੰ ਅੰਜਾਮ ਦਿੱਤਾ ਸੀ। ਹੁਣ ਸਵਾਲ ਉੱਠ ਰਹੇ ਹਨ ਕਿ ਕਿਤੇ ਪੁਲਿਸ ਦੀ ਮਿਲੀਭੁਗਤ ਨਾਲ ਹੀ ਤਾਂ ਇਹ ਸਭ ਨਹੀਂ ਹੋ ਰਿਹਾ। ਉਧਰ ਪੁਲਿਸ ਨੂੰ ਵੀ ਹੱਥਾਂ-ਪੈਰਾਂ ਦੀ ਪੈ ਗਈ ਹੈ ਕਿਉਂਕਿ ਇਹ ਲੁਟੇਰੇ ਸ਼ਰੇਆਮ ਵਾਰਦਾਤਾਂ ਨੂੰ ਅੰਜ਼ਾਮ ਦੇ ਰਹੇ ਹਨ। ਲੰਘੇ ਦਿਨ ਘੁਮਾਰ ਮੰਡੀ ਇਲਾਕੇ ਵਿੱਚ ਵੀਕੇ ਜਿਊਲਰਜ਼ ਨੂੰ ਨਿਸ਼ਾਨਾ ਬਣਾਇਆ। ਚਾਰੇ ਲੁਟੇਰੇ ਬੰਦੂਕ ਦੀ ਨੋਕ ’ਤੇ ਦਿਨ-ਦਿਹਾੜੇ ਦੋ ਕਰੋੜ ਰੁਪਏ ਦਾ ਸੋਨਾ ਲੁੱਟ ਕੇ ਫ਼ਰਾਰ ਹੋ ਗਏ। ਲੁਟੇਰਿਆਂ ਨੇ ਘਟਨਾ ਨੂੰ ਸਿਰਫ਼ 15 ਮਿੰਟਾਂ ’ਚ ਅੰਜਾਮ ਦਿੱਤਾ।

ਟਾਪ ਹੈਡਲਾਈਨ

Punjab SIR Scheme : ਪੰਜਾਬ 'ਚ 1000 ਮਹੀਨਾ ਤੇ ਮੁਫ਼ਤ ਇਲਾਜ ਦਾ ਫਾਇਦਾ ਲੈਣਾ ਹੈ ਤਾਂ ਪਹਿਲਾਂ ਪੂਰਾ ਕਰੋ ਇਹ ਜ਼ਰੂਰੀ ਕੰਮ
Punjab SIR Scheme : ਪੰਜਾਬ 'ਚ 1000 ਮਹੀਨਾ ਤੇ ਮੁਫ਼ਤ ਇਲਾਜ ਦਾ ਫਾਇਦਾ ਲੈਣਾ ਹੈ ਤਾਂ ਪਹਿਲਾਂ ਪੂਰਾ ਕਰੋ ਇਹ ਜ਼ਰੂਰੀ ਕੰਮ
Mohali News : ਦਿੱਲੀ ਜਾਂਦੇ ਸਮੇਂ ਮੋਹਾਲੀ 'ਚ ਫਾਰਚੂਨਰ ਪਲਟੀ, ਜਿਮ ਸੰਚਾਲਕ ਸਮੇਤ 2 ਦੀ ਮੌਤ
Mohali News : ਦਿੱਲੀ ਜਾਂਦੇ ਸਮੇਂ ਮੋਹਾਲੀ 'ਚ ਫਾਰਚੂਨਰ ਪਲਟੀ, ਜਿਮ ਸੰਚਾਲਕ ਸਮੇਤ 2 ਦੀ ਮੌਤ
 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 
 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 
Hoshiarpur 'ਚ ਘਰ ਦਾ ਕਿਰਾਇਆ ਮੰਗਣ 'ਤੇ ਪ੍ਰਵਾਸੀ ਪਰਿਵਾਰ ਵੱਲੋਂ ਮਕਾਨ ਮਾਲਕ 'ਤੇ ਜਾਨਲੇਵਾ ਹਮਲਾ
Hoshiarpur 'ਚ ਘਰ ਦਾ ਕਿਰਾਇਆ ਮੰਗਣ 'ਤੇ ਪ੍ਰਵਾਸੀ ਪਰਿਵਾਰ ਵੱਲੋਂ ਮਕਾਨ ਮਾਲਕ 'ਤੇ ਜਾਨਲੇਵਾ ਹਮਲਾ

ਵੀਡੀਓਜ਼

ਮੋਗਾ 'ਚ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ! ਸੜਕ 'ਤੇ ਹੀ ਲਾ ਦਿੱਤਾ ਧਰਨਾ
ਚਿਲਡਰਨ ਹੋਮ ਤੋਂ ਫਿਰ 2 ਨਾਬਾਲਗ ਕੁੜੀਆਂ ਲਾਪਤਾ, ਸੁਰੱਖਿਆ 'ਤੇ ਵੱਡੇ ਸਵਾਲ
ਚੰਨੀ ਨਾਲ ਮੀਟਿੰਗ ਮਗਰੋਂ ਰੰਧਾਵਾ ਦਾ ਵੱਡਾ ਬਿਆਨ!
ਕਾਂਗਰਸ 'ਚ ਨਹੀਂ ਕੋਈ ਕਲੇਸ਼? ਰਾਣਾ ਗੁਰਜੀਤ ਬੋਲੇ—
ਗੁਰੂ ਘਰ ਦੀ ਗੋਲਕ 'ਤੇ ਚੋਰਾਂ ਦਾ ਹੱਥ! CCTV ਤੋੜ ਕੇ ਲੈ ਗਏ ਹਜ਼ਾਰਾਂ ਰੁਪਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
RailOne ਐਪ: WhatsApp 'ਤੇ ਟਿਕਟਾਂ ਦਿਖਾਉਣਾ ਹੋ ਸਕਦਾ ਹੈ ਮਹਿੰਗਾ, ਰੇਲਵੇ ਨੇ ਯਾਤਰੀਆਂ ਲਈ ਨਵੇਂ ਨਿਯਮ ਜਾਰੀ ਕੀਤੇ
RailOne ਐਪ: WhatsApp 'ਤੇ ਟਿਕਟਾਂ ਦਿਖਾਉਣਾ ਹੋ ਸਕਦਾ ਹੈ ਮਹਿੰਗਾ, ਰੇਲਵੇ ਨੇ ਯਾਤਰੀਆਂ ਲਈ ਨਵੇਂ ਨਿਯਮ ਜਾਰੀ ਕੀਤੇ
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।
ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।
 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 
 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 
ਦੀਮਕ ਦੀ ਰੋਕਥਾਮ: ਕੀ ਤੁਹਾਡੇ ਘਰ ਵਿੱਚ ਵੀ ਬਰਸਾਤ ਦੇ ਮੌਸਮ ਦੌਰਾਨ ਦੀਮਕ ਦੇ ਹਮਲੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ? ਇਹਨਾਂ ਗਲਤੀਆਂ ਤੋਂ ਬਚੋ ਅਤੇ ਸੁਰੱਖਿਅਤ ਰਹੋ।
ਦੀਮਕ ਦੀ ਰੋਕਥਾਮ: ਕੀ ਤੁਹਾਡੇ ਘਰ ਵਿੱਚ ਵੀ ਬਰਸਾਤ ਦੇ ਮੌਸਮ ਦੌਰਾਨ ਦੀਮਕ ਦੇ ਹਮਲੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ? ਇਹਨਾਂ ਗਲਤੀਆਂ ਤੋਂ ਬਚੋ ਅਤੇ ਸੁਰੱਖਿਅਤ ਰਹੋ।
Tech Tips : ਕੀ ਤੁਸੀਂ ਵੀ ਮੋਬਾਈਲ ਦੀ ਸਕ੍ਰੀਨ ਇਸ ਤਰ੍ਹਾਂ ਸਾਫ਼ ਕਰਦੇ ਹੋ ? ਇੱਕ ਛੋਟੀ ਜਿਹੀ ਗਲਤੀ ਨਾਲ ਹੋ ਸਕਦਾ ਵੱਡਾ ਨੁਕਸਾਨ
Tech Tips : ਕੀ ਤੁਸੀਂ ਵੀ ਮੋਬਾਈਲ ਦੀ ਸਕ੍ਰੀਨ ਇਸ ਤਰ੍ਹਾਂ ਸਾਫ਼ ਕਰਦੇ ਹੋ ? ਇੱਕ ਛੋਟੀ ਜਿਹੀ ਗਲਤੀ ਨਾਲ ਹੋ ਸਕਦਾ ਵੱਡਾ ਨੁਕਸਾਨ
ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ
ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ
Smartphone And Laptop Cheaper : ਗਾਹਕਾਂ ਲਈ ਰਾਹਤ ! ਹੁਣ ਸਸਤੇ ਹੋ ਸਕਦੇ ਹਨ ਸਮਾਰਟਫੋਨ, ਲੈਪਟਾਪ ਅਤੇ ਸਮਾਰਟ ਟੀਵੀ 
Smartphone And Laptop Cheaper : ਗਾਹਕਾਂ ਲਈ ਰਾਹਤ ! ਹੁਣ ਸਸਤੇ ਹੋ ਸਕਦੇ ਹਨ ਸਮਾਰਟਫੋਨ, ਲੈਪਟਾਪ ਅਤੇ ਸਮਾਰਟ ਟੀਵੀ 
Embed widget