ਪੜਚੋਲ ਕਰੋ
Advertisement
ਪਰਾਲੀ ਨਾ ਸਾੜਣ ਵਾਲੇ ਕਿਸਾਨਾਂ ਨੂੰ ਬਣਾਇਆ ਜਾਵੇਗਾ ਬ੍ਰਾਂਡ ਅਬੈਸਡਰ
ਸੂਬਾ ਸਰਕਾਰ ਕਿਸਾਨਾਂ ਵੱਲੋਂ ਪਰਾਲੀ ਸਾੜਣ ਦੀ ਘਟਨਾਵਾਂ ਨੂੰ ਰੋਕਣ ਦੇ ਲਈ ਸਖ਼ਤ ਕਦਮ ਚੁੱਕਣ ਜਾ ਰਹੀ ਹੈ। ਇਸ ਨੂੰ ਲੈ ਕੇ ਸਰਕਾਰ ਦੇ ਮੁੱਖ ਸਕਤਰ ਕਰਨ ਅਵਤਾਰ ਸਿੰਘ ਨੇ ਸਬੰਧਿਤ ਵਿਭਾਗਾਂ ‘ਚ ਅਧਿਕਾਰੀਆਂ ਨੂੰ ਹੁਕਮ ਜਾਰੀ ਕੀਤੇ ਹਨ।
ਚੰਡੀਗੜ੍ਹ: ਸੂਬਾ ਸਰਕਾਰ ਕਿਸਾਨਾਂ ਵੱਲੋਂ ਪਰਾਲੀ ਸਾੜਣ ਦੀ ਘਟਨਾਵਾਂ ਨੂੰ ਰੋਕਣ ਦੇ ਲਈ ਸਖ਼ਤ ਕਦਮ ਚੁੱਕਣ ਜਾ ਰਹੀ ਹੈ। ਇਸ ਨੂੰ ਲੈ ਕੇ ਸਰਕਾਰ ਦੇ ਮੁੱਖ ਸਕਤਰ ਕਰਨ ਅਵਤਾਰ ਸਿੰਘ ਨੇ ਸਬੰਧਿਤ ਵਿਭਾਗਾਂ ‘ਚ ਅਧਿਕਾਰੀਆਂ ਨੂੰ ਹੁਕਮ ਜਾਰੀ ਕੀਤੇ ਹਨ ਕਿ ਇਸ ਸਬੰਧੀ ਸਰਕਾਰ ਵੱਲੋਂ ਕੁਝ ਹਿਦਾਇਤਾਂ ਦਾ ਸਖ਼ਤੀ ਨਾ ਪਾਲਨ ਕੀਤਾ ਜਾਵੇ।
ਬੈਠਕ ‘ਚ ਮੁੱਖ ਸਕਤਰ ਨੇ ਕਿਹਾ ਕਿ ਪਰਾਲੀ ਦੇ ਧੁੰਏ ਨਾਲ ਹੋਣ ਵਾਲੇ ਨੁਕਸਾਨ ਬਾਰੇ ਜਾਗਰੂਕ ਕੀਤਾ ਜਾਵੇ। ਸਰਕਾਰ ਯੋਜਨਾ ਬਚਾ ਰਹੀ ਹੈ ਕਿ ਜੋ ਕਿਸਾਨ ਪਿਛਲੇ ਕਈ ਸਾਲਾਂ ਤੋਂ ਪਰਾਲੀ ਨਹੀਂ ਸਾੜਦੇ ਉਨ੍ਹਾਂ ਨੂੰ ਬਾਕੀ ਕਿਸਾਨਾਂ ਨੂੰ ਪ੍ਰੇਰਿਤ ਕਰਨ ਲਈ ਬ੍ਰਾਂਡ ਅਬੈਸਡਰ ਬਣਾਇਆ ਜਾਵੇ।
ਮੁੱਖ ਸਕਤਰ ਨੇ ਕਿਹਾ ਕਿ 550ਵੇਂ ਪ੍ਰਕਾਸ਼ ਪੂਰਬ ਮੌਕੇ ਇਸ ਬੁਰੇ ਰੁਝਾਨ ਨੂੰ ਪੂਰੀ ਤਰ੍ਹਾਂ ਖ਼ਤਮ ਕੀਤਾ ਜਾਣਾ ਚਾਹਿਦਾ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਜਲੰਧਰ
Advertisement