ਹੁਣ ਸਲਮਾਨ ਖਾਨ ਦੀ ਜਾਨ ਦਾ ਦੁਸ਼ਮਨ! ਮੂਸੇਵਾਲਾ, ਗੋਗਾਮੜੀ ਦੇ ਹਾਈਪ੍ਰੋਫਾਈਲ ਮਰਡਰ ਦਾ ਮਾਸਟਰਮਾਈਂਡ, ਬਿਸ਼ਨੋਈ ਦੀ ਪੂਰੀ ਕ੍ਰਾਈਮ ਕੁੰਡਲੀ

Lawrence Bishnoi: ਲਾਰੈਂਸ ਬਿਸ਼ਨੋਈ ਗੈਂਗ ਨੇ ਕਥਿਤ ਤੌਰ 'ਤੇ ਬਾਬਾ ਸਿੱਦੀਕੀ ਕਤਲ ਕਾਂਡ ਦੀ ਜ਼ਿੰਮੇਵਾਰੀ ਲਈ ਹੈ। ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਪੋਸਟ 'ਚ ਇਹ ਦਾਅਵਾ ਕੀਤਾ ਗਿਆ ਹੈ।

Lawrence Bishnoi: ਰਾਸ਼ਟਰਵਾਦੀ ਕਾਂਗਰਸ ਪਾਰਟੀ (NCP) ਦੇ ਨੇਤਾ ਬਾਬਾ ਸਿੱਦੀਕੀ ਦੇ ਕਤਲ ਤੋਂ ਬਾਅਦ ਦੇਸ਼ 'ਚ ਸਿਆਸੀ ਹਲਚਲ ਸ਼ੁਰੂ ਹੋ ਗਈ ਹੈ। ਇਸੇ ਲੜੀ ਵਿੱਚ ਮੁੰਬਈ ਪੁਲਿਸ ਨੇ ਬਾਬਾ ਸਿੱਦੀਕੀ ਕਤਲ ਕੇਸ ਵਿੱਚ ਪੁਣੇ ਤੋਂ ਇੱਕ 28 ਸਾਲਾ ਵਿਅਕਤੀ ਨੂੰ

Related Articles