ਪੜਚੋਲ ਕਰੋ

ਨਿਰੰਕਾਰੀ ਭਵਨ 'ਤੇ ਹਮਲੇ 'ਚ ਗੂੰਜਿਆ ਪਰਮਜੀਤ ਬਾਬਾ ਦਾ ਨਾਂ

ਅੰਮ੍ਰਿਤਸਰ: ਰਾਜਾਸਾਂਸੀ ਦੇ ਨਿਰੰਕਾਰੀ ਭਵਨ 'ਤੇ ਗ੍ਰਨੇਡ ਹਮਲੇ ਵਿੱਚ ਇੱਕ ਹੋਰ ਸ਼ਖਸ ਪਰਮਜੀਤ ਸਿੰਘ ਬਾਬਾ ਦਾ ਨਾਂ ਸਾਹਮਣੇ ਆਇਆ ਹੈ। ਪੁਲਿਸ ਮੁਤਾਬਕ ਪਰਮਜੀਤ ਬਾਬਾ ਹਮਲੇ ਦੇ ਮੁੱਖ ਮੁਲਜ਼ਮ ਅਵਤਾਰ ਸਿੰਘ ਦਾ ਰਿਸ਼ਤੇਦਾਰ ਹੈ। ਉਸ ਨੇ ਹੀ ਬੰਬ ਧਮਾਕੇ ਸਬੰਧੀ ਹਥਿਆਰ ਵਗ਼ੈਰਾ ਮੁਹੱਈਆ ਕਰਵਾਏ ਸੀ। ਪਰਮਜੀਤ ਸਿੰਘ ਬਾਬਾ ਪੁਲਿਸ ਥਾਣਾ ਬਿਆਸ ਦੇ ਪਿੰਡ ਵਡਾਲਾ ਕਲਾਂ ਦਾ ਵਸਨੀਕ ਹੈ। ਉਹ ਅੱਜ ਕੱਲ੍ਹ ਇਟਲੀ ਵਿਚ ਰਹਿ ਰਿਹਾ ਹੈ। ਇਹ ਵੀ ਪਤਾ ਲੱਗਾ ਹੈ ਕਿ ਉਸ ਨੇ ਪਿੰਡ ਵਿਚਲਾ ਆਪਣਾ ਘਰ ਵੀ ਵੇਚ ਦਿੱਤਾ ਹੈ ਤੇ ਬਿਆਸ ਵਿਖੇ ਘਰ ਖ਼ਰੀਦਿਆ ਹੋਇਆ ਹੈ। ਪੁਲਿਸ ਨੇ ਦਾਅਵਾ ਕੀਤਾ ਹੈ ਕਿ ਪਰਮਜੀਤ ਬਾਬਾ ਦੇ ਪਾਕਿਸਤਾਨ ਵਿੱਚ ਬੈਠੇ ਕੇਐਲਐਫ ਆਗੂ ਨਾਲ ਸਬੰਧ ਹਨ। ਜਾਣਕਾਰੀ ਮੁਤਾਬਕ ਪੁਲਿਸ ਵੱਲ਼ੋਂ ਪਰਮਜੀਤ ਸਿੰਘ ਦੇ ਭਰਾ ਨੂੰ ਦੋ ਦਿਨ ਪਹਿਲਾਂ ਵਡਾਲਾ ਕਲਾਂ ਪਿੰਡ ਤੋਂ ਚੁੱਕਿਆ ਸੀ, ਜਿਸ ਨੂੰ ਬਾਅਦ ਵਿੱਚ ਛੱਡ ਦਿੱਤਾ ਗਿਆ। ਪੁਲਿਸ ਨੇ ਕਸਬਾ ਬਿਆਸ ਵਿੱਚ ਪਰਮਜੀਤ ਬਾਬਾ ਦੇ ਘਰ ਛਾਪਾ ਮਾਰ ਕੇ ਕੁਝ ਇਤਰਾਜ਼ਯੋਗ ਚੀਜ਼ਾਂ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ।

ਟਾਪ ਹੈਡਲਾਈਨ

Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Sukhbir Badal Attacked: ਸੁਖਬੀਰ ਬਾਦਲ 'ਤੇ ਹਮਲੇ ਦੇ ਮਾਮਲੇ ਨੂੰ ਲੈ ਵੱਡਾ ਅਪਡੇਟ, ਮਜੀਠੀਆ ਬੋਲੇ- ਹੱਥ 'ਤੇ 150 ਟਾਂਕੇ, ਹੱਡੀ ਹੋਈ ਫ੍ਰੈਕਚਰ; ਨਿਹੰਗ ਦਾ ਦਾਅਵਾ- ਵਾਹਿਗੁਰੂ ਦੇ ਹੁਕਮ 'ਤੇ...
ਸੁਖਬੀਰ ਬਾਦਲ 'ਤੇ ਹਮਲੇ ਦੇ ਮਾਮਲੇ ਨੂੰ ਲੈ ਵੱਡਾ ਅਪਡੇਟ, ਮਜੀਠੀਆ ਬੋਲੇ- ਹੱਥ 'ਤੇ 150 ਟਾਂਕੇ, ਹੱਡੀ ਹੋਈ ਫ੍ਰੈਕਚਰ; ਨਿਹੰਗ ਦਾ ਦਾਅਵਾ- ਵਾਹਿਗੁਰੂ ਦੇ ਹੁਕਮ 'ਤੇ...
Punjab Weather: ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! ਜਾਣੋ ਕਿੱਥੇ ਅਤੇ ਕਦੋਂ ਹੋਏਗੀ ਬਾਰਿਸ਼; ਮੌਸਮ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ...
ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! ਜਾਣੋ ਕਿੱਥੇ ਅਤੇ ਕਦੋਂ ਹੋਏਗੀ ਬਾਰਿਸ਼; ਮੌਸਮ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ...
Punjab School Holiday: ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
Embed widget