ਪੜਚੋਲ ਕਰੋ

ਹੁਣ ਅਕਾਲੀ ਦਲ ਦੀ ਤੱਕੜੀ ਕਰੇਗੀ ਨਿਤਾਰਾ? ਇੱਕ ਪੱਲੜੇ 'ਚ ਸੁਖਬੀਰ ਬਾਦਲ ਤੇ ਦੂਜੇ 'ਤੇ ਢੀਂਡਸਾ

ਸ਼੍ਰੋਮਣੀ ਅਕਾਲੀ ਦਲ ਦਾ ਚੋਣ ਨਿਸ਼ਾਨ ਤੱਕੜੀ ਹੈ। ਜੇਕਰ ਤੱਕੜੀ ਦੇ ਇੱਕ ਪਲੜੇ 'ਤੇ ਸੁਖਬੀਰ ਬਾਦਲ ਤੇ ਦੂਜੇ ਉੱਤੇ ਸੁਖਦੇਵ ਸਿੰਘ ਢੀਂਡਸਾ ਨੂੰ ਰੱਖੀਏ ਤਾਂ ਕੌਣ ਅਸਲ ਅਕਾਲੀ ਹੋਏਗਾ। ਇਹ ਸਵਾਲ ਪਾਰਟੀ ਵਿੱਚੋਂ ਮੁਅੱਤਲ ਕੀਤੇ ਟਕਸਾਲੀ ਲੀਡਰ ਸੁਖਦੇਵ ਸਿੰਘ ਢੀਂਡਸਾ ਦੀ ਪਤਨੀ ਹਰਜੀਤ ਕੌਰ ਢੀਂਡਸਾ ਨੇ ਉਠਾਇਆ ਹੈ।

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦਾ ਚੋਣ ਨਿਸ਼ਾਨ ਤੱਕੜੀ ਹੈ। ਜੇਕਰ ਤੱਕੜੀ ਦੇ ਇੱਕ ਪਲੜੇ 'ਤੇ ਸੁਖਬੀਰ ਬਾਦਲ ਤੇ ਦੂਜੇ ਉੱਤੇ ਸੁਖਦੇਵ ਸਿੰਘ ਢੀਂਡਸਾ ਨੂੰ ਰੱਖੀਏ ਤਾਂ ਕੌਣ ਅਸਲ ਅਕਾਲੀ ਹੋਏਗਾ। ਇਹ ਸਵਾਲ ਪਾਰਟੀ ਵਿੱਚੋਂ ਮੁਅੱਤਲ ਕੀਤੇ ਟਕਸਾਲੀ ਲੀਡਰ ਸੁਖਦੇਵ ਸਿੰਘ ਢੀਂਡਸਾ ਦੀ ਪਤਨੀ ਹਰਜੀਤ ਕੌਰ ਢੀਂਡਸਾ ਨੇ ਉਠਾਇਆ ਹੈ। ਹਰਜੀਤ ਕੌਰ ਢੀਂਡਸਾ ਨੇ ਪਤੀ ਤੇ ਪੁੱਤਰ ਨੂੰ ਅਕਾਲੀ ਦਲ ਵਿੱਚੋਂ ਮੁਅੱਤਲ ਕਰਨ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਇਹ ਕਾਰਵਾਈ ਅਮਲ ਵਿੱਚ ਲਿਆਉਣ ਵਾਲੇ ਦੱਸਣ ਕਿ ਉਨ੍ਹਾਂ ਦੀ ਪਾਰਟੀ ਨੂੰ ਕੀ ਦੇਣ ਹੈ ਤੇ ਕਿਹੜੀ ਕੁਰਬਾਨੀ ਕੀਤੀ ਹੈ? ਬੀਬੀ ਢੀਂਡਸਾ ਨੇ ਕਿਹਾ ਕਿ ਸੁਖਦੇਵ ਸਿੰਘ ਢੀਂਡਸਾ ਦਾ ਪਾਰਟੀ ਲਈ ਯੋਗਦਾਨ ਪ੍ਰਕਾਸ਼ ਸਿੰਘ ਬਾਦਲ ਦੇ ਬਰਾਬਰ ਹੈ। ਉਨ੍ਹਾਂ ਮੌਜੂਦਾ ਲੀਡਰਸ਼ਿਪ ’ਤੇ ਟਿੱਪਣੀ ਕਰਦਿਆਂ ਕਿਹਾ ਕਿ ਜੋ ਅੱਜ ਢੀਂਡਸਾ ਪਰਿਵਾਰ ਨੂੰ ਮੁਅੱਤਲ ਕਰਨ ਦੀ ਗੱਲ ਕਰ ਰਹੇ ਹਨ, ਅਸਲ ਵਿੱਚ ਜਨਤਾ ਨੇ ਉਨ੍ਹਾਂ ਨੂੰ ਪਹਿਲਾਂ ਹੀ ਨਕਾਰ ਦਿੱਤਾ ਹੈ। ਹਰਜੀਤ ਕੌਰ ਢੀਂਡਸਾ ਨੇ ਕਿਹਾ ਕਿ ਸੁਖਦੇਵ ਢੀਂਡਸਾ ਨੇ ਪਾਰਟੀ ਤੇ ਪੰਜਾਬ ਦੇ ਲੋਕਾਂ ਦੇ ਹਿੱਤਾਂ ਲਈ ਅਨੇਕਾਂ ਵਾਰ ਜੇਲ੍ਹ ਕੱਟੀ ਹੈ। ਜਦ ਉਹ ਪਹਿਲੀ ਵਾਰ ਜੇਲ੍ਹ ਗਏ ਤਾਂ ਬੇਟੇ ਦਾ ਜਨਮ ਵੀ ਨਹੀਂ ਹੋਇਆ ਸੀ, ਦੂਜੀ ਵਾਰ ਜਦ ਜੇਲ੍ਹ ਗਏ ਤਾਂ ਪਰਮਿੰਦਰ ਸਿਰਫ਼ ਦੋ ਸਾਲ ਦਾ ਸੀ ਤੇ ਤਾਏ ਦੇ ਮੋਢੇ ਬੈਠ ਪਿਤਾ ਨੂੰ ਮਿਲਣ ਗਿਆ ਸੀ। ਉਨ੍ਹਾਂ ਕਿਹਾ ਕਿ ਢੀਂਡਸਾ ਨੂੰ ਪੰਥ ਦੇ ਭਲੇ ਲਈ ਲੜੇ ਜਾ ਰਹੇ ਸੰਘਰਸ਼ ਤੋਂ ਲਾਂਭੇ ਕਰਨ ਲਈ ਸਮੇਂ ਦੀ ਹਕੂਮਤ ਨੇ ਕਾਲ ਕੋਠੜੀ ਵਿੱਚ ਰੱਖਿਆ। ਪਰਿਵਾਰ ਨੇ ਵੀ ਕਈ ਮੁਸ਼ਕਲਾਂ ਦਾ ਸਾਹਮਣਾ ਕੀਤਾ। ਬੀਬੀ ਢੀਂਡਸਾ ਨੇ ਕਿਹਾ ਕਿ ਉਨ੍ਹਾਂ ਦਾ ਪਰਿਵਾਰ ਮੁੱਢ ਤੋਂ ਅਕਾਲੀ ਸੀ, ਅਕਾਲੀ ਹੈ ਤੇ ਅਕਾਲੀ ਹੀ ਰਹੇਗਾ ਤੇ ਅਖੌਤੀ ਲੀਡਰਸ਼ਿਪ ਤੋਂ ਸਰਟੀਫ਼ਿਕੇਟ ਲੈਣ ਦੀ ਲੋੜ ਨਹੀਂ। ਬੀਬੀ ਢੀਂਡਸਾ ਨੇ ਕਿਹਾ ਕਿ ਪਾਰਟੀ ਨੂੰ ‘ਤਾਨਾਸ਼ਾਹੀ’ ਵਾਂਗ ਚਲਾਇਆ ਜਾ ਰਿਹਾ ਹੈ ਤੇ ਚਾਪਲੂਸੀ ਭਾਰੂ ਹੈ।

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget