ਪੜਚੋਲ ਕਰੋ

ਜੇਲ੍ਹਾਂ ਤੇ ਪੁਲਿਸ ਹਿਰਾਸਤ 'ਚ ਅਪਰਾਧੀਆਂ ਦੀ ਮੌਤ ਦਾ ਕੀ ਰਾਜ਼? ਅਕਾਲੀ ਦਲ ਨੇ ਉਠਾਏ ਸਵਾਲ

ਜੇਲ੍ਹਾਂ ਤੇ ਪੁਲਿਸ ਹਿਰਾਸਤ ਵਿੱਚ ਹੋ ਰਹੀਆਂ ਅਪਰਾਧੀਆਂ ਦੀਆਂ ਮੌਤਾਂ 'ਤੇ ਸ਼੍ਰੋਮਣੀ ਅਕਾਲੀ ਦਲ ਨੇ ਕੈਪਟਨ ਸਰਕਾਰ ਨੂੰ ਘੇਰਿਆ ਹੈ। ਅਕਾਲੀ ਦਲ ਨੇ ਨਿਆਂਇਕ ਹਿਰਾਸਤ ਵਿੱਚ ਮੌਤਾਂ ਦੀ ਹਾਈਕੋਰਟ ਦੀ ਨਿਗਰਾਨੀ ਹੇਠ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਪਾਰਟੀ ਨੇ ਪੰਜਾਬ ਦੀਆਂ ਜੇਲ੍ਹਾਂ ਵਿੱਚ ਪ੍ਰਸ਼ਾਸਨਿਕ ਪ੍ਰਬੰਧ ਤਹਿਸ-ਨਹਿਸ ਹੋਣ ਲਈ ਜੇਲ੍ਹ ਮੰਤਰੀ ਸੁਖਜਿੰਦਰ ਰੰਧਾਵਾ ਨੂੰ ਬਰਖ਼ਾਸਤ ਕਰਨ ਦੀ ਮੰਗ ਵੀ ਕੀਤੀ ਹੈ।

ਚੰਡੀਗੜ੍ਹ: ਜੇਲ੍ਹਾਂ ਤੇ ਪੁਲਿਸ ਹਿਰਾਸਤ ਵਿੱਚ ਹੋ ਰਹੀਆਂ ਅਪਰਾਧੀਆਂ ਦੀਆਂ ਮੌਤਾਂ 'ਤੇ ਸ਼੍ਰੋਮਣੀ ਅਕਾਲੀ ਦਲ ਨੇ ਕੈਪਟਨ ਸਰਕਾਰ ਨੂੰ ਘੇਰਿਆ ਹੈ। ਅਕਾਲੀ ਦਲ ਨੇ ਨਿਆਂਇਕ ਹਿਰਾਸਤ ਵਿੱਚ ਮੌਤਾਂ ਦੀ ਹਾਈਕੋਰਟ ਦੀ ਨਿਗਰਾਨੀ ਹੇਠ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਪਾਰਟੀ ਨੇ ਪੰਜਾਬ ਦੀਆਂ ਜੇਲ੍ਹਾਂ ਵਿੱਚ ਪ੍ਰਸ਼ਾਸਨਿਕ ਪ੍ਰਬੰਧ ਤਹਿਸ-ਨਹਿਸ ਹੋਣ ਲਈ ਜੇਲ੍ਹ ਮੰਤਰੀ ਸੁਖਜਿੰਦਰ ਰੰਧਾਵਾ ਨੂੰ ਬਰਖ਼ਾਸਤ ਕਰਨ ਦੀ ਮੰਗ ਵੀ ਕੀਤੀ ਹੈ। ਅਕਾਲੀ ਦਲ ਦੇ ਬੁਲਾਰੇ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ 548 ਕਿੱਲੋ ਹੈਰੋਇਨ ਬਰਾਮਦਗੀ ਦੇ ਮਾਮਲੇ ’ਚ ਮੁੱਖ ਮੁਲਜ਼ਮ ਗੁਰਪਿੰਦਰ ਦੀ ਅੰਮ੍ਰਿਤਸਰ ਜੇਲ੍ਹ ਵਿੱਚ ਹੋਈ ਮੌਤ ਨੇ ਕਈ ਸਵਾਲ ਖੜ੍ਹੇ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਕਿੰਨੀ ਹੈਰਾਨੀ ਦੀ ਗੱਲ ਹੈ ਕਿ ਗੁਰਪਿੰਦਰ ਦਾ ਢੁਕਵਾਂ ਇਲਾਜ ਨਹੀਂ ਕਰਵਾਇਆ ਗਿਆ। ਮਾਮਲੇ ਸਬੰਧੀ ਇਹ ਘੋਖਣ ਦੀ ਲੋੜ ਹੈ ਕਿ ਇਹ ਜਾਣਬੁੱਝ ਕੇ ਕੀਤਾ ਗਿਆ ਹੈ ਜਾਂ ਇਸ ਪਿੱਛੇ ਕੋਈ ਸਾਜ਼ਿਸ਼ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਬੇਅਦਬੀ ਕਾਂਡ ਦੇ ਦੋਸ਼ੀ ਮਹਿੰਦਰਪਾਲ ਬਿੱਟੂ ਦਾ ਨਾਭਾ ਜੇਲ੍ਹ ਵਿਚ ਕਤਲ ਹੋ ਗਿਆ ਸੀ। ਬਿੱਟੂ ਨੂੰ ਵੱਖਰੀ ਬੈਰਕ ਵਿੱਚ ਰੱਖਣ ਤੇ ਬਾਕੀ ਕੈਦੀਆਂ ਤੋਂ ਦੂਰ ਰੱਖਣ ਦੇ ਨਿਰਦੇਸ਼ਾਂ ਦੇ ਬਾਵਜੂਦ ਜੇਲ੍ਹ ਪ੍ਰਸ਼ਾਸਨ ਨੇ ਉਸ ਨੂੰ ਆਪਣੇ ਸੈੱਲ ਵਿੱਚੋਂ ਬਾਹਰ ਆਉਣ ਦੀ ਆਗਿਆ ਦਿੱਤੀ ਸੀ। ਇਸੇ ਤਰ੍ਹਾਂ ਲੁਧਿਆਣਾ ਜੇਲ੍ਹ ਵਿੱਚ ਵੀ ਇੱਕ ਕੈਦੀ ਦੀ ਸ਼ੱਕੀ ਹਾਲਤ ਵਿੱਚ ਮੌਤ ਹੋ ਗਈ ਸੀ, ਜਿਸ ਮਗਰੋਂ ਪ੍ਰਦਰਸ਼ਨ ਕਰ ਰਹੇ ਕੈਦੀਆਂ ਉੱਤੇ ਕੀਤੀ ਗੋਲੀਬਾਰੀ ਵਿੱਚ ਇੱਕ ਹੋਰ ਕੈਦੀ ਮਾਰਿਆ ਗਿਆ ਸੀ। ਇਸ ਤੋਂ ਇਲਾਵਾ ਪਟਿਆਲਾ ਜੇਲ੍ਹ ਵਿੱਚ ਫਿਰੌਤੀ ਲੈਣ ਦੇ ਮਾਮਲੇ ਵੀ ਸਾਹਮਣੇ ਆ ਚੁੱਕੇ ਹਨ, ਜਿੱਥੇ ਗੈਂਗਸਟਰਾਂ ਵੱਲੋਂ ਜੇਲ੍ਹ ਅਧਿਕਾਰੀਆਂ ਨਾਲ ਮਿਲ ਕੇ ਕੈਦੀਆਂ ਨਾਲ ਬਦਫੈਲੀ ਕੀਤੀ ਜਾਂਦੀ ਸੀ।

ਟਾਪ ਹੈਡਲਾਈਨ

Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
Punjab News: ਪੰਜਾਬ ਭਾਜਪਾ ਵੱਲੋਂ ਚੋਣਾਂ 'ਚ ਜਿੱਤ ਲਈ ਰਣਨੀਤੀ, ਜ਼ਿਲ੍ਹਾ ਇੰਚਾਰਜ-ਸਹਿ-ਇੰਚਾਰਜ ਦਾ ਐਲਾਨ; ਸਾਬਕਾ ਮੰਤਰੀਆਂ ਅਤੇ ਸੰਸਦ ਮੈਂਬਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਕਾਂਗਰਸ-ਆਪ-ਅਕਾਲੀ ਦਲ ਤੋਂ...
ਪੰਜਾਬ ਭਾਜਪਾ ਵੱਲੋਂ ਚੋਣਾਂ 'ਚ ਜਿੱਤ ਲਈ ਰਣਨੀਤੀ, ਜ਼ਿਲ੍ਹਾ ਇੰਚਾਰਜ-ਸਹਿ-ਇੰਚਾਰਜ ਦਾ ਐਲਾਨ; ਸਾਬਕਾ ਮੰਤਰੀਆਂ ਅਤੇ ਸੰਸਦ ਮੈਂਬਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਕਾਂਗਰਸ-ਆਪ-ਅਕਾਲੀ ਦਲ ਤੋਂ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
Embed widget