ਪੜਚੋਲ ਕਰੋ

ਆਖਰ ਲੁਧਿਆਣਾ ਜੇਲ੍ਹ ਕਿਉਂ ਬਣੀ ਜੰਗ ਦਾ ਮੈਦਾਨ?

ਲੁਧਿਆਣਾ ਜੇਲ੍ਹ ਵਿੱਚ ਹੋਈ ਹਿੰਸਾ ਲਈ ਪੁਲਿਸ ਹੀ ਜ਼ਿੰਮੇਵਾਰ ਹੈ। ਹੁਣ ਤੱਕ ਸਾਹਮਣੇ ਆਈ ਜਾਣਕਾਰੀ ਮੁਤਾਬਕ ਜੇਲ੍ਹ ਮੁਲਾਜ਼ਮਾਂ ਦੀ ਕੁੱਟਮਾਰ ਨਾਲ ਹਵਾਲਾਤੀ ਸਨੀ ਸੂਦ ਦੀ ਮੌਤ ਮਗਰੋਂ ਕੈਦੀ ਭੜਕੇ ਸੀ। ਜੇਲ੍ਹ ਪ੍ਰਸ਼ਾਸਨ ਚਾਹੇ ਇਸ ਉੱਪਰ ਪਰਦਾ ਪਾਉਣ ਦੀ ਕੋਸ਼ਿਸ਼ ਕਰ ਰਿਹਾ ਹੈ ਪਰ ਡਾਕਟਰਾਂ ਦਾ ਕਹਿਣਾ ਹੈ ਕਿ ਸਨੀ ਸੂਦ ਨੂੰ ਕਾਫੀ ਸੱਟਾਂ ਲੱਗੀਆਂ ਸੀ।

ਚੰਡੀਗੜ੍ਹ: ਲੁਧਿਆਣਾ ਜੇਲ੍ਹ ਵਿੱਚ ਹੋਈ ਹਿੰਸਾ ਲਈ ਪੁਲਿਸ ਹੀ ਜ਼ਿੰਮੇਵਾਰ ਹੈ। ਹੁਣ ਤੱਕ ਸਾਹਮਣੇ ਆਈ ਜਾਣਕਾਰੀ ਮੁਤਾਬਕ ਜੇਲ੍ਹ ਮੁਲਾਜ਼ਮਾਂ ਦੀ ਕੁੱਟਮਾਰ ਨਾਲ ਹਵਾਲਾਤੀ ਸਨੀ ਸੂਦ ਦੀ ਮੌਤ ਮਗਰੋਂ ਕੈਦੀ ਭੜਕੇ ਸੀ। ਜੇਲ੍ਹ ਪ੍ਰਸ਼ਾਸਨ ਚਾਹੇ ਇਸ ਉੱਪਰ ਪਰਦਾ ਪਾਉਣ ਦੀ ਕੋਸ਼ਿਸ਼ ਕਰ ਰਿਹਾ ਹੈ ਪਰ ਡਾਕਟਰਾਂ ਦਾ ਕਹਿਣਾ ਹੈ ਕਿ ਸਨੀ ਸੂਦ ਨੂੰ ਕਾਫੀ ਸੱਟਾਂ ਲੱਗੀਆਂ ਸੀ। ਸੂਤਰਾਂ ਮੁਤਾਬਕ ਨਸ਼ਾ ਤਸਕਰੀ ਦੇ ਇਲਜ਼ਾਮ ’ਚ ਜੇਲ੍ਹ ’ਚ ਬੰਦ ਸਨੀ ਸੂਦ ਨਾਮ ਦੇ ਹਵਾਲਾਤੀ ਤੋਂ ਜੇਲ੍ਹ ਪ੍ਰਸ਼ਾਸਨ ਨੇ ਬੁੱਧਵਾਰ ਨੂੰ ਮੋਬਾਈਲ ਫੋਨ ਬਰਾਮਦ ਕੀਤਾ ਸੀ। ਇਸ ਗੱਲ਼ ਤੋਂ ਜੇਲ੍ਹ ਮੁਲਾਜ਼ਮਾਂ ਨਾਲ ਸਨੀ ਸੂਦ ਦਾ ਤਕਰਾਰ ਹੋ ਗਿਆ। ਰਾਤ ਨੂੰ ਸਨੀ ਨੇ ਉਨ੍ਹਾਂ ਨੂੰ ਗਾਲ੍ਹਾਂ ਕੱਢੀਆਂ ਤਾਂ ਮੁਲਾਜ਼ਮਾਂ ਨੇ ਉਸ ਨੂੰ ਬਾਹਰ ਕੱਢ ਕੇ ਬੁਰੀ ਤਰ੍ਹਾ ਕੁੱਟਿਆ। ਕੁੱਟਮਾਰ ਦੌਰਾਨ ਸਨੀ ਦੀ ਹਾਲਤ ਖ਼ਰਾਬ ਹੋ ਗਈ। ਜੇਲ੍ਹ ਮੁਲਾਜ਼ਮਾਂ ਨੇ ਸਨੀ ਨੂੰ ਜੇਲ੍ਹ ਦੇ ਹਸਪਤਾਲ ’ਚ ਪਹੁੰਚਾਇਆ ਜਿੱਥੋਂ ਉਸ ਨੂੰ ਸਿਵਲ ਹਸਪਤਾਲ ਤੇ ਫਿਰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਰੈਫ਼ਰ ਕਰ ਦਿੱਤਾ ਗਿਆ। ਉੱਥੇ ਵੀਰਵਾਰ ਨੂੰ ਉਸ ਦੀ ਮੌਤ ਹੋ ਗਈ। ਸਨੀ ਸੂਦ ਦੀ ਮੌਤ ਦੀ ਖ਼ਬਰ ਜਿਵੇਂ ਹੀ ਜੇਲ੍ਹ ’ਚ ਪੁੱਜੀ ਤਾਂ ਕੈਦੀਆਂ ਨੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਕੈਦੀਆਂ ਨੇ ਇਲਜ਼ਾਮ ਲਾਇਆ ਕਿ ਜੇਲ੍ਹ ਮੁਲਾਜ਼ਮਾਂ ਵੱਲੋਂ ਕੀਤੀ ਕੁੱਟਮਾਰ ਕਾਰਨ ਹੀ ਸਨੀ ਦੀ ਮੌਤ ਹੋਈ ਹੈ।

ਟਾਪ ਹੈਡਲਾਈਨ

ਕੈਨੇਡਾ ‘ਚ ਦਰਦਨਾਕ ਹਾਦਸਾ, ਪੈਰ ਫਿਸਲਣ ਨਾਲ ਨਹਿਰ ‘ਚ ਡੁੱਬੇ 2 ਪੰਜਾਬੀ ਨੌਜਵਾਨ, ਦੋਵਾਂ ਦੀ ਮੌਤ
ਕੈਨੇਡਾ ‘ਚ ਦਰਦਨਾਕ ਹਾਦਸਾ, ਪੈਰ ਫਿਸਲਣ ਨਾਲ ਨਹਿਰ ‘ਚ ਡੁੱਬੇ 2 ਪੰਜਾਬੀ ਨੌਜਵਾਨ, ਦੋਵਾਂ ਦੀ ਮੌਤ
ਪੁਲਿਸ ਅਤੇ ਅਪਰਾਧੀ ਵਿਚਾਲੇ ਚੱਲੀਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ
ਪੁਲਿਸ ਅਤੇ ਅਪਰਾਧੀ ਵਿਚਾਲੇ ਚੱਲੀਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ
ਪੰਜਾਬ 'ਚ ਪੁਲਿਸ ਮੁਲਾਜ਼ਮ ਨੂੰ ਕੀਤਾ ਅਗਵਾ! ਮੁਲਜ਼ਮਾਂ ਨੇ ਪਹਿਲਾਂ ਬਣਾਈ ਵੀਡੀਓ; ਫਿਰ ਮੱਚਿਆ ਹੜਕੰਪ
ਪੰਜਾਬ 'ਚ ਪੁਲਿਸ ਮੁਲਾਜ਼ਮ ਨੂੰ ਕੀਤਾ ਅਗਵਾ! ਮੁਲਜ਼ਮਾਂ ਨੇ ਪਹਿਲਾਂ ਬਣਾਈ ਵੀਡੀਓ; ਫਿਰ ਮੱਚਿਆ ਹੜਕੰਪ
Ludhiana 'ਚ ਗ੍ਰੈਜੂਏਸ਼ਨ ਦੀ ਡਿਗਰੀ ਲੈਣ ਗਈ ਮਹਿਲਾ ਲਾਪਤਾ , ਬੱਚਿਆਂ ਦਾ ਰੋ-ਰੋ ਕੇ ਬੁਰਾ ਹਾਲ
Ludhiana 'ਚ ਗ੍ਰੈਜੂਏਸ਼ਨ ਦੀ ਡਿਗਰੀ ਲੈਣ ਗਈ ਮਹਿਲਾ ਲਾਪਤਾ , ਬੱਚਿਆਂ ਦਾ ਰੋ-ਰੋ ਕੇ ਬੁਰਾ ਹਾਲ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਨੀ ਧੜੇ ਦਾ ਦਾਅਵਾ- ਬਘੇਲ ਨੇ ਹਾਈਕਮਾਨ ਨੂੰ ਕੀਤਾ ਗੁੰਮਰਾਹ, ਨਹੀਂ ਦਿੱਤੀ ਸਹੀ ਰਿਪੋਰਟ, ਮੀਟਿੰਗ ਦਾ ਕੀਤਾ ਬਾਈਕਾਟ; ਬਘੇਲ ਨੇ ਕਿਹਾ - ਦੋ ਦਿਨ...
ਚੰਨੀ ਧੜੇ ਦਾ ਦਾਅਵਾ- ਬਘੇਲ ਨੇ ਹਾਈਕਮਾਨ ਨੂੰ ਕੀਤਾ ਗੁੰਮਰਾਹ, ਨਹੀਂ ਦਿੱਤੀ ਸਹੀ ਰਿਪੋਰਟ, ਮੀਟਿੰਗ ਦਾ ਕੀਤਾ ਬਾਈਕਾਟ; ਬਘੇਲ ਨੇ ਕਿਹਾ - ਦੋ ਦਿਨ...
Transfer News: ਵੱਡਾ ਪ੍ਰਸ਼ਾਸਨਿਕ ਫੇਰਬਦਲ, 18 IAS ਸਣੇ ਇਨ੍ਹਾਂ ਅਧਿਕਾਰੀਆਂ ਦੇ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਵੱਡਾ ਪ੍ਰਸ਼ਾਸਨਿਕ ਫੇਰਬਦਲ, 18 IAS ਸਣੇ ਇਨ੍ਹਾਂ ਅਧਿਕਾਰੀਆਂ ਦੇ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
FSSAI Alert: ਕੀ ਤੁਹਾਡਾ ਪਨੀਰ ਸੱਚਮੁੱਚ 'ਤਾਜ਼ਾ' ਤੇ 'ਸਿਹਤਮੰਦ' ਹੈ? ਜਾਂਚ 'ਚ ਸਾਹਮਣੇ ਆਇਆ ਵੱਡਾ ਖੁਲਾਸਾ !
FSSAI Alert: ਕੀ ਤੁਹਾਡਾ ਪਨੀਰ ਸੱਚਮੁੱਚ 'ਤਾਜ਼ਾ' ਤੇ 'ਸਿਹਤਮੰਦ' ਹੈ? ਜਾਂਚ 'ਚ ਸਾਹਮਣੇ ਆਇਆ ਵੱਡਾ ਖੁਲਾਸਾ !
IMD Alert: ਸਕੂਲ-ਕਾਲਜ ਕੀਤੇ ਗਏ ਬੰਦ, ਪ੍ਰਸ਼ਾਸਨ ਹੋਇਆ ਅਲਰਟ; ਇਨ੍ਹਾਂ ਜ਼ਿਲ੍ਹਿਆਂ ਵਿੱਚ...
IMD Alert: ਸਕੂਲ-ਕਾਲਜ ਕੀਤੇ ਗਏ ਬੰਦ, ਪ੍ਰਸ਼ਾਸਨ ਹੋਇਆ ਅਲਰਟ; ਇਨ੍ਹਾਂ ਜ਼ਿਲ੍ਹਿਆਂ ਵਿੱਚ...
Super Typhoon Bavi Alert: ਭਾਰੀ ਬਾਰਿਸ਼ ਅਤੇ ਹੜ੍ਹ ਮਚਾਏਗਾ ਤਬਾਹੀ, 260KM ਦੀ ਰਫ਼ਤਾਰ ਨਾਲ ਵਧ ਰਿਹੈ ਤੂਫਾਨ; ਪ੍ਰਸ਼ਾਸਨ ਨੇ ਕਈ ਇਲਾਕੇ ਕਰਵਾਏ ਖਾਲੀ... 
ਭਾਰੀ ਬਾਰਿਸ਼ ਅਤੇ ਹੜ੍ਹ ਮਚਾਏਗਾ ਤਬਾਹੀ, 260KM ਦੀ ਰਫ਼ਤਾਰ ਨਾਲ ਵਧ ਰਿਹੈ ਤੂਫਾਨ; ਪ੍ਰਸ਼ਾਸਨ ਨੇ ਕਈ ਇਲਾਕੇ ਕਰਵਾਏ ਖਾਲੀ... 
Big News: ਸਿਆਸੀ ਜਗਤ ਤੋਂ ਵੱਡੀ ਖਬਰ, ਕਾਂਗਰਸ ਵੱਲੋਂ ਨਵੀਂਆਂ ਨਿਯੁਕਤੀਆਂ, ਲਿਸਟ ਹੋਈ ਜਾਰੀ...
Big News: ਸਿਆਸੀ ਜਗਤ ਤੋਂ ਵੱਡੀ ਖਬਰ, ਕਾਂਗਰਸ ਵੱਲੋਂ ਨਵੀਂਆਂ ਨਿਯੁਕਤੀਆਂ, ਲਿਸਟ ਹੋਈ ਜਾਰੀ...
Late Night Eating: ਰਾਤ ਨੂੰ ਦੇਰ ਨਾਲ ਖਾਣਾ ਪੈ ਸਕਦਾ ਹੈ ਭਾਰੀ! ਮਾਹਰਾਂ ਤੋਂ ਜਾਣੋ ਸਿਹਤ 'ਤੇ ਇਸ ਦੇ ਨੁਕਸਾਨ
Late Night Eating: ਰਾਤ ਨੂੰ ਦੇਰ ਨਾਲ ਖਾਣਾ ਪੈ ਸਕਦਾ ਹੈ ਭਾਰੀ! ਮਾਹਰਾਂ ਤੋਂ ਜਾਣੋ ਸਿਹਤ 'ਤੇ ਇਸ ਦੇ ਨੁਕਸਾਨ
Sexual Health Tips : ਕੀ ਤੁਸੀਂ ਵੀ ਸੈਕਸ ਨਾਲ ਜੁੜੀਆਂ ਇਨ੍ਹਾਂ 5 ਅਫਵਾਹਾਂ ਨੂੰ ਸੱਚ ਮੰਨਦੇ ਹੋ? ਜ਼ਿਆਦਾਤਰ ਲੋਕ ਕਰ ਰਹੇ ਹਨ ਇਹ ਗਲਤੀਆਂ
Sexual Health Tips : ਕੀ ਤੁਸੀਂ ਵੀ ਸੈਕਸ ਨਾਲ ਜੁੜੀਆਂ ਇਨ੍ਹਾਂ 5 ਅਫਵਾਹਾਂ ਨੂੰ ਸੱਚ ਮੰਨਦੇ ਹੋ? ਜ਼ਿਆਦਾਤਰ ਲੋਕ ਕਰ ਰਹੇ ਹਨ ਇਹ ਗਲਤੀਆਂ
Embed widget