ਪੜਚੋਲ ਕਰੋ
ਡੇਰਾ ਪ੍ਰੇਮੀ ਮਹਿੰਦਰਪਾਲ ਦੇ ਕਤਲ ਲਈ ਕੌਣ ਜ਼ਿੰਮੇਵਾਰ? ਬੰਬੀਹਾ ਗਰੁੱਪ ਦਾ ਦਾਅਵਾ
ਬੇਅਦਬੀ ਮਾਮਲੇ ਦੇ ਮੁੱਖ ਮੁਲਜ਼ਮ ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਦੇ ਨਾਭਾ ਜੇਲ੍ਹ ਕਤਲ ਦੀ ਜ਼ਿੰਮੇਵਾਰੀ ਬੰਬੀਹਾ ਗਰੁੱਪ ਨੇ ਲੈ ਲਈ ਹੈ। ਗੈਂਗਸਟਰ ਬੰਬੀਹਾ ਗਰੁੱਪ ਦੇ ਮੈਂਬਰ ਦਵਿੰਦਰ ਬੰਬੀਹਾ ਨੇ ਫੇਸਬੁੱਕ ਪੋਸਟ ’ਚ ਲਿਖਿਆ ਕਿ ਇਹ ਸਜ਼ਾ ਬਰਗਾੜੀ ਵਿੱਚ ਬੇਅਦਬੀ ਕਰ ਕੇ ਦਿੱਤੀ ਗਈ ਹੈ। ਪੋਸਟ ਵਿੱਚ ਜੇਲ੍ਹ ਤੇ ਪੁਲਿਸ ਅਧਿਕਾਰੀਆਂ ਨੂੰ ਦੋਵਾਂ ਨਾਲ ਕੋਈ ਵਧੀਕੀ ਨਾ ਕਰਨ ਦੀ ਚਿਤਾਵਨੀ ਵੀ ਦਿੱਤੀ ਹੈ।

ਚੰਡੀਗੜ੍ਹ: ਬੇਅਦਬੀ ਮਾਮਲੇ ਦੇ ਮੁੱਖ ਮੁਲਜ਼ਮ ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਦੇ ਨਾਭਾ ਜੇਲ੍ਹ ਕਤਲ ਦੀ ਜ਼ਿੰਮੇਵਾਰੀ ਬੰਬੀਹਾ ਗਰੁੱਪ ਨੇ ਲੈ ਲਈ ਹੈ। ਗੈਂਗਸਟਰ ਬੰਬੀਹਾ ਗਰੁੱਪ ਦੇ ਮੈਂਬਰ ਦਵਿੰਦਰ ਬੰਬੀਹਾ ਨੇ ਫੇਸਬੁੱਕ ਪੋਸਟ ’ਚ ਲਿਖਿਆ ਕਿ ਇਹ ਸਜ਼ਾ ਬਰਗਾੜੀ ਵਿੱਚ ਬੇਅਦਬੀ ਕਰ ਕੇ ਦਿੱਤੀ ਗਈ ਹੈ। ਪੋਸਟ ਵਿੱਚ ਜੇਲ੍ਹ ਤੇ ਪੁਲਿਸ ਅਧਿਕਾਰੀਆਂ ਨੂੰ ਦੋਵਾਂ ਨਾਲ ਕੋਈ ਵਧੀਕੀ ਨਾ ਕਰਨ ਦੀ ਚਿਤਾਵਨੀ ਵੀ ਦਿੱਤੀ ਹੈ।

Before You Go
ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਟ੍ਰੈਂਡਿੰਗ ਟੌਪਿਕ






















