ਪੜਚੋਲ ਕਰੋ

ਹੁਣ ਕਿਸ ਦੇ ਹੱਥ ਹੋਏਗੀ ਪੰਜਾਬ ਪੁਲਿਸ ਦੀ ਕਮਾਨ ?

ਚੰਡੀਗੜ੍ਹ: ਪੰਜਾਬ ਦੇ ਪੁਲਿਸ ਮੁਖੀ ਸਾਮੰਤ ਗੋਇਲ, ਮੁਹੰਮਦ ਮੁਸਤਫ਼ਾ ਤੇ ਦਿਨਕਰ ਗੁਪਤਾ ਵਿੱਚੋਂ ਕੋਈ ਇੱਕ ਹੋ ਸਕਦਾ ਹੈ। ਕੇਂਦਰੀ ਲੋਕ ਸੇਵਾ ਕਮਿਸ਼ਨ (ਯੂਪੀਐਸਸੀ) ਨੇ ਇਨ੍ਹਾਂ ਤਿੰਨਾਂ ਅਫਸਰਾਂ ਦੀ ਚੋਣ ਕਰਕੇ ਪੰਜਾਬ ਸਰਕਾਰ ਕੋਲ ਸਿਫਾਰਸ਼ ਭੇਜ ਦਿੱਤੀ ਹੈ। ਇਸ ਬਾਰੇ ਆਖਰੀ ਫੈਸਲਾ ਕੈਪਟਨ ਸਰਕਾਰ ਨੇ ਕਰਨਾ ਹੈ। ਮੰਨਿਆ ਜਾ ਰਿਹਾ ਹੈ ਕਿ ਸਾਮੰਤ ਗੋਇਲ ਬਾਜ਼ੀ ਮਾਰ ਸਕਦੇ ਹਨ ਕਿਉਂਕਿ ਉਹ ਤਿੰਨੇ ਅਫਸਰਾਂ ਵਿੱਚੋਂ ਸਭ ਤੋਂ ਸੀਨੀਅਰ ਹਨ।

ਹੁਣ ਕਿਸ ਦੇ ਹੱਥ ਹੋਏਗੀ ਪੰਜਾਬ ਪੁਲਿਸ ਦੀ ਕਮਾਨ ?

ਇਸ ਵੇਲੇ 1984 ਬੈਚ ਦੇ ਆਈਪੀਐਸ ਅਫ਼ਸਰ ਸਾਮੰਤ ਗੋਇਲ ਕੇਂਦਰੀ ਖੁਫੀਆ ਏਜੰਸੀ ਰਾਅ ਵਿੱਚ ਕੰਮ ਕਰ ਰਹੇ ਹਨ। ਇਸ ਤੋਂ ਇਲਾਵਾ 1985 ਬੈਚ ਦੇ ਮੁਹੰਮਦ ਮੁਸਤਫ਼ਾ ਵਿਸ਼ੇਸ਼ ਟਾਸਕ ਫੋਰਸ ਦੇ ਮੁਖੀ ਤੇ 1987 ਬੈਚ ਦੇ ਦਿਨਕਰ ਗੁਪਤਾ ਪੰਜਾਬ ਇੰਟੈਲੀਜੈਂਸ ਵਿੰਗ ਦੇ ਮੁਖੀ ਹਨ। ਇਸ ਵੇਲੇ ਪੰਜਾਬ ਦੇ ਡੀਜੀਪੀ ਸੁਰੇਸ਼ ਅਰੋੜਾ ਹਨ। ਉਨ੍ਹਾਂ ਦਾ ਸੇਵਾਕਾਲ ਕੇਂਦਰ ਸਰਕਾਰ ਵੱਲੋਂ 30 ਸਤੰਬਰ ਤੱਕ ਵਧਾ ਦਿੱਤਾ ਗਿਆ ਸੀ ਪਰ ਉਨ੍ਹਾਂ ਨੇ ਸੇਵਾਮੁਕਤ ਹੋਣ ਦੀ ਇੱਛਾ ਜਤਾਈ ਹੈ। ਸਾਮੰਤ ਗੋਇਲ ਦਾ ਪਲੜਾ ਇਸ ਲਈ ਵੀ ਭਾਰੀ ਹੈ ਕਿਉਂਕਿ ਉਹ ਕੇਂਦਰੀ ਏਜੰਸੀ ਵਿੱਚ ਕੰਮ ਕਰ ਰਹੇ ਹਨ ਤੇ ਪੰਜਾਬ ਪੁਲਿਸ ਦੀ ਧੜੇਬੰਦੀ ਤੋਂ ਦੂਰ ਹਨ। ਇਸ ਵੇਲੇ ਪੰਜਾਬ ਪੁਲਿਸ ਦੇ ਅਧਿਕਾਰੀਆਂ ਵਿਚਲੀ ਧੜੇਬੰਦੀ ਸਭ ਤੋਂ ਵੱਡੀ ਸਮੱਸਿਆ ਬਣੀ ਹੋਈ ਹੈ। ਅਫਸਰ ਇੱਕ-ਦੂਜੇ ਖਿਲਾਫ ਹਾਈਕੋਰਟ ਤੱਕ ਪਹੁੰਚੇ ਹੋਏ ਹਨ। ਇਸ ਦਾ ਅਸਰ ਪੁਲਿਸ ਦੀ ਕਾਰਗੁਜ਼ਾਰੀ ’ਤੇ ਵੀ ਪੈ ਰਿਹਾ ਹੈ। ਇਸ ਧੜੇਬੰਦੀ ਨੂੰ ਦੂਰ ਕਰਨ ਲਈ ਸਾਮੰਤ ਗੋਇਲ ਹੱਥ ਕਮਾਨ ਫੜਾਈ ਜਾ ਸਕਦੀ ਹੈ।

ਟਾਪ ਹੈਡਲਾਈਨ

Punjab Weather Update: ਤੇਜ਼ ਤੂਫ਼ਾਨ-ਭਾਰੀ ਮੀਂਹ ਨਾਲ ਪੰਜਾਬ-ਚੰਡੀਗੜ੍ਹ 'ਚ ਮੱਚੇਗੀ ਤਬਾਹੀ, ਸਵੇਰੇ 10 ਵਜੇ ਤੱਕ 31 ਥਾਵਾਂ 'ਤੇ ਬਾਰਿਸ਼: ਜਾਣੋ 3 ਦਿਨ ਮੌਸਮ ਨੂੰ ਲੈ ਤਾਜ਼ਾ ਅਪਡੇਟ...
ਤੇਜ਼ ਤੂਫ਼ਾਨ-ਭਾਰੀ ਮੀਂਹ ਨਾਲ ਪੰਜਾਬ-ਚੰਡੀਗੜ੍ਹ 'ਚ ਮੱਚੇਗੀ ਤਬਾਹੀ, ਸਵੇਰੇ 10 ਵਜੇ ਤੱਕ 31 ਥਾਵਾਂ 'ਤੇ ਬਾਰਿਸ਼: ਜਾਣੋ 3 ਦਿਨ ਮੌਸਮ ਨੂੰ ਲੈ ਤਾਜ਼ਾ ਅਪਡੇਟ...
ਦਿੱਲੀ-ਹਲਵਾਰਾ ਫਲਾਈਟ 'ਚ ਤਕਨੀਕੀ ਖਰਾਬੀ ਤੋਂ ਬਾਅਦ ਖਰਾਬ ਮੌਸਮ, ਸੁਰੱਖਿਅਤ ਲੈਂਡਿੰਗ ਨਾਲ ਮਿਲੀ ਰਾਹਤ
ਦਿੱਲੀ-ਹਲਵਾਰਾ ਫਲਾਈਟ 'ਚ ਤਕਨੀਕੀ ਖਰਾਬੀ ਤੋਂ ਬਾਅਦ ਖਰਾਬ ਮੌਸਮ, ਸੁਰੱਖਿਅਤ ਲੈਂਡਿੰਗ ਨਾਲ ਮਿਲੀ ਰਾਹਤ
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਵਿਚਾਲੇ ਚਰਨਜੀਤ ਚੰਨੀ ਦਾ ਬਿਆਨ ਆਇਆ ਸਾਹਮਣੇ, ਪਾਰਟੀ ਛੱਡਣ ਬਾਰੇ ਸਾਬਕਾ CM ਬੋਲੇ...
ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਵਿਚਾਲੇ ਚਰਨਜੀਤ ਚੰਨੀ ਦਾ ਬਿਆਨ ਆਇਆ ਸਾਹਮਣੇ, ਪਾਰਟੀ ਛੱਡਣ ਬਾਰੇ ਸਾਬਕਾ CM ਬੋਲੇ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...
ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
Social Media Influencer Death: ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
Weather Update Today: ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼
ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼
ਪੰਜਾਬ 'ਚ ਭਾਰੀ ਮੀਂਹ ਦੇ ਨਾਲ ਤੇਜ਼ ਹਵਾਵਾਂ ਦਾ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ 'ਚ ਭਾਰੀ ਮੀਂਹ ਦੇ ਨਾਲ ਤੇਜ਼ ਹਵਾਵਾਂ ਦਾ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ ਕਾਂਗਰਸ ‘ਚ ਖ਼ਤਮ ਹੋ ਸਕਦਾ ਕਾਟੋਕਲੇਸ਼, ਹਾਈਕਮਾਨ ਐਕਟਿਵ, ਦਿੱਲੀ ਤੋਂ ਸਾਬਕਾ CM ਨੂੰ ਆਇਆ ਕਾਲ, ਕਿਹਾ- ਕੋਈ ਵੱਡਾ ਫੈਸਲਾ...
ਪੰਜਾਬ ਕਾਂਗਰਸ ‘ਚ ਖ਼ਤਮ ਹੋ ਸਕਦਾ ਕਾਟੋਕਲੇਸ਼, ਹਾਈਕਮਾਨ ਐਕਟਿਵ, ਦਿੱਲੀ ਤੋਂ ਸਾਬਕਾ CM ਨੂੰ ਆਇਆ ਕਾਲ, ਕਿਹਾ- ਕੋਈ ਵੱਡਾ ਫੈਸਲਾ...
Embed widget