ਪੜਚੋਲ ਕਰੋ

ਕੌਣ ਹੋਏਗਾ ਸ਼੍ਰੋਮਣੀ ਕਮੇਟੀ ਦਾ ਅਗਲਾ ਪ੍ਰਧਾਨ ? ਕੀ ਕਹਿੰਦੀਆਂ ਸੁਖਬੀਰ ਬਾਦਲ ਦੀਆਂ ਸਿਆਸੀ ਗਿਣਤੀਆਂ-ਮਿਣਤੀਆਂ?

ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਦਾ ਅਗਲਾ ਪ੍ਰਧਾਨ ਕੌਣ ਹੋਏਗਾ? ਇਸ ਸਵਾਲ ਦਾ ਜਵਾਬ ਤਾਂ 27 ਨਵੰਬਰ ਨੂੰ ਮਿਲੇਗਾ ਪਰ ਇਸ ਵੇਲੇ ਕਿਆਸਰਾਈਆਂ ਦੇ ਬਾਜ਼ਾਰ ਗਰਮ ਹਨ। ਇਹ ਜੱਗ ਜਾਹਿਰ ਹੈ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਚੋਣ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੇ ਇਸ਼ਾਰੇ 'ਤੇ ਹੀ ਹੋਣੀ ਹੈ। ਇਸ ਲਈ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਵੀ ਸੁਖਬੀਰ ਬਾਦਲ ਦੀਆਂ ਸਿਆਸੀ ਗਿਣਤੀਆਂ-ਮਿਣਤੀਆਂ ਵਿੱਚੋਂ ਹੀ ਨਿਕਲੇਗਾ।

ਚੰਡੀਗੜ੍ਹ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਦਾ ਅਗਲਾ ਪ੍ਰਧਾਨ ਕੌਣ ਹੋਏਗਾ? ਇਸ ਸਵਾਲ ਦਾ ਜਵਾਬ ਤਾਂ 27 ਨਵੰਬਰ ਨੂੰ ਮਿਲੇਗਾ ਪਰ ਇਸ ਵੇਲੇ ਕਿਆਸਰਾਈਆਂ ਦੇ ਬਾਜ਼ਾਰ ਗਰਮ ਹਨ। ਇਹ ਜੱਗ ਜਾਹਿਰ ਹੈ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਚੋਣ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੇ ਇਸ਼ਾਰੇ 'ਤੇ ਹੀ ਹੋਣੀ ਹੈ। ਇਸ ਲਈ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਵੀ ਸੁਖਬੀਰ ਬਾਦਲ ਦੀਆਂ ਸਿਆਸੀ ਗਿਣਤੀਆਂ-ਮਿਣਤੀਆਂ ਵਿੱਚੋਂ ਹੀ ਨਿਕਲੇਗਾ। ਇਸ ਵੇਲੇ ਸ਼੍ਰੋਮਣੀ ਅਕਾਲੀ ਦਲ ਵੱਡੇ ਸਿਆਸੀ ਸੰਕਟ ਵਿੱਚੋਂ ਗੁਜ਼ਰ ਰਿਹਾ ਹੈ। ਸਿੱਖ ਪੰਥ ਅੰਦਰੋਂ ਹੀ ਉਨ੍ਹਾਂ ਲਈ ਵੱਡੀਆਂ ਵੰਗਾਰਾਂ ਖੜ੍ਹੀਆਂ ਹਨ। ਅਜਿਹੇ ਵਿੱਚ ਅਕਾਲੀ ਦਲ ਨੂੰ ਸ਼੍ਰੋਮਣੀ ਕਮੇਟੀ ਤੋਂ ਹੀ ਉਮੀਦਾਂ ਹਨ ਜਿਸ ਰਾਹੀਂ ਪੰਥਕ ਹਲਕਿਆਂ ਵਿੱਚ ਮੁੜ ਪਕੜ ਬਣਾਈ ਜਾ ਸਕਦੀ ਹੈ। ਮੰਨਿਆ ਜਾ ਰਿਹਾ ਹੈ ਕਿ ਸੁਖਬੀਰ ਬਾਦਲ ਅਜਿਹੇ ਸ਼ਖਸ ਨੂੰ ਹੀ ਅੱਗੇ ਲਿਆਉਣਗੇ ਜਿਹੜਾ ਕੇਸ ਵਿਵਾਦ ਤੋਂ ਦੂਰ ਹੋਏ ਤੇ ਔਖੇ ਵੇਲੇ ਅਕਾਲੀ ਦਲ ਲਈ ਸਹਾਰਾ ਬਣੇ। ਅਕਾਲੀ ਸੂਤਰਾਂ ਦਾ ਹੀ ਕਹਿਣਾ ਹੈ ਕਿ ਇਸ ਵਾਰ ਵੀ ਸ਼੍ਰੋਮਣੀ ਗੋਬਿੰਦ ਸਿੰਘ ਲੌਂਗੋਵਾਲ ਮੁੜ ਪ੍ਰਧਾਨ ਦੇ ਅਹੁਦੇ ਲਈ ਵੱਡੇ ਦਾਅਵੇਦਾਰ ਹਨ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੈਂਬਰ ਜਥੇਦਾਰ ਤੋਤਾ ਸਿੰਘ, ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਦੇ ਨਾਵਾਂ ਦੀ ਵੀ ਚਰਚਾ ਹੈ। ਪਤਾ ਲੱਗਾ ਹੈ ਕਿ ਸੰਤ ਬਲਬੀਰ ਸਿੰਘ ਨੇ ਵੀ ਆਪਣੀ ਦਾਅਵੇਦਾਰੀ ਪੇਸ਼ ਕੀਤੀ ਹੈ। ਹੁਣ ਅਸਲੀ ਫੈਸਲਾ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਹੀ ਕਰਨਾ ਹੈ। ਯਾਦ ਰਹੇ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਦੀ ਸਾਲਾਨਾ ਚੋਣ ਲਈ 27 ਨਵੰਬਰ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਜਨਰਲ ਇਜਲਾਸ ਸੱਦਿਆ ਗਿਆ ਹੈ। ਇਸ ਵਿੱਚ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਤੇ ਅੰਤ੍ਰਿੰਗ ਕਮੇਟੀ ਦੇ ਮੈਂਬਰ ਨਾਮਜ਼ਦ ਕੀਤੇ ਜਾਣਗੇ। ਸ਼੍ਰੋਮਣੀ ਅਕਾਲੀ ਦਲ ਦੀ ਰਵਾਇਤ ਮੁਤਾਬਕ ਜਨਰਲ ਇਜਲਾਸ ਤੋਂ ਪਹਿਲਾਂ ਜਥੇਬੰਦੀ ਦੇ ਪ੍ਰਧਾਨ ਵੱਲੋਂ ਪਾਰਟੀ ਨਾਲ ਸਬੰਧਤ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੀ ਰਾਇ ਲਈ ਜਾਂਦੀ ਹੈ। ਇਸ ਮਗਰੋਂ ਅਹੁਦੇਦਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਜਾਂਦਾ ਹੈ, ਜਿਸ ਨੂੰ ਮੁੜ ਜਨਰਲ ਇਜਲਾਸ ਵਿੱਚ ਚੋਣ ਲਈ ਐਲਾਨਿਆ ਜਾਂਦਾ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਾਬ ਦੇ ਨੌਜਵਾਨ ਦੀ ਕੈਨੇਡਾ 'ਚ ਮੌਤ, ਮਾਪਿਆਂ ਦਾ ਰੋ-ਰੋ ਹੋਇਆ ਬੂਰਾ ਹਾਲ
ਪੰਜਾਬ ਦੇ ਨੌਜਵਾਨ ਦੀ ਕੈਨੇਡਾ 'ਚ ਮੌਤ, ਮਾਪਿਆਂ ਦਾ ਰੋ-ਰੋ ਹੋਇਆ ਬੂਰਾ ਹਾਲ
ਅਕਾਲ ਤਖ਼ਤ ਸਾਹਿਬ ਦਾ ਵੱਡਾ ਫੈਸਲਾ! 328 ਸਰੂਪਾਂ, ਫਿਲਮਾਂ ਅਤੇ ਅਨੰਦ ਕਾਰਜਾਂ 'ਤੇ ਵੱਡੇ ਐਲਾਨ, ਸਰਕਾਰ ਨੂੰ ਚੇਤਾਵਨੀ
ਅਕਾਲ ਤਖ਼ਤ ਸਾਹਿਬ ਦਾ ਵੱਡਾ ਫੈਸਲਾ! 328 ਸਰੂਪਾਂ, ਫਿਲਮਾਂ ਅਤੇ ਅਨੰਦ ਕਾਰਜਾਂ 'ਤੇ ਵੱਡੇ ਐਲਾਨ, ਸਰਕਾਰ ਨੂੰ ਚੇਤਾਵਨੀ
ਅਬੋਹਰ ਬਲਾਕ ਸਮਿਤੀ ਮੈਂਬਰ ਦੇ NRI ਪੁੱਤ ਦੀ ਮੌਤ, ਲੱਕ ‘ਚ ਰਿਵਾਲਵਰ ਬੰਨ੍ਹਣ ਵੇਲੇ ਚੱਲੀ ਗੋਲੀ
ਅਬੋਹਰ ਬਲਾਕ ਸਮਿਤੀ ਮੈਂਬਰ ਦੇ NRI ਪੁੱਤ ਦੀ ਮੌਤ, ਲੱਕ ‘ਚ ਰਿਵਾਲਵਰ ਬੰਨ੍ਹਣ ਵੇਲੇ ਚੱਲੀ ਗੋਲੀ
ਘਰ 'ਚ ਪੂਜਾ-ਪਾਠ ਕਰਨ ਵੇਲੇ ਇਨ੍ਹਾਂ ਨਿਯਮਾਂ ਦਾ ਕਰੋ ਪਾਲਨ! ਇਦਾਂ ਹੋਵੇਗੀ ਦੇਵੀ-ਦੇਵਤਿਆਂ ਦੀ ਕਿਰਪਾ
ਘਰ 'ਚ ਪੂਜਾ-ਪਾਠ ਕਰਨ ਵੇਲੇ ਇਨ੍ਹਾਂ ਨਿਯਮਾਂ ਦਾ ਕਰੋ ਪਾਲਨ! ਇਦਾਂ ਹੋਵੇਗੀ ਦੇਵੀ-ਦੇਵਤਿਆਂ ਦੀ ਕਿਰਪਾ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ ਨੌਜਵਾਨ ਦੀ ਕੈਨੇਡਾ 'ਚ ਮੌਤ, ਮਾਪਿਆਂ ਦਾ ਰੋ-ਰੋ ਹੋਇਆ ਬੂਰਾ ਹਾਲ
ਪੰਜਾਬ ਦੇ ਨੌਜਵਾਨ ਦੀ ਕੈਨੇਡਾ 'ਚ ਮੌਤ, ਮਾਪਿਆਂ ਦਾ ਰੋ-ਰੋ ਹੋਇਆ ਬੂਰਾ ਹਾਲ
ਅਕਾਲ ਤਖ਼ਤ ਸਾਹਿਬ ਦਾ ਵੱਡਾ ਫੈਸਲਾ! 328 ਸਰੂਪਾਂ, ਫਿਲਮਾਂ ਅਤੇ ਅਨੰਦ ਕਾਰਜਾਂ 'ਤੇ ਵੱਡੇ ਐਲਾਨ, ਸਰਕਾਰ ਨੂੰ ਚੇਤਾਵਨੀ
ਅਕਾਲ ਤਖ਼ਤ ਸਾਹਿਬ ਦਾ ਵੱਡਾ ਫੈਸਲਾ! 328 ਸਰੂਪਾਂ, ਫਿਲਮਾਂ ਅਤੇ ਅਨੰਦ ਕਾਰਜਾਂ 'ਤੇ ਵੱਡੇ ਐਲਾਨ, ਸਰਕਾਰ ਨੂੰ ਚੇਤਾਵਨੀ
ਅਬੋਹਰ ਬਲਾਕ ਸਮਿਤੀ ਮੈਂਬਰ ਦੇ NRI ਪੁੱਤ ਦੀ ਮੌਤ, ਲੱਕ ‘ਚ ਰਿਵਾਲਵਰ ਬੰਨ੍ਹਣ ਵੇਲੇ ਚੱਲੀ ਗੋਲੀ
ਅਬੋਹਰ ਬਲਾਕ ਸਮਿਤੀ ਮੈਂਬਰ ਦੇ NRI ਪੁੱਤ ਦੀ ਮੌਤ, ਲੱਕ ‘ਚ ਰਿਵਾਲਵਰ ਬੰਨ੍ਹਣ ਵੇਲੇ ਚੱਲੀ ਗੋਲੀ
ਘਰ 'ਚ ਪੂਜਾ-ਪਾਠ ਕਰਨ ਵੇਲੇ ਇਨ੍ਹਾਂ ਨਿਯਮਾਂ ਦਾ ਕਰੋ ਪਾਲਨ! ਇਦਾਂ ਹੋਵੇਗੀ ਦੇਵੀ-ਦੇਵਤਿਆਂ ਦੀ ਕਿਰਪਾ
ਘਰ 'ਚ ਪੂਜਾ-ਪਾਠ ਕਰਨ ਵੇਲੇ ਇਨ੍ਹਾਂ ਨਿਯਮਾਂ ਦਾ ਕਰੋ ਪਾਲਨ! ਇਦਾਂ ਹੋਵੇਗੀ ਦੇਵੀ-ਦੇਵਤਿਆਂ ਦੀ ਕਿਰਪਾ
PSEB 10ਵੀਂ-12ਵੀਂ ਪ੍ਰੈਕਟੀਕਲ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ, ਕਰੋ ਚੈੱਕ
PSEB 10ਵੀਂ-12ਵੀਂ ਪ੍ਰੈਕਟੀਕਲ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ, ਕਰੋ ਚੈੱਕ
Silver Price Crashes: ਗਾਹਕਾਂ ਦੀ ਲੱਗੀ ਮੌਜ, ਚਾਂਦੀ ਦੇ ਧੜੰਮ ਡਿੱਗੇ ਰੇਟ, 21,000 ਰੁਪਏ ਨਾਲ ਸਭ ਤੋਂ ਵੱਡੀ ਗਿਰਾਵਟ...
ਗਾਹਕਾਂ ਦੀ ਲੱਗੀ ਮੌਜ, ਚਾਂਦੀ ਦੇ ਧੜੰਮ ਡਿੱਗੇ ਰੇਟ, 21,000 ਰੁਪਏ ਨਾਲ ਸਭ ਤੋਂ ਵੱਡੀ ਗਿਰਾਵਟ...
New Year Celebration: ਨਵੇਂ ਸਾਲ ਤੋਂ ਪਹਿਲਾਂ ਸੁਰੱਖਿਆ ਦੇ ਸਖ਼ਤ ਪ੍ਰਬੰਧ, ਸੜਕਾਂ ਬੰਦ-ਰੂਟ ਕੀਤੇ ਗਏ ਡਾਈਵਰਟ; 20000 ਤੋਂ ਵੱਧ ਪੁਲਿਸ ਅਤੇ ਸੈਨਿਕ ਬਲ ਤਾਇਨਾਤ...
ਨਵੇਂ ਸਾਲ ਤੋਂ ਪਹਿਲਾਂ ਸੁਰੱਖਿਆ ਦੇ ਸਖ਼ਤ ਪ੍ਰਬੰਧ, ਸੜਕਾਂ ਬੰਦ-ਰੂਟ ਕੀਤੇ ਗਏ ਡਾਈਵਰਟ; 20000 ਤੋਂ ਵੱਧ ਪੁਲਿਸ ਅਤੇ ਸੈਨਿਕ ਬਲ ਤਾਇਨਾਤ...
Punjab News: ਪੰਜਾਬ 'ਚ ਵੱਡੀ ਵਾਰਦਾਤ, 50 ਲੱਖ ਨਾ ਦੇਣ 'ਤੇ ਤਾੜ-ਤਾੜ ਚੱਲੀਆਂ ਗੋਲੀਆਂ; ਦੁਕਾਨ ਮਾਲਕ...
Punjab News: ਪੰਜਾਬ 'ਚ ਵੱਡੀ ਵਾਰਦਾਤ, 50 ਲੱਖ ਨਾ ਦੇਣ 'ਤੇ ਤਾੜ-ਤਾੜ ਚੱਲੀਆਂ ਗੋਲੀਆਂ; ਦੁਕਾਨ ਮਾਲਕ...
Embed widget