ਪੜਚੋਲ ਕਰੋ

Punjab University: ਕੌਣ ਬਣੇਗਾ ਪੰਜਾਬ ਯੂਨੀਵਰਸਿਟੀ ਦਾ ਪ੍ਰਧਾਨ ? 16 ਹਜ਼ਾਰ ਵਿਦਿਆਰਥੀ ਕਰਨਗੇ ਫੈਸਲਾ

Punjab University Students Union Election: ਪੰਜਾਬ ਯੂਨੀਵਰਸਿਟੀ (ਪੀਯੂ) ਸਮੇਤ ਚੰਡੀਗੜ੍ਹ ਦੇ 10 ਕਾਲਜਾਂ ਵਿੱਚ ਵਿਦਿਆਰਥੀ ਕੌਂਸਲ ਚੋਣਾਂ ਲਈ ਪੋਲਿੰਗ ਹੋ ਰਹੀ ਹੈ। ਵਿਦਿਆਰਥੀਆਂ ਵਿੱਚ ਵੋਟਿੰਗ ਨੂੰ ਲੈ ਕੇ ਭਾਰੀ ਉਤਸ਼ਾਹ ਦੇਖਣ ਨੂੰ

Punjab University Students Union Election: ਪੰਜਾਬ ਯੂਨੀਵਰਸਿਟੀ (ਪੀਯੂ) ਸਮੇਤ ਚੰਡੀਗੜ੍ਹ ਦੇ 10 ਕਾਲਜਾਂ ਵਿੱਚ ਵਿਦਿਆਰਥੀ ਕੌਂਸਲ ਚੋਣਾਂ ਲਈ ਪੋਲਿੰਗ ਹੋ ਰਹੀ ਹੈ। ਵਿਦਿਆਰਥੀਆਂ ਵਿੱਚ ਵੋਟਿੰਗ ਨੂੰ ਲੈ ਕੇ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਪੀਯੂ ਦੇ ਗੇਟ 'ਤੇ ਪੁਲਿਸ ਨੇ ਕੁਝ ਬਾਹਰੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਹੈ। 

ਅੱਜ ਚੋਣਾਂ ਦੌਰਾਨ 56 ਹਜ਼ਾਰ ਤੋਂ ਵੱਧ ਵਿਦਿਆਰਥੀ ਵੋਟ ਪਾਉਣਗੇ। ਇਨ੍ਹਾਂ ਵਿੱਚੋਂ 16 ਹਜ਼ਾਰ ਵਿਦਿਆਰਥੀ ਪੀਯੂ ਕੈਂਪਸ ਦੇ ਹਨ। 139 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਇਸ ਦੇ ਨਾਲ ਹੀ ਚੋਣਾਂ ਨੂੰ ਸ਼ਾਂਤੀਪੂਰਵਕ ਨੇਪਰੇ ਚਾੜ੍ਹਨ ਲਈ ਇੱਕ ਹਜ਼ਾਰ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਵਿਦਿਆਰਥੀ ਸਿਰਫ਼ ਆਪਣੇ ਪਛਾਣ ਪੱਤਰ ਨਾਲ ਹੀ ਯੂਨੀਵਰਸਿਟੀ ਵਿੱਚ ਦਾਖ਼ਲ ਹੋ ਸਕਣਗੇ। ਬਾਹਰੀ ਲੋਕਾਂ ਨੂੰ ਯੂਨੀਵਰਸਿਟੀ ਵਿੱਚ ਦਾਖਲ ਹੋਣ ਦੀ ਇਜਾਜ਼ਤ ਨਹੀਂ ਹੈ।

ਪੀਯੂ ਵਿੱਚ ਪ੍ਰਧਾਨ ਦੇ ਅਹੁਦੇ ਲਈ ਅੱਠ ਉਮੀਦਵਾਰਾਂ ਵਿੱਚ ਮੁਕਾਬਲਾ ਹੈ। ਇਸ ਵਿੱਚ ਭਾਜਪਾ, ਕਾਂਗਰਸ, ਆਮ ਆਦਮੀ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਵਿਦਿਆਰਥੀ ਵਿੰਗ ਵਿਚਾਲੇ ਮੁਕਾਬਲਾ ਹੈ। ਇਨ੍ਹਾਂ ਵਿੱਚ ਤਿੰਨ ਮਹਿਲਾ ਉਮੀਦਵਾਰ ਹਨ। ਉਮੀਦਵਾਰਾਂ ਵਿੱਚ ਸੀਵਾਈਐਸਐਸ ਤੋਂ ਪ੍ਰਿੰਸ ਚੌਧਰੀ, ਏਬੀਵੀਪੀ ਤੋਂ ਅਰਪਿਤਾ ਮਲਿਕ, ਐਨਐਸਯੂਆਈ ਰਾਹੁਲ ਨੈਨ, ਪੀਐਸਯੂ ਲਲਕਾਰ ਸਾਰਾ, ਐਸਓਆਈ ਤਰੁਣ ਸਿੱਧ, ਮੁਕੁਲ ਟੀਮ ਮੁਕੁਲ, ਅਲਕਾ ਏਐਸਐਫ, ਅਨੁਰਾਗ ਦਲਾਲ ਤੇ ਮਨਦੀਪ ਸਿੰਘ ਆਜ਼ਾਦ ਉਮੀਦਵਾਰ ਹਨ।

ਵਾਈਸ ਚਾਂਸਲਰ ਰੇਣੂ ਵਿੰਗ ਨੇ ਪੀਯੂ ਕੈਂਪਸ ਦਾ ਦੌਰਾ ਕੀਤਾ। ਚੋਣ ਪ੍ਰਕਿਰਿਆ ਦਾ ਜਾਇਜ਼ਾ ਵੀ ਲਿਆ। ਉਨ੍ਹਾਂ ਦੱਸਿਆ ਕਿ ਗੇਟ 'ਤੇ ਸਾਰਿਆਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਇਸ ਮੌਕੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਕੁਝ ਬਾਹਰੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਚੰਡੀਗੜ੍ਹ ਦੇ ਸਾਰੇ ਕਾਲਜਾਂ ਵਿੱਚ ਵੋਟਿੰਗ ਸ਼ੁਰੂ ਹੋ ਗਈ ਹੈ। ਇਸ ਵਾਰ ਪੀਜੀਜੀਸੀ 46 ਵਿੱਚ ਮੁੱਖ ਮੁਕਾਬਲਾ ਏਬੀਵੀਪੀ ਤੇ ਐਚਐਸਏ ਵਿਚਕਾਰ ਹੈ ਕਿਉਂਕਿ CYSS ਨੇ HSA ਦਾ ਸਮਰਥਨ ਕੀਤਾ ਹੈ। ਇਸੇ ਤਰ੍ਹਾਂ ਸੈਕਟਰ-26 ਸਥਿਤ ਖ਼ਾਲਸਾ ਕਾਲਜ ਦੇ ਬਾਹਰ ਦੋ ਗੁੱਟਾਂ ਵਿੱਚ ਬਹਿਸ ਹੋ ਗਈ।

ਟਾਪ ਹੈਡਲਾਈਨ

Faridkot ਦੇ ਮੈਡੀਕਲ ਕਾਲਜ ਹਸਪਤਾਲ 'ਚ ਵੱਡੀ ਲਾਪਰਵਾਹੀ,  ਮੌਤ ਤੋਂ ਬਾਅਦ ਹਸਪਤਾਲ ਦੇ ਬਾਹਰ ਸੁੱਟੀ ਲਾਵਾਰਸ ਮਰੀਜ਼ ਦੀ ਲਾਸ਼
Faridkot ਦੇ ਮੈਡੀਕਲ ਕਾਲਜ ਹਸਪਤਾਲ 'ਚ ਵੱਡੀ ਲਾਪਰਵਾਹੀ,  ਮੌਤ ਤੋਂ ਬਾਅਦ ਹਸਪਤਾਲ ਦੇ ਬਾਹਰ ਸੁੱਟੀ ਲਾਵਾਰਸ ਮਰੀਜ਼ ਦੀ ਲਾਸ਼
Ram Rahim Case : ਪੰਚਕੂਲਾ ਹਿੰਸਾ ਮਾਮਲੇ 'ਚ ਰਾਮ ਰਹੀਮ ਸਮਰਥਕਾਂ ਨੂੰ ਵੱਡੀ ਰਾਹਤ, ਹਾਈਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ 
Ram Rahim Case : ਪੰਚਕੂਲਾ ਹਿੰਸਾ ਮਾਮਲੇ 'ਚ ਰਾਮ ਰਹੀਮ ਸਮਰਥਕਾਂ ਨੂੰ ਵੱਡੀ ਰਾਹਤ, ਹਾਈਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ 
ਪੰਜਾਬ 'ਚ 3 ਬੱਚਿਆਂ ਸਣੇ ਮਾਂ ਨੇ ਪੀਤਾ ਜ਼ਹਿਰ, 6 ਸਾਲ ਦੀ ਧੀ ਦੀ ਮੌਤ; ਮੱਚੀ ਤਰਥੱਲੀ
ਪੰਜਾਬ 'ਚ 3 ਬੱਚਿਆਂ ਸਣੇ ਮਾਂ ਨੇ ਪੀਤਾ ਜ਼ਹਿਰ, 6 ਸਾਲ ਦੀ ਧੀ ਦੀ ਮੌਤ; ਮੱਚੀ ਤਰਥੱਲੀ
ਪੰਜਾਬ ਦੇ ਕਿਸਾਨਾਂ ਦਾ ਹੱਲਾਬੋਲ, ਸਾਰੇ ਟੋਲ ਫ੍ਰੀ, ਲਾਡੋਵਾਲ ਟੋਲ ਪਲਾਜ਼ਾ 'ਤੇ ਬਿਨਾਂ ਟੈਕਸ ਤੋਂ ਲੰਘ ਰਹੀਆਂ ਗੱਡੀਆਂ
ਪੰਜਾਬ ਦੇ ਕਿਸਾਨਾਂ ਦਾ ਹੱਲਾਬੋਲ, ਸਾਰੇ ਟੋਲ ਫ੍ਰੀ, ਲਾਡੋਵਾਲ ਟੋਲ ਪਲਾਜ਼ਾ 'ਤੇ ਬਿਨਾਂ ਟੈਕਸ ਤੋਂ ਲੰਘ ਰਹੀਆਂ ਗੱਡੀਆਂ

ਵੀਡੀਓਜ਼

ATM ਵਰਤਦੇ ਹੋ ਤਾਂ ਹੋ ਜਾਓ ਸਾਵਧਾਨ! ਕਾਰਡ ਬਦਲ ਕੇ ਹਜ਼ਾਰਾਂ ਦੀ ਠੱਗੀ
ਕਾਂਗਰਸ 'ਤੇ ਅਮਨ ਅਰੋੜਾ ਦਾ ਤਿੱਖਾ ਹਮਲਾ!
ਬੈਂਕਾਕ ਦੇ ਬਾਰ 'ਚ ਭਿਆਨਕ ਅੱਗ! 27 ਲੋਕ ਜ਼ਿੰਦਾ ਸੜੇ, 63 ਜ਼ਖ਼ਮੀ
ਪੰਜਾਬ 'ਚ ਮਾਨਸੂਨ ਪਿਆ ਸੁਸਤ! ਹੁਣ ਵਧੇਗੀ ਉਮਸ ਤੇ ਗਰਮੀ
ਸੰਗਰੂਰ 'ਚ ਕੂੜੇ 'ਤੇ ਸਿਆਸਤ ਹੋਰ ਗਰਮ! ਅਕਾਲੀ ਦਲ ਨੇ ਸਰਕਾਰ ਨੂੰ ਘੇਰਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ ਕਿਸਾਨਾਂ ਦਾ ਹੱਲਾਬੋਲ, ਸਾਰੇ ਟੋਲ ਫ੍ਰੀ, ਲਾਡੋਵਾਲ ਟੋਲ ਪਲਾਜ਼ਾ 'ਤੇ ਬਿਨਾਂ ਟੈਕਸ ਤੋਂ ਲੰਘ ਰਹੀਆਂ ਗੱਡੀਆਂ
ਪੰਜਾਬ ਦੇ ਕਿਸਾਨਾਂ ਦਾ ਹੱਲਾਬੋਲ, ਸਾਰੇ ਟੋਲ ਫ੍ਰੀ, ਲਾਡੋਵਾਲ ਟੋਲ ਪਲਾਜ਼ਾ 'ਤੇ ਬਿਨਾਂ ਟੈਕਸ ਤੋਂ ਲੰਘ ਰਹੀਆਂ ਗੱਡੀਆਂ
ਪੰਜਾਬ ਕਾਂਗਰਸ 'ਚ ਬਗਾਵਤ ਨੂੰ ਲੈਕੇ ਅੱਜ ਵੱਡਾ ਫੈਸਲਾ, ਵਿਦੇਸ਼ ਤੋਂ ਪਰਤਦਿਆਂ ਹੀ ਰਾਹੁਲ ਗਾਂਧੀ ਖੜਗੇ ਦੇ ਘਰ ਪਹੁੰਚੇ
ਪੰਜਾਬ ਕਾਂਗਰਸ 'ਚ ਬਗਾਵਤ ਨੂੰ ਲੈਕੇ ਅੱਜ ਵੱਡਾ ਫੈਸਲਾ, ਵਿਦੇਸ਼ ਤੋਂ ਪਰਤਦਿਆਂ ਹੀ ਰਾਹੁਲ ਗਾਂਧੀ ਖੜਗੇ ਦੇ ਘਰ ਪਹੁੰਚੇ
ਲੁਧਿਆਣਾ 'ਚ ਨੌਜਵਾਨ ਨੇ ਛਾਲ ਮਾਰ ਕੇ ਕੀਤੀ ਖੁਦਕੁਸ਼ੀ, 5 ਮਹੀਨਿਆਂ ਪਹਿਲੇ ਹੋਇਆ ਸੀ ਵਿਆਹ; ਮਰਨ ਤੋਂ ਪਹਿਲਾਂ ਵੀਡੀਓ ਬਣਾ ਕੇ ਕੀਤੇ ਵੱਡੇ ਖੁਲਾਸੇ
ਲੁਧਿਆਣਾ 'ਚ ਨੌਜਵਾਨ ਨੇ ਛਾਲ ਮਾਰ ਕੇ ਕੀਤੀ ਖੁਦਕੁਸ਼ੀ, 5 ਮਹੀਨਿਆਂ ਪਹਿਲੇ ਹੋਇਆ ਸੀ ਵਿਆਹ; ਮਰਨ ਤੋਂ ਪਹਿਲਾਂ ਵੀਡੀਓ ਬਣਾ ਕੇ ਕੀਤੇ ਵੱਡੇ ਖੁਲਾਸੇ
ਪੰਜਾਬ 'ਚ 3 ਬੱਚਿਆਂ ਸਣੇ ਮਾਂ ਨੇ ਪੀਤਾ ਜ਼ਹਿਰ, 6 ਸਾਲ ਦੀ ਧੀ ਦੀ ਮੌਤ; ਮੱਚੀ ਤਰਥੱਲੀ
ਪੰਜਾਬ 'ਚ 3 ਬੱਚਿਆਂ ਸਣੇ ਮਾਂ ਨੇ ਪੀਤਾ ਜ਼ਹਿਰ, 6 ਸਾਲ ਦੀ ਧੀ ਦੀ ਮੌਤ; ਮੱਚੀ ਤਰਥੱਲੀ
ਕਸ਼ਮੀਰੀ ਵਾਜਵਾਨ: ਸਿਰਫ਼ ਖਾਣਾ ਨਹੀਂ, ਸਦੀਆਂ ਪੁਰਾਣੀ ਸ਼ਾਹੀ ਵਿਰਾਸਤ
ਕਸ਼ਮੀਰੀ ਵਾਜਵਾਨ: ਸਿਰਫ਼ ਖਾਣਾ ਨਹੀਂ, ਸਦੀਆਂ ਪੁਰਾਣੀ ਸ਼ਾਹੀ ਵਿਰਾਸਤ
ਪੰਜਾਬ ਦੇ 16 ਜ਼ਿਲ੍ਹਿਆਂ 'ਚ ਮੀਂਹ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਮੌਸਮ ਵਿਭਾਗ ਨੇ ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ ਦੇ 16 ਜ਼ਿਲ੍ਹਿਆਂ 'ਚ ਮੀਂਹ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਮੌਸਮ ਵਿਭਾਗ ਨੇ ਐਡਵਾਈਜ਼ਰੀ ਕੀਤੀ ਜਾਰੀ
ਵੱਡੀ ਖ਼ਬਰ! ਪੰਜਾਬ 'ਚ ਅਕਾਲੀ ਆਗੂ ' ਤੇ ਚਲਾਈਆਂ ਤਾਬੜਤੋੜ ਗੋਲੀਆਂ; ਇਲਾਕੇ 'ਚ ਮੱਚੀ ਸਨਸਨੀ
ਵੱਡੀ ਖ਼ਬਰ! ਪੰਜਾਬ 'ਚ ਅਕਾਲੀ ਆਗੂ ' ਤੇ ਚਲਾਈਆਂ ਤਾਬੜਤੋੜ ਗੋਲੀਆਂ; ਇਲਾਕੇ 'ਚ ਮੱਚੀ ਸਨਸਨੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਜੁਲਾਈ 2026
Embed widget