ਪੜਚੋਲ ਕਰੋ

ਆਮ ਆਦਮੀ ਪਾਰਟੀ ਨੇ ਕਿਉਂ ਕੀਤਾ ਸਦਨ 'ਚ ਹੰਗਾਮਾ?

ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਨੇ ਅੱਜ ਵਿਧਾਨ ਸਭਾ ਵਿੱਚ ਵਾਕਆਊਟ ਕੀਤਾ। ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਵਿਧਾਨ ਸਭ ਦੇ ਬੁਲਾਏ ਗਏ ਵਿਸ਼ੇਸ਼ ਇਜਲਾਸ ਵਿੱਚ ਹੰਗਾਮੇ ਬਾਰੇ ਆਮ ਆਦਮੀ ਪਾਰਟੀ ਨੇ ਦੱਸਿਆ ਕਿ ਉਨ੍ਹਾਂ ਦੇ ਵਿਧਾਇਕਾਂ ਨੇ ਸਦਨ 'ਚ ਪੇਸ਼ ਪੰਜਾਬ ਰਾਜ ਵਿਧਾਨ ਮੰਡਲ (ਅਯੋਗਤਾ 'ਤੇ ਰੋਕ) ਸੋਧਣਾ ਬਿੱਲ-2019 ਦਾ ਵਿਰੋਧ ਕੀਤਾ ਕਿਉਂਕਿ ਸਰਕਾਰ ਨੇ ਸੰਵਿਧਾਨ ਦੀਆਂ ਧੱਜੀਆਂ ਉਡਾਉਂਦਿਆਂ ਸਰਕਾਰੀ ਖ਼ਜ਼ਾਨੇ ਦੀ ਲੁੱਟ ਕੀਤੀ ਹੈ।

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਨੇ ਅੱਜ ਵਿਧਾਨ ਸਭਾ ਵਿੱਚ ਵਾਕਆਊਟ ਕੀਤਾ। ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਵਿਧਾਨ ਸਭ ਦੇ ਬੁਲਾਏ ਗਏ ਵਿਸ਼ੇਸ਼ ਇਜਲਾਸ ਵਿੱਚ ਹੰਗਾਮੇ ਬਾਰੇ ਆਮ ਆਦਮੀ ਪਾਰਟੀ ਨੇ ਦੱਸਿਆ ਕਿ ਉਨ੍ਹਾਂ ਦੇ ਵਿਧਾਇਕਾਂ ਨੇ ਸਦਨ 'ਚ ਪੇਸ਼ ਪੰਜਾਬ ਰਾਜ ਵਿਧਾਨ ਮੰਡਲ (ਅਯੋਗਤਾ 'ਤੇ ਰੋਕ) ਸੋਧਣਾ ਬਿੱਲ-2019 ਦਾ ਵਿਰੋਧ ਕੀਤਾ ਕਿਉਂਕਿ ਸਰਕਾਰ ਨੇ ਸੰਵਿਧਾਨ ਦੀਆਂ ਧੱਜੀਆਂ ਉਡਾਉਂਦਿਆਂ ਸਰਕਾਰੀ ਖ਼ਜ਼ਾਨੇ ਦੀ ਲੁੱਟ ਕੀਤੀ ਹੈ। ਵਿਰੋਧੀ ਧਿਰ ਦੇ ਲੀਡਰ ਹਰਪਾਲ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਿਛਲੇ ਦਰਵਾਜ਼ੇ ਰਾਹੀਂ ਆਪਣੇ ਵਿਧਾਇਕਾਂ ਨੂੰ ਰਿਉੜੀਆਂ ਵਾਂਗ ਮੰਤਰੀਆਂ ਦੇ ਰੁਤਬੇ ਵੰਡ ਕੇ ਸੰਵਿਧਾਨ ਦੀ ਉਲੰਘਣਾ ਕਰ ਰਹੇ ਹਨ। ਇਸ ਲਈ ਆਪਣੇ ਸਲਾਹਕਾਰ ਵਿਧਾਇਕਾਂ ਦੀ ਮੈਂਬਰੀ ਬਚਾਉਣ ਲਈ ਲਿਆਂਦੇ ਗਏ ਇਸ ਬਿਲ ਦਾ ਵਿਰੋਧ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਇੱਕ ਪਾਸੇ ਮੁਲਾਜ਼ਮ ਨੂੰ ਡੀਏ ਤੇ ਹੋਰ ਭੱਤੇ ਦੇਣ, ਨੌਜਵਾਨਾਂ ਨੂੰ ਨੌਕਰੀ ਤੇ ਬੇਰੁਜ਼ਗਾਰੀ ਭੱਤਾ ਦੇਣ, ਈਟੀਟੀ-ਟੈਟ ਪਾਸ ਟੀਚਰਾਂ ਨੂੰ ਨੌਕਰੀ ਦੇਣ, ਬਜ਼ੁਰਗਾਂ ਨੂੰ 2500 ਰੁਪਏ ਪੈਨਸ਼ਨ ਦੇਣ, ਦਲਿਤ ਤੇ ਘੱਟ ਗਿਣਤੀ ਬੱਚਿਆਂ ਨੂੰ ਵਜ਼ੀਫ਼ੇ ਦੇਣ ਅਤੇ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਤੇ ਗ਼ਰੀਬਾਂ ਨੂੰ ਪਲਾਟ ਦੇਣ ਲਈ ਸਰਕਾਰ ਦਾ ਖ਼ਜ਼ਾਨਾ ਖ਼ਾਲੀ ਹੈ, ਦਲਿਤ ਵਿਦਿਆਰਥੀਆਂ ਤੋਂ 8000 ਰੁਪਏ ਈਟੀਟੀ ਤੇ 10ਵੀਂ ਦੀ 1400 ਪ੍ਰੀਖਿਆ ਫ਼ੀਸ ਵਸੂਲਣੀ ਸ਼ੁਰੂ ਕਰ ਦਿੱਤੀ ਹੈ। ਦੂਜੇ ਪਾਸੇ ਬਿਨਾ ਕੰਮ ਸਲਾਹਕਾਰ ਦੀ ਫ਼ੌਜ ਨਾਲ ਖ਼ਜ਼ਾਨਾ ਲੁੱਟਿਆ ਜਾ ਰਿਹਾ ਹੈ।

ਟਾਪ ਹੈਡਲਾਈਨ

Harbhajan Singh ਨੂੰ ਹਾਈਕੋਰਟ ਵੱਲੋਂ ਵੱਡਾ ਝਟਕਾ, ਸੁਰੱਖਿਆ ਬਹਾਲੀ ਦੀ ਅਰਜ਼ੀ ਖਾਰਜ
Harbhajan Singh ਨੂੰ ਹਾਈਕੋਰਟ ਵੱਲੋਂ ਵੱਡਾ ਝਟਕਾ, ਸੁਰੱਖਿਆ ਬਹਾਲੀ ਦੀ ਅਰਜ਼ੀ ਖਾਰਜ
Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ
Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ
Tarn Taran 'ਚ 2 ਸਕੇ ਭਰਾਵਾਂ ਦੀ ਮੌਤ, ਖਾਣਾ ਖਾਣ ਤੋਂ ਬਾਅਦ ਵਿਗੜੀ ਤਬੀਅਤ, ਇਲਾਜ ਦੌਰਾਨ ਤੋੜਿਆ ਦਮ
Tarn Taran 'ਚ 2 ਸਕੇ ਭਰਾਵਾਂ ਦੀ ਮੌਤ, ਖਾਣਾ ਖਾਣ ਤੋਂ ਬਾਅਦ ਵਿਗੜੀ ਤਬੀਅਤ, ਇਲਾਜ ਦੌਰਾਨ ਤੋੜਿਆ ਦਮ
PM ਮੋਦੀ ਦੇ ਦੌਰੇ ਤੋਂ ਪਹਿਲਾਂ ਪੰਜਾਬ- ਹਰਿਆਣਾ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਖਾਲੀ ਕਰਵਾਈ ਬਿਲਡਿੰਗ; ਮੱਚਿਆ ਹੜਕੰਪ
PM ਮੋਦੀ ਦੇ ਦੌਰੇ ਤੋਂ ਪਹਿਲਾਂ ਪੰਜਾਬ- ਹਰਿਆਣਾ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਖਾਲੀ ਕਰਵਾਈ ਬਿਲਡਿੰਗ; ਮੱਚਿਆ ਹੜਕੰਪ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮੋਦੀ ਦੇ ਪ੍ਰੋਗਰਾਮ ਤੋਂ ਪਹਿਲਾਂ ਪੰਜਾਬ 'ਚ ਕਾਰਵਾਈ, ਕਿਸਾਨ ਕਮੇਟੀ ਦੇ ਪ੍ਰਧਾਨ ਸਣੇ ਕਈ ਆਗੂ ਨਜ਼ਰਬੰਦ
ਮੋਦੀ ਦੇ ਪ੍ਰੋਗਰਾਮ ਤੋਂ ਪਹਿਲਾਂ ਪੰਜਾਬ 'ਚ ਕਾਰਵਾਈ, ਕਿਸਾਨ ਕਮੇਟੀ ਦੇ ਪ੍ਰਧਾਨ ਸਣੇ ਕਈ ਆਗੂ ਨਜ਼ਰਬੰਦ
ਪੰਜਾਬ ਦੇ 88 ਵਿਧਾਨ ਸਭਾ ਹਲਕਿਆਂ ਵਿੱਚ ਅਗਰਵਾਲ ਸਮਾਜ ਦੇ ਕੋਆਰਡੀਨੇਟਰ ਨਿਯੁਕਤ, ਸਰਕਾਰ ਨੇ ਜਾਰੀ ਕੀਤੀ ਸੂਚੀ
ਪੰਜਾਬ ਦੇ 88 ਵਿਧਾਨ ਸਭਾ ਹਲਕਿਆਂ ਵਿੱਚ ਅਗਰਵਾਲ ਸਮਾਜ ਦੇ ਕੋਆਰਡੀਨੇਟਰ ਨਿਯੁਕਤ, ਸਰਕਾਰ ਨੇ ਜਾਰੀ ਕੀਤੀ ਸੂਚੀ
ਪੰਜਾਬ 'ਚ ਰਾਤ ਨੂੰ ਅਚਾਨਕ ਚਮਕਿਆ ਅਸਮਾਨ, ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਦਿਖੀ ਰਹੱਸਮਈ ਰੋਸ਼ਨੀ
ਪੰਜਾਬ 'ਚ ਰਾਤ ਨੂੰ ਅਚਾਨਕ ਚਮਕਿਆ ਅਸਮਾਨ, ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਦਿਖੀ ਰਹੱਸਮਈ ਰੋਸ਼ਨੀ
ਮਾਨਸੂਨ ਦੀ ਰਫਤਾਰ ਹੋਈ ਹੌਲੀ, ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਮਾਨਸੂਨ ਦੀ ਰਫਤਾਰ ਹੋਈ ਹੌਲੀ, ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਅੱਜ ਚੰਡੀਗੜ੍ਹ ਤੇ ਜਲੰਧਰ ਆਉਣਗੇ PM ਮੋਦੀ, ਪੰਜਾਬ ਲਈ ਕਰੋੜਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ
ਅੱਜ ਚੰਡੀਗੜ੍ਹ ਤੇ ਜਲੰਧਰ ਆਉਣਗੇ PM ਮੋਦੀ, ਪੰਜਾਬ ਲਈ ਕਰੋੜਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ
Interrupted Urination: ਤੁਹਾਨੂੰ ਵੀ ਆ ਰਿਹਾ ਰੁੱਕ-ਰੁੱਕ ਕੇ ਪਿਸ਼ਾਬ? ਕਿਤੇ ਇਸ ਚੀਜ਼ ਦਾ ਖਤਰਾ ਤਾਂ ਨਹੀਂ
Interrupted Urination: ਤੁਹਾਨੂੰ ਵੀ ਆ ਰਿਹਾ ਰੁੱਕ-ਰੁੱਕ ਕੇ ਪਿਸ਼ਾਬ? ਕਿਤੇ ਇਸ ਚੀਜ਼ ਦਾ ਖਤਰਾ ਤਾਂ ਨਹੀਂ
'ਚੀਨ ਨੇ ਚੋਰੀ ਕੀਤਾ 22 ਕਰੋੜ ਅਮਰੀਕੀ ਵੋਟਰਾਂ ਦਾ ਡਾਟਾ', ਟਰੰਪ ਨੇ ਲਾਏ ਗੰਭੀਰ ਦੋਸ਼
'ਚੀਨ ਨੇ ਚੋਰੀ ਕੀਤਾ 22 ਕਰੋੜ ਅਮਰੀਕੀ ਵੋਟਰਾਂ ਦਾ ਡਾਟਾ', ਟਰੰਪ ਨੇ ਲਾਏ ਗੰਭੀਰ ਦੋਸ਼
ਅਮਰੀਕਾ ਦਾ ਈਰਾਨ 'ਤੇ ਛੇਵੇਂ ਦਿਨ ਤਾਬੜਤੋੜ ਹਮਲਾ, ਬ੍ਰਿਜ, ਰੇਲਵੇ ਸਟੇਸ਼ਨ ਅਤੇ ਏਅਰਪੋਰਟ 'ਤੇ ਦਾਗੀਆਂ ਮਿਜ਼ਾਈਲਾਂ; ਮੱਚੀ ਤਰਥੱਲੀ
ਅਮਰੀਕਾ ਦਾ ਈਰਾਨ 'ਤੇ ਛੇਵੇਂ ਦਿਨ ਤਾਬੜਤੋੜ ਹਮਲਾ, ਬ੍ਰਿਜ, ਰੇਲਵੇ ਸਟੇਸ਼ਨ ਅਤੇ ਏਅਰਪੋਰਟ 'ਤੇ ਦਾਗੀਆਂ ਮਿਜ਼ਾਈਲਾਂ; ਮੱਚੀ ਤਰਥੱਲੀ
Embed widget