ਪੜਚੋਲ ਕਰੋ

ਆਖਰ ਕਿਉਂ ਝਾੜੂ ਦਾ ਸਾਥ ਛੱਡ ਜਾ ਰਹੇ ਵਿਧਾਇਕ? ਭਗਵੰਤ ਮਾਨ ਨੇ ਦੱਸਿਆ ਵੱਡਾ ਕਾਰਨ

ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਏਬੀਪੀ ਨਿਊਜ਼ ਦੇ ਵਿਸ਼ੇਸ਼ ਸ਼ੋਅ ਘੋਸ਼ਣਾਪੱਤਰ (घोषणापत्र) ਵਿੱਚ ਸ਼ਿਰਕਤ ਕੀਤੀ।

ਚੰਡੀਗੜ੍ਹ: ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਏਬੀਪੀ ਨਿਊਜ਼ ਦੇ ਵਿਸ਼ੇਸ਼ ਸ਼ੋਅ ਘੋਸ਼ਣਾਪੱਤਰ (घोषणापत्र) ਵਿੱਚ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਪਾਰਟੀ ਉਨ੍ਹਾਂ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਵਜੋਂ ਪੇਸ਼ ਕਰਦੀ ਹੈ ਤਾਂ ਉਹ ਇਨਕਾਰ ਨਹੀਂ ਕਰਨਗੇ।

ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ

ਹਾਲਾਂਕਿ ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਉਨ੍ਹਾਂ ਦੀ ਪਾਰਟੀ ਦੇ ਵਿਧਾਇਕ ਕਿਉਂ ਛੱਡ ਰਹੇ ਹਨ? ਪਹਿਲਾਂ 20 ਸਨ ਅਤੇ ਹੁਣ ਸਿਰਫ਼ 12 ਰਹਿ ਗਏ ਹਨ। ਇਸ 'ਤੇ ਉਨ੍ਹਾਂ ਕਿਹਾ ਕਿ ਪਹਿਲਾਂ ਅਜਿਹੇ ਲੋਕ ਆਉਂਦੇ ਹਨ, ਜੋ ਛੋਟੀ ਲਾਈਨ ਦੇਖ ਕੇ ਆਉਂਦੇ ਹਨ। ਉਹਨਾਂ ਦਾ ਸੁਆਰਥ ਪੂਰਾ ਨਾ ਹੋਇਆ, ਜੇ ਉਹਨਾਂ ਦਾ ਮਨੋਰਥ ਪੂਰਾ ਨਾ ਹੋਇਆ ਤਾਂ ਉਹ ਚਲੇ ਗਏ। ਪਰ ਸਾਨੂੰ ਨੇਤਾ ਨਹੀਂ, ਲੋਕ ਚਾਹੀਦੇ ਹਨ। ਜਿਨ੍ਹਾਂ ਨੂੰ ਟਿਕਟਾਂ ਮਿਲਣ ਦੀ ਉਮੀਦ ਸੀ ਉਹ ਵੀ ਚਲੇ ਗਏ। ਉਨ੍ਹਾਂ ਅੱਗੇ ਕਿਹਾ ਕਿ ਰਜਿੰਦਰ ਕੌਰ ਭੱਠਲ ਕਾਂਗਰਸ ਦੀ ਆਗੂ ਹੈ, ਨੇ ਕਿਹਾ ਕਿ ਕੇਜਰੀਵਾਲ ਗਰੰਟੀ ਦੇਵੇ ਕਿ ਉਨ੍ਹਾਂ ਦੇ ਵਿਧਾਇਕ ਉਨ੍ਹਾਂ ਦੇ ਨਾਲ ਹੋਣਗੇ। ਮੈਂ ਕਿਹਾ ਕਿ ਤੁਹਾਡਾ ਮੁੱਖ ਮੰਤਰੀ ਭੱਜ ਗਿਆ ਹੈ।

ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ

ਇੱਕ ਹੋਰ ਸਵਾਲ ਵਿੱਚ ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਜੇਕਰ ਉਨ੍ਹਾਂ ਨੂੰ ਸੱਤਾ ਮਿਲ ਜਾਂਦੀ ਹੈ ਤਾਂ ਉਹ ਪੰਜਾਬ ਦੀ ਮਾਲੀ ਹਾਲਤ ਵਿੱਚ ਕਿਵੇਂ ਸੁਧਾਰ ਕਰਨਗੇ ਅਤੇ ਨੌਜਵਾਨਾਂ ਦੇ ਪਲਾਇਨ ਨੂੰ ਕਿਵੇਂ ਰੋਕਣਗੇ? ਪੰਜਾਬ ਲਈ ਕੀ ਵਿਜ਼ਨ ਹੈ? ਇਸ ਸਬੰਧੀ ਉਨ੍ਹਾਂ ਕਿਹਾ ਕਿ ਨੌਜਵਾਨ ਬਾਹਰ ਜਾ ਰਹੇ ਹਨ ਕਿਉਂਕਿ ਉਨ੍ਹਾਂ ਨੂੰ ਇੱਥੇ ਕੁਝ ਨਜ਼ਰ ਨਹੀਂ ਆਉਂਦਾ। ਜੇਕਰ ਉਨ੍ਹਾਂ ਨੂੰ ਇੱਥੇ ਚੰਗੀ ਸਿੱਖਿਆ ਅਤੇ ਡਿਗਰੀ ਦੇ ਹਿਸਾਬ ਨਾਲ ਨੌਕਰੀ ਮਿਲ ਜਾਵੇ ਤਾਂ ਕੋਈ ਨਹੀਂ ਜਾਵੇਗਾ। ਪੰਜਾਬ ਦੀ ਵਿੱਤੀ ਹਾਲਤ 'ਤੇ ਉਨ੍ਹਾਂ ਕਿਹਾ ਕਿ ਸੂਬੇ 'ਚ ਮਾਫੀਆ ਦਾ ਬੋਲਬਾਲਾ ਹੈ। ਜੇਕਰ ਰੇਤ ਮਾਫੀਆ ਦੀ ਲੀਕੇਜ ਬੰਦ ਹੋ ਜਾਵੇ ਤਾਂ 20 ਹਜ਼ਾਰ ਕਰੋੜ ਰੁਪਏ ਦਾ ਮਾਲੀਆ ਆਵੇਗਾ। ਕੇਬਲ ਮਾਫੀਆ, ਸ਼ਰਾਬ ਮਾਫੀਆ, ਟਰਾਂਸਪੋਰਟ ਮਾਫੀਆ ਨੂੰ ਰੋਕਾਂਗੇ। ਇਹ ਸਭ ਕੁਝ ਇੱਕ ਦਿਨ ਵਿੱਚ ਨਹੀਂ ਹੋਵੇਗਾ, ਪਰ ਜੇਕਰ ਆਉਂਦੇ ਸਾਰ ਹੀ ਇਹ ਲੀਕੇਜ ਬੰਦ ਹੋ ਜਾਵੇ ਤਾਂ ਖ਼ਜ਼ਾਨਾ ਭਰ ਜਾਵੇਗਾ।

ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ

ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ

ਟਾਪ ਹੈਡਲਾਈਨ

Punjab News: ਪੰਜਾਬ ਕਾਂਗਰਸ ਦੇ ਬਾਗ਼ੀ ਧੜੇ ਦੀ 2 ਘੰਟੇ ਚੱਲੀ ਮੀਟਿੰਗ, ਭੂਪੇਸ਼ ਬਘੇਲ ਦਾ ਵੱਡਾ ਬਿਆਨ; ਬੋਲੇ- ਹਾਈਕਮਾਨ ਨੂੰ ਰਿਪੋਰਟ ਦੇਵਾਂਗਾ, ਸਿਰਫ਼ ਜਿੱਤਣ ਵਾਲੇ ਨੂੰ ਟਿਕਟ...
ਪੰਜਾਬ ਕਾਂਗਰਸ ਦੇ ਬਾਗ਼ੀ ਧੜੇ ਦੀ 2 ਘੰਟੇ ਚੱਲੀ ਮੀਟਿੰਗ, ਭੂਪੇਸ਼ ਬਘੇਲ ਦਾ ਵੱਡਾ ਬਿਆਨ; ਬੋਲੇ- ਹਾਈਕਮਾਨ ਨੂੰ ਰਿਪੋਰਟ ਦੇਵਾਂਗਾ, ਸਿਰਫ਼ ਜਿੱਤਣ ਵਾਲੇ ਨੂੰ ਟਿਕਟ...
ਪੰਜਾਬ ਤੋਂ ਮੰਦਭਾਗੀ ਖ਼ਬਰ! ਕਰੰਟ ਲੱਗਣ ਨਾਲ 15 ਸਾਲਾ ਨੌਜਵਾਨ ਦੀ ਮੌਤ; ਪਰਿਵਾਰ ਦਾ ਰੋ-ਰੋ ਬੂਰਾ ਹਾਲ
ਪੰਜਾਬ ਤੋਂ ਮੰਦਭਾਗੀ ਖ਼ਬਰ! ਕਰੰਟ ਲੱਗਣ ਨਾਲ 15 ਸਾਲਾ ਨੌਜਵਾਨ ਦੀ ਮੌਤ; ਪਰਿਵਾਰ ਦਾ ਰੋ-ਰੋ ਬੂਰਾ ਹਾਲ
Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, 'ਆਪ' ਅਤੇ 'ਕਾਂਗਰਸ' ਨੂੰ ਲੱਗਿਆ ਝਟਕਾ; ਕਈ ਸੀਨੀਅਰ ਆਗੂ ਭਾਜਪਾ ਵਿੱਚ ਹੋਏ ਸ਼ਾਮਲ...
ਪੰਜਾਬ ਸਿਆਸਤ 'ਚ ਵੱਡਾ ਧਮਾਕਾ, 'ਆਪ' ਅਤੇ 'ਕਾਂਗਰਸ' ਨੂੰ ਲੱਗਿਆ ਝਟਕਾ; ਕਈ ਸੀਨੀਅਰ ਆਗੂ ਭਾਜਪਾ ਵਿੱਚ ਹੋਏ ਸ਼ਾਮਲ...
ਪੰਜਾਬ ਦੇ ਸਕੂਲਾਂ 'ਚ ਅੱਜ ਅਤੇ ਕੱਲ੍ਹ ਲੱਗਣਗੇ SIR ਕੈਂਪ, ਜਮ੍ਹਾ ਕਰ ਸਕਣਗੇ ਫਾਰਮ; ਬੂਥ 'ਤੇ ਮਿਲੇਗਾ ਨਾਮ ਜੁੜਵਾਉਣ ਦਾ ਮੌਕਾ
ਪੰਜਾਬ ਦੇ ਸਕੂਲਾਂ 'ਚ ਅੱਜ ਅਤੇ ਕੱਲ੍ਹ ਲੱਗਣਗੇ SIR ਕੈਂਪ, ਜਮ੍ਹਾ ਕਰ ਸਕਣਗੇ ਫਾਰਮ; ਬੂਥ 'ਤੇ ਮਿਲੇਗਾ ਨਾਮ ਜੁੜਵਾਉਣ ਦਾ ਮੌਕਾ

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪਠਾਨਕੋਟ 'ਚ ਫਰਨੀਚਰ ਵਪਾਰੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਬਕਾਇਆ ਮੰਗਣ 'ਤੇ ਕੀਤੀ ਕੁੱਟਮਾਰ; ਮੱਚੀ ਸਨਸਨੀ
ਪਠਾਨਕੋਟ 'ਚ ਫਰਨੀਚਰ ਵਪਾਰੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਬਕਾਇਆ ਮੰਗਣ 'ਤੇ ਕੀਤੀ ਕੁੱਟਮਾਰ; ਮੱਚੀ ਸਨਸਨੀ
Embed widget