ਪੜਚੋਲ ਕਰੋ

ਪੰਜਾਬ ਨੂੰ ਦਿੱਲੀ ਦੇ ਥੱਲੇ ਲਾਉਣ ਵੇਲੇ ਭਗਵੰਤ ਦੇ ਹੱਥ ਕਿਉਂ ਨਹੀਂ ਥਿੜਕੇ: ਡਾ. ਧਰਮਵੀਰ ਗਾਂਧੀ

ਆਮ ਆਦਮੀ ਪਾਰਟੀ ਦੇ ਸਾਬਕਾ ਸੰਸਦ ਮੈਂਬਰ ਡਾਕਟਰ ਧਰਮਵੀਰ ਗਾਂਧੀ ਨੇ ਮੁੱਖ ਮੰਤਰੀ ਭਗਵੰਤ ਮਾਨ ਉੱਪਰ ਤਿੱਖਾ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਹੈ ਕਿ ਪੰਜਾਬ ਵਿੱਚ ਹਰ ਵਿਸ਼ੇ ਦੇ ਮਾਹਰਾਂ ਦੀ ਭਰਮਾਰ ਹੈ ਪਰ ਇੱਕ MOU ਰਾਹੀਂ ਪੰਜਾਬ ਨੂੰ ਇੱਕ ਮਿਉਂਸੀਸਪਲ ਸਟੇਟ ਦਿੱਲੀ ਦੇ ਥੱਲੇ ਲਾਇਆ ਜਾ ਰਿਹਾ ਹੈ।

ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਸਾਬਕਾ ਸੰਸਦ ਮੈਂਬਰ ਡਾਕਟਰ ਧਰਮਵੀਰ ਗਾਂਧੀ ਨੇ ਮੁੱਖ ਮੰਤਰੀ ਭਗਵੰਤ ਮਾਨ ਉੱਪਰ ਤਿੱਖਾ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਹੈ ਕਿ ਪੰਜਾਬ ਵਿੱਚ ਹਰ ਵਿਸ਼ੇ ਦੇ ਮਾਹਰਾਂ ਦੀ ਭਰਮਾਰ ਹੈ ਪਰ ਇੱਕ MOU ਰਾਹੀਂ ਪੰਜਾਬ ਨੂੰ ਇੱਕ ਮਿਉਂਸੀਸਪਲ ਸਟੇਟ ਦਿੱਲੀ ਦੇ ਥੱਲੇ ਲਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਹਜ਼ਾਰਾਂ ਸਾਲਾਂ ਤੋਂ ਇੱਕ ਆਜ਼ਾਦ ਹਸਤੀ, ਸ਼ਾਨਾਮੱਤੇ ਇਤਿਹਾਸ ਤੇ ਇੱਕ ਅਮੀਰ ਵਿਰਾਸਤ ਦਾ ਮਾਲਕ ਰਿਹਾ ਹੈ। ਭਗਵੰਤ ਦੇ ਹੱਥ ਥਿੜਕੇ ਕਿਉਂ ਨਹੀਂ ਦਸਤਖਤ ਕਰਨ ਵੇਲੇ?ਹੁਣ ਸਿੱਧਾ ਦਿੱਲੀ ਚਲਾਊ ਪੰਜਾਬ।

ਉਨ੍ਹਾਂ ਕਿਹਾ ਕਿ ਭਗਵੰਤ ਮਾਨ ਪੰਜਾਬ ਨੂੰ ਸਿੱਧਾ ਦਿੱਲੀ ਵੱਲੋਂ ਚਲਾਉਣ ਦੇ ਕਾਗਜਾਂ ਤੇ ਦਸਤਖਤ ਕਰ ਆਇਆ ਹੈ। ਉਨ੍ਹਾਂ ਕਿਹਾ ਕਿ ਮੈਨੂੰ ਇਹ ਦੱਸਦਿਆਂ ਦੁੱਖ ਹੋ ਰਿਹਾ ਹੈ ਕਿ ਜਿਸ ਭਗਵੰਤ ਮਾਨ ਨੂੰ ਪੰਜਾਬ ਦੇ ਲੋਕਾਂ ਨੇ ਚੁਣਿਆ ਸੀ, ਉਹ ਕੇਜਰੀਵਾਲ ਦੀ ਕਠਪੁਤਲੀ ਤੋਂ ਬਿਨਾ ਕੁਝ ਵੀ ਨਹੀਂ ਹੈ। ਸ਼ਹੀਦ ਭਗਤ ਸਿੰਘ ਦੀ ਗੱਲ ਕਰਨ ਵਾਲੇ ਭਗਵੰਤ ਦੇ ਹੱਥ ਇਨ੍ਹਾਂ ਕਾਗਜਾਂ ਤੇ ਦਸਤਖਤ ਕਰਨ ਵੇਲੇ ਕਿਉਂ ਨਹੀਂ ਥਿੜਕੇ !!

ਉਧਰ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਹੈ ਕਿ ਅੱਜ ਤੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਹੀਂ ਬਲਕਿ ਅਰਵਿੰਦ ਕੇਜਰੀਵਾਲ ਹਨ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਿੱਲੀ ਸਰਕਾਰ ਨਾਲ ਐਮਓਯੂ ਕਰਕੇ ਪੰਜਾਬ ਨੂੰ ਦਿੱਲੀ ਦੇ ਹਵਾਲੇ ਕਰ ਦਿੱਤਾ ਹੈ।  ਉਨ੍ਹਾਂ ਕਿਹਾ ਕਿ ਮੈਨੂੰ ਲੱਗਾ ਸੀ ਕਿ ਸਾਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ 100 ਦਿਨ ਦਿੱਤੇ ਜਾਣੇ ਚਾਹੀਦੇ ਹਨ ਪਰ ਅੱਜ ਦਾ ਫੈਸਲਾ ਇੱਕ ਇਤਿਹਾਸਕ ਭੁੱਲ ਹੈ ਤੇ ਪੰਜਾਬ ਦੀ ਪਿੱਠ ਵਿੱਚ ਛੁਰਾ ਮਰਿਆ ਗਿਆ ਹੈ। ਉਨ੍ਹਾਂ ਕਿਹਾ ਕਿ ਅਸੀਂ ਪਹਿਲਾਂ ਹੀ ਕਹਿੰਦੇ ਸੀ ਕਿ ਕੇਜਰੀਵਾਲ ਪੰਜਾਬ ਦਾ ਮੁੱਖ ਮੰਤਰੀ ਬਣਨਾ ਚਾਹੁੰਦਾ ਹੈ। ਉਨ੍ਹਾਂ ਦਾ ਨਿਸ਼ਾਨਾ ਸੀ ਕਿ ਮੈਂ ਪੰਜਾਬ ਦਾ ਮੁੱਖ ਮੰਤਰੀ ਬਣਾਂ ਪਰ ਭਗਵੰਤ ਮਾਨ ਨੂੰ ਬਣਾਉਣਾ ਉਨ੍ਹਾਂ ਦੀ ਮਜਬੂਰੀ ਬਣ ਗਈ ਸੀ।

ਟਾਪ ਹੈਡਲਾਈਨ

ਪੰਜਾਬ 'ਚ ਮਾਨਸੂਨ ਐਕਟਿਵ, ਸਾਰੇ ਜ਼ਿਲ੍ਹਿਆਂ 'ਚ ਬਾਰਿਸ਼ ਪੈਣ ਦੀ ਸੰਭਾਵਨਾ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਮਾਨਸੂਨ ਐਕਟਿਵ, ਸਾਰੇ ਜ਼ਿਲ੍ਹਿਆਂ 'ਚ ਬਾਰਿਸ਼ ਪੈਣ ਦੀ ਸੰਭਾਵਨਾ; ਜਾਣੋ ਅਗਲੇ ਦਿਨਾਂ ਦਾ ਹਾਲ
ਜਲੰਧਰ ਦੇ ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ, ਬੈਗ 'ਚ ਤੰਬਾਕੂ-ਕੈਪਸੂਲ ਮਿਲੇ, ਕਿਹਾ- ਪੈਨ ਡ੍ਰਾਈਵ 'ਚ...
ਜਲੰਧਰ ਦੇ ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ, ਬੈਗ 'ਚ ਤੰਬਾਕੂ-ਕੈਪਸੂਲ ਮਿਲੇ, ਕਿਹਾ- ਪੈਨ ਡ੍ਰਾਈਵ 'ਚ...
ਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ, ਰਿਸ਼ਵਤ ਲੈਂਦਿਆਂ ਪਟਵਾਰੀ ਕੀਤਾ ਕਾਬੂ; ਮੱਚਿਆ ਹੜਕੰਪ
ਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ, ਰਿਸ਼ਵਤ ਲੈਂਦਿਆਂ ਪਟਵਾਰੀ ਕੀਤਾ ਕਾਬੂ; ਮੱਚਿਆ ਹੜਕੰਪ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Embed widget