ਪੜਚੋਲ ਕਰੋ

ਬਾਦਲਾਂ ਤੇ ਮਜੀਠੀਆ 'ਤੇ ਕੈਪਟਨ ਦੀ ਨਰਮੀ ਤੋਂ ਕਾਂਗਰਸੀ ਲੋਹਾ-ਲਾਖੇ

ਚੰਡੀਗੜ੍ਹ: ਬਾਦਲ ਤੇ ਮਜੀਠੀਆ ਪਰਿਵਾਰ ਪ੍ਰਤੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਹਮਦਰਦੀ ਕਾਂਗਰਸੀ ਮੰਤਰੀਆਂ ਨੂੰ ਰਾਸ ਨਹੀਂ ਆ ਰਹੀ। ਇਸ ਗੱਲ ਦਾ ਖੁਲਾਸਾ ਸੋਮਵਾਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਵੀ ਸ਼ਰੇਆਮ ਹੋਇਆ। ਆਪਣੇ ਹੀ ਮੰਤਰੀਆਂ ਦੇ ਰੋਹ ਨੂੰ ਵੇਖ ਕੈਪਟਨ ਹੈਰਾਨ ਵੀ ਹੋਏ ਪਰ ਚੁੱਪਚਾਪ ਬੈਠੇ ਰਹੇ। ਦਰਅਸਲ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਅਕਾਲੀ ਲੀਡਰ ਬਿਕਰਮ ਮਜੀਠੀਆ ਦੀ ਅਗਵਾਈ ਹੇਠ ਅਕਾਲੀ ਦਲ ਤੇ ਬੀਜੇਪੀ ਦੇ ਵਿਧਾਇਕਾਂ ਨੇ ਸਥਾਨਕ ਸਰਕਾਰ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਘੇਰਿਆ। ਇਸ ਮੌਕੇ ਮਜੀਠੀਆ ਤੇ ਸਿੱਧੂ ਵਿਚਾਲੇ ਸ਼ਬਦੀ ਜੰਗ ਸ਼ੁਰੂ ਹੋ ਗਈ। ਇਸ ਦੌਰਾਨ ਕਾਂਗਰਸੀ ਵਿਧਾਇਕ ਆਪਣੀ ਹੀ ਸਰਕਾਰ ਉੱਤੇ ਵਰ੍ਹਦੇ ਨਜ਼ਰ ਆਏ।

ਬਾਦਲਾਂ ਤੇ ਮਜੀਠੀਆ 'ਤੇ ਕੈਪਟਨ ਦੀ ਨਰਮੀ ਤੋਂ ਕਾਂਗਰਸੀ ਲੋਹਾ-ਲਾਖੇ

ਇਸ ਮੌਕੇ ਨਵਜੋਤ ਸਿੱਧੂ ਨੇ ਕਿਹਾ ਕਿ ਸਾਡੀ ਆਪਣੀ ਸਰਕਾਰ ਦੀ ਹੀ ਨਾਕਾਮੀ ਹੈ ਜੋ ਮਜੀਠੀਆ ਵਰਗੇ 'ਨਸ਼ਾ ਤਸਕਰ' ਬਾਹਰ ਘੁੰਮ ਰਹੇ ਹਨ। ਉਨ੍ਹਾਂ ਕਿਹਾ ਕਿ ਸਾਡੀ ਕਾਂਗਰਸ ਸਰਕਾਰ ਹੀ ਮਜੀਠੀਆ ਖਿਲਾਫ਼ ਨਰਮੀ ਵਰਤ ਰਹੀ ਹੈ ਜਦੋਂਕਿ ਅਕਾਲੀ ਮੰਤਰੀ ਵਿਰੁਧ ਕਈ ਕਿਸਮ ਦੇ ਦੋਸ਼ ਲੱਗਦੇ ਹਨ। ਇਸ ਮੌਕੇ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੀ ਮਜੀਠੀਆ ਦੇ ਸਾਥ ਦਿੰਦਿਆਂ ਆਪਣੀ ਸਰਕਾਰ ਨੂੰ ਹੀ ਕੋਸਦੇ ਸੁਣੇ ਗਏ। ਰਾਣਾ ਗੁਰਜੀਤ ਸਿੰਘ ਨੇ ਵੀ ਆਪਣੀ ਸਰਕਾਰ ਉਪਰ ਗਿਲਾ ਕੀਤਾ। ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਵੀ ਸਪੀਕਰ ਕੋਲ ਰੋਸ ਪ੍ਰਗਟਾਇਆ। ਉਧਰ, ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਨੇ ਕਿਹਾ ਕਿ ਕਾਂਗਰਸੀ ਮੰਤਰੀਆਂ ਨੇ ਆਮ ਆਦਮੀ ਪਾਰਟੀ ਵੱਲੋਂ ਸ਼ੁਰੂ ਤੋਂ ਹੀ ਲਾਏ ਜਾਂਦੇ ਉਨ੍ਹਾਂ ਦੋਸ਼ਾਂ ਦੀ ਪੁਸ਼ਟੀ ਕਰ ਦਿੱਤੀ ਹੈ ਕਿ ਬਾਦਲ ਪਰਿਵਾਰ ਤੇ ਕੈਪਟਨ ਅਮਰਿੰਦਰ ਸਿੰਘ ਆਪਸ ਵਿੱਚ ਰਲੇ ਹੋਏ ਹਨ। ਮਾਨ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਹਾਜ਼ਰੀ ਵਿਚ ਕਾਂਗਰਸੀ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸ਼ਰ੍ਹੇਆਮ ਕਿਹਾ ਕਿ ਸਾਡੀ (ਕੈਪਟਨ) ਸਰਕਾਰ ਹੀ ਨਿਕੰਮੀ ਹੈ ਤਾਹੀਓਂ ਅਕਾਲੀ ਵਿਧਾਇਕ ਬਿਕਰਮ ਸਿੰਘ ਮਜੀਠੀਆ ਵਰਗੇ ਖੁੱਲ੍ਹੇ ਘੁੰਮ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਦੌਰਾਨ ਮੰਤਰੀ ਨਵਜੋਤ ਸਿੰਘ ਸਿੱਧੂ ਸਮੇਤ ਕਈ ਹੋਰ ਮੰਤਰੀ ਤੇ ਵਿਧਾਇਕ ਵੀ ਕੈਪਟਨ ਅਮਰਿੰਦਰ ਸਿੰਘ ’ਤੇ ਕਾਫ਼ੀ ਲੋਹੇ-ਲਾਖੇ ਨਜ਼ਰ ਆਏ ਕਿ ਬਾਦਲ ਪਰਿਵਾਰ ਤੇ ਮਜੀਠੀਆ ਉਪਰ ਕਾਰਵਾਈ ਕਿਉਂ ਨਹੀਂ ਕੀਤੀ ਜਾ ਰਹੀ। ਮਾਨ ਨੇ ਕਿਹਾ ਕਿ ਜੇ ਕੈਪਟਨ ਬਾਦਲਾਂ ਨਾਲ ਮਿਲੇ ਨਾ ਹੁੰਦੇ ਤਾਂ ਮੁੱਖ ਮੰਤਰੀ ਮੂੰਹ ਸੁੱਟ ਕੇ ਬੈਠਣ ਦੀ ਥਾਂ ਗਰਜ ਕੇ ਜਵਾਬ ਦਿੰਦੇ।

ਟਾਪ ਹੈਡਲਾਈਨ

ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
ਝੋਟਾ ਕਤਲਕਾਂਡ 'ਚ ਹੋਇਆ ਵੱਡਾ ਖੁਲਾਸਾ, ਕੈਮਿਸਟ 2 ਸਾਲ ਤੋਂ ਕਤਲ ਦੀ ਫਿਰਾਕ 'ਚ ਸੀ, 24 ਘੰਟੇ ਪਿਸਤੌਲ ਆਪਣੇ ਕੋਲ ਰੱਖਦਾ ਸੀ
ਝੋਟਾ ਕਤਲਕਾਂਡ 'ਚ ਹੋਇਆ ਵੱਡਾ ਖੁਲਾਸਾ, ਕੈਮਿਸਟ 2 ਸਾਲ ਤੋਂ ਕਤਲ ਦੀ ਫਿਰਾਕ 'ਚ ਸੀ, 24 ਘੰਟੇ ਪਿਸਤੌਲ ਆਪਣੇ ਕੋਲ ਰੱਖਦਾ ਸੀ
ਪੰਜਾਬ ਦੇ ਇਸ ਜ਼ਿਲ੍ਹੇ 'ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ ਦੇ ਇਸ ਜ਼ਿਲ੍ਹੇ 'ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਸਾਬਕਾ ਉੱਪ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਸਾਬਕਾ ਉੱਪ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਨੇ ਅਸਤੀਫ਼ੇ ਦਾ ਕੀਤਾ ਐਲਾਨ
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਨੇ ਅਸਤੀਫ਼ੇ ਦਾ ਕੀਤਾ ਐਲਾਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਕਤੂਬਰ 2026
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Embed widget