ਪੜਚੋਲ ਕਰੋ

ਡੇਰਾ ਸਿਰਸਾ ਤੋਂ ਜਾਂਦੀ ਸੀ ਵਿਦੇਸ਼ਾਂ 'ਚ ਜਾਣਕਾਰੀ !

ਚੰਡੀਗੜ੍ਹ: ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਨਿਯੁਕਤ ਕੋਰਟ ਕਮਿਸ਼ਨਰ ਦੀ ਰਿਪੋਰਟ ਨੇ ਡੇਰੇ ਵਿੱਚ ਖੜ੍ਹੀ ਓ.ਬੀ. ਵੈਨ ਦਾ ਰਾਜ਼ ਖੋਲ੍ਹਿਆ ਹੈ। ਕੋਰਟ ਕਮਿਸ਼ਨਰ ਏ.ਕੇ. ਪਵਾਰ ਜਦੋਂ ਡੇਰੇ ਦੇ ਸੈਕਟਰ-2 ਵਿੱਚ ਪਹੁੰਚੇ ਤਾਂ ਉੱਥੇ ਓਬੀ ਵੈਨ ਖੜ੍ਹੀ ਸੀ। ਇਹ ਵੈਨ ਨਿਊਜ਼ ਚੈਨਲਾਂ ਵੱਲੋਂ ਲਾਈਵ ਕਵਰੇਜ਼ ਵਾਸਤੇ ਵਰਤੀ ਜਾਂਦੀ ਹੈ। ਕੋਰਟ ਕਮਿਸ਼ਨਰ ਪਵਾਰ ਨੇ ਆਪਣੀ ਰਿਪੋਰਟ ਵਿੱਚ ਡੇਰੇ ਵਿੱਚੋਂ ਵਿਦੇਸ਼ੀ ਕੰਪਨੀਆਂ ਲਈ ਜਾਸੂਸੀ ਹੋਣ ਦਾ ਖ਼ਦਸ਼ਾ ਵੀ ਜਤਾਇਆ ਹੈ। ਕੋਰਟ ਕਮਿਸ਼ਨਰ ਪਵਾਰ ਦੀ ਰਿਪੋਰਟ ਮੁਤਾਬਕ ਡੇਰੇ ਦੇ ਸੈਕਟਰ-2 ਵਿੱਚੋਂ ਇੱਕ ਓਬੀ ਵੈਨ ਬਰਾਮਦ ਹੋਈ ਹੈ। ਪਵਾਰ ਨੇ ਰਿਪੋਰਟ ਲਿਖਿਆ ਹੈ ਕਿ ਡੇਰਾ ਪ੍ਰਬੰਧਕਾਂ ਨੇ ਨਾ ਰਜਿਟਰੇਸ਼ਨ ਨੰਬਰ ਤੇ ਨਾ ਹੀ ਓਬੀ ਵੈਨ ਸਬੰਧੀ ਕੋਈ ਦਸਤਾਵੇਜ਼ ਪੇਸ਼ ਕੀਤੇ ਗਏ। ਇੱਥੇ ਵੱਡਾ ਸਵਾਲ ਖੜ੍ਹਾ ਹੁੰਦਾ ਹੈ ਕਿ ਆਖ਼ਰ ਇਹ ਓਬੀ ਵੈਨ ਦਾ ਡੇਰੇ ਵਿੱਚ ਕੀ ਕੰਮ ਸੀ? ਓ.ਬੀ. ਵੈਨ ਸੈਟੇਲਾਈਟ ਨਾਲ ਕੰਨੈਕਟ ਹੋ ਕੇ ਕਿਤੇ ਵੀ ਕੋਈ ਜਾਣਕਾਰੀ ਭੇਜ ਸਕਦੀ ਹੈ। ਜਦੋਂ ਕੋਰਟ ਕਮਿਸ਼ਨਰ ਨੇ ਡੇਰੇ ਦੀ ਮੈਨਜਮੈਂਟ ਤੋਂ ਵੈਨ ਦੇ ਕਾਗਜ਼ਾਤ ਮੰਗੇ ਤਾਂ ਮੈਨੇਜਮੈਂਟ ਵੱਲੋਂ ਕੋਈ ਕਾਗਜ਼ ਮੁਹੱਈਆ ਨਹੀਂ ਕੀਤਾ ਗਿਆ। ਇਸ ਤਰ੍ਹਾਂ ਕਮਿਸ਼ਨਰ ਪਵਾਰ ਦਾ ਸ਼ੱਕ ਵਧ ਗਿਆ ਤੇ ਉਨ੍ਹਾਂ ਆਪਣੀ ਰਿਪੋਰਟ ਵਿੱਚ ਲਿਖਿਆ ਕਿ ਜੇਕਰ ਹਾਈਕੋਰਟ ਚਾਹੇ ਤਾਂ ਐਸ.ਪੀ. ਸਿਰਸਾ ਤੋਂ ਇਸ ਦੀ ਜਾਂਚ ਕਰਾ ਸਕਦਾ ਹੈ ਕਿ ਵੈਨ ਦਾ ਇਸਤੇਮਾਲ ਕੋਈ ਖੁਫੀਆ ਜਾਣਕਾਰੀ ਵਿਦੇਸ਼ ਨਾਲ ਸਾਂਝੀ ਕਰਨ ਲਈ ਤਾਂ ਨਹੀਂ ਕੀਤਾ ਗਿਆ। ਓਬੀ ਵੈਨ ਜ਼ਬਤ ਕੀਤੀ ਗਈ ਹੈ। ਹਾਈਕੋਰਟ ਚਾਹੇ ਤਾਂ ਓਬੀ ਦੇ ਦਸਤਾਵੇਜ਼ ਪੇਸ਼ ਕਰਨ ਵਾਲੇ ਮਾਲਕ ਨੂੰ ਗੱਡੀ ਸੌਂਪੀ ਜਾ ਸਕਦੀ ਹੈ। ਇਸ ਦੇ ਨਾਲ ਹੀ ਡੇਰੇ ਦੇ ਸੈਕਟਰ 10 ਵਿੱਚੋਂ ਰਾਮ ਰਹੀਮ ਦੀ ਬੁਲੇਟ ਪਰੂਫ ਲਗਜ਼ਰੀ ਲੈਕਸੂਸ ਵੀ ਬਰਾਮਦ ਹੋਈ ਹੈ। ਹੈਰਾਨੀ ਵਾਲੀ ਗੱਲ ਇਹ ਹੈ ਕਿ ਡੇਰੇ ਪ੍ਰਬੰਧਕਾਂ ਵੱਲੋਂ ਕੋਈ ਵੀ ਗੱਡੀ ਦੀ ਮਲਕੀਅਤ ਦਾ ਕਾਗਜ਼ ਨਹੀਂ ਪੇਸ਼ ਹੋਇਆ। ਕਾਲੇ ਰੰਗ ਦੀ ਬੂਲੇਟ ਪਰੂਫ ਲੈਕਸਸ ਕਾਰ ਦੇ ਮਾਲਕ ਦਾ ਕੋਈ ਅਤਾ-ਪਤਾ ਨਹੀਂ। ਗੱਡੀ ਦਾ ਕੋਈ ਕਾਗਜ਼ ਨਹੀਂ ਸੀ। ਡੇਰੇ ਦੀ ਇਹ ਗੱਡੀ ਬਾਰੇ ਕੋਰਟ ਕਮਿਸ਼ਨਰ ਨੂੰ ਡੇਰਾ ਮੈਨੇਜਮੈਂਟ ਕੋਈ ਸਬੂਤ ਨਹੀਂ ਦੇ ਪਾਇਆ। ਰਿਪੋਰਟ ਮੁਤਾਬਕ ਇਹ ਗੱਡੀ ਵੀ ਜ਼ਬਤ ਕੀਤੀ ਗਈ ਹੈ।

ਟਾਪ ਹੈਡਲਾਈਨ

ਕਾਂਗਰਸ ਨੇ ਪੰਜਾਬ ਚੋਣਾਂ ਦੀ ਖਿੱਚ ਲਈ ਤਿਆਰੀ, ਨਵੇਂ ਕਾਰਜਕਾਰੀ ਪ੍ਰਧਾਨਾਂ ਨੂੰ ਸੌਂਪੀਆਂ ਅਹਿਮ ਜ਼ਿੰਮੇਵਾਰੀਆਂ

ਲੁਧਿਆਣਾ ਦੇ ਨਾਮੀਂ ਸਕੂਲ 'ਚ ਲੱਗੀ ਅੱਗ, ਜਨਰੇਟਰ ਰੂਮ 'ਚੋਂ ਨਿਕਲੀਆਂ ਅੱਗ ਦੀਆਂ ਲਪਟਾਂ; ਬੱਚਿਆਂ ਨੂੰ ਭੇਜਿਆ ਘਰ

ਰਾਜਾ ਵੜਿੰਗ ਹੀ ਰਹਿਣਗੇ ਪਾਰਟੀ ਦੇ ਪ੍ਰਧਾਨ! ਪੰਜਾਬ ਕਾਂਗਰਸ ਇੰਚਾਰਜ ਦਾ ਵੱਡਾ ਬਿਆਨ, ਹਾਲੇ ਵੀ ਅੜਿਆ ਚੰਨੀ ਧੜਾ; ਮੀਟਿੰਗਾਂ ਦਾ ਲਗਾਤਾਰ ਬਾਈਕਾਟ

ਲੁਧਿਆਣਾ 'ਚ AAP ਆਗੂ 'ਤੇ FIR, ਘਟਨਾ ਤੋਂ 18 ਦਿਨ ਬਾਅਦ ਪੁਲਿਸ ਨੇ ਲਿਆ ਐਕਸ਼ਨ; ਜਾਣੋ ਪੂਰਾ ਮਾਮਲਾ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ
ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ
ਰਾਜਾ ਵੜਿੰਗ ਹੀ ਰਹਿਣਗੇ ਪਾਰਟੀ ਦੇ ਪ੍ਰਧਾਨ! ਪੰਜਾਬ ਕਾਂਗਰਸ ਇੰਚਾਰਜ ਦਾ ਵੱਡਾ ਬਿਆਨ, ਹਾਲੇ ਵੀ ਅੜਿਆ ਚੰਨੀ ਧੜਾ; ਮੀਟਿੰਗਾਂ ਦਾ ਲਗਾਤਾਰ ਬਾਈਕਾਟ
ਰਾਜਾ ਵੜਿੰਗ ਹੀ ਰਹਿਣਗੇ ਪਾਰਟੀ ਦੇ ਪ੍ਰਧਾਨ! ਪੰਜਾਬ ਕਾਂਗਰਸ ਇੰਚਾਰਜ ਦਾ ਵੱਡਾ ਬਿਆਨ, ਹਾਲੇ ਵੀ ਅੜਿਆ ਚੰਨੀ ਧੜਾ; ਮੀਟਿੰਗਾਂ ਦਾ ਲਗਾਤਾਰ ਬਾਈਕਾਟ
ਚੰਡੀਗੜ੍ਹ 'ਚ ਨਾਕੇ 'ਤੇ ਮਹਿਲਾ ਕਾਂਸਟੇਬਲ ਨੂੰ ਮਾਰੀ ਟੱਕਰ, ਹੱਥ-ਪਿੱਠ 'ਚ ਲੱਗੀਆਂ ਸੱਟਾਂ; ਡਿਊਟੀ ਖ਼ਤਮ ਕਰਕੇ ਜਾ ਰਹੀ ਸੀ ਘਰ

Petrol- Diesel Price Today: ਪੈਟਰੋਲ-ਡੀਜ਼ਲ ਦੇ ਨਵੇਂ ਰੇਟ ਜਾਰੀ, ਬਦਲ ਗਏ ਰੇਟ? ਜਾਣੋ ਅੱਜ ਦੀਆਂ ਕੀਮਤਾਂ

ਪੰਜਾਬ-ਚੰਡੀਗੜ੍ਹ 'ਚ 48 ਘੰਟੇ ਭਾਰੀ ਮੀਂਹ ਦੀ ਚੇਤਾਵਨੀ, ਅੱਜ ਮੁਹਾਲੀ ਸਣੇ 6 ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ

Gold- Silver Price Today: ਸੋਨਾ ਹੋਇਆ ਹੋਰ ਸਸਤਾ, ਚਾਂਦੀ 'ਚ ਵੀ ਆਈ ਵੱਡੀ ਗਿਰਾਵਟ; ਜਾਣੋ ਆਪਣੇ ਸ਼ਹਿਰ 'ਚ ਸੋਨੇ ਦੇ ਰੇਟ
Gold- Silver Price Today: ਸੋਨਾ ਹੋਇਆ ਹੋਰ ਸਸਤਾ, ਚਾਂਦੀ 'ਚ ਵੀ ਆਈ ਵੱਡੀ ਗਿਰਾਵਟ; ਜਾਣੋ ਆਪਣੇ ਸ਼ਹਿਰ 'ਚ ਸੋਨੇ ਦੇ ਰੇਟ
ਲੁਧਿਆਣਾ 'ਚ AAP ਆਗੂ 'ਤੇ FIR, ਘਟਨਾ ਤੋਂ 18 ਦਿਨ ਬਾਅਦ ਪੁਲਿਸ ਨੇ ਲਿਆ ਐਕਸ਼ਨ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ AAP ਆਗੂ 'ਤੇ FIR, ਘਟਨਾ ਤੋਂ 18 ਦਿਨ ਬਾਅਦ ਪੁਲਿਸ ਨੇ ਲਿਆ ਐਕਸ਼ਨ; ਜਾਣੋ ਪੂਰਾ ਮਾਮਲਾ
ਪੰਜਾਬ ਤੋਂ ਵੱਡੀ ਖ਼ਬਰ! 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ASI ਗ੍ਰਿਫਤਾਰ; ਮੱਚਿਆ ਹੜਕੰਪ

Embed widget