ਪੜਚੋਲ ਕਰੋ

ਹਾਈਕੋਰਟ ਦੀ ਕਲੀਨ ਚਿੱਟ ਮਗਰੋਂ ਵੀ ਸਿੱਧੂ ਜੋੜੀ ਕਿਉਂ ਤਲਬ?

ਅੰਮ੍ਰਿਤਸਰ: ਦੁਸਹਿਰੇ ਵਾਲੇ ਦਿਨ ਅੰਮ੍ਰਿਤਸਰ ਦੇ ਜੋੜਾ ਫਾਟਕ ਨੇੜੇ ਵਾਪਰੇ ਰੇਲ ਹਾਦਸੇ ਵਿੱਚ ਕੈਬਨਿਟ ਮੰਤਰੀ ਨਵਜੋਤ ਸਿੱਧੂ ਦੀ ਪਤਨੀ ਨੂੰ ਹਾਈਕੋਰਟ ਵੱਲੋਂ ਕਲੀਨ ਚਿੱਟ ਦੇਣ ਮਗਰੋਂ ਵੀ ਪੰਜਾਬ ਸਰਕਾਰ ਵੱਲੋਂ ਗਠਿਤ ਐਸਆਈਟੀ ਨੇ ਸਿੱਧੂ ਜੋੜੇ ਨੂੰ ਸੰਮਨ ਕੀਤਾ। ਪੁੱਛਗਿੱਛ ਮਗਰੋਂ ਕਮਿਸ਼ਨ ਇਸ ਬਾਰੇ ਕੁਝ ਵੀ ਬੋਲਣ ਲਈ ਤਿਆਰ ਨਹੀਂ। ਇਸ ਹਾਦਸੇ ਵਿੱਚ ਪੰਜ ਦਰਜਨ ਦੇ ਕਰੀਬ ਲੋਕਾਂ ਦੀਆਂ ਜਾਨਾਂ ਚਲੀ ਗਈ ਸੀ। ਪੰਜਾਬ ਸਰਕਾਰ ਵੱਲੋਂ ਬਣਾਈ ਜਾਂਚ ਟੀਮ ਆਪਣੇ ਪੱਧਰ 'ਤੇ ਜਾਂਚ ਕਰ ਰਹੀ ਹੈ। ਇਸ ਸਬੰਧੀ ਟੀਮ ਦੇ ਮੁਖੀ ਕਮਿਸ਼ਨਰ ਬੀ ਪੁਰੂਸ਼ਾਰਥ ਨੇ ਨਵਜੋਤ ਕੌਰ ਸਿੱਧੂ ਤੇ ਉਨ੍ਹਾਂ ਦੇ ਪਤੀ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਸੰਮਨ ਕੀਤਾ ਸੀ। ਹਾਈਕੋਰਟ ਵੱਲੋਂ ਕਲੀਨ ਚਿੱਟ ਮਿਲਣ ਦੇ ਬਾਵਜੂਦ ਉਨ੍ਹਾਂ ਨੂੰ ਤਲਬ ਕਿਉਂ ਕੀਤਾ ਗਿਆ, ਇਹ ਸਵਾਲ ਹਾਲੇ ਵੀ ਬਰਕਰਾਰ ਹੈ। ਕਮਿਸ਼ਨਰ ਬੀ ਪੁਰੂਸ਼ਾਰਥ ਹਾਲੇ ਵੀ ਇਸ ਬਾਰੇ ਕੋਈ ਟਿੱਪਣੀ ਨਹੀਂ ਕਰ ਰਹੇ ਜਦਕਿ ਉਨ੍ਹਾਂ ਨੇ ਸਿਰਫ਼ ਇੰਨੀ ਗੱਲ ਹੀ ਆਖੀ ਕਿ ਜੇਕਰ ਜ਼ਰੂਰਤ ਪਈ ਤਾਂ ਕਿਸੇ ਨੂੰ ਵੀ ਜਾਂਚ ਲਈ ਬੁਲਾਇਆ ਜਾ ਸਕਦਾ ਹੈ। ਇਸ ਤਹਿਤ ਨਵਜੋਤ ਕੌਰ ਸਿੱਧੂ ਆਪਣੇ ਬਿਆਨ ਦਰਜ ਕਰਵਾਉਣ ਲਈ ਇੰਪਰੂਵਮੈਂਟ ਟਰੱਸਟ ਦੇ ਦਫ਼ਤਰ ਪੁੱਜੇ। ਉਨ੍ਹਾਂ ਨੇ ਆਪਣੇ ਬਿਆਨ ਦਰਜ ਕਰਵਾਏ ਪਰ ਮੀਡੀਆ ਨਾਲ ਕੋਈ ਗੱਲਬਾਤ ਨਹੀਂ ਕੀਤੀ। ਉਨ੍ਹਾਂ ਸਿਰਫ ਇਹੀ ਕਿਹਾ ਕਿ ਨਵਜੋਤ ਸਿੰਘ ਸਿੱਧੂ ਅੱਜ ਰੁੱਝੇ ਹਨ ਕਿਉਂਕਿ ਉਨ੍ਹਾਂ ਦੇ ਪਹਿਲਾਂ ਤੋਂ ਪ੍ਰੋਗਰਾਮ ਤੈਅ ਸਨ ਤੇ ਉਨ੍ਹਾਂ ਨੇ ਆਪਣਾ ਪੱਖ ਅੰਦਰ ਰੱਖ ਦਿੱਤਾ ਹੈ। ਇਸ ਨੂੰ ਮੀਡੀਆ ਵਿੱਚ ਨਹੀਂ ਦੱਸਿਆ ਜਾ ਸਕਦਾ। ਰੇਲ ਹਾਦਸੇ ਤੋਂ ਬਾਅਦ ਵਿਰੋਧੀ ਧਿਰਾਂ ਲਗਾਤਾਰ ਨਵਜੋਤ ਕੌਰ ਸਿੱਧੂ ਨੂੰ ਤੇ ਨਵਜੋਤ ਸਿੰਘ ਸਿੱਧੂ ਨੂੰ ਨਿਸ਼ਾਨਾ ਬਣਾ ਰਹੀਆਂ ਹਨ। ਦੋ ਦਿਨ ਪਹਿਲਾਂ ਹੀ ਸਿੱਟ ਨੇ ਸਿੱਧੂ ਜੋੜੇ ਨੂੰ ਸੰਮਨ ਕਰਕੇ ਬਿਆਨ ਦਰਜ ਕਰਵਾਉਣ ਲਈ ਕਿਹਾ ਸੀ। ਨਵਜੋਤ ਕੌਰ ਸਿੱਧੂ ਨੇ ਆਖਿਆ ਕਿ ਨਵਜੋਤ ਸਿੰਘ ਸਿੱਧੂ ਦੇ ਬਿਆਨ ਲਿਖ਼ਤੀ ਰੂਪ ਵਿੱਚ ਕਮਿਸ਼ਨ ਕੋਲ ਪਹੁੰਚਾ ਦਿੱਤੇ ਗਏ ਹਨ।

ਟਾਪ ਹੈਡਲਾਈਨ

Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
Embed widget