ਪੜਚੋਲ ਕਰੋ

ਭਗਵੰਤ ਮਾਨ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਜਾਇਜਾ ਲੈਣ ਸਮੇਂ ਕੀਤੀ ਜਾਂ ਰਹੀ ਆਪਣੀ ਵੀਡੀਓਗ੍ਰਾਫ਼ੀ ਤੋਂ ਕਾਂਗਰਸ ਆਈ ਤੰਗ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਜਾਇਜਾ ਲਿਆ ਜਾ ਰਿਹਾ ਹੈ ਤਾਂ ਉਹਨਾਂ ਦੀ PR ਟੀਮ ਵੀ ਹਰ ਜਗ੍ਹਾ ਮੁੱਖ ਮੰਤਰੀ ਦੇ ਨਾਲ ਪਹੁੰਚ ਰਹੀ ਹੈ।

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਜਾਇਜਾ ਲਿਆ ਜਾ ਰਿਹਾ ਹੈ ਤਾਂ ਉਹਨਾਂ ਦੀ PR ਟੀਮ ਵੀ ਹਰ ਜਗ੍ਹਾ ਮੁੱਖ ਮੰਤਰੀ ਦੇ ਨਾਲ ਪਹੁੰਚ ਰਹੀ ਹੈ। ਜਿਸ 'ਤੇ ਕਾਂਗਰਸ ਨੇ ਇਤਰਾਜ ਜਤਾਇਆ ਹੈ ਅਤੇ ਮੁੱਖ ਮੰਤਰੀ ਸਲਾਹ ਵੀ ਦਿੱਤੀ ਹੈ। ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸ਼ਨੀਵਾਰ ਨੂੰ ਕਿਹਾ ਕਿ ਲੋਕਾਂ ਦੇ ਦੁੱਖ ਦੇ ਸਮੇਂ ਵਿੱਚ ਕਿਸੇ ਵੀ ਤਰਾਂ ਦਾ ਲਾਭ ਲੈਣ ਤੋਂ ਵੱਧ ਸ਼ਰਮਨਾਕ ਹੋਰ ਕੀ ਹੋ ਸਕਦਾ ਹੈ।

ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਲੋਕਾਂ ਨੂੰ ਦਿਲਾਸਾ ਦੇਣ ਅਤੇ ਉਨ੍ਹਾਂ ਨੂੰ ਮਦਦ ਦਾ ਹੱਥ ਮੁਹੱਈਆ ਕਰਵਾਉਣ ਦੇ ਸਪਸ਼ਟ ਇਰਾਦਿਆਂ ਨਾਲ ਮਿਲਣ ਦੀ ਬਜਾਏ, ਪੰਜਾਬ ਦੇ ਮੁੱਖ ਮੰਤਰੀ ਸੋਸ਼ਲ ਮੀਡੀਆ ਪੋਸਟਾਂ ਲਈ ਫੋਟੋਸ਼ੂਟ ਕਰਵਾਉਣ ਵਿੱਚ ਰੁੱਝੇ ਹੋਏ ਹਨ। 

"ਜੇ ਉਨ੍ਹਾਂ ਦਾ ਇਸ ਤੋਂ ਪ੍ਰਚਾਰ ਕਰਨ ਦਾ ਕੋਈ ਇਰਾਦਾ ਨਹੀਂ ਹੈ, ਤਾਂ ਫਿਰ ਉਹ ਹਰ ਸਮੇਂ ਸਾਰੇ ਕੈਮਰੇ ਦੇ ਅਮਲੇ ਨੂੰ ਆਪਣੇ ਨਾਲ ਕਿਉਂ ਰੱਖਦੇ ਹਨ? ਕੀ ਉਹ ਨਹੀਂ ਸਮਝਦੇ ਕਿ ਇਹ ਉਨ੍ਹਾਂ ਲੋਕਾਂ ਲਈ ਅਸੁਵਿਧਾ ਪੈਦਾ ਕਰਦਾ ਹੈ ਜੋ ਪਹਿਲਾਂ ਹੀ ਆਪਣੀ ਜ਼ਿੰਦਗੀ ਦੇ ਸਭ ਤੋਂ ਮੁਸ਼ਕਿਲ ਸਮੇਂ ਵਿੱਚੋਂ ਗੁਜ਼ਰ ਰਹੇ ਹਨ", ਬਾਜਵਾ ਨੇ ਅੱਗੇ ਕਿਹਾ। 

ਇੱਕ ਬਿਆਨ ਵਿਚ ਬਾਜਵਾ ਨੇ ਕਿਹਾ ਕਿ ਲੋਹੀਆਂ ਦੇ ਪਿੰਡ ਗਿੱਦੜਪਿੰਡੀ ਵਿਚ ਪੰਜਾਬ ਦੇ ਮੁੱਖ ਮੰਤਰੀ ਦੇ ਕਥਿਤ ਫੋਟੋਸ਼ੂਟ ਕਾਰਨ ਇੱਕ ਪ੍ਰਵਾਸੀ ਮਜ਼ਦੂਰ ਪਹਿਲਾਂ ਹੀ ਦਮ ਤੋੜ ਚੁੱਕਾ ਹੈ ਕਿਉਂਕਿ ਕਥਿਤ ਤੌਰ 'ਤੇ ਲਗਭਗ ਦੋ ਘੰਟੇ ਤੱਕ ਸੜਕ ਬੰਦ ਰਹੀ। 

"ਸਭ ਤੋਂ ਪਹਿਲਾਂ, ਪੰਜਾਬ ਦੇ ਮੁੱਖ ਮੰਤਰੀ ਨੇ ਮੌਸਮ ਵਿਭਾਗ ਦੀਆਂ ਚੇਤਾਵਨੀਆਂ ਨੂੰ ਨਜ਼ਰਅੰਦਾਜ਼ ਕਰ ਦਿੱਤਾ। ਫਿਰ, ਉਹ ਹੜ੍ਹਾਂ ਨੂੰ ਰੋਕਣ ਲਈ ਸਮੇਂ ਸਿਰ ਪਹਿਲਾਂ ਤੋਂ ਕੀਤੇ ਗਏ ਪ੍ਰਬੰਧਾਂ ਨੂੰ ਚੰਗੀ ਤਰਾਂ ਪੂਰਾ ਕਰਨ ਵਿੱਚ ਵੀ ਅਸਫਲ ਰਿਹਾ। ਇੱਥੋਂ ਤੱਕ ਕਿ ਉਨ੍ਹਾਂ ਦੀ ਆਪਣੀ ਪਾਰਟੀ ਦੇ ਰਾਜ ਸਭਾ ਮੈਂਬਰ ਬਲਬੀਰ ਸਿੰਘ ਸੀਚੇਵਾਲ ਨੇ ਦੱਸਿਆ ਕਿ ਸ਼ਾਹਕੋਟ ਨੇੜੇ ਸਤਲੁਜ ਦਰਿਆ ਦੀ ਸਫ਼ਾਈ ਨਹੀਂ ਹੋਈ, ਜਿਸ ਕਾਰਨ ਪਾੜ ਪੈ ਗਿਆ। ਇਸ ਦੌਰਾਨ ਉਹ ਜੋ ਕਰ ਰਿਹਾ ਹੈ ਉਹ ਮਗਰਮੱਛਾਂ ਦੇ ਹੰਝੂ ਵਹਾਉਣਾ ਅਤੇ ਅਜਿਹੀਆਂ ਹੋਰ ਨਾਟਕੀ ਹਰਕਤਾਂ ਵਿੱਚ ਸ਼ਾਮਲ ਹੋਣਾ ਹੈ", ਬਾਜਵਾ ਨੇ ਅੱਗੇ ਕਿਹਾ। 

ਬਾਜਵਾ ਨੇ ਕਿਹਾ ਕਿ ਹੜ੍ਹਾਂ ਦੀ ਰੋਕਥਾਮ ਲਈ ਉਪਾਵਾਂ ਨਾਲ ਸਬੰਧਿਤ ਇੱਕ ਮੀਟਿੰਗ ਇਸ ਸਾਲ ਜਨਵਰੀ ਵਿੱਚ ਹੋਣੀ ਸੀ। ਪੰਜਾਬ ਦੇ ਮੁੱਖ ਮੰਤਰੀ ਨੇ ਮਈ ਵਿੱਚ ਉਹ ਮੀਟਿੰਗ ਕੀਤੀ ਸੀ, ਜਿਸ ਤੋਂ ਉਨ੍ਹਾਂ ਦੀ ਆਫ਼ਤ ਪ੍ਰਬੰਧਨ ਬਾਰੇ ਗੰਭੀਰਤਾ ਦਾ ਪਤ ਲੱਗਦਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Advertisement
ABP Premium

ਵੀਡੀਓਜ਼

Dhallewal ਨੂੰ ਲੈਕੇ Sukhpal Khaira ਨੇ CM Bhagwant Mann ਦੀ ਕਾਰਗੁਜਾਰੀ 'ਤੇ ਸਵਾਲ ਖੜੇ ਕੀਤੇਸਲਮਾਨ ਖਾਨ ਨੂੰ ਮੁੜ ਖ਼ਤਰਾ ? , ਵੇਖੋ ਕੀ ਹੋ ਰਿਹਾ ਸਲਮਾਨ ਖਾਨ ਦੇ ਘਰਬਾਦਲ ਧੜਾ ਅਕਾਲ ਤਖਤ ਸਾਹਿਬ ਤੋਂ ਭਗੌੜਾ ! Amritpal Singh ਦੇ ਪਿਤਾ ਦੇ ਵੱਡੇ ਇਲਜ਼ਾਮਕਿਸਾਨ ਹੋ ਗਿਆ ਤੱਤਾ ਕਹਿੰਦਾ, ਜਾਣ ਬੁੱਝ ਕੇ ਸਾਡੀਆਂ ਪੱਗਾਂ ਨੂੰ ਹੱਥ ਪਾਇਆ ਜਾ ਰਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Punjab News: ਭਲਾ ਬਾਦਲ ਨੇ ਕਦੋਂ ਕੱਟ ਲਈ 16 ਸਾਲ ਦੀ ਜੇਲ੍ਹ? ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਕੀਤੇ ਵੱਡੇ ਖੁਲਾਸੇ
Punjab News: ਭਲਾ ਬਾਦਲ ਨੇ ਕਦੋਂ ਕੱਟ ਲਈ 16 ਸਾਲ ਦੀ ਜੇਲ੍ਹ? ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਕੀਤੇ ਵੱਡੇ ਖੁਲਾਸੇ
Alert in Punjab: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖਤਰਾ! ਚੰਡੀਗੜ੍ਹ ਪਹੁੰਚੇ ਬੀਐਸਐਫ ਦੇ ਅਧਿਕਾਰੀ, ਗੁਰਦਾਸਪੁਰ ਤੇ ਪਠਾਨਕੋਟ 'ਚ ਅਲਰਟ
Alert in Punjab: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖਤਰਾ! ਚੰਡੀਗੜ੍ਹ ਪਹੁੰਚੇ ਬੀਐਸਐਫ ਦੇ ਅਧਿਕਾਰੀ, ਗੁਰਦਾਸਪੁਰ ਤੇ ਪਠਾਨਕੋਟ 'ਚ ਅਲਰਟ
CEIR Portal: ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
HMPV Virus: ਐਚਐਮਪੀਵੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਲਰਟ, ਘਰੋਂ ਬਾਹਰ ਨਿਕਲਣ ਵੇਲੇ ਪਾਓ ਮਾਸਕ
HMPV Virus: ਐਚਐਮਪੀਵੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਲਰਟ, ਘਰੋਂ ਬਾਹਰ ਨਿਕਲਣ ਵੇਲੇ ਪਾਓ ਮਾਸਕ
Embed widget