ਪੜਚੋਲ ਕਰੋ

ਪਰਾਲੀ ਸਾੜਨ 'ਤੇ ਸਵਾਲ ਉਠਾਉਣ ਵਾਲਿਆਂ ਨੂੰ ਕਿਸਾਨਾਂ ਦਾ ਜਵਾਬ, ਪਟਾਕਿਆਂ, ਫੈਕਟਰੀਆਂ ਤੇ ਭੱਠਿਆਂ ਦਾ ਪ੍ਰਦੂਸ਼ਨ ਕਿਉਂ ਨਹੀਂ ਦਿੱਸਦਾ?

ਧਰਨਾਕਾਰੀ ਮਰਦ ਔਰਤਾਂ,ਪਰਿਵਾਰਾਂ ਸਮੇਤ ਵੱਡੀ ਗਿਣਤੀ ਵਿੱਚ ਧਰਨੇ ਵਾਲੀ ਥਾਂ 'ਤੇ ਪਹੁੰਚੀਆਂ ਅਤੇ ਕਿਸਾਨ ਅੰਦੋਲਨ ਦੇ ਸ਼ਹੀਦਾਂ ਨੂੰ ਸਿਜਦਾ ਕੀਤਾ।

ਬਰਨਾਲਾ: 32 ਜਥੇਬੰਦੀਆਂ 'ਤੇ ਆਧਾਰਤ ਸੰਯੁਕਤ ਕਿਸਾਨ ਮੋਰਚੇ ਵੱਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਤੇ ਐਮਐਸਪੀ ਦੀ ਗਾਰੰਟੀ ਦੇਣ ਵਾਲਾ ਨਵਾਂ ਕਾਨੂੰਨ ਬਣਵਾਉਣ ਲਈ ਰੇਲਵੇ ਸਟੇਸ਼ਨ 'ਤੇ ਲਾਇਆ ਧਰਨਾ ਅੱਜ 401ਵੇਂ ਦਿਨ ਵੀ ਪੂਰੇ ਜੋਸ਼ੋ-ਖਰੋਸ਼ ਨਾਲ ਜਾਰੀ ਰਿਹਾ। ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਅਨੁਸਾਰ ਦਿਵਾਲੀ ਵਾਲੀ ਬੀਤੀ ਸ਼ਾਮ ਸੰਘਰਸ਼ੀ ਪਿੜਾਂ ਵਿੱਚ ਕਿਸਾਨ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਦੀਵੇ ਜਗਾਏ ਗਏ।

ਧਰਨਾਕਾਰੀ ਮਰਦ ਔਰਤਾਂ,ਪਰਿਵਾਰਾਂ ਸਮੇਤ ਵੱਡੀ ਗਿਣਤੀ ਵਿੱਚ ਧਰਨੇ ਵਾਲੀ ਥਾਂ 'ਤੇ ਪਹੁੰਚੀਆਂ ਅਤੇ ਕਿਸਾਨ ਅੰਦੋਲਨ ਦੇ ਸ਼ਹੀਦਾਂ ਨੂੰ ਸਿਜਦਾ ਕੀਤਾ। ਜਗਦੇ ਦੀਵੇ ਤੇ ਮੋਮਬੱਤੀਆਂ ਹੱਥਾਂ 'ਚ ਫੜ ਕੇ ਆਕਾਸ਼ ਗੁੰਜਾਊ ਨਾਹਰਿਆਂ ਨਾਲ ਸ਼ਹੀਦਾਂ ਨੂੰ ਭਾਵਭਿੰਨੀ ਸ਼ਰਧਾਂਜਲੀ ਭੇਟ ਕੀਤੀ। ਬੁਲਾਰਿਆਂ ਨੇ ਜਾਣਕਾਰੀ ਦਿੱਤੀ ਕਿ ਭਲਕੇ 6 ਤਰੀਕ ਨੂੰ ਲੋਕ-ਕਵੀ ਸੰਤ ਰਾਮ ਉਦਾਸੀ ਦੀ ਬਰਸੀ ਧਰਨੇ ਵਾਲੀ ਥਾਂ 'ਤੇ ਹੀ ਮਨਾਈ ਜਾਵੇਗੀ।

ਬੁਲਾਰਿਆਂ ਨੇ ਅੱਜ ਦਿਵਾਲੀ ਦੇ ਪਟਾਕਿਆਂ ਕਾਰਨ ਸ਼ਹਿਰਾਂ ਦੀ ਜ਼ਹਿਰੀਲੀ ਹੋਈ ਹਵਾ ਦੀ ਚਰਚਾ ਕੀਤੀ। ਆਗੂਆਂ ਨੇ ਕਿਹਾ ਕਿ ਪਰਾਲੀ ਸਾੜਨ 'ਤੇ ਦਿਨ ਰਾਤ ਕਿੰਤੂ ਪਰੰਤੂ ਕਰਨ ਵਾਲਿਆਂ ਨੂੰ ਨਾ ਤਾਂ ਪਟਾਕਿਆਂ ਦਾ ਪ੍ਰਦੂਸ਼ਣ ਦਿਖਦਾ ਹੈ ਤੇ ਨਾ ਹੀ ਫੈਕਟਰੀਆਂ, ਭੱਠਿਆਂ ਆਦਿ ਦਾ। ਪਰਾਲੀ ਵਾਲੇ ਪਰਦੂਸ਼ਣ ਦੀ ਮਾਤਰਾ 8 ਫੀਸਦੀ ਤੋਂ ਵੀ ਘੱਟ ਬਣਦੀ ਹੈ ਪਰ ਰੌਲਾ ਸਭ ਤੋਂ ਵਧ ਪਰਾਲੀ ਦਾ ਪਾਇਆ ਜਾਂਦਾ ਹੈ। ਕਿਸਾਨ ਪਰਾਲੀ ਮਜਬੂਰੀ-ਵੱਸ ਜਲਾਉਂਦੇ ਹਨ, ਸ਼ੌਕ ਨੂੰ ਨਹੀਂ। ਜੇਕਰ ਸਰਕਾਰ ਪਰਾਲੀ ਦਾ ਕੋਈ ਹੱਲ ਕੱਢੇ, ਕਿਸਾਨ ਕਦੇ ਵੀ ਪਰਾਲੀ ਨਹੀਂ ਸਾੜਨਗੇ।

ਅੱਜ ਬੁਲਾਰਿਆਂ ਨੇ ਇੱਕ ਵਾਰ ਫਿਰ ਡੀਏਪੀ ਖਾਦ ਦੀ ਕਿੱਲਤ ਦਾ ਮੁੱਦਾ ਉਭਾਰਿਆ। ਜਿਵੇਂ ਜਿਵੇਂ ਕਣਕ ਦੀ ਬਿਜਾਈ ਦੀ ਤਰੀਕ ਨਜਦੀਕ ਆ ਰਹੀ ਹੈ, ਖਾਦ ਦਾ ਇੰਤਜ਼ਾਮ ਨਾ ਹੋਣ ਕਾਰਨ ਕਿਸਾਨਾਂ ਦੀ ਚਿੰਤਾ ਵਧ ਰਹੀ ਹੈ। ਜੇਕਰ ਹਾਲਤ ਨਾ ਸੁਧਰੀ ਤਾਂ ਕਣਕ ਦੀ ਬਿਜਾਈ ਲੇਟ ਹੋ ਸਕਦੀ ਹੈ ਜਿਸ ਕਾਰਨ ਝਾੜ ਬਹੁਤ ਘਟ ਸਕਦਾ ਹੈ।ਆਗੂਆਂ ਨੇ ਕਿਹਾ ਕਿ ਸਰਕਾਰ ਖਾਦ ਦੀ ਸਪਲਾਈ ਠੀਕ ਕਰਨ ਲਈ ਕੋਈ ਕਦਮ ਨਹੀਂ ਉਠਾ ਰਹੀ ਜਦੋਂ ਕਿ ਟਾਹਰਾਂ ਦਿਨ-ਰਾਤ ਕਿਸਾਨ ਹਿਤੈਸ਼ੀ ਹੋਣ ਦੀਆਂ ਮਾਰੀਆਂ ਜਾਂਦੀਆਂ ਹਨ। ਸਰਕਾਰ ਤੁਰੰਤ ਖਾਦ ਦੀ ਕਿੱਲਤ ਦੂਰ ਕਰੇ।

ਇਹ ਵੀ ਪੜ੍ਹੋ: Best Electric Bike: ਪੈਟਰੋਲ-ਡੀਜ਼ਲ ਦਾ ਝੰਜਟ ਖਤਮ! ਲੋਕ ਨੂੰ ਖੂਬ ਪਸੰਦ ਆ ਰਹੀ ਇਹ Electric Bike

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

WhatsApp 'ਤੇ ਭੇਜੇ ਗਏ ਵਿਆਹ ਦਾ ਕਾਰਡ...ਖਾਲੀ ਕਰ ਦੇਏਗਾ ਤੁਹਾਡਾ ਬੈਂਕ ਖਾਤਾ! ਜਾਣੋ ਇਸ ਨਵੇਂ ਸਕੈਮ ਬਾਰੇ

IND vs PAK: ਭਾਰਤ ਨੇ ਪਾਕਿਸਤਾਨ ਨੂੰ ਦਿੱਤਾ 440 ਵੋਲਟ ਦਾ ਝਟਕਾ, ਹੁਣ ਇਸ ਖੇਡ 'ਚ ਵੀ ਨਹੀਂ ਹੋਏਗਾ ਦੋਵਾਂ ਟੀਮਾਂ ਦਾ ਮੁਕਾਬਲਾ?

ਨਾ ਮੈਸੇਜ ਆਇਆ ਤੇ ਨਾ ਹੀ ਆਈ ਕੋਈ ਕਾਲ, ਫਿਰ ਵੀ NRI ਦੇ ਬੈਂਕ ਖਾਤੇ 'ਚੋਂ ਉੱਡ ਗਏ 28 ਲੱਖ

Free Education: ਇਨ੍ਹਾਂ ਦੇਸ਼ਾਂ 'ਚ ਮਿਲਦੀ ਹੈ ਮੁਫਤ ਸਿੱਖਿਆ,  ਭਾਰਤੀ ਵਿਦਿਆਰਥੀਆਂ ਲਈ ਬਣੇ ਪਹਿਲੀ ਪਸੰਦ, ਦੇਖੋ ਪੂਰੀ ਸੂਚੀ

ABP Premium

ਵੀਡੀਓਜ਼

ਡਿੰਪੀ ਢਿੱਲੋਂ ਨੂੰ ਰਵਨੀਤ ਬਿੱਟੂ ਨੇ ਕੀਤਾ ਚੈਲੇਂਜ, ਕਰ ਦਿੱਤੀ ਬੋਲਤੀ ਬੰਦਰਾਜਾ ਵੜਿੰਗ ਨੂੰ ਕੌਣ ਬਚਾ ਰਿਹਾ?ਅੰਮ੍ਰਿਤਾ ਵੜਿੰਗ ਨੇ ਵਰਤਾਇਆ ਲੰਗਰ, ਗੁਰਪੁਰਬ ਸਮੇਂ ਕੀਤੀ ਲੰਗਰ ਦੀ ਸੇਵਾਹਲਕਾ ਘਨੌਰ ਦੇ ਪਿੰਡ ਦੜਬਾ ਵਿੱਚ ਮਾਇਨਿੰਗ ਮਾਫੀਆ ਸਰਗਰਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
WhatsApp 'ਤੇ ਭੇਜੇ ਗਏ ਵਿਆਹ ਦਾ ਕਾਰਡ...ਖਾਲੀ ਕਰ ਦੇਏਗਾ ਤੁਹਾਡਾ ਬੈਂਕ ਖਾਤਾ! ਜਾਣੋ ਇਸ ਨਵੇਂ ਸਕੈਮ ਬਾਰੇ
WhatsApp 'ਤੇ ਭੇਜੇ ਗਏ ਵਿਆਹ ਦਾ ਕਾਰਡ...ਖਾਲੀ ਕਰ ਦੇਏਗਾ ਤੁਹਾਡਾ ਬੈਂਕ ਖਾਤਾ! ਜਾਣੋ ਇਸ ਨਵੇਂ ਸਕੈਮ ਬਾਰੇ
IND vs PAK: ਭਾਰਤ ਨੇ ਪਾਕਿਸਤਾਨ ਨੂੰ ਦਿੱਤਾ 440 ਵੋਲਟ ਦਾ ਝਟਕਾ, ਹੁਣ ਇਸ ਖੇਡ 'ਚ ਵੀ ਨਹੀਂ ਹੋਏਗਾ ਦੋਵਾਂ ਟੀਮਾਂ ਦਾ ਮੁਕਾਬਲਾ?
IND vs PAK: ਭਾਰਤ ਨੇ ਪਾਕਿਸਤਾਨ ਨੂੰ ਦਿੱਤਾ 440 ਵੋਲਟ ਦਾ ਝਟਕਾ, ਹੁਣ ਇਸ ਖੇਡ 'ਚ ਵੀ ਨਹੀਂ ਹੋਏਗਾ ਦੋਵਾਂ ਟੀਮਾਂ ਦਾ ਮੁਕਾਬਲਾ?
ਨਾ ਮੈਸੇਜ ਆਇਆ ਤੇ ਨਾ ਹੀ ਆਈ ਕੋਈ ਕਾਲ, ਫਿਰ ਵੀ NRI ਦੇ ਬੈਂਕ ਖਾਤੇ 'ਚੋਂ ਉੱਡ ਗਏ 28 ਲੱਖ
ਨਾ ਮੈਸੇਜ ਆਇਆ ਤੇ ਨਾ ਹੀ ਆਈ ਕੋਈ ਕਾਲ, ਫਿਰ ਵੀ NRI ਦੇ ਬੈਂਕ ਖਾਤੇ 'ਚੋਂ ਉੱਡ ਗਏ 28 ਲੱਖ
Free Education: ਇਨ੍ਹਾਂ ਦੇਸ਼ਾਂ 'ਚ ਮਿਲਦੀ ਹੈ ਮੁਫਤ ਸਿੱਖਿਆ,  ਭਾਰਤੀ ਵਿਦਿਆਰਥੀਆਂ ਲਈ ਬਣੇ ਪਹਿਲੀ ਪਸੰਦ, ਦੇਖੋ ਪੂਰੀ ਸੂਚੀ
Free Education: ਇਨ੍ਹਾਂ ਦੇਸ਼ਾਂ 'ਚ ਮਿਲਦੀ ਹੈ ਮੁਫਤ ਸਿੱਖਿਆ, ਭਾਰਤੀ ਵਿਦਿਆਰਥੀਆਂ ਲਈ ਬਣੇ ਪਹਿਲੀ ਪਸੰਦ, ਦੇਖੋ ਪੂਰੀ ਸੂਚੀ
Air Pollution: ਧੂੰਏ ਨੇ ਕੀਤਾ ਪੰਜਾਬ ਦਾ ਬੁਰਾ ਹਾਲ ! 20 ਲੱਖ ਲੋਕ ਇਲਾਜ ਲਈ ਪਹੁੰਚੇ ਹਸਪਤਾਲ, ਕੈਂਸਰ ਦਾ ਵੀ ਵਧਿਆ ਖ਼ਤਰਾ, ਜਾਣੋ ਤਾਜ਼ਾ ਹਲਾਤ

ਚੰਡੀਗੜ੍ਹ ਨੂੰ ਲੈ ਕੇ ਪੰਜਾਬ ਤੇ ਹਰਿਆਣਾ 'ਚ ਵਧਿਆ ਵਿਵਾਦ, AAP ਨੇ ਕਿਹਾ-ਨਹੀਂ ਦਿਆਂਗੇ 1 ਇੰਚ ਜ਼ਮੀਨ, CM ਸੈਣੀ ਨੇ ਕਿਹਾ-ਸਾਡਾ ਵੀ ਹੱਕ

Champions Trophy 2025:  ਜੇ ਆਕੜਾਂ ਦਿਖਾਉਂਦਾ ਰਿਹਾ ਪਾਕਿਸਤਾਨ ਤਾਂ ਭਾਰਤ ਕਰ ਸਕਦਾ ਹੈ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ, ਜਾਣੋ ਕਿਵੇਂ ?

ਲਾਹੌਰ 'ਚ ਲੋਕਾਂ ਦਾ ਸਾਹ ਲੈਣਾ ਵੀ ਹੋਇਆ ਔਖਾ, 1900 ਤੋਂ ਪਾਰ AQI, ਹਸਪਤਾਲ 'ਚ 15 ਹਜ਼ਾਰ ਮਰੀਜ਼ ਭਰਤੀ

Embed widget