ਪੜਚੋਲ ਕਰੋ

Amritpal Singh: ਅੰਮ੍ਰਿਤਪਾਲ ਸਿੰਘ 'ਤੇ ਕਿਉਂ ਵਧਾਈ NSA ਦੀ ਮਿਆਦ? ਹਾਈਕੋਰਟ 'ਚ ਪੰਜਾਬ ਤੇ ਕੇਂਦਰ ਸਰਕਾਰ ਦੀ ਪੇਸ਼ੀ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ 'ਤੇ ਲਾਏ ਗਏ ਨੈਸ਼ਨਲ ਸਕਿਓਰਿਟੀ ਐਕਟ (ਐਨਐਸਏ) ਦੀ ਮਿਆਦ ਵਧਾਉਣ ਨੂੰ ਲੈ ਕੇ ਪੰਜਾਬ ਤੇ ਹਰਿਆਣਾ ਹਾਈਕੋਰਟ 'ਚ ਚੁਣੌਤੀ ਦਿੱਤੀ ਗਈ ਹੈ।

Khadoor Sahib MP Amritpal Singh: ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ 'ਤੇ ਲਾਏ ਗਏ ਨੈਸ਼ਨਲ ਸਕਿਓਰਿਟੀ ਐਕਟ (ਐਨਐਸਏ) ਦੀ ਮਿਆਦ ਵਧਾਉਣ ਨੂੰ ਲੈ ਕੇ ਪੰਜਾਬ ਤੇ ਹਰਿਆਣਾ ਹਾਈਕੋਰਟ 'ਚ ਚੁਣੌਤੀ ਦਿੱਤੀ ਗਈ ਹੈ। ਇਸ ਕੇਸ ਦੀ ਅੱਜ ਸੁਣਵਾਈ ਹੋਣੀ ਹੈ। ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ 'ਚ ਸੰਸਦ ਮੈਂਬਰ 'ਤੇ NSA ਲਾਉਣ ਨੂੰ ਗਲਤ ਕਿਹਾ ਗਿਆ ਹੈ। ਪਿਛਲੀ ਸੁਣਵਾਈ 'ਚ ਅਦਾਲਤ ਨੇ ਇਸ ਮਾਮਲੇ 'ਤੇ ਕੇਂਦਰ ਤੇ ਪੰਜਾਬ ਸਰਕਾਰਾਂ ਨੂੰ ਨੋਟਿਸ ਜਾਰੀ ਕੀਤਾ ਸੀ।

ਇਸ ਤੋਂ ਪਹਿਲਾਂ ਸ਼ੁਰੂ ਵਿੱਚ ਸਰਕਾਰੀ ਵਕੀਲ ਨੇ ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ਵਿੱਚ ਤਕਨੀਕੀ ਖਾਮੀਆਂ ਦਾ ਮੁੱਦਾ ਉਠਾਇਆ ਸੀ। ਇਸ ਵਿੱਚ ਅੰਮ੍ਰਿਤਪਾਲ ਸਿੰਘ ਦੇ ਘਰ ਦਾ ਪਤਾ ਤੇ ਉਸ ਦੇ ਮਾਤਾ-ਪਿਤਾ ਦੀ ਉਮਰ ਗਲਤ ਦੱਸਣ ਦਾ ਦਾਅਵਾ ਕੀਤਾ ਗਿਆ ਸੀ। ਇਸ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਦੇ ਵਕੀਲ ਨੇ ਸੋਧ ਕਰਨ ਲਈ ਸਮਾਂ ਮੰਗਿਆ ਸੀ।

ਅੰਮ੍ਰਿਤਪਾਲ ਸਿੰਘ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ। ਅਦਾਲਤ ਵਿੱਚ ਦਾਇਰ ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਐਨਐਸਏ ਦੀ ਮਿਆਦ ਇੱਕ ਸਾਲ ਵਧਾਉਣਾ ਪੂਰੀ ਤਰ੍ਹਾਂ ਗਲਤ ਹੈ। ਉਸ ਨੇ ਆਪਣੇ ਖਿਲਾਫ ਕੀਤੀ ਗਈ ਕਾਰਵਾਈ ਨੂੰ ਗੈਰ-ਸੰਵਿਧਾਨਕ ਦੱਸਿਆ ਹੈ। ਉਹ ਇੱਕ ਸਾਲ ਤੋਂ ਵੱਧ ਸਮੇਂ ਤੋਂ ਆਪਣੇ ਰਾਜ, ਰਿਸ਼ਤੇਦਾਰਾਂ ਤੇ ਲੋਕਾਂ ਤੋਂ ਦੂਰ ਹੈ। ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਉਸ ਦੀ ਜ਼ਿੰਦਗੀ ਤੇ ਆਜ਼ਾਦੀ ਨੂੰ ਅਸਾਧਾਰਨ ਤੇ ਬੇਰਹਿਮ ਤਰੀਕੇ ਨਾਲ ਖੋਹ ਲਿਆ ਗਿਆ ਹੈ।

ਇਸ ਦੌਰਾਨ ਹੁਣ ਅੰਮ੍ਰਿਤਪਾਲ ਸਿੰਘ ਦੀ ਪਾਰਲੀਮੈਂਟ ਮੈਂਬਰਸ਼ਿਪ ਨੂੰ ਵੀ ਚੁਣੌਤੀ ਦਿੱਤੀ ਗਈ ਹੈ। ਇਸ ਸਬੰਧੀ ਹਲਕਾ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਵਿਕਰਮਜੀਤ ਸਿੰਘ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਪਟੀਸ਼ਨ 'ਚ 5 ਗੱਲਾਂ ਦਾ ਜ਼ਿਕਰ ਕੀਤਾ ਗਿਆ ਹੈ।

ਪਹਿਲੀ ਦਲੀਲ ਦਿੱਤੀ ਗਈ ਹੈ ਕਿ ਅੰਮ੍ਰਿਤਪਾਲ ਸਿੰਘ ਨੇ ਆਪਣੇ ਨਾਮਜ਼ਦਗੀ ਪੱਤਰ ਵਿੱਚ ਕਈ ਜਾਣਕਾਰੀਆਂ ਛੁਪਾਈਆਂ ਹਨ। ਨਾਮਜ਼ਦਗੀ ਫਾਰਮ ਅਧੂਰਾ ਹੈ। ਫੰਡ, ਦਾਨ ਤੇ ਖਰਚਿਆਂ ਬਾਰੇ ਜਾਣਕਾਰੀ ਛੁਪਾਈ ਗਈ ਹੈ। ਵੋਟਾਂ ਮੰਗਣ ਲਈ ਧਾਰਮਿਕ ਸਥਾਨਾਂ ਦੀ ਵਰਤੋਂ ਕੀਤੀ ਗਈ ਹੈ। ਬਿਨਾਂ ਪ੍ਰਵਾਨਗੀ ਤੋਂ ਚੋਣ ਪ੍ਰਚਾਰ ਸਮੱਗਰੀ ਛਾਪੀ ਗਈ। ਚੋਣ ਕਮਿਸ਼ਨ ਦੀ ਇਜਾਜ਼ਤ ਤੋਂ ਬਿਨਾਂ ਸੋਸ਼ਲ ਮੀਡੀਆ 'ਤੇ ਪ੍ਰਚਾਰ ਕੀਤਾ ਗਿਆ।

ਅੰਮ੍ਰਿਤਪਾਲ ਸਿੰਘ ਉਪਰ ਅਜਨਾਲਾ ਥਾਣੇ 'ਤੇ ਹਮਲੇ ਸਮੇਤ 12 ਐਫਆਈਆਰ ਦਰਜ ਹਨ। ਜੇਲ੍ਹ ਵਿੱਚ ਰਹਿੰਦਿਆਂ ਅੰਮ੍ਰਿਤਪਾਲ ਸਿੰਘ ਨੇ 2024 ਦੀਆਂ ਲੋਕ ਸਭਾ ਚੋਣਾਂ ਖਡੂਰ ਸਾਹਿਬ ਸੰਸਦੀ ਹਲਕੇ ਤੋਂ ਆਜ਼ਾਦ ਉਮੀਦਵਾਰ ਵਜੋਂ ਜਿੱਤੀਆਂ ਹਨ। ਅੰਮ੍ਰਿਤਪਾਲ ਸਿੰਘ ਨੇ ਕਾਂਗਰਸ ਦੇ ਕੁਲਬੀਰ ਸਿੰਘ ਜੀਰਾ ਨੂੰ ਕਰੀਬ 1.97 ਲੱਖ ਵੋਟਾਂ ਦੇ ਫਰਕ ਨਾਲ ਹਰਾਇਆ ਸੀ। ਖਡੂਰ ਸਾਹਿਬ ਤੋਂ ਜਿੱਤਣ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਨੂੰ ਸਹੁੰ ਚੁੱਕਣ ਲਈ ਪੈਰੋਲ ਮਿਲ ਗਈ ਹੈ।

ਟਾਪ ਹੈਡਲਾਈਨ

Fatehgarh Sahib 'ਚ ਭਿਆਨਕ ਸੜਕ ਹਾਦਸਾ, 2 ਦੀ ਮੌਤ ,ਤੇਜ਼ ਰਫ਼ਤਾਰ ਟਰੱਕ ਨੇ ਸਕੂਟਰੀ ਨੂੰ ਕੁਚਲਿਆ
Fatehgarh Sahib 'ਚ ਭਿਆਨਕ ਸੜਕ ਹਾਦਸਾ, 2 ਦੀ ਮੌਤ ,ਤੇਜ਼ ਰਫ਼ਤਾਰ ਟਰੱਕ ਨੇ ਸਕੂਟਰੀ ਨੂੰ ਕੁਚਲਿਆ
Big News: ਵੱਡੀ ਖਬਰ, 'ਆਪ' ਮੰਤਰੀ ਸੰਜੀਵ ਅਰੋੜਾ ਨੂੰ ਲੈ ਕੇ ਵੱਡਾ ਅਪਡੇਟ, ਸੁਪਰੀਮ ਕੋਰਟ ਨੇ ਜ਼ਮਾਨਤ...
Big News: ਵੱਡੀ ਖਬਰ, 'ਆਪ' ਮੰਤਰੀ ਸੰਜੀਵ ਅਰੋੜਾ ਨੂੰ ਲੈ ਕੇ ਵੱਡਾ ਅਪਡੇਟ, ਸੁਪਰੀਮ ਕੋਰਟ ਨੇ ਜ਼ਮਾਨਤ...
Punjab Congress 'ਚ ਅੰਦਰੂਨੀ ਕਲੇਸ਼ ਵਧਿਆ, ਸੰਸਦ ਮੈਂਬਰ ਘੁਬਾਇਆ ਬੋਲੇ- ਪ੍ਰਧਾਨ ਅਸਤੀਫਾ ਦੇਣ, ਪੰਜਾਬ ਦੇ ਲੋਕ ਨਾਰਾਜ਼
Punjab Congress 'ਚ ਅੰਦਰੂਨੀ ਕਲੇਸ਼ ਵਧਿਆ, ਸੰਸਦ ਮੈਂਬਰ ਘੁਬਾਇਆ ਬੋਲੇ- ਪ੍ਰਧਾਨ ਅਸਤੀਫਾ ਦੇਣ, ਪੰਜਾਬ ਦੇ ਲੋਕ ਨਾਰਾਜ਼
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਇਹ ਇਲਾਕਾ, 1 ਦੀ ਮੌਤ 1 ਜ਼ਖਮੀ; ਬਲਾਸਟ ਨਾਲ ਉੱਡੀ ਛੱਤ...
ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਇਹ ਇਲਾਕਾ, 1 ਦੀ ਮੌਤ 1 ਜ਼ਖਮੀ; ਬਲਾਸਟ ਨਾਲ ਉੱਡੀ ਛੱਤ...

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress Crisis: ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
Weather Update: ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
Police Transfer News: ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
Embed widget