ਪੜਚੋਲ ਕਰੋ

ਰਾਜਪਾਲ ਵੱਲੋਂ ਜਾਂਚ ਮੁਕੰਮਲ ਹੋਣ ਉਪਰੰਤ ਵੀ CM ਭਗਵੰਤ ਮਾਨ ਆਪਣੇ ਮੰਤਰੀ ਨੂੰ ਬਰਖ਼ਾਸਤ ਕਿਉਂ ਨਹੀਂ ਕਰ ਰਹੇ: ਮਜੀਠੀਆ

ਉਨ੍ਹਾਂ ਕਿਹਾ ਕਿ ਹੈ ਕਿ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਜਾਂਚ ਮੁਕੰਮਲ ਹੋਣ ਉਪਰੰਤ ਵੀ ਮੁੱਖ ਮੰਤਰੀ ਭਗਵੰਤ ਮਾਨ ਆਪਣੇ ਮੰਤਰੀ ਕਟਾਰੂ ਚੱਕ ਨੂੰ ਬਰਖ਼ਾਸਤ ਨਹੀਂ ਕਰ ਰਿਹਾ।

Jalandhar by election: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਨੇ ਮੁੱਖ ਮੰਤਰੀ ਭਗਵੰਤ ਮਾਨ ਉੱਪਰ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਹੈ ਕਿ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਜਾਂਚ ਮੁਕੰਮਲ ਹੋਣ ਉਪਰੰਤ ਵੀ ਮੁੱਖ ਮੰਤਰੀ ਭਗਵੰਤ ਮਾਨ ਆਪਣੇ ਮੰਤਰੀ ਕਟਾਰੂ ਚੱਕ ਨੂੰ ਬਰਖ਼ਾਸਤ ਨਹੀਂ ਕਰ ਰਿਹਾ।

ਮਜੀਠੀਆ ਨੇ ਫੇਸਬੁੱਕ ਪੇਜ਼ ਉੱਪਰ ਸ਼ੇਅਰ ਕੀਤਾ ਹੈ ਕਿ ਨੌਕਰੀ ਲਵਾਉਣ ਦੇ ਨਾਮ 'ਤੇ ਦਲਿਤ ਲੜਕੇ ਦਾ ਜਿਨਸੀ ਸੋਸ਼ਣ ਕਰਨ ਵਾਲੇ ਮੰਤਰੀ ਕਟਾਰੂ ਚੱਕ ਦੇ ਕੇਸ ਸੰਬੰਧੀ ਮਾਣਯੋਗ ਰਾਜਪਾਲ ਵੱਲੋਂ ਜਾਂਚ ਮੁਕੰਮਲ ਹੋਣ ਉਪਰੰਤ ਵੀ ਦੋਸ਼ੀ ਮੰਤਰੀ ਨੂੰ ਭਗਵੰਤ ਮਾਨ ਨਹੀਂ ਕਰ ਰਿਹਾ ਬਰਖ਼ਾਸਤ।

ਦੱਸ ਦਈਏ ਕਿ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਕਥਿਤ ਜਿਨਸੀ ਸ਼ੋਸ਼ਣ ਦੀ ਵਿਵਾਦਤ ਵੀਡੀਓ ਦੀ ਫੋਰੈਂਸਿਕ ਰਿਪੋਰਟ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਫੋਰੈਂਸਿਕ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਵੀਡੀਓ ਨਾਲ ਛੇੜਛਾੜ ਨਹੀਂ ਹੋਈ ਹੈ। ਇਸ ਵਿੱਚ ਦਿਖਾਈ ਦੇਣ ਵਾਲੇ ਸਾਰੇ ਪਾਤਰ ਸਹੀ ਹਨ।

ਸੀਐਮ ਮਾਨ ਨੂੰ ਕਰਨੀ ਪਵੇਗੀ ਕਾਰਵਾਈ !

ਪੰਜਾਬ ਦੇ ਰਾਜਪਾਲ ਨੇ ਜਾਂਚ ਦੀ ਰਿਪੋਰਟ ਤੇ ਸ਼ਿਕਾਇਤ ਮੁੱਖ ਮੰਤਰੀ ਨੂੰ ਭੇਜ ਦਿੱਤੀ ਹੈ, ਤਾਂ ਜੋ ਉਹ ਕਾਰਵਾਈ ਕਰ ਸਕਣ ਪਰ ਸੀਐਮ ਮਾਨ ਆਪਣੇ ਮੰਤਰੀ 'ਤੇ ਕਾਰਵਾਈ ਕਰਨ ਦੇ ਮੂਡ ਵਿੱਚ ਨਹੀਂ ਹਨ ਤੇ ਕਟਾਰੂਚੱਕ ਨੂੰ ਬਚਾਉਣ ਲਈ ਵਾਰ-ਵਾਰ ਬਿਆਨ ਦੇ ਰਹੇ ਹਨ। ਹੁਣ ਰਿਪੋਰਟ ਵਿੱਚ ਤੱਥ ਸਹੀ ਪਾਏ ਜਾਣ ਤੋਂ ਬਾਅਦ ਮੰਤਰੀ ਉੱਤੇ ਮੁੱਖ ਮੰਤਰੀ ਵੱਲੋਂ ਕਾਰਵਾਈ ਕੀਤੀ ਜਾ ਸਕਦੀ ਹੈ।

ਹਾਲ ਹੀ 'ਚ ਪੀੜਤ ਦੀ ਸ਼ਿਕਾਇਤ 'ਤੇ ਰਾਸ਼ਟਰੀ ਐਸਸੀ ਕਮਿਸ਼ਨ ਨੇ ਮੁੱਖ ਸਕੱਤਰ ਤੇ ਡੀਜੀਪੀ ਨੂੰ ਨੋਟਿਸ ਜਾਰੀ ਕਰਕੇ ਤਿੰਨ ਕੰਮਕਾਜੀ ਦਿਨਾਂ ਵਿੱਚ ਜਵਾਬ ਦੇਣ ਲਈ ਕਿਹਾ ਹੈ। ਮੁੱਖ ਸਕੱਤਰ ਅਤੇ ਡੀਜੀਪੀ ਤੋਂ ਪੁੱਛਿਆ ਗਿਆ ਹੈ ਕਿ ਇਸ ਮਾਮਲੇ ਵਿੱਚ ਕੀ ਕਾਰਵਾਈ ਕੀਤੀ ਗਈ ਹੈ? ਜੇਕਰ ਕੋਈ ਐਫਆਈਆਰ ਦਰਜ ਹੁੰਦੀ ਹੈ ਤਾਂ ਅਗਲੀ ਕਾਰਵਾਈ ਬਾਰੇ ਦੱਸੋ?

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼

ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਸਾਵਧਾਨ! ਹੁਣ ਹੋਰ ਵੱਧ ਸਕਦੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਵੈਨਜੁਏਲਾ 'ਚ ਹੋਏ ਅਮਰੀਕੀ ਹਮਲਿਆਂ ਦਾ ਦਿਖੇਗਾ ਅਸਰ!
ਸਾਵਧਾਨ! ਹੁਣ ਹੋਰ ਵੱਧ ਸਕਦੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਵੈਨਜੁਏਲਾ 'ਚ ਹੋਏ ਅਮਰੀਕੀ ਹਮਲਿਆਂ ਦਾ ਦਿਖੇਗਾ ਅਸਰ!
ਫਿਰ ਵੱਧ ਗਈਆਂ ਛੁੱਟੀਆਂ, ਹੁਣ ਇੰਨੀ ਤਰੀਕ ਨੂੰ ਖੁੱਲ੍ਹਣਗੇ ਸਕੂਲ; ਨਵੇਂ ਹੁਕਮ ਜਾਰੀ
ਫਿਰ ਵੱਧ ਗਈਆਂ ਛੁੱਟੀਆਂ, ਹੁਣ ਇੰਨੀ ਤਰੀਕ ਨੂੰ ਖੁੱਲ੍ਹਣਗੇ ਸਕੂਲ; ਨਵੇਂ ਹੁਕਮ ਜਾਰੀ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (04-01-2026)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (04-01-2026)
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ ਧੁੰਦ ਅਤੇ ਸ਼ੀਤਲਹਿਰ ਨੂੰ ਲੈਕੇ ਅਲਰਟ ਜਾਰੀ
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ ਧੁੰਦ ਅਤੇ ਸ਼ੀਤਲਹਿਰ ਨੂੰ ਲੈਕੇ ਅਲਰਟ ਜਾਰੀ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਾਵਧਾਨ! ਹੁਣ ਹੋਰ ਵੱਧ ਸਕਦੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਵੈਨਜੁਏਲਾ 'ਚ ਹੋਏ ਅਮਰੀਕੀ ਹਮਲਿਆਂ ਦਾ ਦਿਖੇਗਾ ਅਸਰ!
ਸਾਵਧਾਨ! ਹੁਣ ਹੋਰ ਵੱਧ ਸਕਦੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਵੈਨਜੁਏਲਾ 'ਚ ਹੋਏ ਅਮਰੀਕੀ ਹਮਲਿਆਂ ਦਾ ਦਿਖੇਗਾ ਅਸਰ!
ਫਿਰ ਵੱਧ ਗਈਆਂ ਛੁੱਟੀਆਂ, ਹੁਣ ਇੰਨੀ ਤਰੀਕ ਨੂੰ ਖੁੱਲ੍ਹਣਗੇ ਸਕੂਲ; ਨਵੇਂ ਹੁਕਮ ਜਾਰੀ
ਫਿਰ ਵੱਧ ਗਈਆਂ ਛੁੱਟੀਆਂ, ਹੁਣ ਇੰਨੀ ਤਰੀਕ ਨੂੰ ਖੁੱਲ੍ਹਣਗੇ ਸਕੂਲ; ਨਵੇਂ ਹੁਕਮ ਜਾਰੀ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (04-01-2026)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (04-01-2026)
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ ਧੁੰਦ ਅਤੇ ਸ਼ੀਤਲਹਿਰ ਨੂੰ ਲੈਕੇ ਅਲਰਟ ਜਾਰੀ
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ ਧੁੰਦ ਅਤੇ ਸ਼ੀਤਲਹਿਰ ਨੂੰ ਲੈਕੇ ਅਲਰਟ ਜਾਰੀ
Punjab News: ਪੰਜਾਬ 'ਚ ਮੱਚਿਆ ਹਾਹਾਕਾਰ, ਆਗੂਆਂ ਵਿਚਾਲੇ ਹੋਈ ਝੜਪ: ਮਸ਼ਹੂਰ ਨੇਤਾ ਦੀ ਲਾਹੀ ਪੱਗ: ਜਾਣੋ ਇੱਕ ਦੂਜੇ ਨੂੰ ਕਿਉਂ ਦਿੱਤੀ ਚੁਣੌਤੀ...?
ਪੰਜਾਬ 'ਚ ਮੱਚਿਆ ਹਾਹਾਕਾਰ, ਆਗੂਆਂ ਵਿਚਾਲੇ ਹੋਈ ਝੜਪ: ਮਸ਼ਹੂਰ ਨੇਤਾ ਦੀ ਲਾਹੀ ਪੱਗ: ਜਾਣੋ ਇੱਕ ਦੂਜੇ ਨੂੰ ਕਿਉਂ ਦਿੱਤੀ ਚੁਣੌਤੀ...?
ਸਰਦੀਆਂ 'ਚ ਪੀਓ ਘਿਓ ਵਾਲੀ ਕੌਫੀ, ਸਰੀਰ ਨੂੰ ਮਿਲਣਗੇ ਬਹੁਤ ਫਾਇਦੇ
ਸਰਦੀਆਂ 'ਚ ਪੀਓ ਘਿਓ ਵਾਲੀ ਕੌਫੀ, ਸਰੀਰ ਨੂੰ ਮਿਲਣਗੇ ਬਹੁਤ ਫਾਇਦੇ
Punjab ਸਰਕਾਰ ਦਾ ਵੱਡਾ ਫੈਸਲਾ! IAS ਅਧਿਕਾਰੀਆਂ ਨੂੰ ਤਰੱਕੀ, ਜਾਣੋ ਨਵਾਂ ਰੁਤਬਾ
Punjab ਸਰਕਾਰ ਦਾ ਵੱਡਾ ਫੈਸਲਾ! IAS ਅਧਿਕਾਰੀਆਂ ਨੂੰ ਤਰੱਕੀ, ਜਾਣੋ ਨਵਾਂ ਰੁਤਬਾ
ਨਗਮ ਨਿਗਮ ਅਧਿਕਾਰੀ 'ਤੇ ਡਿੱਗੀ ਗਾਜ, ਹੋਇਆ Suspend
ਨਗਮ ਨਿਗਮ ਅਧਿਕਾਰੀ 'ਤੇ ਡਿੱਗੀ ਗਾਜ, ਹੋਇਆ Suspend
Embed widget