ਪੜਚੋਲ ਕਰੋ

ਜਗਦੀਸ਼ ਟਾਈਟਲਰ ਨੂੰ ਲੈ ਕੇ ਮੁੜ ਘਿਰੀ ਕਾਂਗਰਸ, ਸਿੱਧੂ ਤੇ ਚੰਨੀ ਕਿਉਂ ਚੁੱਪ?

ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਲੀਡਰ ਤਰੁਣ ਚੁੱਘ ਨੇ ਜਗਦੀਸ਼ ਟਾਈਟਲਰ ਨੂੰ ਦਿੱਲੀ ਕਾਂਗਰਸ ਕਮੇਟੀ ’ਚ ਸਥਾਈ ਮੈਂਬਰ ਚੁਣਨ ’ਤੇ ਸਵਾਲ ਚੁੱਕੇ ਹਨ।

ਚੰਡੀਗੜ੍ਹ: ਚੁਰਾਸੀ ਦੇ ਸਿੱਖ ਕਤਲੇਆਮ ਕਾਂਗਰਸ ਮੁੜ ਘਿਰ ਗਈ ਹੈ। ਸਿੱਖ ਕਤਲੇਆਮ ਦੇ ਮੁਲਜ਼ਮ ਜਗਦੀਸ਼ ਟਾਈਟਲਰ ਨੂੰ ਦਿੱਲੀ ਕਾਂਗਰਸ ਕਮੇਟੀ ਸਥਾਈ ਮੈਂਬਰ ਚੁਣਨ ਮਗਰੋਂ ਕਾਂਗਰਸ ਉੱਪਰ ਸਵਾਲ ਉੱਠ ਰਹੇ ਹਨ। ਸਿਆਸੀ ਪਾਰਟੀਆਂ ਸਵਾਲ ਉਠਾ ਰਹੀਆਂ ਹਨ ਕਿ ਆਖਰ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਤੇ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੱਧੂ ਹੁਣ ਕਿਉਂ ਚੁੱਪ ਹਨ?

ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਲੀਡਰ ਤਰੁਣ ਚੁੱਘ ਨੇ ਜਗਦੀਸ਼ ਟਾਈਟਲਰ ਨੂੰ ਦਿੱਲੀ ਕਾਂਗਰਸ ਕਮੇਟੀ ਸਥਾਈ ਮੈਂਬਰ ਚੁਣਨਤੇ ਸਵਾਲ ਚੁੱਕੇ ਹਨ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਤੇ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੱਧੂ ਨੂੰ ਜਗਦੀਸ਼ ਟਾਈਟਲਰ ਬਾਰੇ ਸਟੈਂਡ ਸਪੱਸ਼ਟ ਕਰਨ ਦੀ ਅਪੀਲ ਕੀਤੀ।

ਚੁੱਘ ਨੇ ਕਿਹਾ ਕਿ ਟਾਈਟਲਰ ਦਾ ਨਾਂ 1984 ਦੇ ਸਿੱਖ ਕਤਲੇਆਮ ਸਾਹਮਣੇ ਆਇਆ ਸੀ। ਉਨ੍ਹਾਂ ਕਿਹਾ ਕਿ ਚੰਨੀ, ਸਿੱਧੂ ਤੇ ਕਾਂਗਰਸ ਦੇ ਸਿੱਖ ਆਗੂਆਂ ਨੂੰ ਜਗਦੀਸ਼ ਟਾਈਟਲਰ ਦਾ ਨਾਂ ਦਿੱਲੀ ਕਾਂਗਰਸ ਕਮੇਟੀ ਪਾਉਣ ਬਾਰੇ ਆਪਣਾ ਪੱਖ ਸਪੱਸ਼ਟ ਕਰਨਾ ਚਾਹੀਦਾ ਹੈ।

ਇਸੇ ਤਰ੍ਹਾਂ ਆਮ ਆਦਮੀ ਪਾਰਟੀਆਪਦੀ ਸੀਨੀਅਰ ਲੀਡਰ ਤੇ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਤੇ ਬੁਲਾਰੇ ਮਨਵਿੰਦਰ ਸਿੰਘ ਗਿਆਸਪੁਰਾ ਨੇ ਗਾਂਧੀ ਪਰਿਵਾਰ ਸਮੇਤ ਸਮੁੱਚੀ ਕਾਂਗਰਸ ਨੂੰ ਪੁੱਛਿਆ ਕਿ ਕਾਂਗਰਸ ਨੇ ਸਿੱਖਾਂ ਨੂੰ ਇਨਸਾਫ਼ ਤਾਂ ਨਹੀਂ ਦਿੱਤਾ, ਪਰ 1984 ਦੇ ਕਤਲੇਆਮ ਦੇ ਜ਼ਖ਼ਮਾਂਤੇ ਲੂਣ ਛਿੜਕਣਾ ਬੰਦ ਕਰ ਦੇਵੇ। ਉਨ੍ਹਾਂ ਕਿਹਾ ਕਿ ਗਾਂਧੀ ਪਰਿਵਾਰ ਨੂੰ ਚਾਹੀਦਾ ਹੈ ਕਿ ਉਹ ਜਗਦੀਸ਼ ਟਾਈਟਲਰ ਵਰਗੇ ਗੁਨਾਹਗਾਰਾਂ ਨੂੰ ਅਹੁਦੇ ਬਖਸ਼ ਕੇ ਸਿੱਖਾਂ ਤੇ ਇਨਸਾਫ਼ ਪਸੰਦ ਲੋਕਾਂ ਨੂੰ ਵਾਰ-ਵਾਰ ਨਾ ਚਿੜਾਵੇ।

ਦੱਸ ਦਈਏ ਕਿ ਦਿੱਲੀ ਨਗਰ ਨਿਗਮ ਚੋਣਾਂ ਤੋਂ ਪਹਿਲਾਂ ਦਿੱਲੀ ਕਾਂਗਰਸ ਕਮੇਟੀ ਨੇ ਵੀਰਵਾਰ ਨੂੰ ਨਵੀਂ ਕਾਰਜਕਾਰਨੀ ਕਮੇਟੀ ਦਾ ਗਠਨ ਕੀਤਾ ਜਿਸ ਨੂੰ ਕੌਮੀ ਪ੍ਰਧਾਨ ਸੋਨੀਆ ਗਾਂਧੀ ਨੇ ਪ੍ਰਵਾਨਗੀ ਦੇ ਦਿੱਤੀ ਹੈ। ਇਸ ਕਮੇਟੀ ਦੇ ਸਥਾਈ ਮੈਂਬਰਾਂ ਸੀਨੀਅਰ ਕਾਂਗਰਸੀ ਆਗੂ ਜੇਪੀ ਅਗਰਵਾਲ, ਅਜੈ ਮਾਕਨ, ਕਪਿਲ ਸਿੱਬਲ, ਜਨਾਰਧਨ ਦਿਵੇਦੀ, ਅਰਵਿੰਦਰ ਸਿੰਘ ਲਵਲੀ, ਸੁਭਾਸ਼ ਚੋਪੜਾ ਤੇ ਜਗਦੀਸ਼ ਟਾਈਟਲਰ ਸ਼ਾਮਲ ਹਨ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Shocking: ਡਾਕਟਰਾਂ ਦੀ ਵੱਡੀ ਲਾਪਰਵਾਹੀ! ਡਿਲੀਵਰੀ ਦੌਰਾਨ ਪੇਟ 'ਚ ਛੱਡਿਆ ਅੱਧਾ ਮੀਟਰ ਕੱਪੜਾ; ਜਾਣੋ ਕਿਵੇਂ ਲੱਗਿਆ ਪਤਾ? CMO ਸਣੇ 6 ਵਿਰੁੱਧ FIR ਦਰਜ...
ਡਾਕਟਰਾਂ ਦੀ ਵੱਡੀ ਲਾਪਰਵਾਹੀ! ਡਿਲੀਵਰੀ ਦੌਰਾਨ ਪੇਟ 'ਚ ਛੱਡਿਆ ਅੱਧਾ ਮੀਟਰ ਕੱਪੜਾ; ਜਾਣੋ ਕਿਵੇਂ ਲੱਗਿਆ ਪਤਾ? CMO ਸਣੇ 6 ਵਿਰੁੱਧ FIR ਦਰਜ...
ਰਾਤੋ-ਰਾਤ ਕਾਰ 'ਚ ਆਏ ਲੁਟੇਰਿਆਂ ਨੇ ATM ਚੋਂ ਲੁੱਟੇ ਪੈਸੇ, ਵੱਡੀ ਵਾਰਦਾਤ ਨੂੰ ਦਿੱਤਾ ਅੰਜਾਮ
ਰਾਤੋ-ਰਾਤ ਕਾਰ 'ਚ ਆਏ ਲੁਟੇਰਿਆਂ ਨੇ ATM ਚੋਂ ਲੁੱਟੇ ਪੈਸੇ, ਵੱਡੀ ਵਾਰਦਾਤ ਨੂੰ ਦਿੱਤਾ ਅੰਜਾਮ
Punjab News: ਸੰਘਣੀ ਧੁੰਦ ਨੇ ਘੇਰਿਆ ਪੰਜਾਬ, ਅੰਮ੍ਰਿਤਸਰ ਹਵਾਈ ਅੱਡੇ 'ਤੇ ਹਵਾ 'ਚ ਚੱਕਰ ਕੱਟਦੀ ਰਹੀ ਯਾਤਰੀਆਂ ਨਾਲ ਭਰੀ ਫਲਾਈਟ; ਧੁੰਦ ਕਾਰਨ ਲੈਂਡਿੰਗ ਦੀ ਨਹੀਂ ਮਿਲੀ ਇਜਾਜ਼ਤ...
ਸੰਘਣੀ ਧੁੰਦ ਨੇ ਘੇਰਿਆ ਪੰਜਾਬ, ਅੰਮ੍ਰਿਤਸਰ ਹਵਾਈ ਅੱਡੇ 'ਤੇ ਹਵਾ 'ਚ ਚੱਕਰ ਕੱਟਦੀ ਰਹੀ ਯਾਤਰੀਆਂ ਨਾਲ ਭਰੀ ਫਲਾਈਟ; ਧੁੰਦ ਕਾਰਨ ਲੈਂਡਿੰਗ ਦੀ ਨਹੀਂ ਮਿਲੀ ਇਜਾਜ਼ਤ...
Punjab News: ਪੰਜਾਬ 'ਚ ਅਕਾਲੀ-ਭਾਜਪਾ ਗੱਠਜੋੜ ਨੂੰ ਲੈ ਛਿੜੀ ਚਰਚਾ, ਕੈਪਟਨ ਦੇ ਬਿਆਨ ਤੋਂ ਬਾਅਦ ਜਾਣੋ ਕੀ ਬੋਲੇ SAD-BJP ਆਗੂ...?
ਪੰਜਾਬ 'ਚ ਅਕਾਲੀ-ਭਾਜਪਾ ਗੱਠਜੋੜ ਨੂੰ ਲੈ ਛਿੜੀ ਚਰਚਾ, ਕੈਪਟਨ ਦੇ ਬਿਆਨ ਤੋਂ ਬਾਅਦ ਜਾਣੋ ਕੀ ਬੋਲੇ SAD-BJP ਆਗੂ...?

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Shocking: ਡਾਕਟਰਾਂ ਦੀ ਵੱਡੀ ਲਾਪਰਵਾਹੀ! ਡਿਲੀਵਰੀ ਦੌਰਾਨ ਪੇਟ 'ਚ ਛੱਡਿਆ ਅੱਧਾ ਮੀਟਰ ਕੱਪੜਾ; ਜਾਣੋ ਕਿਵੇਂ ਲੱਗਿਆ ਪਤਾ? CMO ਸਣੇ 6 ਵਿਰੁੱਧ FIR ਦਰਜ...
ਡਾਕਟਰਾਂ ਦੀ ਵੱਡੀ ਲਾਪਰਵਾਹੀ! ਡਿਲੀਵਰੀ ਦੌਰਾਨ ਪੇਟ 'ਚ ਛੱਡਿਆ ਅੱਧਾ ਮੀਟਰ ਕੱਪੜਾ; ਜਾਣੋ ਕਿਵੇਂ ਲੱਗਿਆ ਪਤਾ? CMO ਸਣੇ 6 ਵਿਰੁੱਧ FIR ਦਰਜ...
ਰਾਤੋ-ਰਾਤ ਕਾਰ 'ਚ ਆਏ ਲੁਟੇਰਿਆਂ ਨੇ ATM ਚੋਂ ਲੁੱਟੇ ਪੈਸੇ, ਵੱਡੀ ਵਾਰਦਾਤ ਨੂੰ ਦਿੱਤਾ ਅੰਜਾਮ
ਰਾਤੋ-ਰਾਤ ਕਾਰ 'ਚ ਆਏ ਲੁਟੇਰਿਆਂ ਨੇ ATM ਚੋਂ ਲੁੱਟੇ ਪੈਸੇ, ਵੱਡੀ ਵਾਰਦਾਤ ਨੂੰ ਦਿੱਤਾ ਅੰਜਾਮ
Punjab News: ਸੰਘਣੀ ਧੁੰਦ ਨੇ ਘੇਰਿਆ ਪੰਜਾਬ, ਅੰਮ੍ਰਿਤਸਰ ਹਵਾਈ ਅੱਡੇ 'ਤੇ ਹਵਾ 'ਚ ਚੱਕਰ ਕੱਟਦੀ ਰਹੀ ਯਾਤਰੀਆਂ ਨਾਲ ਭਰੀ ਫਲਾਈਟ; ਧੁੰਦ ਕਾਰਨ ਲੈਂਡਿੰਗ ਦੀ ਨਹੀਂ ਮਿਲੀ ਇਜਾਜ਼ਤ...
ਸੰਘਣੀ ਧੁੰਦ ਨੇ ਘੇਰਿਆ ਪੰਜਾਬ, ਅੰਮ੍ਰਿਤਸਰ ਹਵਾਈ ਅੱਡੇ 'ਤੇ ਹਵਾ 'ਚ ਚੱਕਰ ਕੱਟਦੀ ਰਹੀ ਯਾਤਰੀਆਂ ਨਾਲ ਭਰੀ ਫਲਾਈਟ; ਧੁੰਦ ਕਾਰਨ ਲੈਂਡਿੰਗ ਦੀ ਨਹੀਂ ਮਿਲੀ ਇਜਾਜ਼ਤ...
Punjab News: ਪੰਜਾਬ 'ਚ ਅਕਾਲੀ-ਭਾਜਪਾ ਗੱਠਜੋੜ ਨੂੰ ਲੈ ਛਿੜੀ ਚਰਚਾ, ਕੈਪਟਨ ਦੇ ਬਿਆਨ ਤੋਂ ਬਾਅਦ ਜਾਣੋ ਕੀ ਬੋਲੇ SAD-BJP ਆਗੂ...?
ਪੰਜਾਬ 'ਚ ਅਕਾਲੀ-ਭਾਜਪਾ ਗੱਠਜੋੜ ਨੂੰ ਲੈ ਛਿੜੀ ਚਰਚਾ, ਕੈਪਟਨ ਦੇ ਬਿਆਨ ਤੋਂ ਬਾਅਦ ਜਾਣੋ ਕੀ ਬੋਲੇ SAD-BJP ਆਗੂ...?
Punjab News: ਪੰਜਾਬ 'ਚ ਅੱਜ ਲੱਗੇਗਾ ਲੰਬਾ ਬਿਜਲੀ ਕੱਟ, 10 ਵਜੇ ਤੋਂ ਪਹਿਲਾਂ ਪੂਰੇ ਕਰ ਲਓ ਜ਼ਰੂਰੀ ਕੰਮ; ਜਾਣੋ ਕਿੰਨਾ ਇਲਾਕਿਆਂ 'ਚ ਕਿੰਨੇ ਘੰਟੇ ਬੱਤੀ ਰਹੇਗੀ ਗੁੱਲ?
ਪੰਜਾਬ 'ਚ ਅੱਜ ਲੱਗੇਗਾ ਲੰਬਾ ਬਿਜਲੀ ਕੱਟ, 10 ਵਜੇ ਤੋਂ ਪਹਿਲਾਂ ਪੂਰੇ ਕਰ ਲਓ ਜ਼ਰੂਰੀ ਕੰਮ; ਜਾਣੋ ਕਿੰਨਾ ਇਲਾਕਿਆਂ 'ਚ ਕਿੰਨੇ ਘੰਟੇ ਬੱਤੀ ਰਹੇਗੀ ਗੁੱਲ?
ਮੋਗਾ ਕਾਂਗਰਸ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਕਮਲਜੀਤ ਬਰਾੜ ਨੂੰ ਜਾਨੋਂ ਮਾਰਨ ਦੀ ਧਮਕੀ, ਪਾਕਿਸਤਾਨ ਨੰਬਰ ਤੋਂ ਆਈ ਕਾਲ, ਮੱਚੀ ਹਲਚਲ
Punjab News: ਮੋਗਾ ਕਾਂਗਰਸ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਕਮਲਜੀਤ ਬਰਾੜ ਨੂੰ ਜਾਨੋਂ ਮਾਰਨ ਦੀ ਧਮਕੀ, ਪਾਕਿਸਤਾਨ ਨੰਬਰ ਤੋਂ ਆਈ ਕਾਲ, ਮੱਚੀ ਹਲਚਲ
ਅਬੋਹਰ ‘ਚ ਪਤੀ ਨੇ ਪਤਨੀ-ਬੱਚਿਆਂ ਨੂੰ ਨਹਿਰ ‘ਚ ਸੁੱਟਿਆ, ਖੁਦ ਵੀ ਮਾਰੀ ਛਾਲ; ਬਾਹਰ ਕੱਢਣ ‘ਤੇ ਕਿਹਾ– ਨਜ਼ਰ ਉਤਾਰ ਰਿਹਾ ਸੀ, ਪੁੱਤਰ ਰੁੜਿਆ
ਅਬੋਹਰ ‘ਚ ਪਤੀ ਨੇ ਪਤਨੀ-ਬੱਚਿਆਂ ਨੂੰ ਨਹਿਰ ‘ਚ ਸੁੱਟਿਆ, ਖੁਦ ਵੀ ਮਾਰੀ ਛਾਲ; ਬਾਹਰ ਕੱਢਣ ‘ਤੇ ਕਿਹਾ– ਨਜ਼ਰ ਉਤਾਰ ਰਿਹਾ ਸੀ, ਪੁੱਤਰ ਰੁੜਿਆ
ਜਲੰਧਰ ED ਦੀ ਡਿਜ਼ੀਟਲ ਅਰੈਸਟ ਠੱਗੀ ਮਾਮਲੇ 'ਚ ਵੱਡੀ ਕਾਰਵਾਈ: 5 ਰਾਜਾਂ ਦੇ 11 ਠਿਕਾਣਿਆਂ ‘ਤੇ ਛਾਪੇ, 7 ਕਰੋੜ ਦੀ ਠੱਗੀ ਕਰਨ ਵਾਲੀ ਮਾਸਟਰਮਾਈਂਡ ਗ੍ਰਿਫ਼ਤਾਰ
ਜਲੰਧਰ ED ਦੀ ਡਿਜ਼ੀਟਲ ਅਰੈਸਟ ਠੱਗੀ ਮਾਮਲੇ 'ਚ ਵੱਡੀ ਕਾਰਵਾਈ: 5 ਰਾਜਾਂ ਦੇ 11 ਠਿਕਾਣਿਆਂ ‘ਤੇ ਛਾਪੇ, 7 ਕਰੋੜ ਦੀ ਠੱਗੀ ਕਰਨ ਵਾਲੀ ਮਾਸਟਰਮਾਈਂਡ ਗ੍ਰਿਫ਼ਤਾਰ
Embed widget