ਪੜਚੋਲ ਕਰੋ

ਮੀਡੀਆ ਸਾਹਮਣੇ ਨਵਜੋਤ ਸਿੱਧੂ ਦਾ 'ਸਵਿੱਚ ਆਫ'

ਮੀਡੀਆ ਵਿੱਚ ਹਮੇਸ਼ਾਂ ਛਾਏ ਰਹਿਣ ਵਾਲੇ ਕਾਂਗਰਸੀ ਵਿਧਾਇਕ ਨਵਜੋਤ ਸਿੱਧੂ ਹੁਣ ਪੱਤਰਕਾਰਾਂ ਨੂੰ ਵੇਖਦਿਆਂ ਹੀ ਟਲ ਜਾਂਦੇ ਹਨ। ਪਿਛਲੇ ਕੁਝ ਦਿਨਾਂ ਤੋਂ ਉਹ ਆਪਣੇ ਹਲਕੇ ਅੰਮ੍ਰਿਤਸਰ ਵਿੱਚ ਸਰਗਰਮ ਹਨ ਪਰ ਮੀਡੀਆ ਤੋਂ ਦੂਰੀ ਬਣਾਈ ਰੱਖ ਰਹੇ ਹਨ। ਕੈਪਟਨ ਨਾਲ ਕਲੇਸ਼ ਹੋਣ ਮਗਰੋਂ ਉਹ ਅੱਜ ਤੱਕ ਮੀਡੀਆ ਨੂੰ ਮੁਖ਼ਾਤਬ ਨਹੀਂ ਹੋਏ।

ਚੰਡੀਗੜ੍ਹ: ਮੀਡੀਆ ਵਿੱਚ ਹਮੇਸ਼ਾਂ ਛਾਏ ਰਹਿਣ ਵਾਲੇ ਕਾਂਗਰਸੀ ਵਿਧਾਇਕ ਨਵਜੋਤ ਸਿੱਧੂ ਹੁਣ ਪੱਤਰਕਾਰਾਂ ਨੂੰ ਵੇਖਦਿਆਂ ਹੀ ਟਲ ਜਾਂਦੇ ਹਨ। ਪਿਛਲੇ ਕੁਝ ਦਿਨਾਂ ਤੋਂ ਉਹ ਆਪਣੇ ਹਲਕੇ ਅੰਮ੍ਰਿਤਸਰ ਵਿੱਚ ਸਰਗਰਮ ਹਨ ਪਰ ਮੀਡੀਆ ਤੋਂ ਦੂਰੀ ਬਣਾਈ ਰੱਖ ਰਹੇ ਹਨ। ਕੈਪਟਨ ਨਾਲ ਕਲੇਸ਼ ਹੋਣ ਮਗਰੋਂ ਉਹ ਅੱਜ ਤੱਕ ਮੀਡੀਆ ਨੂੰ ਮੁਖ਼ਾਤਬ ਨਹੀਂ ਹੋਏ।

ਮੀਡੀਆ ਸਾਹਮਣੇ ਨਵਜੋਤ ਸਿੱਧੂ ਦਾ 'ਸਵਿੱਚ ਆਫ

ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੱਧੂ ਅੱਜ ਵੀ ਆਪਣੇ ਹਲਕੇ ਵਿੱਚ ਨਿਕਲੇ। ਸਿੱਧੂ ਹਲਕੇ ਦੇ ਏਕਤਾ ਨਗਰ ਤੇ ਰਾਜਿੰਦਰ ਨਗਰ ਵਿੱਚ ਗਏ। ਇੱਥੇ ਉਹ ਲੋਕਾਂ ਨੂੰ ਮਿਲੇ। ਇਸ ਦੌਰਾਨ ਸਿੱਧੂ ਬਹੁਤ ਥੋੜ੍ਹਾ ਸਮਾਂ ਰੁਕੇ ਤੇ ਹਲਕੇ ਦੇ ਲੋਕਾਂ ਨੂੰ ਮਿਲ ਕੇ ਪਰਤ ਗਏ। ਇਸ ਦੌਰਾਨ ਸਿੱਧੂ ਨੇ ਮੀਡੀਆ ਨਾਲ ਕੋਈ ਗੱਲਬਾਤ ਨਹੀਂ ਕੀਤੀ। ਇਸ ਤੋਂ ਪਹਿਲਾਂ ਨਵਜੋਤ ਸਿੱਧੂ ਤਿੰਨ ਵਾਰ ਹਲਕੇ ਵਿੱਚ ਨਿਕਲ ਚੁੱਕੇ ਹਨ ਪਰ ਮੀਡੀਆ ਨਾਲ ਕੋਈ ਗੱਲਬਾਤ ਨਹੀਂ ਕੀਤੀ। ਦਰਅਸਲ ਮੰਤਰਾਲਾ ਬਦਲੇ ਜਾਣ ਤੋਂ ਬਾਅਦ ਨਵਜੋਤ ਸਿੱਧੂ ਨੇ ਅਸਤੀਫਾ ਦੇ ਦਿੱਤਾ ਸੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਦਾ ਅਸਤੀਫਾ ਸਵੀਕਾਰ ਕਰ ਲਿਆ ਸੀ। ਉਸ ਮਗਰੋਂ ਸਿੱਧੂ ਨੇ ਮੀਡੀਆ ਸਾਹਮਣੇ ਕੁਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ ਸੀ। ਮੰਨਿਆ ਜਾ ਰਿਹਾ ਹੈ ਕਿ ਹਾਈਕਮਾਨ ਨੇ ਹੀ ਸਿੱਧੂ ਨੂੰ ਮੀਡੀਆ ਤੋਂ ਦੂਰ ਰਹਿਣ ਲਈ ਕਿਹਾ ਹੈ ਕਿਉਂਕਿ ਪਹਿਲਾਂ ਹੀ ਸਿੱਧੂ-ਕੈਪਟਨ ਦੀ ਬਿਆਨਬਾਜ਼ੀ ਕਰਕੇ ਕਾਂਗਰਸ ਦਾ ਕਲੇਸ਼ ਜੱਗ ਜਾਹਿਰ ਹੋ ਗਿਆ ਸੀ।

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਸਾਥੀਆਂ ਸਣੇ 'ਭਾਜਪਾ' 'ਚ ਸ਼ਾਮਲ, ਬੋਲੇ- ਕੇਂਦਰ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੋਂ...
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਸਾਥੀਆਂ ਸਣੇ 'ਭਾਜਪਾ' 'ਚ ਸ਼ਾਮਲ, ਬੋਲੇ- ਕੇਂਦਰ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੋਂ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਵੱਡੀ ਖਬਰ, ਆਮ ਆਦਮੀ ਪਾਰਟੀ ਵੱਲੋਂ ਹਲਕਾ ਇੰਚਾਰਜ ਨਿਯੁਕਤ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਵੱਡੀ ਖਬਰ, ਆਮ ਆਦਮੀ ਪਾਰਟੀ ਵੱਲੋਂ ਹਲਕਾ ਇੰਚਾਰਜ ਨਿਯੁਕਤ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਉਥਲ-ਪੁਥਲ! ਗੱਠਜੋੜ ਦੀ ਤਿਆਰੀ 'ਚ ਅਕਾਲੀ ਦਲ? ਸੀਨੀਅਰ ਆਗੂ ਦਾ ਵੱਡਾ ਬਿਆਨ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਉਥਲ-ਪੁਥਲ! ਗੱਠਜੋੜ ਦੀ ਤਿਆਰੀ 'ਚ ਅਕਾਲੀ ਦਲ? ਸੀਨੀਅਰ ਆਗੂ ਦਾ ਵੱਡਾ ਬਿਆਨ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
Embed widget