ਪੜਚੋਲ ਕਰੋ

ਸਿੱਧੂ ਪੰਜਾਬ 'ਚੋਂ ਆਊਟ, ਕੈਪਟਨ 'ਤੇ ਭਾਰੂ ਬਾਦਲ

ਪੰਜਾਬ ਦੇ ਚੋਣ ਦ੍ਰਿਸ਼ ਵਿੱਚੋਂ ਕੈਬਨਿਟ ਮੰਤਰੀ ਨਵਜੋਤ ਸਿੱਧੂ ਦੀ ਗੈਰ ਹਾਜ਼ਰੀ ਰੜਕ ਰਹੀ ਹੈ। ਇਸ ਨਾਲ ਇੱਕ ਪਾਸੇ ਕਾਂਗਰਸ ਦੀ ਚੋਣ ਮੁਹਿੰਮ ਪ੍ਰਭਾਵਿਤ ਹੋ ਰਹੀ ਹੈ ਤੇ ਦੂਜੇ ਪਾਸੇ ਪਾਰਟੀ ਅੰਦਰਲੇ ਕਲੇਸ਼ ਦੀ ਵੀ ਚਰਚਾ ਸਿਖਰਾਂ 'ਤੇ ਹਨ। ਦਰਅਸਲ ਸਿੱਧੂ ਦਾ ਥੋੜ੍ਹੇ ਸਮੇਂ ਵਿੱਚ ਹੀ ਕਾਂਗਰਸ ਵਿੱਚ ਉਭਾਰ ਪੁਰਾਣੇ ਲੀਡਰਾਂ ਨੂੰ ਰਾਸ ਨਹੀਂ ਆ ਰਿਹਾ। ਉਧਰ, ਸਿੱਧੂ ਵੀ ਪੰਜਾਬ ਲੀਡਰਸ਼ਿਪ ਦੀ ਬਜਾਏ ਸਿੱਧਾ ਹਾਈਕਮਾਨ ਨਾਲ ਹੀ ਰਾਬਤਾ ਰੱਖਦੇ ਹਨ। ਉਹ ਕਈ ਵਾਰ ਕਹਿ ਚੁੱਕੇ ਹਨ ਕਿ ਉਨ੍ਹਾਂ ਕੈਪਟਨ ਰਾਹੁਲ ਗਾਂਧੀ ਹਨ। ਇਸ ਕਰਕੇ ਪਾਰਟੀ ਅੰਦਰ ਕਲੇਸ਼ ਜਾਰੀ ਹੈ।

ਚੰਡੀਗੜ੍ਹ: ਪੰਜਾਬ ਦੇ ਚੋਣ ਦ੍ਰਿਸ਼ ਵਿੱਚੋਂ ਕੈਬਨਿਟ ਮੰਤਰੀ ਨਵਜੋਤ ਸਿੱਧੂ ਦੀ ਗੈਰ ਹਾਜ਼ਰੀ ਰੜਕ ਰਹੀ ਹੈ। ਇਸ ਨਾਲ ਇੱਕ ਪਾਸੇ ਕਾਂਗਰਸ ਦੀ ਚੋਣ ਮੁਹਿੰਮ ਪ੍ਰਭਾਵਿਤ ਹੋ ਰਹੀ ਹੈ ਤੇ ਦੂਜੇ ਪਾਸੇ ਪਾਰਟੀ ਅੰਦਰਲੇ ਕਲੇਸ਼ ਦੀ ਵੀ ਚਰਚਾ ਸਿਖਰਾਂ 'ਤੇ ਹਨ। ਦਰਅਸਲ ਸਿੱਧੂ ਦਾ ਥੋੜ੍ਹੇ ਸਮੇਂ ਵਿੱਚ ਹੀ ਕਾਂਗਰਸ ਵਿੱਚ ਉਭਾਰ ਪੁਰਾਣੇ ਲੀਡਰਾਂ ਨੂੰ ਰਾਸ ਨਹੀਂ ਆ ਰਿਹਾ। ਉਧਰ, ਸਿੱਧੂ ਵੀ ਪੰਜਾਬ ਲੀਡਰਸ਼ਿਪ ਦੀ ਬਜਾਏ ਸਿੱਧਾ ਹਾਈਕਮਾਨ ਨਾਲ ਹੀ ਰਾਬਤਾ ਰੱਖਦੇ ਹਨ। ਉਹ ਕਈ ਵਾਰ ਕਹਿ ਚੁੱਕੇ ਹਨ ਕਿ ਉਨ੍ਹਾਂ ਕੈਪਟਨ ਰਾਹੁਲ ਗਾਂਧੀ ਹਨ। ਇਸ ਕਰਕੇ ਪਾਰਟੀ ਅੰਦਰ ਕਲੇਸ਼ ਜਾਰੀ ਹੈ। ਦਿਲਚਸਪ ਹੈ ਕਿ ਕਾਂਗਰਸ ਦੇ ਵੱਡੇ ਸਟਾਰ ਪ੍ਰਚਾਰਕ ਸਿੱਧੂ ਇੱਕ ਮਹੀਨੇ ਤੋਂ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਕਈ ਦਰਜਨਾਂ ਚੋਣ ਰੈਲੀਆਂ ਕਰ ਚੁੱਕੇ ਹਨ। ਉਨ੍ਹਾਂ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉੱਪਰ ਤਿੱਖੇ ਤੇ ਬੇਬਾਕ ਹਮਲਿਆਂ ਨੇ ਕੌਮੀ ਸਿਆਸਤ ਦਾ ਪਾਰਾ ਚਾੜ੍ਹਿਆ ਹੋਇਆ ਹੈ। ਉਨ੍ਹਾਂ ਨੂੰ ਚੋਣ ਕਮਿਸ਼ਨ ਵੱਲੋਂ ਕਈ ਨੋਟਿਸ ਜਾਰੀ ਕੀਤੇ ਹਨ ਪਰ ਉਨ੍ਹਾਂ ਦੀ ਸੁਰ ਵਿੱਚ ਕੋਈ ਫਰਕ ਨਹੀਂ ਪਿਆ। ਦੂਜੇ ਪਾਸੇ ਪੰਜਾਬ ਵਿੱਚ ਕਾਂਗਰਸ ਦੇ ਵੱਕਾਰ ਦਾ ਸਵਾਲ ਹੈ। ਇਸ ਦੇ ਬਾਵਜੂਦ ਸਿੱਧੂ ਨੇ ਕੋਈ ਵੀ ਰੈਲੀ ਨਹੀਂ ਕੀਤੀ। ਪਹਿਲਾਂ ਮੰਨਿਆ ਜਾ ਰਿਹਾ ਸੀ ਕਿ ਪੰਜਾਬ ਦਾ ਚੋਣ ਅਖਾੜਾ ਮਘਣ ਮਗਰੋਂ ਸਿੱਧੂ ਪੰਜਾਬ ਵਿੱਚ ਐਂਟਰੀ ਮਾਰਨਗੇ। ਹੁਣ ਚੋਣਾਂ ਵਿੱਚ ਹਫਤਾ ਰਹਿ ਗਿਆ ਹੈ ਪਰ ਸਿੱਧੂ ਗਾਇਬ ਹਨ। ਇਸ ਲਈ ਕਾਂਗਰਸ ਦਾ ਚੋਣ ਪ੍ਰਚਾਰ ਠੰਢਾ ਹੀ ਨਜ਼ਰ ਆ ਰਿਹਾ ਹੈ। ਦੂਜੇ ਸ਼੍ਰੋਮਣੀ ਅਕਾਲੀ ਦਲ ਬੇਅਦਬੀ ਮਾਮਲਿਆਂ ਵਿੱਚ ਘਿਰਿਆ ਹੋਣ ਦੇ ਬਾਵਜੂਦ ਕਾਂਗਰਸ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆੜੇ ਹੱਥੀਂ ਲੈ ਰਿਹਾ ਹੈ। ਕਾਂਗਰਸ ਦੇ ਘੱਟ ਹਮਲਾਵਰ ਰੁਖ ਕਰਕੇ ਅਕਾਲੀ ਦਲ ਕੈਪਟਨ ਸਰਕਾਰ ਦੇ ਦੋ ਸਾਲਾਂ ਦੀਆਂ ਨਾਕਾਮੀਆਂ ਨੂੰ ਉਭਾਰਨ ਵਿੱਚ ਸਫਲ ਹੁੰਦਾ ਨਜ਼ਰ ਆ ਰਿਹਾ ਹੈ। ਯਾਦ ਰਹੇ ਵਿਧਾਨ ਸਭਾ ਚੋਣਾਂ ਤੋਂ ਕੁਝ ਸਮਾਂ ਪਹਿਲਾਂ ਬੀਜੇਪੀ ਦੇ ਚਾਰ ਵਾਰ ਦੇ ਸੰਸਦ ਮੈਂਬਰ ਨਵਜੋਤ ਸਿੱਧੂ ਬਾਦਲਾਂ ਪ੍ਰਤੀ ਪਾਰਟੀ ਦੇ ਨਰਮ ਰੁਖ਼ ਕਰਕੇ ਕਾਂਗਰਸ ਵਿੱਚ ਸ਼ਾਮਲ ਹੋਏ ਸਨ। ਉਦੋਂ ਤੋਂ ਹੀ ਉਨ੍ਹਾਂ ਦੀ ਬਾਦਲਾਂ ਤੇ ਮਜੀਠੀਆ ਪਰਿਵਾਰ ਨਾਲ ਤਿੱਖੀ ਜੰਗ ਚੱਲ ਰਹੀ ਹੈ। ਦੂਜੇ ਪਾਸੇ ਸਿੱਧੂ ਹਮੇਸ਼ਾਂ ਹਾਈਕਮਾਨ ਤੇ ਖਾਸਕਰ ਪਾਰਟੀ ਪ੍ਰਧਾਨ ਰਾਹੁਲ ਗਾਂਧੀ ਨਾਲ ਰਾਬਤਾ ਰੱਖਦੇ ਹਨ। ਇਸ ਲਈ ਉਹ ਬੇਬਾਕ ਹੋ ਕੇ ਸਟੈਂਡ ਲੈਂਦੇ ਹਨ ਜਿਸ ਤੋਂ ਕਾਂਗਰਸ ਦਾ ਸਥਾਨਕ ਲੀਡਰ ਖਫਾ ਰਹਿੰਦੇ ਹਨ। ਅਹਿਮ ਗੱਲ਼ ਹੈ ਕਿ ਇਹ ਚੋਣਾਂ ਬਾਦਲਾਂ ਖਿਲਾਫ ਲੜੀਆਂ ਜਾ ਰਹੀਆਂ ਹਨ। ਬਾਦਲਾਂ ਤੇ ਮਜੀਠੀਆ ਨੂੰ ਸਿੱਧੂ ਹੀ ਸਿੱਧੇ ਹੋ ਕੇ ਟੱਕਰ ਸਕਦੇ ਹਨ। ਇਸ ਲਈ ਮੰਨਿਆ ਜਾ ਰਿਹਾ ਸੀ ਕਿ ਇਸ ਵਾਰ ਸਿੱਧੂ ਨੂੰ ਚੋਣ ਮੁਹਿੰਮ ਦੀ ਕਮਾਨ ਸੌਂਪੀ ਜਾ ਸਕਦੀ ਹੈ। ਇਸ ਦੇ ਉਲਟ ਸਿੱਧੂ ਅਜੇ ਤੱਕ ਪੰਜਾਬ ਤੋਂ ਬਾਹਰ ਹਨ। ਇਸ ਕਰਕੇ ਕਾਂਗਰਸ ਪੂਰਾ ਜ਼ੋਰ ਲਾ ਕੇ ਵੀ ਅਕਾਲੀ ਦਲ ਖਿਲਾਫ ਹਵਾ ਨਹੀਂ ਬਣਾ ਸਕੀ। ਚਰਚਾ ਹੈ ਕਿ ਪਾਰਟੀ ਅਗਲੇ ਦਿਨਾਂ ਵਿੱਚ ਸਿੱਧੂ ਨੂੰ ਮੈਦਾਨ ਵਿੱਚ ਉਤਾਰੇਗੀ।

ਟਾਪ ਹੈਡਲਾਈਨ

ਆਜ਼ਾਦੀ ਦਿਵਸ ਤੋਂ ਪਹਿਲਾਂ ਪੰਜਾਬ 'ਚ ਹਾਈ ਅਲਰਟ, ISI ਦੀ ਸਾਜ਼ਿਸ਼ ਬੇਨਕਾਬ
ਆਜ਼ਾਦੀ ਦਿਵਸ ਤੋਂ ਪਹਿਲਾਂ ਪੰਜਾਬ 'ਚ ਹਾਈ ਅਲਰਟ, ISI ਦੀ ਸਾਜ਼ਿਸ਼ ਬੇਨਕਾਬ
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
Abohar ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸਕੂਲਾਂ ਨੂੰ ਤੁਰੰਤ ਕਰਵਾਇਆ ਖਾਲੀ 
Abohar ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸਕੂਲਾਂ ਨੂੰ ਤੁਰੰਤ ਕਰਵਾਇਆ ਖਾਲੀ 
Punjab Congress Crisis: ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, 10 ਦਿਨਾਂ ਦਾ ਦੌਰਾ ਕਰਨਗੇ ਭੁਪੇਸ਼ ਬਘੇਲ, ਕੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਏਗਾ ਸੰਗਠਨਾਤਮਕ ਫੇਰਬਦਲ?
ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, 10 ਦਿਨਾਂ ਦਾ ਦੌਰਾ ਕਰਨਗੇ ਭੁਪੇਸ਼ ਬਘੇਲ, ਕੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਏਗਾ ਸੰਗਠਨਾਤਮਕ ਫੇਰਬਦਲ?

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Team India Coach Resign: ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
Punjab Congress Crisis: ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, 10 ਦਿਨਾਂ ਦਾ ਦੌਰਾ ਕਰਨਗੇ ਭੁਪੇਸ਼ ਬਘੇਲ, ਕੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਏਗਾ ਸੰਗਠਨਾਤਮਕ ਫੇਰਬਦਲ?
ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, 10 ਦਿਨਾਂ ਦਾ ਦੌਰਾ ਕਰਨਗੇ ਭੁਪੇਸ਼ ਬਘੇਲ, ਕੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਏਗਾ ਸੰਗਠਨਾਤਮਕ ਫੇਰਬਦਲ?
Punjab Chandigarh Weather: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Embed widget