ਪੜਚੋਲ ਕਰੋ

ਭੁੱਲਾਂ ਬਖਸ਼ਾ ਕੇ ਵੀ ਕਸੂਤੀ ਘਿਰੀ ਅਕਾਲੀ ਲੀਡਰਸ਼ਿਪ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਵੱਲੋਂ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਖਿਮਾ ਜਾਚਣਾ ਕਰਨ 'ਤੇ ਵੱਡੇ ਸਵਾਲ ਉੱਠੇ ਹਨ। ਸਿੱਖ ਬੁੱਧੀਜੀਵੀ ਤੇ ਵਿਰੋਧੀ ਧਿਰਾਂ ਸਵਾਲ ਕਰ ਰਹੀਆਂ ਹਨ ਕਿ ਸ਼੍ਰੋਮਣੀ ਅਕਾਲੀ ਦਲ ਨੇ ਸਵੀਕਾਰ ਲਿਆ ਹੈ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੇ ਪੰਥਕ ਸੰਕਟ ਲਈ ਉਹ ਹੀ ਜ਼ਿੰਮੇਵਾਰ ਹਨ। ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਸਕੱਤਰ ਜਨਰਲ ਹਰਵਿੰਦਰ ਸਿੰਘ ਸਰਨਾ ਨੇ ਕਿਹਾ ਹੈ ਕਿ ਪਹਿਲਾਂ ਇਹ ਤੈਅ ਕੀਤਾ ਜਾਣਾ ਚਾਹੀਦਾ ਹੈ ਕਿ ਅਕਾਲੀ ਲੀਡਰ ਕਿਹੜੀ-ਕਿਹੜੀ ਗਲਤੀ ਤੇ ਅਵੱਗਿਆ ਦੀ ਮੁਆਫ਼ੀ ਮੰਗ ਰਹੇ ਹਨ। ਉਨ੍ਹਾਂ ਕਿਹਾ ਕਿ ਕੀ ਹੁਣ ਅਕਾਲੀ ਦਲ ਮੰਨ ਰਿਹਾ ਹੈ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੇ ਪੰਥਕ ਸੰਕਟ ਲਈ ਉਹ ਹੀ ਜ਼ਿੰਮੇਵਾਰ ਹਨ। ਉਧਰ, ਪਾਰਟੀ ’ਚੋਂ ਕੱਢੇ ਗਏ ਟਕਸਾਲੀ ਲੀਡਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਪਹਿਲਾਂ ਹੀ ਅਜਿਹੀ ਖਿਮਾ ਦੀ ਮੰਗ ਕੀਤੀ ਗਈ ਸੀ ਪਰ ਉਸ ਵੇਲੇ ਉਨ੍ਹਾਂ ਦੀ ਮੰਗ ਨੂੰ ਦਰਕਿਨਾਰ ਕਰ ਦਿੱਤਾ ਗਿਆ। ਉਨ੍ਹਾਂ ਆਖਿਆ ਕਿ ਸੁਖਬੀਰ ਬਾਦਲ ਤੇ ਬਿਕਰਮ ਮਜੀਠੀਆ ਨੂੰ ਹੁਣ ਆਪਣੀਆਂ ਗਲਤੀਆਂ ਦਾ ਅਹਿਸਾਸ ਹੋਣਾ ਸ਼ੁਰੂ ਹੋ ਗਿਆ ਹੈ। ਉਨ੍ਹਾਂ ਆਖਿਆ ਕਿ ਹੁਣ ਮੁਆਫ਼ੀ ਮੰਗਣਾ ਸਿਰਫ਼ ਦਿਖਾਵਾ ਹੈ ਤਾਂ ਜੋ ਆਉਂਦੀਆਂ ਲੋਕ ਸਭਾ ਚੋਣਾਂ ਵਿੱਚ ਪਾਰਟੀ ਦੀ ਡਿੱਗ ਰਹੀ ਸਾਖ਼ ਨੂੰ ਬਚਾਇਆ ਜਾ ਸਕੇ। ਵਿਰੋਧੀ ਧਿਰ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਸੁਖਬੀਰ ਬਾਦਲ ਨੂੰ ਵੰਗਾਰਦਿਆਂ ਕਿਹਾ ਹੈ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਭੁੱਲਾਂ ਬਖ਼ਸ਼ਾਉਣ ਤੋਂ ਪਹਿਲਾਂ ਸੰਗਤ ਸਾਹਮਣੇ ਆਪਣੇ ਗੁਨਾਹਾਂ ਨੂੰ ਕਬੂਲ ਕਰਨ। ਉਨ੍ਹਾਂ ਸਵਾਲ ਕੀਤਾ ਕਿ ਸੁਖਬੀਰ ਬਾਦਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਅਕਾਲੀ ਸਰਕਾਰ ਸਮੇਂ ਹੋਈਆਂ ਬੇਅਦਬੀਆਂ ਲਈ ਮੁਆਫ਼ੀ ਮੰਗਣ ਜਾ ਰਹੇ ਹਨ ਜਾਂ ਆਪਣੀ ਉਸ ਗਲਤੀ ਦੀ ਜਿਸ ਤਹਿਤ ਉਨ੍ਹਾਂ ਦੀ ਸਰਕਾਰ ਨੇ ਨਿਰਦੋਸ਼ ਸਿੱਖਾਂ ’ਤੇ ਬਹਿਬਲ ਕਲਾਂ ਵਿਚ ਗੋਲੀ ਚਲਾ ਕੇ ਦੋ ਨੌਜਵਾਨ ਸ਼ਹੀਦ ਕਰ ਦਿੱਤੇ ਸਨ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Ludhiana ਦੇ DMC ਹਸਪਤਾਲ ਨੇ ਬਕਾਇਆ ਬਿੱਲ ਦਾ ਭੁਗਤਾਨ ਨਾ ਹੋਣ ਕਰਕੇ ਪਰਿਵਾਰ ਨੂੰ ਨਹੀਂ ਦਿੱਤੀ ਮ੍ਰਿਤਕ ਦੇਹ 
Ludhiana ਦੇ DMC ਹਸਪਤਾਲ ਨੇ ਬਕਾਇਆ ਬਿੱਲ ਦਾ ਭੁਗਤਾਨ ਨਾ ਹੋਣ ਕਰਕੇ ਪਰਿਵਾਰ ਨੂੰ ਨਹੀਂ ਦਿੱਤੀ ਮ੍ਰਿਤਕ ਦੇਹ 
Ludhiana News :  ਸੜਕ 'ਤੇ ਗੋਲਗੱਪੇ ਖਾ ਰਹੀ ਔਰਤ ਦੇ ਗਲੇ 'ਚੋਂ ਸੋਨੇ ਦੀ ਲੁੱਟ ਕੇ ਫ਼ਰਾਰ ਹੋਏ ਲੁਟੇਰੇ 
Ludhiana News :  ਸੜਕ 'ਤੇ ਗੋਲਗੱਪੇ ਖਾ ਰਹੀ ਔਰਤ ਦੇ ਗਲੇ 'ਚੋਂ ਸੋਨੇ ਦੀ ਲੁੱਟ ਕੇ ਫ਼ਰਾਰ ਹੋਏ ਲੁਟੇਰੇ 
Faridkot ਜੇਲ੍ਹ 'ਚ ਹਵਾਲਾਤੀ ਤੋਂ ਹੈਰੋਇਨ ਬਰਾਮਦ , ਭੈਣ ਦੇ ਵਿਆਹ 'ਚ ਸ਼ਾਮਲ ਹੋਣ ਤੋਂ ਬਾਅਦ ਆਇਆ ਸੀ ਵਾਪਸ  
Faridkot ਜੇਲ੍ਹ 'ਚ ਹਵਾਲਾਤੀ ਤੋਂ ਹੈਰੋਇਨ ਬਰਾਮਦ , ਭੈਣ ਦੇ ਵਿਆਹ 'ਚ ਸ਼ਾਮਲ ਹੋਣ ਤੋਂ ਬਾਅਦ ਆਇਆ ਸੀ ਵਾਪਸ  
Faridkot 'ਚ ਵੈਂਟੀਲੇਟਰ ਨਾ ਮਿਲਣ ਕਾਰਨ ਸਾਬਕਾ ASI ਦੀ ਮੌਤ , 11 ਘੰਟੇ ਕੀਤਾ ਇੰਤਜ਼ਾਰ, ਪਰਿਵਾਰ ਨੇ ਚੁੱਕੇ ਸਵਾਲ 
Faridkot 'ਚ ਵੈਂਟੀਲੇਟਰ ਨਾ ਮਿਲਣ ਕਾਰਨ ਸਾਬਕਾ ASI ਦੀ ਮੌਤ , 11 ਘੰਟੇ ਕੀਤਾ ਇੰਤਜ਼ਾਰ, ਪਰਿਵਾਰ ਨੇ ਚੁੱਕੇ ਸਵਾਲ 

ਵੀਡੀਓਜ਼

ਬਾਦਲ ਤੇ CM ਮਾਨ ਰਲੇ ਹੋਏ? ਇਕ ਦੂਜੇ ਦਾ ਦੇ ਰਹੇ ਸਾਥ
ਸਾਰਿਆਂ ਨੂੰ ਵੜਿੰਗ ਟਾਰਗੇਟ ਦਿਖਦਾ, ਆਪ ਪ੍ਰਦਰਸ਼ਨ ‘ਚ ਲੁਕਦੇ ਫਿਰਦੇ ਸੀ
ਬਿੱਟੂ ‘ਤੇ ਭੜਕੇ ਵੜਿੰਗ, CBI ਜਾਂਚ ਕਰਵਾ ਲਓ, ਮੈਂ ਕਦੇ ਨਾ ਨਹੀਂ ਕੀਤੀ
ਵੱਡਾ ਧਮਾਕਾ! ਮਾਨ–ਵੜਿੰਗ ‘ਚ ਸੈਟਿੰਗ? CBI ਜਾਂਚ ਦੀ ਮੰਗ ਨਾਲ ਸਿਆਸਤ ‘ਚ ਤੂਫ਼ਾਨ
CM ਮਾਨ ‘ਤੇ FIX MATCH ਦੇ ਦੋਸ਼! ਪਠਾਣਮਾਜਰਾ ਨਾਲ ਧਿਆਨ ਭਟਕਾਉਣ ਦੀ ਸਾਜ਼ਿਸ਼?

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਲੱਗ ਗਈਆਂ ਸਖ਼ਤ ਪਾਬੰਦੀਆਂ; ਲੋਕਾਂ ਨੂੰ ਇਨ੍ਹਾਂ ਗੱਲਾਂ ਦਾ ਰੱਖਣਾ ਪਏਗਾ ਖਾਸ ਧਿਆਨ...
ਪੰਜਾਬ ਤੋਂ ਵੱਡੀ ਖਬਰ, ਲੱਗ ਗਈਆਂ ਸਖ਼ਤ ਪਾਬੰਦੀਆਂ; ਲੋਕਾਂ ਨੂੰ ਇਨ੍ਹਾਂ ਗੱਲਾਂ ਦਾ ਰੱਖਣਾ ਪਏਗਾ ਖਾਸ ਧਿਆਨ...
Faridkot ਜੇਲ੍ਹ 'ਚ ਹਵਾਲਾਤੀ ਤੋਂ ਹੈਰੋਇਨ ਬਰਾਮਦ , ਭੈਣ ਦੇ ਵਿਆਹ 'ਚ ਸ਼ਾਮਲ ਹੋਣ ਤੋਂ ਬਾਅਦ ਆਇਆ ਸੀ ਵਾਪਸ  
Faridkot ਜੇਲ੍ਹ 'ਚ ਹਵਾਲਾਤੀ ਤੋਂ ਹੈਰੋਇਨ ਬਰਾਮਦ , ਭੈਣ ਦੇ ਵਿਆਹ 'ਚ ਸ਼ਾਮਲ ਹੋਣ ਤੋਂ ਬਾਅਦ ਆਇਆ ਸੀ ਵਾਪਸ  
AI Training Program 2026 : ਹੁਣ AI ਨਾਲ ਬਣਾਓ ਕਰੀਅਰ, 15 ਹਜ਼ਾਰ ਸਕਾਲਰਸ਼ਿਪ ਨਾਲ ਸ਼ੁਰੂ ਹੋਵੇਗਾ ਵੱਡਾ ਪ੍ਰੋਗਰਾਮ
AI Training Program 2026 : ਹੁਣ AI ਨਾਲ ਬਣਾਓ ਕਰੀਅਰ, 15 ਹਜ਼ਾਰ ਸਕਾਲਰਸ਼ਿਪ ਨਾਲ ਸ਼ੁਰੂ ਹੋਵੇਗਾ ਵੱਡਾ ਪ੍ਰੋਗਰਾਮ
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ 'ਤੇ ਹਮਲਾ; ਲੋਕਾਂ 'ਚ ਫੈਲੀ ਦਹਿਸ਼ਤ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ 'ਤੇ ਹਮਲਾ; ਲੋਕਾਂ 'ਚ ਫੈਲੀ ਦਹਿਸ਼ਤ...
US Iran War : ਈਰਾਨ ਯੁੱਧ ਦਾ ਅਸਰ ! ਛੋਲੇ ਭਟੂਰੇ ਤੋਂ ਲੈ ਕੇ ਲਿੱਟੀ ਚੋਖਾ ਤੱਕ ਦਿੱਲੀ 'ਚ ਮਹਿੰਗਾ ਹੋਇਆ ਸਟ੍ਰੀਟ ਫੂਡ
US Iran War : ਈਰਾਨ ਯੁੱਧ ਦਾ ਅਸਰ ! ਛੋਲੇ ਭਟੂਰੇ ਤੋਂ ਲੈ ਕੇ ਲਿੱਟੀ ਚੋਖਾ ਤੱਕ ਦਿੱਲੀ 'ਚ ਮਹਿੰਗਾ ਹੋਇਆ ਸਟ੍ਰੀਟ ਫੂਡ
Former Punjab minister Death : ਪੰਜਾਬ ਦੇ ਸਾਬਕਾ ਮੰਤਰੀ ਲਾਲ ਸਿੰਘ ਦਾ ਹੋਇਆ ਦੇਹਾਂਤ, ਕੈਪਟਨ ਸਰਕਾਰ ਵੇਲੇ ਰਹੇ ਵਿੱਤ ਮੰਤਰੀ
Former Punjab minister Death : ਪੰਜਾਬ ਦੇ ਸਾਬਕਾ ਮੰਤਰੀ ਲਾਲ ਸਿੰਘ ਦਾ ਹੋਇਆ ਦੇਹਾਂਤ, ਕੈਪਟਨ ਸਰਕਾਰ ਵੇਲੇ ਰਹੇ ਵਿੱਤ ਮੰਤਰੀ
CBI ਰਾਡਾਰ 'ਤੇ ਪੰਜਾਬ ਦੇ ਕਈ IAS-IPS ਅਧਿਕਾਰੀ , ਸਸਪੈਂਡ DIG ਦੇ ਕੇਸ ਦੀ ਜਾਂਚ 'ਚ ਮਿਲੇ ਸਬੂਤ , ਮੋਬਾਈਲ ਜ਼ਬਤ ਕਰਨ ਦੀ ਮੰਗੀ ਇਜਾਜ਼ਤ
CBI ਰਾਡਾਰ 'ਤੇ ਪੰਜਾਬ ਦੇ ਕਈ IAS-IPS ਅਧਿਕਾਰੀ , ਸਸਪੈਂਡ DIG ਦੇ ਕੇਸ ਦੀ ਜਾਂਚ 'ਚ ਮਿਲੇ ਸਬੂਤ , ਮੋਬਾਈਲ ਜ਼ਬਤ ਕਰਨ ਦੀ ਮੰਗੀ ਇਜਾਜ਼ਤ
 WhatsApp ਲਿਆਇਆ ਕਮਾਲ ਦਾ ਫ਼ੀਚਰ ,ਇੱਕ ਕਲਿੱਕ ਨਾਲ ਮੈਸੇਜ ਪੜ੍ਹਨਾ ਆਸਾਨ , ਸੁਰੱਖਿਆ ਦੀ ਪੂਰੀ ਗਰੰਟੀ 
 WhatsApp ਲਿਆਇਆ ਕਮਾਲ ਦਾ ਫ਼ੀਚਰ ,ਇੱਕ ਕਲਿੱਕ ਨਾਲ ਮੈਸੇਜ ਪੜ੍ਹਨਾ ਆਸਾਨ , ਸੁਰੱਖਿਆ ਦੀ ਪੂਰੀ ਗਰੰਟੀ 
Embed widget