ਪੜਚੋਲ ਕਰੋ

ਸੁਖਬੀਰ ਤੇ ਮਜੀਠੀਆ ਖਿਲਾਫ ਕਾਰਵਾਈ ਤੋਂ ਕਿਉਂ ਡਰੀ ਪੁਲਿਸ? ਕੈਪਟਨ ਸਰਕਾਰ ਨੂੰ ਨੋਟਿਸ

ਪੰਜਾਬ ਪੁਲਿਸ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ, ਸਾਬਕਾ ਮੰਤਰੀ ਬਿਕਰਮ ਮਜੀਠੀਆ ਸਣੇ ਅਨੇਕਾਂ ਅਕਾਲੀ ਲੀਡਰਾਂ ਖਿਲਾਫ ਕੇਸ ਦਰਜ ਹੋਣ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਇਹ ਕੇਸ ਸਾਲ 2017 ਵਿੱਚ ਦਰਜ ਕੀਤੇ ਗਏ ਸੀ। ਹਾਈਕੋਰਟ ਨੇ ਵੀ ਇਸ ਦਾ ਨੋਟਿਸ ਲਿਆ ਸੀ ਪਰ ਪੁਲਿਸ ਅਜੇ ਤੱਕ ਚੁੱਪ ਹੈ। ਹੁਣ ਅਕਾਲੀ ਲੀਡਰਾਂ ਖਿਲਾਫ ਕਾਰਵਾਈ ਲਈ ਕੈਪਟਨ ਸਰਕਾਰ ਨੂੰ ਨੋਟਿਸ ਭੇਜਿਆ ਗਿਆ ਹੈ।

ਚੰਡੀਗੜ੍ਹ: ਪੰਜਾਬ ਪੁਲਿਸ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ, ਸਾਬਕਾ ਮੰਤਰੀ ਬਿਕਰਮ ਮਜੀਠੀਆ ਸਣੇ ਅਨੇਕਾਂ ਅਕਾਲੀ ਲੀਡਰਾਂ ਖਿਲਾਫ ਕੇਸ ਦਰਜ ਹੋਣ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਇਹ ਕੇਸ ਸਾਲ 2017 ਵਿੱਚ ਦਰਜ ਕੀਤੇ ਗਏ ਸੀ। ਹਾਈਕੋਰਟ ਨੇ ਵੀ ਇਸ ਦਾ ਨੋਟਿਸ ਲਿਆ ਸੀ ਪਰ ਪੁਲਿਸ ਅਜੇ ਤੱਕ ਚੁੱਪ ਹੈ। ਹੁਣ ਅਕਾਲੀ ਲੀਡਰਾਂ ਖਿਲਾਫ ਕਾਰਵਾਈ ਲਈ ਕੈਪਟਨ ਸਰਕਾਰ ਨੂੰ ਨੋਟਿਸ ਭੇਜਿਆ ਗਿਆ ਹੈ। ਗ਼ੈਰ ਸਰਕਾਰੀ ਸੰਸਥਾ ‘ਹੈਲਪ’ ਦੇ ਨੁਮਾਇੰਦੇ ਪਰਵਿੰਦਰ ਸਿੰਘ ਕਿੱਤਣਾ ਵੱਲੋਂ ਹਾਈਕੋਰਟ ਦੇ ਸੀਨੀਅਰ ਵਕੀਲ ਐਚਸੀ ਅਰੋੜਾ ਰਾਹੀਂ ਪੰਜਾਬ ਦੇ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਨੂੰ ਕਾਨੂੰਨੀ ਨੋਟਿਸ ਭੇਜਦਿਆਂ 8 ਦਸੰਬਰ, 2017 ਨੂੰ ਜ਼ਿਲ੍ਹਾ ਹੈੱਡਕੁਆਰਟਰਾਂ ‘ਤੇ ਧਰਨੇ ਦੇ ਕੇ ਟ੍ਰੈਫਿਕ ਜਾਮ ਕਰਨ ਵਾਲੇ ਅਕਾਲੀ ਆਗੂਆਂ ਨੂੰ ਗ੍ਰਿਫ਼ਤਾਰ ਕਰਕੇ ਅਦਾਲਤੀ ਹੁਕਮਾਂ ਮੁਤਾਬਕ ਕਾਰਵਾਈ ਦੀ ਮੰਗ ਕੀਤੀ ਹੈ। ਕਿੱਤਣਾ ਨੇ ਦੱਸਿਆ ਕਿ 8 ਦਸੰਬਰ, 2017 ਨੂੰ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਨੇ ਪੂਰੇ ਪੰਜਾਬ ‘ਚ ਵੱਖ-ਵੱਖ ਥਾਵਾਂ ‘ਤੇ ਟ੍ਰੈਫਿਕ ਜਾਮ ਕਰਕੇ ਲੋਕਾਂ ਲਈ ਹੋਰ ਸਮੱਸਿਆਵਾਂ ਪੈਦਾ ਕੀਤੀਆਂ ਸਨ। ਪੰਜਾਬ ਤੇ ਹਰਿਆਣਾ ਹਾਈਕੋਰਟ ਵਲੋਂ ਇਸ ਦਾ ਨੋਟਿਸ ਵੀ ਲਿਆ ਗਿਆ ਸੀ। ਜ਼ਿਲ੍ਹਿਆਂ ਵਿੱਚ ਟ੍ਰੈਫਿਕ ਜਾਮ ਕਰਨ ਵਾਲੇ ਆਗੂਆਂ ਤੇ ਵਰਕਰਾਂ ’ਤੇ ਮੁਕੱਦਮੇ ਦਰਜ ਕੀਤੇ ਗਏ ਸਨ। ਇੱਕ ਸਾਲ ਤੋਂ ਜ਼ਿਆਦਾ ਸਮਾਂ ਬੀਤਣ ਦੇ ਬਾਵਜੂਦ ਪੰਜਾਬ ਪੁਲਿਸ ਵੱਲੋਂ ਨਾ ਤਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਤੇ ਨਾ ਹੀ ਉਨ੍ਹਾਂ ਨੇ ਸਬੰਧਤ ਅਦਾਲਤਾਂ ਤੋਂ ਜ਼ਮਾਨਤਾਂ ਕਰਵਾਈਆਂ ਹਨ। ਕਾਬਲੇਗੌਰ ਹੈ ਕਿ ਕੈਪਟਨ ਸਰਕਾਰ ਦੀਆਂ ਕਥਿਤ ਜ਼ਿਆਦਤੀਆਂ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ ‘ਚ ਜ਼ਿਲ੍ਹਾ ਪੱਧਰ ‘ਤੇ ਟ੍ਰੈਫਿਕ ਜਾਮ ਕੀਤਾ ਗਿਆ ਸੀ। ਇਸ ਦੇ ਚੱਲਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ, ਸਾਬਕਾ ਮੰਤਰੀ ਬਿਕਰਮ ਮਜੀਠੀਆ ‘ਤੇ ਫ਼ਿਰੋਜ਼ਪੁਰ ਦੇ ਮੱਖੂ ਥਾਣੇ ‘ਚ ਕੇਸ ਦਰਜ ਕੀਤਾ ਗਿਆ ਸੀ।

ਟਾਪ ਹੈਡਲਾਈਨ

ਆਜ਼ਾਦੀ ਦਿਵਸ ਤੋਂ ਪਹਿਲਾਂ ਪੰਜਾਬ 'ਚ ਹਾਈ ਅਲਰਟ, ISI ਦੀ ਸਾਜ਼ਿਸ਼ ਬੇਨਕਾਬ
ਆਜ਼ਾਦੀ ਦਿਵਸ ਤੋਂ ਪਹਿਲਾਂ ਪੰਜਾਬ 'ਚ ਹਾਈ ਅਲਰਟ, ISI ਦੀ ਸਾਜ਼ਿਸ਼ ਬੇਨਕਾਬ
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
Abohar ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸਕੂਲਾਂ ਨੂੰ ਤੁਰੰਤ ਕਰਵਾਇਆ ਖਾਲੀ 
Abohar ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸਕੂਲਾਂ ਨੂੰ ਤੁਰੰਤ ਕਰਵਾਇਆ ਖਾਲੀ 
Punjab Congress Crisis: ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, 10 ਦਿਨਾਂ ਦਾ ਦੌਰਾ ਕਰਨਗੇ ਭੁਪੇਸ਼ ਬਘੇਲ, ਕੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਏਗਾ ਸੰਗਠਨਾਤਮਕ ਫੇਰਬਦਲ?
ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, 10 ਦਿਨਾਂ ਦਾ ਦੌਰਾ ਕਰਨਗੇ ਭੁਪੇਸ਼ ਬਘੇਲ, ਕੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਏਗਾ ਸੰਗਠਨਾਤਮਕ ਫੇਰਬਦਲ?

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Team India Coach Resign: ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
Punjab Congress Crisis: ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, 10 ਦਿਨਾਂ ਦਾ ਦੌਰਾ ਕਰਨਗੇ ਭੁਪੇਸ਼ ਬਘੇਲ, ਕੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਏਗਾ ਸੰਗਠਨਾਤਮਕ ਫੇਰਬਦਲ?
ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, 10 ਦਿਨਾਂ ਦਾ ਦੌਰਾ ਕਰਨਗੇ ਭੁਪੇਸ਼ ਬਘੇਲ, ਕੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਏਗਾ ਸੰਗਠਨਾਤਮਕ ਫੇਰਬਦਲ?
Punjab Chandigarh Weather: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Embed widget