ਪੜਚੋਲ ਕਰੋ

ਚੋਣ 2024 ਐਗਜ਼ਿਟ ਪੋਲ

(Source:  Dainik Bhaskar)

ਅਕਾਲੀ ਦਲ ਨੂੰ ਕਿਉਂ ਲੱਗ ਰਿਹਾ ਬਠਿੰਡੇ ਵਾਲਿਆਂ ਤੋਂ ਡਰ!

ਲੋਕ ਸਭਾ ਚੋਣਾਂ ਵਿੱਚ ਸਭ ਦੀਆਂ ਨਜ਼ਰਾਂ ਬਾਦਲਾਂ ਦਾ ਗੜ੍ਹ ਮੰਨੇ ਜਾਣ ਵਾਲੇ ਬਠਿੰਡਾ ਹਲਕੇ 'ਤੇ ਹਨ ਪਰ ਸ਼੍ਰੋਮਣੀ ਅਕਾਲੀ ਦਲ ਵੱਲੋਂ ਅਜੇ ਤੱਕ ਇੱਥੋਂ ਆਪਣੇ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਜਾ ਰਿਹਾ। ਇਸ ਕਰਕੇ ਸੱਤਾਧਿਰ ਕਾਂਗਰਸ ਵੀ ਆਪਣੇ ਪੱਤੇ ਖੋਲ੍ਹਣ ਲਈ ਤਿਆਰ ਨਹੀਂ। ਦਿਲਚਸਪ ਗੱਲ ਹੈ ਕਿ ਬਾਦਲ ਪਰਿਵਾਰ ਨੇ ਚੋਣ ਪ੍ਰਚਾਰ ਜ਼ੋਰਸ਼ੋਰ ਨਾਲ ਵਿੱਢਿਆ ਹੋਇਆ ਹੈ ਪਰ ਉਮੀਦਵਾਰ ਹਰਸਿਮਰਤ ਬਾਦਲ ਹੀ ਹੋਏਗੀ ਜਾਂ ਫਿਰ ਕੋਈ ਹੋਰ, ਇਸ ਬਾਰੇ ਕੋਈ ਸੰਕੇਤ ਨਹੀਂ ਦਿੱਤਾ ਜਾ ਰਿਹਾ।

ਚੰਡੀਗੜ੍ਹ: ਲੋਕ ਸਭਾ ਚੋਣਾਂ ਵਿੱਚ ਸਭ ਦੀਆਂ ਨਜ਼ਰਾਂ ਬਾਦਲਾਂ ਦਾ ਗੜ੍ਹ ਮੰਨੇ ਜਾਣ ਵਾਲੇ ਬਠਿੰਡਾ ਹਲਕੇ 'ਤੇ ਹਨ ਪਰ ਸ਼੍ਰੋਮਣੀ ਅਕਾਲੀ ਦਲ ਵੱਲੋਂ ਅਜੇ ਤੱਕ ਇੱਥੋਂ ਆਪਣੇ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਜਾ ਰਿਹਾ। ਇਸ ਕਰਕੇ ਸੱਤਾਧਿਰ ਕਾਂਗਰਸ ਵੀ ਆਪਣੇ ਪੱਤੇ ਖੋਲ੍ਹਣ ਲਈ ਤਿਆਰ ਨਹੀਂ। ਦਿਲਚਸਪ ਗੱਲ ਹੈ ਕਿ ਬਾਦਲ ਪਰਿਵਾਰ ਨੇ ਚੋਣ ਪ੍ਰਚਾਰ ਜ਼ੋਰਸ਼ੋਰ ਨਾਲ ਵਿੱਢਿਆ ਹੋਇਆ ਹੈ ਪਰ ਉਮੀਦਵਾਰ ਹਰਸਿਮਰਤ ਬਾਦਲ ਹੀ ਹੋਏਗੀ ਜਾਂ ਫਿਰ ਕੋਈ ਹੋਰ, ਇਸ ਬਾਰੇ ਕੋਈ ਸੰਕੇਤ ਨਹੀਂ ਦਿੱਤਾ ਜਾ ਰਿਹਾ। ਵਿਰੋਧੀਆਂ ਦਾ ਕਹਿਣਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੇ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਪਾਰਟੀ ਦਾ ਉਮੀਦਵਾਰ ਐਲਾਨੇ ਬਿਨਾਂ ਹੀ ਚੋਣ ਰੈਲੀਆਂ ਕਰ ਰਹੇ ਹਨ। ਅਜਿਹਾ ਕਰਕੇ ਸ਼ਾਇਦ ਉਹ ਲੋਕਾਂ ਨੂੰ ਭਾਂਪਣ ਲੱਗੇ ਹੋਏ ਹਨ। ਬਾਦਲ ਪਰਿਵਾਰ ਵੇਖ ਰਿਹਾ ਹੈ ਕਿ ਲੋਕ ਕਿੰਨਾ ਹੁੰਗਾਰਾ ਦਿੰਦੇ ਹਨ। ਉਸ ਹਿਸਾਬ ਨਾਲ ਹੀ ਅਗਲੀ ਰਣਨੀਤੀ ਉਲੀਕੀ ਜਾਏਗੀ। ਇਸ ਕਰਕੇ ਹੀ ਫਿਰੋਜ਼ਪੁਰ ਸੀਟ ਵੀ ਬਾਦਲ ਪਰਿਵਾਰ ਲਈ ਖਾਲੀ ਛੱਡੀ ਗਈ ਹੈ। ਹੁਣ ਬਾਦਲ ਪਰਿਵਾਰ ਹਾਲਾਤ ਮੁਤਾਬਕ ਹੀ ਫੈਸਲਾ ਲਏਗਾ ਕਿ ਦੋਵੇਂ ਸੀਟਾਂ ਤੋਂ ਚੋਣ ਲੜਨੀ ਹੈ ਜਾਂ ਫਿਰ ਹਰਸਿਮਰਤ ਬਾਦਲ ਨੂੰ ਫਿਰੋਜ਼ਪੁਰ ਭੇਜ ਕੇ ਬਠਿੰਡਾ ਤੋਂ ਕੋਈ ਹੋਰ ਉਮੀਦਵਾਰ ਅੱਗੇ ਲਿਆਉਣਾ ਹੈ। ਇਹ ਵੀ ਚਰਚਾ ਹੈ ਕਿ ਬਾਦਲ ਪਰਿਵਾਰ ਨੂੰ ਇਹ ਦੋ ਸੀਟਾਂ ਤੋਂ ਹੀ ਵੱਡੀ ਉਮੀਦ ਹੈ। ਚਰਚਾ ਹੈ ਕਿ ਦੋਵਾਂ ਸੀਟਾਂ ਤੋਂ ਹਰਸਿਮਰਤ ਬਾਦਲ ਤੇ ਸੁਖਬੀਰ ਬਾਦਲ ਵੀ ਚੋਣ ਲੜ ਸਕਦੇ ਹਨ। ਵਿਰੋਧੀ ਧਿਰਾਂ ਦਾ ਕਹਿਣਾ ਹੈ ਕਿ ਉਮੀਦਵਾਰਾਂ ਨੂੰ ਮੈਦਾਨ ਵਿੱਚ ਉਤਾਰਨ ਤੋਂ ਬਾਅਦ ਤਾਂ ਅਕਸਰ ਸਿਆਸੀ ਧਿਰਾਂ ਦੇ ਲੀਡਰ ਰੈਲੀਆਂ ਕਰਨ ਲਈ ਪਿੰਡਾਂ ਤੇ ਸ਼ਹਿਰਾਂ ਵਿੱਚ ਜਾਂਦੇ ਹਨ ਪਰ ਲਗਾਤਾਰ 10 ਸਾਲ ਸੱਤਾ ਵਿੱਚ ਰਹਿਣ ਤੋਂ ਬਾਅਦ ਵਿਧਾਨ ਸਭਾ ਵਿੱਚ ਮਿਲੀ ਕਰਾਰੀ ਹਾਰ ਮਗਰੋਂ ਇਹ ਪਹਿਲੀ ਵਾਰ ਹੋਇਆ ਹੈ ਕਿ ਸ਼੍ਰੋਮਣੀ ਅਕਾਲੀ ਦਲ ਬਠਿੰਡਾ ਤੋਂ ਆਪਣਾ ਉਮੀਦਵਾਰ ਐਲਾਨੇ ਤੋਂ ਬਿਨਾਂ ਹੀ ਵਰਕਰਾਂ ਦੀ ਨਬਜ਼ ਟੋਹਣ ਲੱਗਾ ਹੈ। ਅਕਾਲੀ ਪ੍ਰਧਾਨ ਹੁਣ ਵਰਕਰਾਂ ਨੂੰ ਤਕੜੇ ਰਹਿਣ ਦਾ ਸੱਦਾ ਦੇ ਰਹੇ ਹਨ, ਪਰ ਉਮੀਦਵਾਰ ਐਲਾਨਣ ਵਿਚ ਖੁਦ ਕਮਜ਼ੋਰੀ ਵਿਖਾਉਣ ਲੱਗੇ ਹਨ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ

Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ

US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?

ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
Advertisement
ABP Premium

ਵੀਡੀਓਜ਼

Haryana Election | ਹਰਿਆਣਾ ਚੋਣਾਂ 'ਚ ਜ਼ਬਰਦਸਤ ਲੜਾਈ, ਉਮੀਦਵਾਰ ਦੇ ਪਾੜੇ ਕੱਪੜੇ | Abp SanjhaCrime News | ਚੋਰਾਂ ਨੇ ਚੋਰੀ ਕਰਨ ਦੀਆਂ ਸਾਰੀਆਂ ਹੱਦਾਂ ਕੀਤੀਆਂ ਪਾਰ !ਇੱਕ ਬੱਚੀ ਨਾਲ ਕੀਤਾ ਅਜਿਹਾ ਕਾਰਨਾਮਾ...|AbpPanchayat Election ਬਣੀਆਂ ਜੰਗ ਦਾ ਮੈਦਾਨ! ਦਿੱਗਜ Leader ਵੀ ਉੱਤਰੇ ਮੈਦਾਨ 'ਚ |Bikram Majithia| Abp Sanjhaਦਿਲਜੀਤ ਦੇ ਡਬਲਿਨ ਸ਼ੋਅ ਰੋ ਪਾਏ ਫੈਨਜ਼ , ਵੇਖੋ ਕੀ ਕਰ ਗਏ ਦਿਲਜੀਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ
Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-10-2024)

Haryana Elections 2024: ਹਰਿਆਣਾ 'ਚ ਅੱਜ ਵੋਟਿੰਗ, 90 ਸੀਟਾਂ 'ਤੇ ਲੜ ਰਹੇ 1,031 ਉਮੀਦਵਾਰ; ਜਾਣੋ-ਕੌਣ ਵੱਡੇ ਦਾਅਵੇਦਾਰ

ਜੇਕਰ ਸਰੀਰ 'ਚ ਕੋਲੈਸਟ੍ਰੋਲ ਵਧਦਾ ਹੈ ਤਾਂ ਇਸ ਨੂੰ ਨਜ਼ਰਅੰਦਾਜ਼ ਕੀਤੇ ਬਿਨਾਂ ਕਰੋ ਇਲਾਜ਼

Embed widget