ਪੜਚੋਲ ਕਰੋ

Attack on Sukhbir Badal: ਸੁਖਬੀਰ ਬਾਦਲ 'ਤੇ ਕਿਉਂ ਹੋਇਆ ਹਮਲਾ? ਨਰਾਇਣ ਸਿੰਘ ਚੌੜਾ ਦੀ ਪੋਸਟ ਆਈ ਸਾਹਮਣੇ, ਵੱਡੇ ਖੁਲਾਸੇ

ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਬਾਦਲ ਉਪਰ ਫਾਇਰਿੰਗ ਮਗਰੋਂ ਕਈ ਤਰ੍ਹਾਂ ਦੀਆਂ ਚਰਚਾਵਾਂ ਛਿੜ ਗਈਆਂ ਹਨ। ਇਸ ਦੇ ਨਾਲ ਹੀ ਹਮਲਾ ਕਰਨ ਵਾਲੇ ਨਰਾਇਣ ਸਿੰਘ ਚੌੜਾ ਦੀ ਪੁਰਾਣੀ ਪੋਸਟ ਸਾਹਮਣੇ ਆਈ ਹੈ।

Attack on Sukhbir Badal: ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਬਾਦਲ ਉਪਰ ਫਾਇਰਿੰਗ ਮਗਰੋਂ ਕਈ ਤਰ੍ਹਾਂ ਦੀਆਂ ਚਰਚਾਵਾਂ ਛਿੜ ਗਈਆਂ ਹਨ। ਇਸ ਦੇ ਨਾਲ ਹੀ ਹਮਲਾ ਕਰਨ ਵਾਲੇ ਨਰਾਇਣ ਸਿੰਘ ਚੌੜਾ ਦੀ ਪੁਰਾਣੀ ਪੋਸਟ ਸਾਹਮਣੇ ਆਈ ਹੈ। ਇਸ ਪੋਸਟ ਵਿੱਚ ਨਰਾਇਣ ਸਿੰਘ ਚੌੜਾ ਨੇ ਸ਼੍ਰੋਮਣੀ ਅਕਾਲੀ ਦਲ ਬਾਦਲ ਉਪਰ ਗੰਭੀਰ ਸਵਾਲ ਉਠਾਏ ਸੀ। ਪੋਸਟ ਵਿੱਚ ਚੌੜਾ ਦੀ ਨਾਰਾਜ਼ਗੀ ਸਾਫ ਝਲਕ ਰਹੀ ਹੈ। ਇਸ ਲਈ ਪੋਸਟ ਵਿੱਚ ਹੀ ਸੁਖਬੀਰ ਬਾਦਲ ਉਪਰ ਹਮਲੇ ਦੀ ਮਨਸ਼ਾ ਵੀ ਜਾਹਿਰ ਹੋ ਜਾਂਦੀ ਹੈ। 

ਹੋਰ ਪੜ੍ਹੋ : Attack on Sukhbir Badal: ਸੁਖਬੀਰ ਬਾਦਲ 'ਤੇ ਹਮਲੇ ਮਗਰੋਂ ਸੀਐਮ ਭਗਵੰਤ ਮਾਨ ਨੇ ਕਹੀ ਵੱਡੀ ਗੱਲ, ਪੁਲਿਸ ਨੂੰ ਦਿੱਤੀ ਹੱਲਾਸ਼ੇਰੀ

ਦਰਅਸਲ ਅਕਾਲੀ ਦਲ ਦੇ ਬਾਗੀ ਧੜੇ ਨੇ 1 ਜੁਲਾਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚ ਕੇ ਸੁਖਬੀਰ ਬਾਦਲ ਦੀਆਂ ਗਲਤੀਆਂ ਕਬੂਲੀਆਂ ਸਨ। ਇਸ ਤੋਂ ਬਾਅਦ 14 ਜੁਲਾਈ ਨੂੰ ਨਰਾਇਣ ਸਿੰਘ ਚੌੜਾ ਨੇ ਫੇਸਬੁੱਕ 'ਤੇ ਪੋਸਟ ਪਾਈ ਸੀ। ਇਸ ਵਿੱਚ ਨਰਾਇਣ ਸਿੰਘ ਨੇ ਲਿਖਿਆ ਸੀ ਕਿ ਸਿੱਖ ਕੌਮ ਨੇ ਅਕਾਲੀ ਦਲ ਬਾਦਲ ਨੂੰ ਉਸ ਦੇ ਘਿਨਾਉਣੇ ਅਪਰਾਧਾਂ ਕਾਰਨ ਸਿਆਸੀ ਮੈਦਾਨ ਤੋਂ ਨਕਾਰ ਦਿੱਤਾ ਹੈ ਤੇ ਉਹ ਆਪਣੀ ਮਰੀ ਹੋਈ ਸਾਖ ਨੂੰ ਮੁੜ ਸੁਰਜੀਤ ਕਰਨ ਲਈ ਅਕਾਲ ਤਖ਼ਤ ਸਾਹਿਬ ਦਾ ਸਹਾਰਾ ਲੈ ਰਿਹਾ ਹੈ।

ਚੌੜਾ ਨੇ ਅੱਗੇ ਲਿਖਿਆ ਨਾਰਾਜ਼ ਧੜੇ ਵੱਲੋਂ ਅਕਾਲ ਤਖ਼ਤ ਸਾਹਿਬ ਵਿਖੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਸੌਂਪਿਆ ਗਿਆ ਮੰਗ ਪੱਤਰ ਇਸੇ ਲੜੀ ਦਾ ਹਿੱਸਾ ਹੈ। ਖਾਲਸਾ ਪੰਥ ਨੂੰ ਇਸ ਗੱਲ ਦਾ ਧਿਆਨ ਰੱਖਣਾ ਚਾਹੀਦਾ ਹੈ। ਇਸ ਪਾਰਟੀ ਦੀ ਸਾਜ਼ਿਸ਼, ਜੋ ਲਾਲਸਾ ਦੇ ਚੱਲਦਿਆਂ, ਅਕਾਲ ਤਖ਼ਤ ਸਾਹਿਬ ਦੇ ਮਾਣ-ਸਨਮਾਨ, ਨੈਤਿਕਤਾ, ਖ਼ਾਲਸਾਈ ਸਿਧਾਂਤਾਂ ਤੇ ਸੰਪਰਦਾਵਾਂ ਦੀਆਂ ਪਰੰਪਰਾਵਾਂ 'ਤੇ ਸਿਆਸੀ ਦਬਾਅ ਪਾ ਕੇ ਲੰਮੇ ਸਮੇਂ ਤੋਂ ਜਥੇਦਾਰਾਂ ਦੇ ਅਹੁਦੇ ਨੂੰ ਆਪਣੇ ਫਾਇਦੇ ਲਈ ਵਰਤਣ ਦੀ ਦੋਸ਼ੀ ਹੈ।

ਚੌੜਾ ਨੇ ਲਿਖਿਆ ਗੁਰੂ ਪੰਥ ਨੂੰ ਸਮਰਪਿਤ ਹਰ ਸਿੱਖ ਜੱਥੇਬੰਦੀ ਤੇ ਹਰ ਗੁਰਸਿੱਖ ਦਾ ਇਹ ਧਾਰਮਿਕ ਫਰਜ਼ ਹੈ ਕਿ ਉਹ ਗੁਰੂ ਪੰਥ ਦੀ ਮਜ਼ਬੂਤੀ ਨੂੰ ਬਿਨਾਂ ਕਿਸੇ ਰੁਕਾਵਟ ਦੇ ਪ੍ਰਗਟ ਕਰੇ। ਸਮੂਹਿਕ ਜਿੰਮੇਵਾਰੀ ਦੇ ਸਿਧਾਂਤ ਅਨੁਸਾਰ ਅਕਾਲ ਤਖ਼ਤ ਸਾਹਿਬ 'ਤੇ ਪੇਸ਼ ਹੋਇਆ ਇਹ ਟੋਲਾ ਵੀ ਬਾਦਲ ਦਲ ਵੱਲੋਂ ਕੀਤੇ ਗਏ ਸਾਰੇ ਘਿਨਾਉਣੇ ਅਪਰਾਧਾਂ ਦਾ ਘਿਨੌਣਾ ਦੋਸ਼ੀ ਹੈ ਤੇ ਇਹ ਘਿਨਾਉਣੇ ਅਪਰਾਧ ਇੰਨੇ ਘਿਨਾਉਣੇ ਹਨ ਕਿ ਅਕਾਲ ਤਖ਼ਤ ਸਾਹਿਬ ਤੋਂ ਤਨਖ਼ਾਹ ਲਾ ਕੇ ਮੁਆਫ਼ ਨਹੀਂ ਕੀਤੇ ਜਾ ਸਕਦੇ।

ਗੁਰੂ ਪੰਥ ਨਾਲ ਗੱਦਾਰੀ ਕਰਨ ਵਾਲੀ ਇਹ ਪਾਰਟੀ ਪੰਥ ਦੀ ਗੱਦਾਰ ਹੈ ਤੇ ਇਸ ਪਾਰਟੀ ਨੂੰ ਸਿਆਸੀ ਮੈਦਾਨ ਵਿੱਚ ਪੰਥ ਦੀ ਅਗਵਾਈ ਕਰਨ ਦਾ ਕੋਈ ਹੱਕ ਨਹੀਂ ਹੈ। ਪੰਥ ਨੇ ਇਸ ਨੂੰ ਇਸ ਖੇਤਰ ਤੋਂ ਰੱਦ ਕਰਕੇ ਆਪਣੀ ਰਾਏ ਪ੍ਰਗਟ ਕੀਤੀ ਹੈ। ਖ਼ਾਲਸਾ ਪੰਥ ਨੂੰ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ, ਹੁਕਮ ਦੀ ਸ਼ਕਤੀ, ਕਾਰਜ-ਪ੍ਰਣਾਲੀ ਤੇ ਪੰਥ ਪ੍ਰਵਾਨਤਤਾ ਨੂੰ ਮੁੜ ਸੁਰਜੀਤ ਕਰਨ ਲਈ ਖ਼ਾਲਸਾਈ ਸਿਧਾਂਤਾਂ ਦੇ ਰਖਵਾਲੇ ਬਣ ਕੇ ਗੁਰਮਤਿ ਕਾਰਜ ਦੀ ਪੰਥਕ ਪ੍ਰਣਾਲੀ ਨੂੰ ਮੁੜ ਸੁਰਜੀਤ ਕਰਨ ਲਈ ਇੱਕਮੁੱਠ ਹੋ ਕੇ ਯਤਨ ਕਰਨੇ ਚਾਹੀਦੇ ਹਨ।

ਜਿਸ ਤਰ੍ਹਾਂ ਸਿੱਖ ਜਗਤ ਨੇ ਆਪਣੇ ਸਿਆਸੀ ਪ੍ਰਭਾਵ ਕਾਰਨ ਡੇਰਾ ਸਰਸਾ ਨੂੰ ਮੁਆਫੀ ਦੇਣ ਦੇ ਹੁਕਮ ਨੂੰ ਸਵੀਕਾਰ ਨਹੀਂ ਕੀਤਾ, ਉਸੇ ਤਰ੍ਹਾਂ ਉਨ੍ਹਾਂ ਨੂੰ ਤਨਖਾਹ ਸਮੇਤ ਬਰੀ ਕਰਨ ਦੀ ਕੋਸ਼ਿਸ਼ ਨੂੰ ਖਾਲਸਾ ਪੰਥ ਪ੍ਰਵਾਨ ਨਹੀਂ ਕਰੇਗਾ ਤੇ ਇਨ੍ਹਾਂ ਨੂੰ ਬਰੀ ਕਰਨ ਵਾਲਿਆਂ ਨੂੰ ਵੀ ਰੋਹ ਦਾ ਸਾਹਮਣਾ ਕਰਨਾ ਪਵੇਗਾ।

ਟਾਪ ਹੈਡਲਾਈਨ

Congress News: ਕਾਂਗਰਸ ਹਾਈਕਮਾਨ ਵੱਲੋਂ ਵੱਡਾ ਫੇਰਬਦਲ, ਪੰਜਾਬ-ਹਰਿਆਣਾ ਤੋਂ ਲੈ ਕੇ ਕਈ ਸੂਬਿਆਂ ਦੇ ਇੰਚਾਰਜ ਬਦਲੇ, 81 ਨਵੇਂ AICC ਸਕੱਤਰ ਦੀ ਲਿਸਟ ਕੀਤੀ ਜਾਰੀ...
ਕਾਂਗਰਸ ਹਾਈਕਮਾਨ ਵੱਲੋਂ ਵੱਡਾ ਫੇਰਬਦਲ, ਪੰਜਾਬ-ਹਰਿਆਣਾ ਤੋਂ ਲੈ ਕੇ ਕਈ ਸੂਬਿਆਂ ਦੇ ਇੰਚਾਰਜ ਬਦਲੇ, 81 ਨਵੇਂ AICC ਸਕੱਤਰ ਦੀ ਲਿਸਟ ਕੀਤੀ ਜਾਰੀ...
Punjab News : 2027 ਦੀਆਂ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਚੋਣ ਲੜਨ ਬਾਰੇ ਆਖੀ ਇਹ ਗੱਲ
Punjab News : 2027 ਦੀਆਂ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਚੋਣ ਲੜਨ ਬਾਰੇ ਆਖੀ ਇਹ ਗੱਲ
MP Amritpal Singh: ਵੱਡੀ ਖਬਰ, MP ਅੰਮ੍ਰਿਤਪਾਲ ਨੂੰ 3 ਘੰਟਿਆਂ ਲਈ ਅੰਮ੍ਰਿਤਸਰ ਲਿਆਂਦਾ ਜਾਵੇਗਾ, ਪਰਿਵਾਰ ਨੂੰ 7.84 ਲੱਖ ਰੁਪਏ ਦੇਣਾ ਪਏਗਾ ਖਰਚਾ...
ਵੱਡੀ ਖਬਰ, MP ਅੰਮ੍ਰਿਤਪਾਲ ਨੂੰ 3 ਘੰਟਿਆਂ ਲਈ ਅੰਮ੍ਰਿਤਸਰ ਲਿਆਂਦਾ ਜਾਵੇਗਾ, ਪਰਿਵਾਰ ਨੂੰ 7.84 ਲੱਖ ਰੁਪਏ ਦੇਣਾ ਪਏਗਾ ਖਰਚਾ...
ਪੰਜਾਬ ਪੁਲਿਸ ਦੇ ASI ਦੀ ਡਿਊਟੀ ਦੌਰਾਨ ਅਚਾਨਕ ਵਿਗੜੀ ਸਿਹਤ, ਹਸਪਤਾਲ ਪਹੁੰਚਣ 'ਤੇ ਤੋੜਿਆ ਦਮ  
ਪੰਜਾਬ ਪੁਲਿਸ ਦੇ ASI ਦੀ ਡਿਊਟੀ ਦੌਰਾਨ ਅਚਾਨਕ ਵਿਗੜੀ ਸਿਹਤ, ਹਸਪਤਾਲ ਪਹੁੰਚਣ 'ਤੇ ਤੋੜਿਆ ਦਮ  

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਨਵੰਬਰ 2026
 Milk Price Hike : ਦੁੱਧ ਖਰੀਦਣ ਵਾਲਿਆਂ ਨੂੰ ਵੱਡਾ ਝਟਕਾ! ਮੱਝ ਤੇ ਗਾਂ ਦੇ ਦੁੱਧ ਦੀਆਂ ਕੀਮਤਾਂ ਵਧੀਆਂ  
 Milk Price Hike : ਦੁੱਧ ਖਰੀਦਣ ਵਾਲਿਆਂ ਨੂੰ ਵੱਡਾ ਝਟਕਾ! ਮੱਝ ਤੇ ਗਾਂ ਦੇ ਦੁੱਧ ਦੀਆਂ ਕੀਮਤਾਂ ਵਧੀਆਂ  
New PUC Rules : ਹੁਣ ਵਾਰ-ਵਾਰ ਨਹੀਂ ਬਣਵਾਉਣਾ ਪਵੇਗਾ PUC ਸਰਟੀਫਿਕੇਟ,  ਜਾਣੋ ਕੀ ਹੈ ਨਵਾਂ ਨਿਯਮ!  
New PUC Rules : ਹੁਣ ਵਾਰ-ਵਾਰ ਨਹੀਂ ਬਣਵਾਉਣਾ ਪਵੇਗਾ PUC ਸਰਟੀਫਿਕੇਟ,  ਜਾਣੋ ਕੀ ਹੈ ਨਵਾਂ ਨਿਯਮ!  
Punjab News : ਇਨ੍ਹਾਂ ਮਹਿਲਾਵਾਂ ਨੂੰ ਨਹੀਂ ਮਿਲੇਗਾ ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਲਾਭ ? ਹਾਈਕੋਰਟ ਦਾ ਪੰਜਾਬ ਸਰਕਾਰ ਨੂੰ ਨੋਟਿਸ
Punjab News : ਇਨ੍ਹਾਂ ਮਹਿਲਾਵਾਂ ਨੂੰ ਨਹੀਂ ਮਿਲੇਗਾ ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਲਾਭ ? ਹਾਈਕੋਰਟ ਦਾ ਪੰਜਾਬ ਸਰਕਾਰ ਨੂੰ ਨੋਟਿਸ
Child Labour Rules : ਬੱਚਿਆਂ ਤੋਂ ਕੰਮ ਕਰਵਾਉਣ ਵਾਲੇ ਸਾਵਧਾਨ! ਰਾਤ 7 ਤੋਂ ਸਵੇਰੇ 8 ਵਜੇ ਤੱਕ ਲੱਗੀ ਪਾਬੰਦੀ  
Child Labour Rules : ਬੱਚਿਆਂ ਤੋਂ ਕੰਮ ਕਰਵਾਉਣ ਵਾਲੇ ਸਾਵਧਾਨ! ਰਾਤ 7 ਤੋਂ ਸਵੇਰੇ 8 ਵਜੇ ਤੱਕ ਲੱਗੀ ਪਾਬੰਦੀ  
Machhiwara ’ਚ ਨਸ਼ੇ ਦੀ ਓਵਰਡੋਜ਼ ਨਾਲ 32 ਸਾਲਾ ਨੌਜਵਾਨ ਦੀ ਮੌਤ , 2 ਮਾਸੂਮ ਬੱਚਿਆਂ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ
Machhiwara ’ਚ ਨਸ਼ੇ ਦੀ ਓਵਰਡੋਜ਼ ਨਾਲ 32 ਸਾਲਾ ਨੌਜਵਾਨ ਦੀ ਮੌਤ , 2 ਮਾਸੂਮ ਬੱਚਿਆਂ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ
 Punjab 'ਚ CM ਚਿਹਰੇ ਨੂੰ ਲੈ ਕੇ ਪਰਗਟ ਸਿੰਘ ਦਾ ਵੱਡਾ ਬਿਆਨ, ਕਿਹਾ- ਸੂਬੇ ਨੂੰ ਚਾਹੀਦਾ ਫਾਈਟਰ ਮੁੱਖ ਮੰਤਰੀ
 Punjab 'ਚ CM ਚਿਹਰੇ ਨੂੰ ਲੈ ਕੇ ਪਰਗਟ ਸਿੰਘ ਦਾ ਵੱਡਾ ਬਿਆਨ, ਕਿਹਾ- ਸੂਬੇ ਨੂੰ ਚਾਹੀਦਾ ਫਾਈਟਰ ਮੁੱਖ ਮੰਤਰੀ
Saif Ali Khan ਨੂੰ ਜਾਨੋਂ ਮਾਰਨ ਦੀ ਧਮਕੀ, ਬਾਬਾ ਸਿੱਦੀਕੀ ਕਤਲ ਕਾਂਡ ਦੇ ਮੁਲਜ਼ਮ ਦਾ ਨਾਮ ਆਇਆ ਸਾਹਮਣੇ
Saif Ali Khan ਨੂੰ ਜਾਨੋਂ ਮਾਰਨ ਦੀ ਧਮਕੀ, ਬਾਬਾ ਸਿੱਦੀਕੀ ਕਤਲ ਕਾਂਡ ਦੇ ਮੁਲਜ਼ਮ ਦਾ ਨਾਮ ਆਇਆ ਸਾਹਮਣੇ
Embed widget