ਪੜਚੋਲ ਕਰੋ

ਸਰੀਰਕ ਸਬੰਧ ਬਣਾਉਣ 'ਤੇ ਹੋਇਆ ਝਗੜਾ, ਗੁੱਸੇ 'ਚ ਪਤਨੀ ਨੇ ਕੱਟਿਆ ਪਤੀ ਦਾ ਗੁਪਤ ਅੰਗ

ਐਤਵਾਰ ਸਵੇਰੇ 11 ਵਜੇ ਜਦ ਪੀੜਤ ਵਿਅਕਤੀ ਨਸ਼ੇ ਦੀ ਹਾਲਤ ਵਿੱਚ ਸੀ ਤਾਂ ਉਸ ਦੀ ਪਤਨੀ ਨੇ ਉਸ ਦਾ ਗੁਪਤ ਅੰਗ ਵੱਢ ਦਿੱਤਾ। ਉਹ ਪਿੰਡ ਤੋਂ ਮੁੱਖ ਸੜਕ ਤਕ ਭੱਜਦਾ ਹੋਇਆ ਆਇਆ ਪਰ ਨਸ਼ੇ ਵਿੱਚ ਹੋਣ ਕਾਰਨ ਕਿਸੇ ਨੇ ਉਸ ਦੀ ਮਦਦ ਨਹੀਂ ਕੀਤੀ।

ਜਲੰਧਰ: ਇੱਥੋਂ ਦੇ ਕਸਬੇ ਕਰਤਾਰਪੁਰ ਤੋਂ 10 ਕਿਲੋਮੀਟਰ ਦੂਰ ਪਿੰਡ ਚੀਮਾ ਵਿੱਚ 32 ਸਾਲਾ ਔਰਤ ਵੱਲੋਂ ਆਪਣੇ 27 ਸਾਲਾ ਪਤੀ ਦਾ ਲਿੰਗ ਚਾਕੂ ਨਾਲ ਵੱਢਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਉਸ ਦਾ ਗੁਪਤ ਅੰਗ 85% ਕੱਟਿਆ ਜਾ ਚੁੱਕਾ ਸੀ। ਡਾਕਟਰਾਂ ਨੇ ਪੀੜਤ ਵਿਅਕਤੀ ਦਾ ਇਲਾਜ ਕਰ ਦਿੱਤਾ ਹੈ, ਪਰ ਹੁਣ ਉਹ ਕਦੇ ਵੀ ਸਰੀਰਕ ਸਬੰਧ ਨਹੀਂ ਬਣਾ ਸਕੇਗਾ। ਪ੍ਰਾਪਤ ਜਾਣਕਾਰੀ ਮੁਤਾਬਕ ਪਤੀ-ਪਤਨੀ ਮੂਲ ਰੂਪ ਵਿੱਚ ਬਿਹਾਰ ਦੇ ਪਟਨਾ ਸਾਹਿਬ ਨੇੜਲੇ ਜ਼ਿਲ੍ਹਾ ਸੀਤਾਮੜ੍ਹੀ ਦੇ ਪਿੰਡ ਸੁੰਦਰ ਗਮਰਾਈ ਦੇ ਰਹਿਣ ਵਾਲੇ ਹਨ। ਦੋਵੇਂ ਚਾਰ ਸਾਲ ਤੋਂ ਵਿਆਹੇ ਹੋਏ ਹਨ ਤੇ ਚੀਮਾ ਦੇ ਕਿਸਾਨ ਦੇ ਖੇਤ 'ਚ ਬਣੇ ਕਮਰੇ ਵਿੱਚ ਰਹਿੰਦੇ ਹਨ। ਐਤਵਾਰ ਸਵੇਰੇ 11 ਵਜੇ ਜਦ ਪੀੜਤ ਵਿਅਕਤੀ ਨਸ਼ੇ ਦੀ ਹਾਲਤ ਵਿੱਚ ਸੀ ਤਾਂ ਉਸ ਦੀ ਪਤਨੀ ਨੇ ਉਸ ਦਾ ਗੁਪਤ ਅੰਗ ਵੱਢ ਦਿੱਤਾ। ਉਹ ਪਿੰਡ ਤੋਂ ਮੁੱਖ ਸੜਕ ਤਕ ਭੱਜਦਾ ਹੋਇਆ ਆਇਆ ਪਰ ਨਸ਼ੇ ਵਿੱਚ ਹੋਣ ਕਾਰਨ ਕਿਸੇ ਨੇ ਉਸ ਦੀ ਮਦਦ ਨਹੀਂ ਕੀਤੀ। ਆਖਰ ਇੱਕ ਨੌਜਵਾਨ ਨੇ ਉਸ ਦੀ ਗੱਲ ਸੁਣੀ ਤੇ ਉਸ ਨੂੰ ਹਸਪਤਾਲ ਪਹੁੰਚਾਇਆ। ਜਲੰਧਰ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਪਰਵਾਸੀ ਮਜ਼ਦੂਰ ਨੇ ਦੱਸਿਆ ਕਿ ਉਸ ਦੀ ਪਤਨੀ ਦਾ ਇਹ ਦੂਜਾ ਵਿਆਹ ਹੈ ਤੇ ਉਸ ਦੇ ਸਬੰਧ ਉਸ ਦੇ ਬਿਹਾਰੀ ਸਾਥੀ ਰਾਜੂ ਨਾਲ ਵੀ ਹਨ। ਉਸ ਨੇ ਦੋਸ਼ ਲਾਇਆ ਕਿ ਰਾਜੂ ਦੇ ਕਹਿਣ 'ਤੇ ਹੀ ਉਸ ਦੀ ਪਤਨੀ ਨੇ ਉਸ ਨਾਲ ਅਜਿਹਾ ਕੀਤਾ ਹੈ। ਐਤਵਾਰ ਸਵੇਰੇ ਇਸੇ ਗੱਲ 'ਤੇ ਦੋਵਾਂ ਦਾ ਵਿਵਾਦ ਹੋਇਆ ਤੇ ਉਸ ਦੀ ਪਤਨੀ ਨੇ ਸਬਜ਼ੀ ਕੱਟਣ ਵਾਲੀ ਕਰਦ ਨਾਲ ਉਸ ਦਾ ਲਿੰਗ ਹੀ ਵੱਢ ਦਿੱਤਾ। ਕਰਤਾਰਪੁਰ ਥਾਣੇ ਦੇ ਮੁਖੀ ਦਵਿੰਦਰ ਸਿੰਘ ਨੇ ਦੱਸਿਆ ਕਿ ਹਾਲੇ ਪੀੜਤ ਵਿਅਕਤੀ ਦੇ ਬਿਆਨ ਨਹੀਂ ਦਰਜ ਹੋ ਸਕੇ, ਉਸ ਦੇ ਮੈਡੀਕਲ ਰੂਪ ਵਿੱਚ ਫਿੱਟ ਹੋਣ ਮਗਰੋਂ ਹੀ ਕਾਰਵਾਈ ਕੀਤੀ ਜਾ ਸਕੇਗੀ।

ਟਾਪ ਹੈਡਲਾਈਨ

Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਸਕੂਲ-ਕਾਲਜ, ਬਾਜ਼ਾਰ, ਸੜਕ-ਰੇਲ ਆਵਾਜਾਈ ਬੰਦ ਰੱਖਣ ਦਾ ਐਲਾਨ, SGPC ਅਤੇ ਕਿਸਾਨ ਸੰਗਠਨਾਂ ਦਾ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਸਕੂਲ-ਕਾਲਜ, ਬਾਜ਼ਾਰ, ਸੜਕ-ਰੇਲ ਆਵਾਜਾਈ ਬੰਦ ਰੱਖਣ ਦਾ ਐਲਾਨ, SGPC ਅਤੇ ਕਿਸਾਨ ਸੰਗਠਨਾਂ ਦਾ...
ਪੰਜਾਬ ਦੇ 45 ਸਰਕਾਰੀ ਵਿਭਾਗਾਂ 'ਚ ਕੰਮਕਾਜ ਠੱਪ, PSMSU ਦੀ ਕਲਮ ਛੋੜ ਹੜਤਾਲ ਵਧੀ; 27 ਨੂੰ ਬੰਦ ਦਾ ਐਲਾਨ
ਪੰਜਾਬ ਦੇ 45 ਸਰਕਾਰੀ ਵਿਭਾਗਾਂ 'ਚ ਕੰਮਕਾਜ ਠੱਪ, PSMSU ਦੀ ਕਲਮ ਛੋੜ ਹੜਤਾਲ ਵਧੀ; 27 ਨੂੰ ਬੰਦ ਦਾ ਐਲਾਨ
ਲੁਧਿਆਣਾ ਦੇ ਨਾਮੀਂ ਫਾਈਵ ਸਟਾਰ ਹੋਟਲ 'ਚ Raid, ਬੈਂਕ ਟੀਮਾਂ ਖੰਗਾਲ ਰਹੀਆ ਰਿਕਾਰਡ, ਮਾਲਕ ਸਾਬਕਾ MLA, AAP ਛੱਡ ਕਾਂਗਰਸ ਦਾ ਫੜਿਆ ਸੀ ਹੱਥ
ਲੁਧਿਆਣਾ ਦੇ ਨਾਮੀਂ ਫਾਈਵ ਸਟਾਰ ਹੋਟਲ 'ਚ Raid, ਬੈਂਕ ਟੀਮਾਂ ਖੰਗਾਲ ਰਹੀਆ ਰਿਕਾਰਡ, ਮਾਲਕ ਸਾਬਕਾ MLA, AAP ਛੱਡ ਕਾਂਗਰਸ ਦਾ ਫੜਿਆ ਸੀ ਹੱਥ
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
Embed widget