ਪੜਚੋਲ ਕਰੋ

ਪਹਿਲਾਂ ਲਾਇਸੈਂਸੀ ਰਿਵਾਲਵਰ ਨਾਲ ਪਤਨੀ ਦੇ ਸਿਰ 'ਚ ਮਾਰੀ ਗੋਲੀ, ਫਿਰ ਗੋਲੀ ਮਾਰ ਕੀਤੀ ਖੁਦਕੁਸ਼ੀ

ਪਰਮਜੀਤ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਸੀ ਅਤੇ ਉਸ ਦੀ ਦਵਾਈ ਵੀ ਚੱਲ ਰਹੀ ਸੀ। ਉਸ ਨੇ ਪਹਿਲਾਂ ਆਪਣੀ ਪਤਨੀ ਨੂੰ ਗੋਲੀ ਮਾਰ ਦਿੱਤੀ। ਬਾਅਦ 'ਚ ਖੁਦ ਨੂੰ ਗੋਲੀ ਮਾਰ ਲਈ

Punjab News: ਸ੍ਰੀ ਮੁਕਤਸਰ ਸਾਹਿਬ ਦੇ ਗੁਰਦੁਆਰਾ ਸਾਹਿਬ ਦੇ ਨਾਕੇ ਨੰਬਰ 7 ਦੇ ਕੋਲ ਇੱਕ ਵਿਅਕਤੀ ਨੇ ਆਪਣੀ ਲਾਇਸੈਂਸੀ ਰਿਵਾਲਵਰ ਨਾਲ ਪਹਿਲਾਂ ਆਪਣੀ ਪਤਨੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਬਾਅਦ 'ਚ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਦੱਸਿਆ ਜਾ ਰਿਹਾ ਹੈ ਕਿ ਉਕਤ ਵਿਅਕਤੀ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਸੀ। ਜਿਸ ਕਾਰਨ ਉਸ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ।

ਇਹ ਵੀ ਪੜ੍ਹੋ: Punjab News: ਪਰਲ ਕੰਪਨੀ ਵਿੱਚ ਪੈਸੇ ਗੁਆਉਣ ਵਾਲੇ ਲੋਕਾਂ ਨੂੰ ਮਿਲੇਗੀ ਰਾਹਤ! ਸਾਰਾ ਪੈਸਾ ਵਾਪਸ ਕਰਨ ਦਾ ਰਾਹ ਪੱਧਰਾ ਕਰ ਰਹੇ ਹਾਂ-ਮਾਨ

ਪਤਨੀ ਨੂੰ ਮਾਰਨ ਤੋਂ ਬਾਅਦ ਕੀਤੀ ਖ਼ੁਦਕੁਸ਼ੀ

ਇਸ ਪੂਰੀ ਘਟਨਾ ਬਾਬਤ ਥਾਣਾ ਸਿਟੀ ਦੇ ਐਸਐਚਓ ਨਵਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਨਾਕਾ ਨੰਬਰ 7 ਨੇੜੇ ਇੱਕ ਵਿਅਕਤੀ ਨੇ ਪਹਿਲਾਂ ਆਪਣੀ ਲਾਇਸੰਸੀ ਰਿਵਾਲਵਰ ਨਾਲ ਆਪਣੀ ਪਤਨੀ ਦਾ ਕਤਲ ਕਰ ਦਿੱਤਾ ਅਤੇ ਬਾਅਦ ਵਿੱਚ ਖ਼ੁਦ ਨੂੰ ਗੋਲੀ ਮਾਰ ਲਈ। ਜਦੋਂ ਉਹ ਮੌਕੇ ’ਤੇ ਪੁੱਜੇ ਤਾਂ ਮ੍ਰਿਤਕਾਂ ਦੀ ਪਛਾਣ ਪਰਮਜੀਤ ਸਿੰਘ (60) ਅਤੇ ਉਸ ਦੀ ਪਤਨੀ ਸੁਖਵਿੰਦਰ ਕੌਰ ਵਜੋਂ ਹੋਈ।

ਮਾਨਸਿਕ ਤੌਰ 'ਤੇ ਸੀ ਪਰੇਸ਼ਾਨ

ਇਹ ਵੀ ਦੱਸਿਆ ਜਾਂਦਾ ਹੈ ਕਿ ਪਰਮਜੀਤ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਸੀ ਅਤੇ ਉਸ ਦੀ ਦਵਾਈ ਵੀ ਚੱਲ ਰਹੀ ਸੀ। ਉਸ ਨੇ ਪਹਿਲਾਂ ਆਪਣੀ ਪਤਨੀ ਨੂੰ ਗੋਲੀ ਮਾਰ ਦਿੱਤੀ। ਬਾਅਦ 'ਚ ਖੁਦ ਨੂੰ ਗੋਲੀ ਮਾਰ ਲਈ। ਦੱਸਿਆ ਜਾ ਰਿਹਾ ਹੈ ਕਿ ਗੋਲੀ ਦੋਵਾਂ ਦੇ ਸਿਰ 'ਤੇ ਲੱਗੀ। ਜਿਸ ਕਾਰਨ ਦੋਵਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Barnala ਦੀ ਅਨਾਜ ਮੰਡੀ ਕੋਲੋਂ 22 ਸਾਲਾਂ ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਮਿਲੀ ਲਾਸ਼ ,ਪਰਿਵਾਰ ਵੱਲੋਂ ਕਤਲ ਦਾ ਖਦਸ਼ਾ 
Barnala ਦੀ ਅਨਾਜ ਮੰਡੀ ਕੋਲੋਂ 22 ਸਾਲਾਂ ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਮਿਲੀ ਲਾਸ਼ ,ਪਰਿਵਾਰ ਵੱਲੋਂ ਕਤਲ ਦਾ ਖਦਸ਼ਾ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Big Breaking News : ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ! ਭਾਜਪਾ ’ਚ ਸ਼ਾਮਲ ਹੋਏ ਇਹ ਸਾਬਕਾ ਵਿਧਾਇਕ
Big Breaking News : ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ! ਭਾਜਪਾ ’ਚ ਸ਼ਾਮਲ ਹੋਏ ਇਹ ਸਾਬਕਾ ਵਿਧਾਇਕ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
Embed widget