ਪੜਚੋਲ ਕਰੋ

Punjab ਦੇ ਹਰ ਸਕੂਲ ਵਿੱਚ ਮਿਲੇਗੀ WiFi ਦੀ ਸਹੂਲਤ, ਮਾਨ ਸਰਕਾਰ ਦਾ ਉਪਰਾਲਾ

ਸਿੱਖਿਆ ਵਿਭਾਗ ਵੱਲੋਂ 20,000 ਸਕੂਲਾਂ ਨੂੰ ਵਾਈਫਾਈ ਕਨੈਕਟਵਿਟੀ ਨਾਲ ਜੋੜਿਆ ਜਾਵੇਗਾ। ਇਸ ਲਈ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਇਸਦਾ ਫਾਇਦਾ ਵਿਦਿਆਰਥੀਆਂ ਤੇ ਟੀਚਰਾਂ ਦੋਵਾਂ ਨੂੰ ਹੋਵੇਗਾ।

Punjab School News : ਪੰਜਾਬ ਦਾ ਹਰ ਸਕੂਲ ਹੁਣ ਵਾਈਫਾਈ ਨਾਲ ਯੁਕਤ (WiFi) ਹੋਵੇਗਾ। ਦੱਸਣਯੋਗ ਹੈ ਕਿ ਸਕੂਲਾਂ ਨੂੰ ਹੌਲੀ ਇੰਟਰਨੈੱਟ ਅਤੇ ਨੋ ਸਿੰਗਨਲ ਹੋਣ ਤੋਂ ਆਗਾਮੀ ਦਸੰਬਰ ਮਹੀਨੇ ਤੱਕ ਛੁਟਕਾਰਾ ਮਿਲ ਜਾਵੇਗਾ। ਸਿੱਖਿਆ ਵਿਭਾਗ ਵੱਲੋਂ 20,000 ਸਕੂਲਾਂ ਨੂੰ ਵਾਈਫਾਈ ਕਨੈਕਟਵਿਟੀ ਨਾਲ ਜੋੜਿਆ ਜਾਵੇਗਾ। ਇਸ ਲਈ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਇਸਦਾ ਫਾਇਦਾ ਵਿਦਿਆਰਥੀਆਂ ਤੇ ਟੀਚਰਾਂ ਦੋਵਾਂ ਨੂੰ ਹੋਵੇਗਾ।

ਹੁਣ ਘਰ ਬੈਠੇ ਬੱਚੇ ਵੀ ਜੁੜ ਸਕਣਗੇ ਕਲਾਸ ਨਾਲ 

ਜੋ ਵਿਦਿਆਰਥੀ ਕਿਸੇ ਕਾਰਨ ਜਿਵੇਂ ਕਿ ਬੀਮਾਰ ਹੋਣ, ਘਰ ‘ਤੇ ਜ਼ਰੂਰੀ ਕੰਮ ਜਾਂ ਕਿਸੇ ਹੋਰ ਕਾਰਨ ਤੋਂ ਸਕੂਲ ਨਹੀਂ ਜਾ ਸਕਣਗੇ ਉਹ ਘਰ ਬੈਠੇ ਕਲਾਸ ਨਾਲ ਜੁੜ ਸਕਣਗੇ ਜਾਂ ਫਿਰ ਵਿਦਿਆਰਥੀਆਂ ਨੂੰ ਹੋਮਵਰਕ ਆਨਲਾਈਨ ਮਿਲ ਜਾਵੇਗਾ।ਇਸ ਦਿਸ਼ਾ ਵਿਚ ਵੀ ਵਿਭਾਗ ਵੱਲੋਂ ਕੰਮ ਕਰਨਾ ਸ਼ੁਰੂ ਕਰ ਦਿੱਤਾ ਗਿਆ ਹੈ।

ਸਰਕਾਰੀ ਸਕੂਲਾਂ ਵਿਚ ਕੁਆਲਿਟੀ ਐਜੂਕੇਸ਼ਨ ਦੇਣ ਦਾ ਟੀਚਾ

ਸਕੂਲਾਂ ਨੂੰ ਹਾਈ ਸਪੀਡ ਇੰਟਰਨੈੱਟ ਤੇ ਵਾਈਫਾਈ ਨਾਲ ਕਨੈਕਟ ਕਰਨ ਲਈ ਸਿੱਖਿਆ ਵਿਭਾਗ ਵੱਲੋਂ BSNL ਤੇ ਆਈਬੀਐੱਮ ਨਾਲ ਐੱਮਓਯੂ ਸਾਈਨ ਕੀਤਾ ਗਿਆ ਹੈ। ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਵਿਚ ਕੁਆਲਿਟੀ ਐਜੂਕੇਸ਼ਨ ਦੇਣ ਦਾ ਟੀਚਾ ਹੈ। ਉਸੇ ਦਾ ਅਸਰ ਹੈ ਕਿ ਹੁਣ ਸਰਕਾਰੀ ਸਕੂਲਾਂ ਵਿਚ ਦਾਖਲੇ ਵਧਣ ਲੱਗੇ ਹਨ। ਪ੍ਰਾਈਵੇਟ ਸਕੂਲਾਂ ਦੀ ਤਰਜ ‘ਤੇ ਪਹਿਲਾਂ ਸਕੂਲਾਂ ਦੀ ਇਮਾਰਤਾਂ ਦਾ ਬੁਨਿਆਦੀ ਢਾਂਚਾ ਵਿਕਸਿਤ ਕਰਨ ਦੇ ਨਾਲ-ਨਾਲ ਪਹਿਲੀ ਵਾਰ ਮਾਪਿਆਂ ਦੇ ਟੀਚਰਾਂ ਦੀ ਇਕੱਠੇ ਪੂਰੇ ਸੂਬੇ ਵਿਚ ਬੈਠਕਾਂ ਕਰਵਾਈਆਂ ਗਈਆਂ।

ਸਕੂਲਾਂ ਵਿਚ ਬੁਨਿਆਦੀ ਸਹੂਲਤਾਂ ਦਾ ਚੱਲ ਰਿਹੈ ਕੰਮ 

ਇਸ ਦੇ ਨਾਲ ਹੀ ਸਕੂਲਾਂ ਵਿਚ ਬੁਨਿਆਦੀ ਸਹੂਲਤਾਂ ਦਾ ਜੋ ਕੰਮ ਚੱਲ ਰਿਹਾ ਹੈ ਉਸ ਨੂੰ ਵੀ ਜਲਦ ਤੋਂ ਜਲਦ ਪੂਰਾ ਕੀਤਾ ਜਾ ਰਿਹਾ ਹੈ। ਸਕੂਲਾਂ ਵਿਚ ਵਿਦਿਆਰਥੀਆਂ ਲਈ ਆਡੀਟੋਰੀਅਮ, ਜਿਮ,ਖੇਡ, ਲਾਇਬ੍ਰੇਰੀ, ਲੈਬ ਨਾਲ ਲੈਸ ਕੀਤਾ ਜਾ ਰਿਹਾ ਹੈ। ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਨਿੱਜੀ ਸਕੂਲਾਂ ਵਰਗੀਆਂ ਸਹੂਲਤਾਂ ਮਿਲਣਗੀਆਂ। ਬੱਸ ਸੇਵਾ ਵੀ ਸ਼ੁਰੂ ਕੀਤੀ ਗਈ ਹੈ। ਸਰਕਾਰੀ ਸਕੂਲਾਂ ਵਿਚ ਹੁਣ 30 ਕਿਲੋਮੀਟਰ ਤੱਕ ਬੱਚਿਆਂ ਨੂੰ ਸਕੂਲੀ ਬੱਸਾਂ ਲੈਣ ਪਹੁੰਚਣਗੀਆਂ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ

ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

Education Loan Information:
Calculate Education Loan EMI

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Advertisement
ABP Premium

ਵੀਡੀਓਜ਼

Gangster Lakhbir Landa ਦੇ ਬਦਮਾਸ਼ਾਂ ਤੇ ਪੁਲਿਸ ਵਿਚਾਲੇ ਮੁਕਾਬਲਾਕਿਸਾਨਾਂ ਦੀ ਏਕਤਾ ਵਿੱਚ ਕੀ ਹੈ ਰੁਕਾਵਟ ?, Kisan Leader Prem Singh Bhangu ਨੇ ਦੱਸੀ ਸੱਚਾਈਜੋਗਿੰਦਰ ਉਗਰਾਹਾਂ ਨੇ ਡੱਲੇਵਾਲ ਲਈ ਕਹੀ ਵੱਡੀ ਗੱਲ਼ਚੰਡੀਗੜ੍ਹ 'ਚ ਨੌਜਵਾਨਾਂ ਨੇ ਜਗਜੀਤ ਸਿੰਘ ਡੱਲੇਵਾਲ ਦੇ ਹੱਕ 'ਚ ਕੱਢਿਆ ਕੈਂਡਲ ਮਾਰਚ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਦੋਰਾਨ ਹੋਇਆ ਮੁਕਾਬਲਾ, ਲਖਬੀਰ ਲੰਡਾ ਗਿਰੋਹ ਦੇ ਦੋ ਬਦਮਾਸ਼ ਹੋਏ ਜ਼ਖ਼ਮੀ
ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਦੋਰਾਨ ਹੋਇਆ ਮੁਕਾਬਲਾ, ਲਖਬੀਰ ਲੰਡਾ ਗਿਰੋਹ ਦੇ ਦੋ ਬਦਮਾਸ਼ ਹੋਏ ਜ਼ਖ਼ਮੀ
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 25-12-2024
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 25-12-2024
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
Embed widget