ਪੜਚੋਲ ਕਰੋ

ਆਮ ਆਦਮੀ ਪਾਰਟੀ ਨੇ ਵਿਗਾੜਿਆ ਮਹਾਂਗੱਠਜੋੜ ਦਾ ਤਵਾਜ਼ਨ, ਕਿੱਧਰ ਜਾਣਗੇ ਟਕਸਾਲੀ ?

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ-ਬੀਜੇਪੀ ਗੱਠਜੋੜ ਤੇ ਕਾਂਗਰਸ ਨੂੰ ਟੱਕਰ ਦੇਣ ਲਈ ਵਿਰੋਧੀਆਂ ਦੇ ਮਹਾਂਗੱਠਜੋੜ 'ਤੇ ਸਵਾਲੀਆ ਨਿਸ਼ਾਨ ਲੱਗ ਗਿਆ ਹੈ। ਲੋਕ ਇਨਸਾਫ ਪਾਰਟੀ ਨੇ ਆਮ ਆਦਮੀ ਪਾਰਟੀ ਨਾਲ ਕਿਸੇ ਵੀ ਗੱਠਜੋੜ ਵਿੱਚ ਸ਼ਾਮਲ ਹੋਣ ਤੋਂ ਇਨਕਾਰ ਕਰ ਦਿੱਤਾ ਹੈ। ਉਧਰ, ਆਮ ਆਦਮੀ ਪਾਰਟੀ ਨੇ ਸੁਖਪਾਲ ਖਹਿਰਾ ਦੀ ਪੰਜਾਬੀ ਏਕਤਾ ਪਾਰਟੀ ਨੂੰ ਗੱਠਜੋੜ ਵਿੱਚ ਸ਼ਾਮਲ ਕਰਨਾ ਰਾਸ ਨਹੀਂ ਆ ਰਿਹਾ। ਇਸ ਲਈ ਅਜੇ ਸਾਰੀਆਂ ਧਿਰਾਂ ਦੋਚਿੱਤੀ ਵਿੱਚ ਨਜ਼ਰ ਆ ਰਹੀਆਂ ਹਨ। ਪੰਜਾਬ ਡੈਮੋਕ੍ਰੈਟਿਕ ਅਲਾਇੰਸ (ਪੀਡੀਏ) ਦੇ ਝੰਡੇ ਹੇਠ ਬਣ ਰਹੇ ਮਹਾਂਗੱਠਜੋੜ ਦੇ ਮੁਢਲੇ ਮੈਂਬਰ ਤੇ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਪੀਡੀਏ ਦੇ ਝੰਡੇ ਥੱਲੇ ਕੀਤੇ ਜਾ ਰਹੇ ਗੱਠਜੋੜ ਵਿਚ ਆਮ ਆਦਮੀ ਪਾਰਟੀ (ਆਪ) ਨੂੰ ਕਿਸੇ ਵੀ ਹਾਲਤ ਵਿਚ ਸ਼ਾਮਲ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਗੱਠਜੋੜ ਵਿੱਚ ਮੁੱਖ ਤੌਰ ’ਤੇ ਪੰਜਾਬੀ ਏਕਤਾ ਪਾਰਟੀ (ਖਹਿਰਾ), ਲੋਕ ਇਨਸਾਫ਼ ਪਾਰਟੀ, ਪਟਿਆਲਾ ਤੋਂ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਤੇ ਬਹੁਜਨ ਸਮਾਜ ਪਾਰਟੀ ਦੇ ਆਗੂ ਸ਼ਾਮਲ ਹੋਏ ਹਨ। ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਵੀ ਗੱਠਜੋੜ ਵਿੱਚ ਸ਼ਾਮਲ ਹੋਣਾ ਚਾਹੁੰਦਾ ਹੈ ਪਰ ਉਹ ਦੋਚਿੱਤੀ ਵਿੱਚ ਹੈ ਕਿਉਂਕਿ ਆਮ ਆਦਮੀ ਪਾਰਟੀ ਦੇ ਲੀਡਰ ਵੀ ਉਨ੍ਹਾਂ ਕੋਲ ਪਹੁੰਚ ਕਰ ਰਹੇ ਹਨ। ਇਸ ਤੋਂ ਇਲਾਵਾ ਬਸਪਾ ਵੀ ਆਮ ਆਦਮੀ ਪਾਰਟੀ ਨੂੰ ਗੱਠਜੋੜ ਵਿੱਚ ਸ਼ਾਮਲ ਕਰਨ ਦੀ ਇਛੁੱਕ ਹੈ। ਇਸ ਸਭ ਕਾਸੇ ਵਿੱਚ ਆਮ ਆਦਮੀ ਪਾਰਟੀ ਵੀ ਸਿਰਫ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਤੇ ਬਸਪਾ ਨਾਲ ਹੀ ਆੜੀ ਪਾਉਣੀ ਚਾਹੁੰਦੀ ਹੈ। ਹੁਣ ਤੱਕ ਦੇ ਘਟਨਾਕ੍ਰਮ ਤੋਂ ਸਪਸ਼ਟ ਹੈ ਕਿ ਸਾਰੀਆਂ ਧਿਰਾਂ ਵਿਚਾਲੇ ਗੱਠਜੋੜ ਸੰਭਲ ਨਹੀਂ। ਪੰਜਾਬੀ ਏਕਤਾ ਪਾਰਟੀ, ਲੋਕ ਇਨਸਾਫ਼ ਪਾਰਟੀ ਤੇ ਪਟਿਆਲਾ ਤੋਂ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਵਿਚਾਲੇ ਤਾਂ ਸਹਿਮਤੀ ਬਣੀ ਹੀ ਹੋਈ ਹੈ ਪਰ ਅਕਾਲੀ ਦਲ (ਟਕਸਾਲੀ) ਤੇ ਬਸਪਾ ਕਿਸ ਨੂੰ ਚੁਣਦੇ ਹਨ, ਇਹ ਵੇਖਣਾ ਹੋਏਗਾ।

ਟਾਪ ਹੈਡਲਾਈਨ

Hoshiarpur News : ਪਿੰਡ ਬਾੜੀਆਂ ਕਲਾਂ ’ਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ , ਦਲਿਤ ਭਾਈਚਾਰੇ 'ਚ ਰੋਸ 
Hoshiarpur News : ਪਿੰਡ ਬਾੜੀਆਂ ਕਲਾਂ ’ਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ , ਦਲਿਤ ਭਾਈਚਾਰੇ 'ਚ ਰੋਸ 
Chandigarh Congress Rally : ਪ੍ਰਦਰਸ਼ਨ ਦੌਰਾਨ ਕਾਂਗਰਸੀ ਆਗੂਆਂ ’ਤੇ ਪਾਣੀ ਦੀਆਂ ਬੁਛਾੜਾਂ, ਸਚਿਨ ਪਾਇਲਟ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ
Chandigarh Congress Rally : ਪ੍ਰਦਰਸ਼ਨ ਦੌਰਾਨ ਕਾਂਗਰਸੀ ਆਗੂਆਂ ’ਤੇ ਪਾਣੀ ਦੀਆਂ ਬੁਛਾੜਾਂ, ਸਚਿਨ ਪਾਇਲਟ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ
Punjab News : ਪੰਜਾਬ ਦੇ ਇਨ੍ਹਾਂ ਸਕੂਲਾਂ 'ਚ ਛੁੱਟੀ , ਬੰਬ ਦੀ ਧਮਕੀ ਤੋਂ ਬਾਅਦ ਖਾਲੀ ਕਰਵਾਏ ਸਕੂਲ  
Punjab News : ਪੰਜਾਬ ਦੇ ਇਨ੍ਹਾਂ ਸਕੂਲਾਂ 'ਚ ਛੁੱਟੀ , ਬੰਬ ਦੀ ਧਮਕੀ ਤੋਂ ਬਾਅਦ ਖਾਲੀ ਕਰਵਾਏ ਸਕੂਲ  
ਪੰਜਾਬ ਦੇ ਇਸ ਜ਼ਿਲ੍ਹੇ 'ਚ ਅੱਜ ਨਹੀਂ ਖੁੱਲ੍ਹਣਗੀਆਂ ਮੀਟ ਦੀਆਂ ਦੁਕਾਨਾਂ, ਪ੍ਰਸ਼ਾਸਨ ਨੇ ਹੁਕਮ ਕੀਤੇ ਜਾਰੀ
ਪੰਜਾਬ ਦੇ ਇਸ ਜ਼ਿਲ੍ਹੇ 'ਚ ਅੱਜ ਨਹੀਂ ਖੁੱਲ੍ਹਣਗੀਆਂ ਮੀਟ ਦੀਆਂ ਦੁਕਾਨਾਂ, ਪ੍ਰਸ਼ਾਸਨ ਨੇ ਹੁਕਮ ਕੀਤੇ ਜਾਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! ਕੈਨੇਡਾ ਤੋਂ ਡਿਪਰੋਟ ਹੋਏ 4 ਪੰਜਾਬੀ, ਜਾਣੋ ਵਜ੍ਹਾ; ਕਿਉਂ ਕੀਤੀ ਗਈ ਕਾਰਵਾਈ?
ਵੱਡੀ ਖ਼ਬਰ! ਕੈਨੇਡਾ ਤੋਂ ਡਿਪਰੋਟ ਹੋਏ 4 ਪੰਜਾਬੀ, ਜਾਣੋ ਵਜ੍ਹਾ; ਕਿਉਂ ਕੀਤੀ ਗਈ ਕਾਰਵਾਈ?
ਪਠਾਨਕੋਟ ਦੇ ਸਿੱਖ ਡਰਾਈਵਰ ਨੂੰ ਸਾਊਦੀ 'ਚ ਫਾਂਸੀ ਦੀ ਸਜ਼ਾ, ਪਰਿਵਾਰ ਨੇ ਦੱਸੀ ਸਾਰੀ ਗੱਲ, ਕਿਹਾ- ਝੂਠਾ ਫਸਾਇਆ; ਜਾਣੋ ਪੂਰਾ ਮਾਮਲਾ
ਪਠਾਨਕੋਟ ਦੇ ਸਿੱਖ ਡਰਾਈਵਰ ਨੂੰ ਸਾਊਦੀ 'ਚ ਫਾਂਸੀ ਦੀ ਸਜ਼ਾ, ਪਰਿਵਾਰ ਨੇ ਦੱਸੀ ਸਾਰੀ ਗੱਲ, ਕਿਹਾ- ਝੂਠਾ ਫਸਾਇਆ; ਜਾਣੋ ਪੂਰਾ ਮਾਮਲਾ
ਪੰਜਾਬ CM ਦੀ ਪੋਸਟ 'ਤੇ ਕੁਮੈਂਟ ਕਰਨ ਵਾਲਾ JE ਸਸਪੈਂਡ, ਜੁਆਇੰਟ ਫਾਰਮ ਨੇ ਕਿਹਾ- AI ਜਨਰੇਟਿਡ...
ਪੰਜਾਬ CM ਦੀ ਪੋਸਟ 'ਤੇ ਕੁਮੈਂਟ ਕਰਨ ਵਾਲਾ JE ਸਸਪੈਂਡ, ਜੁਆਇੰਟ ਫਾਰਮ ਨੇ ਕਿਹਾ- AI ਜਨਰੇਟਿਡ...
ਮਾਰਕਿਟ 'ਚ ਆ ਰਹੀ ਨਵੀਂ Thar, ਇਦਾਂ ਦੀ ਹੋਵੇਗੀ ਲੁੱਕ; ਜਾਣੋ ਕੀ ਰਹੇਗੀ ਖਾਸੀਅਤ
ਮਾਰਕਿਟ 'ਚ ਆ ਰਹੀ ਨਵੀਂ Thar, ਇਦਾਂ ਦੀ ਹੋਵੇਗੀ ਲੁੱਕ; ਜਾਣੋ ਕੀ ਰਹੇਗੀ ਖਾਸੀਅਤ
AAP ਵਿਧਾਇਕ ਨੇ ਟਰੱਕ ਡਰਾਈਵਰ ਨੂੰ ਮਾਰੀ ਚਪੇੜ, ਡਰਾਈਵਰ ਨੇ ਕਿਹਾ- MLA ਦੀ ਗੱਡੀ ਪਿੱਛੇ ਤੋਂ ਆ ਰਹੀ ਸੀ, ਪਤਾ ਨਹੀਂ ਚੱਲਿਆ...
AAP ਵਿਧਾਇਕ ਨੇ ਟਰੱਕ ਡਰਾਈਵਰ ਨੂੰ ਮਾਰੀ ਚਪੇੜ, ਡਰਾਈਵਰ ਨੇ ਕਿਹਾ- MLA ਦੀ ਗੱਡੀ ਪਿੱਛੇ ਤੋਂ ਆ ਰਹੀ ਸੀ, ਪਤਾ ਨਹੀਂ ਚੱਲਿਆ...
ਜਲੰਧਰ ਦੇ ਸਰਾਫਾ ਬਜ਼ਾਰ 'ਚ GST ਦੀ ਰੇਡ, ਗਹਿਣਿਆਂ ਦੀ ਦੁਕਾਨ 'ਤੇ ਵਿਕਰੀ-ਖਰੀਦ ਦੇ ਰਿਕਾਰਡ ਖੰਗਾਲੇ
ਜਲੰਧਰ ਦੇ ਸਰਾਫਾ ਬਜ਼ਾਰ 'ਚ GST ਦੀ ਰੇਡ, ਗਹਿਣਿਆਂ ਦੀ ਦੁਕਾਨ 'ਤੇ ਵਿਕਰੀ-ਖਰੀਦ ਦੇ ਰਿਕਾਰਡ ਖੰਗਾਲੇ
iPhone 17 ਲੈਣ ਦੀ ਮੱਚੀ ਹੋੜ, ਟੁੱਟ ਕੇ ਪਏ ਲੋਕ, 20 ਫੀਸਦੀ ਤੱਕ ਮਹਿੰਗਾ ਹੋ ਸਕਦਾ ਫੋਨ
iPhone 17 ਲੈਣ ਦੀ ਮੱਚੀ ਹੋੜ, ਟੁੱਟ ਕੇ ਪਏ ਲੋਕ, 20 ਫੀਸਦੀ ਤੱਕ ਮਹਿੰਗਾ ਹੋ ਸਕਦਾ ਫੋਨ
ਕਾਂਗਰਸ ਹਾਈਕਮਾਨ ਨੇ ਸੱਦੀ ਬੈਠਕ, ਹੋ ਸਕਦਾ ਵੱਡਾ ਬਦਲਾਅ
ਕਾਂਗਰਸ ਹਾਈਕਮਾਨ ਨੇ ਸੱਦੀ ਬੈਠਕ, ਹੋ ਸਕਦਾ ਵੱਡਾ ਬਦਲਾਅ
Embed widget