ਪੜਚੋਲ ਕਰੋ

'ਆਪ' ਤੇ ਕਾਂਗਰਸ ਦਾ ਗੱਠਜੋੜ ਬਣਿਆ 'ਬੁਝਾਰਤ'

ਚੰਡੀਗੜ੍ਹ: ਆਮ ਆਦਮੀ ਪਾਰਟੀ ਤੇ ਕਾਂਗਰਸ ਵਿਚਾਲੇ ਗੱਠਜੋੜ ਗੁੰਝਲਦਾਰ ਬੁਝਾਰਤ ਬਣ ਗਿਆ ਹੈ। ਇੱਕ ਪਾਸੇ ਮੀਟਿੰਗਾਂ ਦਾ ਦੌਰ ਚੱਲ ਰਿਹਾ ਹੈ ਤੇ ਦੂਜੇ ਪਾਸੇ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਦਾਅਵਾ ਕਰ ਰਹੇ ਹਨ ਕਿ ਗੱਠਜੋੜ ਦੀ ਗੱਲ ਕਦੋਂ ਦੀ ਟੁੱਟ ਗਈ ਹੈ। ਕੇਜਰੀਵਾਲ ਦਾ ਕਹਿਣਾ ਹੈ ਕਿ ਕਾਂਗਰਸ ਨੇ ਗੱਠਜੋੜ ਦੀ ਪੇਸ਼ਕਸ਼ ਠੁਕਰਾ ਦਿੱਤੀ ਸੀ। ਇਸ ਲਈ ਹੁਣ ਇਸ ਬਾਰੇ ਕੋਈ ਗੱਲਬਾਤ ਨਹੀਂ ਚੱਲ ਰਹੀ। ਦੂਜੇ ਪਾਸੇ ਚਰਚਾ ਹੈ ਕਿ ‘ਆਪ’ ਕਾਂਗਰਸ ਨਾਲ ਰਲ ਕੇ ਪੰਜਾਬ ਵਿੱਚ ਤਿੰਨ, ਹਰਿਆਣਾ ’ਚ ਦੋ ਤੇ ਦਿੱਲੀ ’ਚ ਪੰਜ ਸੀਟਾਂ ’ਤੇ ਚੋਣ ਲੜਨਾ ਚਾਹੁੰਦੀ ਹੈ। ਉਧਰ ਮੀਡੀਆ ਰਿਪੋਰਟਾਂ ਮੁਤਾਬਕ 'ਆਪ' ਨੇ ਕਾਂਗਰਸ ਨੂੰ ਪੰਜਾਬ, ਹਰਿਆਣਾ ਤੇ ਦਿੱਲੀ ਵਿੱਚ ਗੱਠਜੋੜ ਦਾ ਨਵਾਂ ਸੱਦਾ ਦਿੱਤਾ ਹੈ, ਪਰ ਪਾਰਟੀ ਨੇ ਨਾਲ ਹੀ ਦਿੱਲੀ ਵਿੱਚ ਪੰਜ ਸੀਟਾਂ ’ਤੇ ਚੋਣ ਲੜਨ ਦੀ ਮੰਗ ਬਰਕਰਾਰ ਰੱਖੀ ਹੈ। ਸੂਤਰਾਂ ਮੁਤਾਬਕ ‘ਆਪ’ ਆਗੂ ਸੰਜੈ ਸਿੰਘ ਨੇ ਇਹ ਤਜਵੀਜ਼ ਐਨਸੀਪੀ ਪ੍ਰਧਾਨ ਸ਼ਰਦ ਪਵਾਰ ਨਾਲ ਵਿਚਾਰੀ ਹੈ। ‘ਆਪ’ ਪੰਜਾਬ ਵਿੱਚ ਤਿੰਨ, ਹਰਿਆਣਾ ’ਚ ਦੋ ਤੇ ਦਿੱਲੀ ’ਚ ਪੰਜ ਸੀਟਾਂ ’ਤੇ ਚੋਣ ਲੜਨਾ ਚਾਹੁੰਦੀ ਹੈ। ਸੰਜੈ ਸਿੰਘ ਨੇ ਕਿਹਾ ਕਿ ਇਹ ਹੁਣ ਕਾਂਗਰਸ ’ਤੇ ਹੈ ਕਿ ਉਹ ਕੀ ਫੈਸਲਾ ਲੈਂਦੀ ਹੈ। ਉਨ੍ਹਾਂ ਨੂੰ ਇਹ ਪਤਾ ਲੱਗਾ ਹੈ ਕਿ ਦਿੱਲੀ ’ਚ ‘ਆਪ’ ਨਾਲ ਗੱਠਜੋੜ ਕਰਨਾ ਚਾਹੁੰਦੀ ਹੈ। 'ਆਪ' ਤੇ ਕਾਂਗਰਸ ਦਾ ਗੱਠਜੋੜ ਬਣਿਆ 'ਬੁਝਾਰਤ'ਚਰਚਾ ਹੈ ਕਿ ਐਨਸੀਪੀ (ਨੈਸ਼ਨਲਿਸਟ ਕਾਂਗਰਸ ਪਾਰਟੀ) ਆਗੂ ਸ਼ਰਦ ਪਵਾਰ ਦੋਵਾਂ ਪਾਰਟੀਆਂ ਨੂੰ ਨੇੜੇ ਲਿਆਉਣ ਵਿੱਚ ਸਰਗਰਮ ਭੂਮਿਕਾ ਨਿਭਾਅ ਰਹੇ ਹਨ। ਉਧਰ ਕਾਂਗਰਸ ਦਾ ਕਹਿਣਾ ਹੈ ਕਿ ‘ਆਪ’ ਨਾਲ ਗੱਠਜੋੜ ਬਾਰੇ ਆਖਰੀ ਫੈਸਲਾ ਕਾਂਗਰਸ ਪ੍ਰਧਾਨ ਦਾ ਹੋਵੇਗਾ। ਇਸ ਤੋਂ ਪਹਿਲਾਂ ‘ਆਪ’ ਆਗੂ ਸੰਜੈ ਸਿੰਘ ਨੇ ਮੰਗਲਵਾਰ ਨੂੰ ਐਨਸੀਪੀ ਆਗੂ ਦੀ ਰਿਹਾਇਸ਼ ’ਤੇ ਉਨ੍ਹਾਂ ਨਾਲ ਮੀਟਿੰਗ ਕੀਤੀ। ਸੂਤਰਾਂ ਮੁਤਾਬਕ ਇਸ ਮੁਲਾਕਾਤ ਦੌਰਾਨ ਕਾਂਗਰਸ ਨਾਲ ਸੀਟਾਂ ਦੀ ਵੰਡ ਸਮੇਤ ਲੋਕ ਸਭਾ ਚੋਣਾਂ ਵਿੱਚ ਭਾਜਪਾ ਨੂੰ ਹਰਾਉਣ ਲਈ ਸਾਰੀਆਂ ਸੀਟਾਂ ’ਤੇ ਸਾਂਝਾ ਉਮੀਦਵਾਰ ਖੜ੍ਹਾ ਕਰਨ ਤੇ ਸਾਰੀਆਂ ਪਾਰਟੀਆਂ ਨੂੰ ਇੱਕ ਮੰਚ ’ਤੇ ਲਿਆਉਣ ਬਾਰੇ ਚਰਚਾ ਹੋਈ।

ਟਾਪ ਹੈਡਲਾਈਨ

AAP ਮੰਤਰੀ ਬੋਲੇ- ਕੱਲ੍ਹ ਤੋਂ ਨਹੀਂ ਲੱਗਣਗੇ ਬਿਜਲੀ ਦੇ ਲੰਬੇ ਕੱਟ, ਪ੍ਰਾਈਵੇਟ ਪਲਾਂਟ ਵੀ ਕਰਵਾ ਲਏ ਸਹੀ
AAP ਮੰਤਰੀ ਬੋਲੇ- ਕੱਲ੍ਹ ਤੋਂ ਨਹੀਂ ਲੱਗਣਗੇ ਬਿਜਲੀ ਦੇ ਲੰਬੇ ਕੱਟ, ਪ੍ਰਾਈਵੇਟ ਪਲਾਂਟ ਵੀ ਕਰਵਾ ਲਏ ਸਹੀ
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, 2 SHO ਸਣੇ 4 ਖਿਲਾਫ ਵੱਡਾ ਐਕਸ਼ਨ, ਜਾਣੋ ਪੂਰਾ ਮਾਮਲਾ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, 2 SHO ਸਣੇ 4 ਖਿਲਾਫ ਵੱਡਾ ਐਕਸ਼ਨ, ਜਾਣੋ ਪੂਰਾ ਮਾਮਲਾ...
ਤੜਕਸਾਰ ਵਾਪਰਿਆ ਭਿਆਨਕ ਹਾਦਸਾ, ਬੱਚਿਆਂ ਨਾਲ ਭਰੀ ਸਕੂਲ ਬੱਸ PRTC ਨਾਲ ਭਿੜੀ, 10-15 ਜ਼ਖ਼ਮੀ
ਤੜਕਸਾਰ ਵਾਪਰਿਆ ਭਿਆਨਕ ਹਾਦਸਾ, ਬੱਚਿਆਂ ਨਾਲ ਭਰੀ ਸਕੂਲ ਬੱਸ PRTC ਨਾਲ ਭਿੜੀ, 10-15 ਜ਼ਖ਼ਮੀ
ਪੰਜਾਬ ਦੇ 16 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; 17 ਤਰੀਕ ਤੱਕ ਅਲਰਟ ਜਾਰੀ
ਪੰਜਾਬ ਦੇ 16 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; 17 ਤਰੀਕ ਤੱਕ ਅਲਰਟ ਜਾਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IAS Transfer News: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 IAS ਅਫਸਰਾਂ ਦੇ ਰਾਤੋ ਰਾਤ ਤਬਾਦਲੇ, ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 IAS ਅਫਸਰਾਂ ਦੇ ਰਾਤੋ ਰਾਤ ਤਬਾਦਲੇ, ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਤੜਕਸਾਰ ਵਾਪਰਿਆ ਭਿਆਨਕ ਹਾਦਸਾ, ਬੱਚਿਆਂ ਨਾਲ ਭਰੀ ਸਕੂਲ ਬੱਸ PRTC ਨਾਲ ਭਿੜੀ, 10-15 ਜ਼ਖ਼ਮੀ
ਤੜਕਸਾਰ ਵਾਪਰਿਆ ਭਿਆਨਕ ਹਾਦਸਾ, ਬੱਚਿਆਂ ਨਾਲ ਭਰੀ ਸਕੂਲ ਬੱਸ PRTC ਨਾਲ ਭਿੜੀ, 10-15 ਜ਼ਖ਼ਮੀ
Punjab News: ਪੰਜਾਬ ਤੋਂ ਵੱਡੀ ਖਬਰ, ਸ਼ੂਟਰਾਂ ਦੇ ਨਿਸ਼ਾਨੇ 'ਤੇ ਸੀ ਕੈਂਪ 'ਚ ਆਏ ਆਗੂ, ਪੁਲਿਸ ਐਨਕਾਊਂਟਰ 'ਚ ਹੋਏ ਢੇਰ; ਰਾਡਾਰ 'ਤੇ ਗੈਂਗਸਟਰ ਡੌਨੀ ਬਲ, ਮਸ਼ਹੂਰ ਗਾਇਕ ਦਾ ਸਾਬਕਾ ਮੈਨੇਜਰ...
ਪੰਜਾਬ ਤੋਂ ਵੱਡੀ ਖਬਰ, ਸ਼ੂਟਰਾਂ ਦੇ ਨਿਸ਼ਾਨੇ 'ਤੇ ਸੀ ਕੈਂਪ 'ਚ ਆਏ ਆਗੂ, ਪੁਲਿਸ ਐਨਕਾਊਂਟਰ 'ਚ ਹੋਏ ਢੇਰ; ਰਾਡਾਰ 'ਤੇ ਗੈਂਗਸਟਰ ਡੌਨੀ ਬਲ, ਮਸ਼ਹੂਰ ਗਾਇਕ ਦਾ ਸਾਬਕਾ ਮੈਨੇਜਰ...
ਪੁਲਿਸ ਮਹਿਕਮੇ 'ਚ ਵੱਡਾ ਫੇਰਬਦਲ, 10 IPS ਸਣੇ 137 ਅਫਸਰਾਂ ਦੇ ਤਬਾਦਲੇ
ਪੁਲਿਸ ਮਹਿਕਮੇ 'ਚ ਵੱਡਾ ਫੇਰਬਦਲ, 10 IPS ਸਣੇ 137 ਅਫਸਰਾਂ ਦੇ ਤਬਾਦਲੇ
ਗਣੇਸ਼ ਚਤੁਰਥੀ 'ਤੇ ਮਹਿੰਗਾ ਹੋਇਆ ਸੋਨਾ-ਚਾਂਦੀ? ਜਾਣ ਲਓ ਰੇਟ
ਗਣੇਸ਼ ਚਤੁਰਥੀ 'ਤੇ ਮਹਿੰਗਾ ਹੋਇਆ ਸੋਨਾ-ਚਾਂਦੀ? ਜਾਣ ਲਓ ਰੇਟ
ਅੱਜ ਗਣੇਸ਼ ਚਤੁਰਥੀ 'ਤੇ ਬੈਂਕ ਖੁੱਲ੍ਹੇ ਜਾਂ ਬੰਦ? ਬ੍ਰਾਂਚ ਜਾਣ ਤੋਂ ਪਹਿਲਾਂ ਚੈੱਕ ਕਰੋ RBI ਦਾ ਅਲਰਟ
ਅੱਜ ਗਣੇਸ਼ ਚਤੁਰਥੀ 'ਤੇ ਬੈਂਕ ਖੁੱਲ੍ਹੇ ਜਾਂ ਬੰਦ? ਬ੍ਰਾਂਚ ਜਾਣ ਤੋਂ ਪਹਿਲਾਂ ਚੈੱਕ ਕਰੋ RBI ਦਾ ਅਲਰਟ
ਗਣੇਸ਼ ਚਤੁਰਥੀ 'ਤੇ ਕਿੰਨਾ ਮਹਿੰਗਾ ਹੋਇਆ ਗੈਸ ਸਿਲੰਡਰ? ਜਾਣੋ ਅੱਜ ਕਿੰਨੇ ਦਾ ਮਿਲ ਰਿਹਾ ਗੈਸ
ਗਣੇਸ਼ ਚਤੁਰਥੀ 'ਤੇ ਕਿੰਨਾ ਮਹਿੰਗਾ ਹੋਇਆ ਗੈਸ ਸਿਲੰਡਰ? ਜਾਣੋ ਅੱਜ ਕਿੰਨੇ ਦਾ ਮਿਲ ਰਿਹਾ ਗੈਸ
ਤੁਹਾਡੇ ਬੈਂਕ ਖਾਤੇ 'ਚ ਲੈਣ-ਦੇਣ 'ਤੇ ਲੱਗ ਸਕਦੀ ਰੋਕ, RBI ਤੋਂ ਆਈ ਵੱਡੀ ਖ਼ਬਰ; ਨਵਾਂ ਨਿਯਮ ਲਾਗੂ!
ਤੁਹਾਡੇ ਬੈਂਕ ਖਾਤੇ 'ਚ ਲੈਣ-ਦੇਣ 'ਤੇ ਲੱਗ ਸਕਦੀ ਰੋਕ, RBI ਤੋਂ ਆਈ ਵੱਡੀ ਖ਼ਬਰ; ਨਵਾਂ ਨਿਯਮ ਲਾਗੂ!
Embed widget